Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਕਿਸਾਨ ਆਗੂ ਸਤਪਾਲ ਮੋਹਲਾਂ ਨੂੰ ਕੀਤਾ ਸਨਮਾਨਿਤ

    (ਬਲਕਰਨ ਜਟਾਣਾ ਪੰਨੀ ਵਾਲਾ ਫੱਤਾ)ਕਿਸਾਨ ਲਹਿਰ ਦਾ ਪੰਜਾਬ ਵਿੱਚ ਬਹੁਤ ਵਡਮੁੱਲਾ ਸਥਾਨ ਹੈ ।ਪੰਜਾਬ ਕਿਸਾਨ ਸਭਾ  ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਉਹਨਾਂ ਸੰਗਰਸ਼ਸ਼ੀਲ ਪਰਿਵਾਰਾਂ ਨੂੰ  ਸਨਮਾਨਿਤ ਕੀਤਾ ਗਿਆ ਜੋ ਦੋ…

    ਵਿਸਾਖੀ ਦਾ ਤਿਉਹਾਰ ਪਵਿੱਤਰਤਾ ਦਾ ਪ੍ਰਤੀਕ : ਸਾਗਰ ਮੁਨੀ ਸ਼ਾਸਤਰੀ

    ਅੰਮ੍ਰਿਤਸਰ13 ਅਪ੍ਰੈਲ ਦਿਨੇਸ਼ ਸੋਨੀ) ਭਾਰਤ ਆਪਣੇ ਤਿਉਹਾਰਾਂ ਦੇ ਕਾਰਨ ਦੁਨੀਆ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ ਅਤੇ ਭਾਰਤੀ ਸੱਭਿਆਚਾਰ ਦੇ ਪ੍ਰਤੀਕ ਤਿਉਹਾਰ ਮਨੁੱਖਤਾ ਨੂੰ ਕੁਝ ਜਾਂ ਹੋਰ ਸਿੱਖਿਆ ਪ੍ਰਦਾਨ ਕਰਦੇ…

    ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

     ਪਟਿਆਲਾ 13 ਅਪ੍ਰੈਲ(ਸਤਿੰਦਰ ਸ਼ਰਮਾ) ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿਸਾਖੀ ਮੌਕੇ ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਇੱਥੇ ਬਾਰਾਂਦਰੀ…

    ਕੰਪਿਊਟਰ ਅਧਿਆਪਕ ਯੂਨੀਅਨ ਕਪੂਰਥਲਾ ਇਕਾਈ ਦੁਆਰਾ ਸਾਬਕਾ ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ ਸਨਮਾਨਿਤ

     ਕਪੂਰਥਲਾ, 13 ਅਪ੍ਰੈਲ (ਕੌੜਾ)- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ, ਜਿਲ੍ਹਾ ਕਪੂਰਥਲਾ ਨੇ ਇੱਕ ਪ੍ਰਭਾਵਸ਼ਾਲੀ  ਸਮਾਗਮ ਕਰਕੇ ਸਾਬਕਾ ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ ਨੂੰ ਉਹਨਾਂ ਦੀ ਸੇਵਾ ਮੁਕਤੀ ਤੇ ਵਿਦਾਇਗੀ…

    ਸੁਖਬੀਰ ਸਿੰਘ ਬਾਦਲ ਦੇ ਦੁਬਾਰਾ ਪ੍ਰਧਾਨ ਬਣਨ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਮਜਬੂਤੀ – ਖੁਰਾਣਾ/ਚੰਦੀ

    ਫਗਵਾੜਾ 12 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ  ) ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਹਿਰੀ ਇੰਚਾਰਜ ਸਰਦਾਰ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਨੇ ਸਰਦਾਰ ਸੁਖਬੀਰ ਸਿੰਘ…

    ਗਊ ਹੱਤਿਆ ਦੇ ਮਾਮਲੇ ਵਿੱਚ ਮਾਛੀਵਾੜਾ ਪੁਲਸਨੇ ਪੰਜ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

