Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਜਸਵਿੰਦਰ ਢੱਡਾ ਸਮਾਜ ਸੇਵਕ,ਪੈਰਾ ਲੀਗਲ ਵਲੰਟੀਅਰ,ਪੱਤਰਕਾਰ ਤੇ ਲੇਖਕ ਨੂੰ ਡੂੰਘਾ ਸਦਮਾ ਸਹੁਰੇ ਦਾ ਦਿਹਾਂਤ

    ਫਗਵਾੜਾ 13 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸਮਾਜ ਸੇਵਕ, ਪੈਰਾ ਲੀਗਲ ਵਲੰਟੀਅਰ ਡਿਸਟ੍ਰਿਕਟ ਲੀਗਲ ਸਰਵਿਸ ਅਥਾਰਟੀ ( ਪੰਜਾਬ ਸਰਕਾਰ),ਪੱਤਰਕਾਰ ਤੇ ਲੇਖਕ ਜਸਵਿੰਦਰ ਢੱਡਾ ਫਗਵਾੜਾ ਨੂੰ ਉਦੋ ਡੂੰਘਾ ਸਦਮਾ ਪਹੁੰਚਿਆ ਜਦੋਂ ਉਹਨਾਂ ਦੇ ਸਤਿਕਾਰਯੋਗ …

    ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

    ਬੱਸੀ ਪਠਾਣਾ, 13 ਅਪ੍ਰੈਲ (ਉਦੇ ਧੀਮਾਨ): ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਥਾਨਕ ਨਵੀਂ ਅਨਾਜ ਮੰਡੀ ’ਚ ਕਣਕ ਦੀ ਸਰਕਾਰੀ ਖ਼ਰੀਦ ਰਸਮੀ ਤੌਰ ਤੇ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨੇ ਦੱਸਿਆ…

    ਡੇਰਾ ਸੁਆਮੀ ਨਰਾਇਣ ਪੁਰੀ(ਦੇਵੀ ਮੰਦਰ) ਵਿਖੇ ਮੁਫਤ ਸ਼ੁਗਰ ਫਰੀ ਕੈਂਪ ਦਾ ਕੀਤਾ ਗਿਆ ਆਯੋਜਨ

    ਬੱਸੀ ਪਠਾਣਾ, 13 ਅਪ੍ਰੈਲ (ਉਦੇ ਧੀਮਾਨ): ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਡੇਰਾ ਸੁਆਮੀ ਨਰਾਇਣ ਪੁਰੀ(ਦੇਵੀ ਮੰਦਰ) ਬਸੀ ਪਠਾਣਾ ਵਿਖੇ ਡੇਰਾ ਮਹੰਤ  ਵਿਸਾਖ ਪੁਰੀ ਮਹਾਰਾਜ ਜੀ ਦੀ ਅਗਵਾਈ ਹੇਠ ਮੁਫਤ ਸ਼ੁਗਰ…

    ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

    ਬੱਸੀ ਪਠਾਣਾ, 13 ਅਪ੍ਰੈਲ (ਉਦੇ ਧੀਮਾਨ): ਨਗਰ ਖੇੜਾ ਬੱਸੀ ਪਠਾਣਾਂ ਵਿੱਖੇ ਨਗਰ ਖੇੜਾ ਸਪੋਰਟਸ ਕਲੱਬ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਗਏ। ਇਸ ਮੌਕੇ ਕਲੱਬ ਦੇ ਮੈਂਬਰ ਦੀਵਲ ਕੁਮਾਰ ਹੈਰੀ…

    ਗੁਰਦੁਆਰਾ ਜੰਡਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

    ਮਹਿਲ ਕਲਾਂ,13 ਅਪ੍ਰੈਲ (ਬਲਵਿੰਦਰ ਆਜ਼ਾਦ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ 25 ਵਾਂ ਵਿਸ਼ਾਲ ਖ਼ੂਨਦਾਨ ਕੈਂਪ ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਪਿੰਡ ਠੁੱਲੀਵਾਲ (ਬਰਨਾਲਾ) ਵਿਖੇ ਗੁਰਦੁਆਰਾ ਕਮੇਟੀ ਜੰਡਸਰ ਸਾਹਿਬ, ਗ੍ਰਾਮ ਪੰਚਾਇਤਾਂ, ਪ੍ਰੈੱਸ…

    ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਦੇ ਐੱਨ.ਸੀ.ਸੀ ਕੈਡਿਟਾਂ ਦੀ ਕੀਤੀ ਗਈ ਇਨਰੋਲਮੈਂਟ

    ਸਰਾਏ ਅਮਾਨਤ ਖਾਂ/ਝਬਾਲ (ਗੁਰਸ਼ਰਨ ਸਿੰਘ ਔਲਖ) – ਚੀਫ਼.ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ…

    ਸੁਖਬੀਰ ਬਾਦਲ ਦੇ ਪਾਰਟੀ ਪ੍ਰਧਾਨ ਬਨਣ ਨਾਲ ਪਾਰਟੀ ਵਿੱਚ ਖੁਸ਼ੀ ਦੀ ਲਹਿਰ: ਅਮਨਦੀਪ,ਗੁਰਟੇਕ ਪੂਹਲੀ

    ਭੁੱਚੋ ਮੰਡੀ ਨਥਾਣਾ 13 ਅਪ੍ਰੈਲ ( ਹਰਬੰਸ ਸਿੰਘ ਭੋਲਾ) ਜੈਕਾਰਿਆਂ ਦੀ ਗੂੰਜ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ…

    ਪਿੰਡ ਬਾਹੋ ਸਿਵੀਆਂ ਦੇ ਸਰਪੰਚ ਨੇ ਧੱਕੇ ਨਾਲ ਚੁਕਵਾਇਆ ਆਂਗਣਵਾੜੀ ਸੈਂਟਰ ਦਾ ਸਮਾਨ

    ਬਠਿੰਡਾ ਜਿਲੇ ਅਧੀਨ ਪੈਂਦੇ ਪਿੰਡ ਬਾਹੋ ਸਿਵੀਆ ਦਾ ਆਜੀਬੋ  ਗਰੀਬ ਮਾਮਲਾ ਸਾਹਮਣੇ ਆਇਆ ਪਹਿਲੀਆਂ ਪੰਚਾਇਤਾ ਨਾਲੋ ਅਲੱਗ ਦੀ ਬਣੀ ਗ੍ਰਾਮ ਪੰਚਾਇਤ ਜਿਸ ਨੂੰ ਇਹ ਨਹੀ ਪਤਾ ਕਿ ਆਂਗਣਵਾੜੀ ਸੈਂਟਰ ਕੀ…

    ਵਾਈ.ਐੱਸ. ਸਕੂਲ ਬਰਨਾਲਾ ਨੇ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਵਿੰਟੇਜ ਵਾਟਰ ਪਾਰਕ ਵਿਖੇ ਇੱਕ ਅਨੰਦਮਈ ਪੂਲ ਪਾਰਟੀ ਆਯੋਜਿਤ ਕੀਤੀ

    ਬਰਨਾਲਾ, 13 ਅਪ੍ਰੈਲ (ਬਲਵਿੰਦਰ ਆਜ਼ਾਦ):- ਵਾਈ.ਐੱਸ .ਸਕੂਲ ਬਰਨਾਲਾ ਨੇ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਆਨੰਦਮਈ ਇੱਕ ਰੋਜ਼ਾ ਪੂਲ ਪਾਰਟੀ ਦਾ ਆਯੋਜਨ ਕੀਤਾ ਜੋ ਕਿ ਉਹਨਾਂ ਲਈ ਇੱਕ ਆਨੰਦਮਈ ਸਮਾਂ…

    ਬਾਜਵਾ ਨੇ ਨਹੀਂ ਦਿੱਤਾ ਪੁਲਿਸ ਨੂੰ ਸਹਿਯੋਗ, ਹੁਣ ਭਵਿੱਖ ਵਿੱਚ ਹਰ ਗ੍ਰਨੇਡ ਧਮਾਕੇ ਲਈ ਜ਼ਿੰਮੇਵਾਰ ਹੋਣਗੇ ਬਾਜਵਾ – ਅਮਨ ਅਰੋੜਾ

    ਚੰਡੀਗੜ੍ਹ, 13 ਅਪ੍ਰੈਲ (ਬਲਵਿੰਦਰ ਆਜ਼ਾਦ):- ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਪੰਜਾਬ ਵਿੱਚ 50 ਗਰਨੇਡਾਂ ਦੀ ਮੌਜੂਦਗੀ ਸੰਬੰਧੀ…