Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰਸੇਵਕ ਨਗਰ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ

    ਬਰਨਾਲਾ, 13 ਅਪ੍ਰੈਲ (ਬਲਵਿੰਦਰ ਆਜ਼ਾਦ ): ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰਸੇਵਕ ਬਰਨਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਸਮਾਗਮ…

    ਡੇਰਾ ਬਾਬਾ ਰਾਮ ਥੰਮਣ ਬਾਜੇ ਕੇ ਵਿਖੇ ਵਿਸਾਖੀ ਦਾ ਮੇਲਾ ਲਗਾਇਆ ਗਿਆ

    ਗੁਰੂਹਰਸਹਾਏ, 13 ਅਪ੍ਰੈਲ (ਪੰਜਾਬ ਦਾ ਖਾਲਸਾ)- ਡੇਰਾ ਬਾਬਾ ਰਾਮ ਥੰਮਣ ਬਾਜੇ ਕੇ ਵਿਖ਼ੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਦਾ ਮੇਲਾ ਸ਼ਰਧਾ ਭਾਵਨਾ ਨਾਲ ਲਗਾਇਆ ਗਿਆ। ਜਿਸ ਵਿਚ…

    ਪੰਜਾਬ ਪਬਲਿਕ ਸਕੂਲ ਵਿਖੇ ਵਿਸਾਖੀ ਦਿਹਾੜਾ ਮਨਾਇਆ ਗਿਆ

    ਬਰਨਾਲਾ, 13 ਅਪ੍ਰੈਲ (ਬਲਵਿੰਦਰ ਆਜ਼ਾਦ):- ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਧਨੌਲਾ ਰੋਡ ਬਰਨਾਲਾ ਵਿੱਚ ਪ੍ਰਿੰਸੀਪਲ ਮੈਡਮ ਸਿਮਰਨ ਕੌਰ ਦੀ ਅਗਵਾਈ ਵਿੱਚ ਵਿਸਾਖੀ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸੁਰੂਆਤ…

    ਮਹਾਨ ਸਮਾਜ ਸਧਾਰਕ ਮਹਾਤਮਾ ਜਯੋਤੀ ਬਾਈ ਫੁਲੇ ਦੀ 198 ਵੀ ਜੈਯੰਤੀ ਸੰਬੰਧੀ ਆਮ ਸਭਾ ਤੇ ਸੈਮੀਨਾਰ ਦਾ ਆਯੋਜਨ

    ਕਪੂਰਥਲਾ , 13 ਅਪ੍ਰੈਲ (ਕੌੜਾ)- ਓ ਬੀ ਸੀ ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਰੇਲ ਕੁਝ ਫੈਕਟਰੀ ਕਪੂਰਥਲਾ ਦੁਆਰਾ  ਮਹਾਨ ਸਮਾਜ ਸਧਾਰਕ ਮਹਾਤਮਾ ਜਯੋਤੀ ਬਾਈ ਫੁਲੇ ਜੀ ਦੀ 198 ਵੀ ਜੈਯੰਤੀ ਦੇ ਸਬੰਧ…

    ਪੰਜਾਬ ਸਟੇਟ ਫੋਰਮ ਆਫ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ ਅਮ੍ਰਿਤਸਰ ਜੋਨ ਦੀ ਮਹੀਨਾਵਾਰ ਮੀਟਿੰਗ ਹੋਈ: ਇੰਜੀ. ਕੁਲਦੀਪ ਸਿੰਘ ਬੋਪਾਰਾਏ

    ਅੰਮ੍ਰਿਤਸਰ 13ਅਪ੍ਰੈਲ(ਦਿਨੇਸ਼ ਸੋਨੀ)   ਪੰਜਾਬ ਸਟੇਟ ਫੋਰਮ ਆਫ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੰਜੀ. ਹਰਜਿੰਦਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਏਲਡੋ ਰੋਲਡੋ ਹੋਟਲ ਅਮ੍ਰਿਤਸਰ ਵਿੱਚ ਕੀਤੀ ਗਈ। ਜਿਸ ਵਿਚ…

    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 1.21 ਕਰੋੜ ਨਾਲ 17 ਸਰਕਾਰੀ ਸਕੂਲਾਂ ਦੀ ਬਦਲੇਗੀ ਨੁਹਾਰ

