Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਵਿਧਾਇਕ ਸੇਖੋਂ ਨੇ ਕਿੰਗਰਾ, ਸਾਦਿਕ ਅਤੇ ਮਾਨੀ ਸਿੰਘ ਵਾਲਾ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

    ਫਰੀਦਕੋਟ 11 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ) ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਅਧੀਨ ਜਿਲ੍ਹੇ ਵਿੱਚ ਵੱਖ ਵੱਖ ਸਕੂਲਾਂ ਦੇ ਵਿੱਚ ਪਿਛਲੇ 3 ਸਾਲਾਂ ਤੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ…

    ਬੀਕੇਯੂ ਏਕਤਾ ਸਿੱਧੂਪੁਰ ਦੀ ਖੁੱਲਕੇ ਸਾਹਮਣੇ ਆਈ ਗੁੱਟਬੰਦੀ

    ਰਣਜੀ ਸਿੰਘ ਗਿੱਲ ()ਬੀਕੇਯੂ ਏਕਤਾ ਸਿੱਧੂਪੁਰ ਜੱਥੇਬੰਦੀ ਦੀ ਧੜੇਬੰਦੀ ਖੁੱਲਕੇ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ ਅੱਜ ਸਿੱਧੂਪੁਰ ਜੱਥੇਬੰਦੀ ਵੱਲੋਂ ਖੇਤੀਬਾੜੀ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਹਾਈਬ੍ਰਿਡ ਝੋਨੇ ਦੀ ਇਜਾਜ਼ਤ…

    ਵਿਧਾਇਕ ਅਮੋਲਕ ਸਿੰਘ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਤੀਸਰੇ ਚਰਨ ਵਿੱਚ ਵੱਖ- ਵੱਖ ਸਕੂਲਾਂ ਦੇ ਕੀਤੇ ਉਦਘਾਟਨ

    ਜੈਤੋ ,11 ਅਪ੍ਰੈਲ (ਰਘੂਨੰਦਨ ਪਰਾਸ਼ਰ) :ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਬਣਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜੈਤੋ ਹਲਕੇ ਦੀ ਸਕੂਲਾਂ ਦੇ…

    ਅੰਮ੍ਰਿਤਸਰ ਤੋਂ ਨਾਂਦੇੜ ਬਸ ਸੇਵਾ ਦੇ ਯਾਤਰੀਆਂ ਦਾ ਬੇਲਾਮਾਊਂਟ ਹੋਟਲ ਵਿਖੇ ਕੀਤਾ ਸਵਾਗਤ

    ਅੰਮ੍ਰਿਤਸਰ11 ਅਪ੍ਰੈਲ(ਦਿਨੇਸ਼ ਸੋਨੀ)ਇੰਡੋ ਕੈਨੇਡੀਅਨ ਵੱਲੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਸਲੀਪਰ ਬਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸਦੀ ਪਹਿਲੀ ਯਾਤਰਾ ਦੌਰਾਨ ਦਿੱਲੀ ਬਾਰਡਰ ‘ਤੇ ਬੇਲਾਮਾਊਂਟ ਹੋਟਲ…

    ਵਕਫ਼ ਸੋਧ ਐਕਟ-ਮੁਸਲਮਾਨਾਂ ਨੂੰ ਸੁਧਾਰ ਰਾਹੀਂ ਸਸ਼ਕਤੀਕਰਨ, ਪਾਬੰਦੀ ਨਹੀਂ

    ਵਕਫ਼ ਐਕਟ 2025 ਦੀਆਂ ਸੋਧਾਂ ਨੇ ਭਾਰਤ ਭਰ ਵਿੱਚ ਬਹਿਸ ਦਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ, ਜਿਸ ਵਿੱਚ ਵਿਰੋਧੀ ਇਸ ਨੂੰ ਮੁਸਲਿਮ ਧਾਰਮਿਕ ਜੀਵਨ ਵਿੱਚ ਦਖ਼ਲ ਅਤੇ ਭਾਈਚਾਰਕ ਸੁਤੰਤਰਤਾ ਲਈ…

    ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’

    11 ਅਪ੍ਰੈਲ  ਬਠਿੰਡਾ  (ਐੱਸ ਐੱਸ ਰਾਹੀ); ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ…

    ਕੇਂਦਰ ਤੇ ਸੂਬਾ ਸਰਕਾਰ ਮਿਲ ਕੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਬਿਜਾਏ ਕਿਸਾਨਾਂ ਦੇ ਹੱਕਾਂ ਨੂੰ ਦੱਬਾ ਰਹੀ ਹੈ:- ਕਰਨ ਬੁਰਜ

    ਸਰਾਏ ਅਮਾਨਤ ਖਾਂ/ਝਬਾਲ, 11 ਅਪ੍ਰੈਲ (ਗੁਰਸ਼ਰਨ ਸਿੰਘ ਔਲਖ)-ਕੇਂਦਰ ਤੇ ਸੂਬਾ ਸਰਕਾਰ ਮਿਲ ਕੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਬਿਜਾਏ ਕਿਸਾਨਾਂ ਦੇ ਹੱਕਾਂ ਨੂੰ ਦੱਬ ਰਹੀਆਂ ਨੇ ਇਨ੍ਹਾਂ ਸ਼ਬਦਾਂ ਦਾ…

    ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਤੇ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

    ਫਰੀਦਕੋਟ 11 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ)ਜ਼ਿਲ੍ਹੇ ਵਿੱਚ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਰਕਾਰ ਵੱਲੋਂ ਜਿਲ੍ਹੇ ਦੀਆਂ…

    ਜਿਲੇ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਲਈ 11 ਨੋਡਲ ਅਫਸਰ ਨਿਯੁਕਤ-ਡਿਪਟੀ ਕਮਿਸ਼ਨਰ

    ਫਰੀਦਕੋਟ 11 ਅਪ੍ਰੈਲ 2025 (ਗੁਰਦੀਪ ਸਿੰਘ ਢਿੱਲੋਂ) ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਣਕ ਦੀ ਫਸਲ ਦੀ ਖਰੀਦ ਮਿਤੀ 1 ਅਪ੍ਰੈਲ 2025 ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ। ਜਿਸ ਦੇ ਮੱਦੇਨਜ਼ਰ…

    ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਰਕਾਰੀ ਸਕੂਲਾਂ ਚ ਸਿੱਖਿਆ ਦੇ ਪ੍ਰਸਾਰ ਲਈ ਮੀਲ ਪੱਥਰ ਸਾਬਿਤ ਹੋਵੇਗੀ- ਚੱਢਾ

    ਨੂਰਪੁਰ ਬੇਦੀ  11 ਅਪ੍ਰੈਲ ( ਦਲਜੀਤ ਚਨੌਲੀ)ਮੁੱਖ ਮੰਤਰੀ ਸ:ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਦੀ ਲਹਿਰ ਅਗਾਮੀ ਸਮੇਂ ਚ ਸਰਕਾਰੀ ਸਕੂਲਾਂ ਚ ਸਿੱਖਿਆ ਪ੍ਰਸਾਰ ਲਈ ਮੀਲ ਪੱਥਰ…