    ਮਾਛੀਵਾੜਾ ਸਾਹਿਬ -13 ਅਪ੍ਰੈਲ (ਸੁੱਚਾ ਬੰਗੜ) ਮਾਛੀਵਾੜਾ ਸਾਹਿਬ ਨਜ਼ਦੀਕ ਪਿੰਡ ਪਵਾਤ ਦੇ ਜੰਗਲਾਂ ਵਿੱਚ ਰਾਤ ਬਰਾਤੇ ਗਊ ਹੱਤਿਆ ਦੇ ਮਾਮਲੇ ਫਿਰ ਸਾਹਮਣੇ ਆਉਣ ਲੱਗੇ ਹਨ। ਜ਼ਿਕਰ ਯੋਗ ਹੈ ਕਿ ਮਾਛੀਵਾੜਾ ਸਾਹਿਬ…

    2027 ਵਿਚ ਅਕਾਲੀ ਦਲ ਦੇ ਸੱਤਾ ਵਿਚ ਆਉਣ ਮਗਰੋਂ ਪੰਜਾਬ ’ਚ ਕੋਈ ਗੈਂਗਸਟਰ ਜਾਂ ਨਸ਼ਾ ਤਸਕਰ ਨਹੀਂ ਰਹੇਗਾ: ਸੁਖਬੀਰ ਸਿੰਘ ਬਾਦਲ

    ਬਠਿੰਡਾ ਤਲਵੰਡੀ ਸਾਬੋ, 13 ਅਪ੍ਰੈਲ:( ਜਸਵੰਤ ਦਰਦ ਪ੍ਰੀਤ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਾਰਟੀ ਵਰਕਰਾਂ ਨੇ ਫੈਸਲਾ ਕੀਤਾ ਹੈ ਕਿ ਉਹ 2027 ਵਿਚ…

    ਜੀ.ਡੀ.ਆਰ.ਡੇਅ ਬੋਰਡਿੰਗ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

    ਫਗਵਾੜਾ 14 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਅੱਜ ਜੀ.ਡੀ.ਆਰ.ਡੇ ਬੋਰਡਿੰਗ ਪਬਲਿਕ ਸਕੂਲ,ਆਦਰਸ਼ ਨਗਰ, ਫਗਵਾੜਾ ਦੇ ਪਲੇਵੇਅ ਵਿੰਗ ਕਿਡੀਜ਼ ਵਰਲਡ ਦੇ ਵਿਹੜੇ ਵਿੱਚ ਛੋਟੇ ਬੱਚਿਆਂ ਦੁਆਰਾ ਵਿਸਾਖੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ…

    ਖਾਲਸਾ ਸਥਾਪਨਾ ਦਿਵਸ ਮੌਕੇ ਭਾਜਪਾ ਨੈਸ਼ਨਲ ਜਨਰਲ ਸਕੱਤਰ ਤਰੁਣ ਚੁੰਘ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਹੋਏ ਨਤਮਸਤਕ

    ਫ਼ਗਵਾੜਾ-ਨਵੀਂ ਦਿੱਲੀ 13 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਮੌਕੇ ਭਾਰਤੀ ਜਨਤਾ ਪਾਰਟੀ ਦੇ ਨੈਸ਼ਨਲ ਜਨਰਲ ਸਕੱਤਰ ਤਰੁੱਣ ਚੁੱਘ ਅੱਜ ਗੁਰਦੁਆਰਾ ਸ੍ਰੀ ਰਕਾਬਗੰਜ ਦਿੱਲੀ ਵਿਖੇ ਨਤਮਸਤਕ ਹੋਏ। ਸ੍ਰੀ…

    ਸ਼੍ਰੀ ਹਨੂੰਮਾਨ ਜਯੰਤੀ ਬੜੀ ਧੂਮਧਾਮ ਨਾਲ ਮਨਾਈ ਗਈ

    ਫਗਵਾੜਾ 13 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸ਼੍ਰੀ ਰਾਮ ਕੁਟੀਰ ਮਨਸਾ ਦੇਵੀ ਨਗਰ ਵਿਖੇ ਡਾਇਰੈਕਟਰ ਅਨਿਰੁਧ ਦੁੱਗਲ ਦੀ ਪ੍ਰਧਾਨਗੀ ਹੇਠ ਸ਼੍ਰੀ ਹਨੂੰਮਾਨ ਜਨਮ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ ਅਤੇ ਸੁੰਦਰਕਾਂਡ ਦਾ…