    ਕਪੂਰਥਲਾ, 13 ਅਪ੍ਰੈਲ (ਕੌੜਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਪੂਰਥਲਾ ਜ਼ਿਲ੍ਹੇ ਦੇ 17 ਹੋਰ ਸਰਕਾਰੀ ਸਕੂਲਾਂ ਵਿੱਚ 1.21 ਕਰੋੜ ਰੁਪਏ ਦੀ…

    ਗੁਰਦੁਆਰਾ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

    ਕਪੂਰਥਲਾ, 13 ਅਪ੍ਰੈਲ (ਕੌੜਾ)- ਗੁਰਦੁਆਰਾ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਸੰਤ ਬਾਬਾ ਦਰਬਾਰਾ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਦਾ ਪਾਵਨ ਪਵਿੱਤਰ ਦਿਹਾੜਾ…

    ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧੀਆਂ ਦੀ ਆਲੋਚਕਨਾ ,ਦਲ ਜਦੋਂ ਵੀ ਸੂਬੇ ਦੀ ਹੱਕੀ ਮੰਗਾਂ ਦੀ ਗੱਲ ਕਰਦਾ ਭਾਜਪਾ ਨੂੰ ਤਕਲੀਫ਼ ਕਿਉਂ ਹੁੰਦੀ – ਬ੍ਰਹਮਪੁਰਾ

    ਜੈਤੋ,13 ਅਪ੍ਰੈਲ (ਰਘੂਨੰਦਨ ਪਰਾਸ਼ਰ): ਅੱਜ ਖ਼ਾਲਸਾ ਦੇ ਸਥਾਪਨਾ ਦਿਵਸ ਅਤੇ ਵਿਸਾਖੀ ਦੇ ਮੌਕੇ ‘ਤੇ ਚੋਹਲਾ ਸਾਹਿਬ ਗੁਰਦੁਆਰਾ ਪਾਤਸ਼ਾਹੀ ਪੰਜਵੀ ਵਿਖੇ ਇੱਕ ਵੱਡੇ ਇੱਕਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੋਮਣੀ ਅਕਾਲੀ ਦਲ…

    ਮਨਪ੍ਰੀਤ ਬਾਦਲ, ਬਾਜਵਾ ਤੇ ਮਜੀਠੀਆ ਵੱਲੋਂ ਕਾਲੀਆ ਨਾਲ ਮੁਲਾਕਾਤ

    ਜਲੰਧਰ 10 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਗ੍ਰਨੇਡ ਹਮਲੇ ਤੋਂ ਬਾਅਦ ਕਈ ਆਗੂ ਕਾਲੀਆ ਨੂੰ ਮਿਲਣ ਲਈ ਪਹੁੰਚ ਰਹੇ ਹਨ। ਭਾਜਪਾ ਆਗੂਆਂ ਮਨਪ੍ਰੀਤ ਸਿੰਘ ਬਾਦਲ, ਫਤਿਹ ਜੰਗ ਸਿੰਘ ਬਾਜਵਾ ਅਤੇ ਹੋਰ ਆਗੂਆਂ ਦੇ…

    ਮਸ਼ਹੂਰ ਪੰਜਾਬੀ ਗੀਤਾਂ ਦਾ ਰਚੇਤਾ ਤੇ ਗਾਇਕ “ਕਮਲ ਸੀਪਾ”

    ਪੰਜਾਬੀ ਸੰਗੀਤ ਜਗਤ ‘ਚ ਹਰ ਰੋਜ਼ ਨਵੇਂ ਸਿਤਾਰੇ ਆਪਣੇ ਹੁਨਰ ਸਦਕਾ ਦੁਨੀਆਂ ਤੇ ਵੱਖਰੀ ਪਹਿਚਾਣ ਹਾਸਲ ਕਰ ਰਹੇ ਹਨ। ਭਾਵੇਂ ਹੀ ਅਜੋਕੀ ਗਾਇਕੀ ਕਾਫ਼ੀ ਗੰਧਲੀ ਬਣਦੀ ਜਾ ਰਹੀ ਹੈ ਪ੍ਰੰਤੂ…