Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਸ਼ੇਰਾਂ ਵਾਲਾ ਗੇਟ ਗੇਟ ਵਿੱਚ ਕਈ ਸਾਲਾਂ ਤੋਂ ਬੰਦ ਪਿਆ ਸੇਵਾ ਕੇਂਦਰ ਲੋਕ ਹੋ ਰਹੇ ਹਨ ਪਰੇਸ਼ਾਨ:ਅਨੁਜ ਖੇਮਕਾ

    ਅੰਮ੍ਰਿਤਸਰ(        ) ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਪੰਜਾਬ ਪ੍ਰਧਾਨ ਸ੍ਰੀ ਅਨੁਜ ਖੇਮਕਾ ਮੀਤ ਪ੍ਰਧਾਨ ਸ਼ੰਕਰ ਅਰੋੜਾ ਰਾਕੇਸ਼ ਖੰਨਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ੇਰਾਂ ਦਿਆਲਾ ਗੇਟ ਵਿਖੇ…

    ਵਿਧਾਇਕ ਅਮਰਗੜ੍ਹ ਵੱਲੋਂ ਸਿੱਖਿਆ ਕ੍ਰਾਂਤੀ ਅਧੀਨ ਹਲਕਾ ਅਮਰਗੜ੍ਹ ਦੇ ਸਕੂਲਾਂ ਵਿੱਚ 39 ਲੱਖ 74 ਹਜਾਰ ਦੇ ਵਿਕਾਸ ਕਾਰਜ ਦਾ ਕੀਤਾ ਗਿਆ ਉਦਘਾਟਨ

      ਮਾਲੇਰਕੋਟਲਾ 11 ਅਪ੍ਰੈਲ(ਬੋਪਾਰਾਏ) ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਆਦਿ ਮਹੱਤਵਪੂਰਨ ਖੇਤਰਾਂ ਵਿੱਚ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵੱਲੋਂ…

    ਨੈਕਸਸ ਅੰਮ੍ਰਿਤਸਰ ਨੇ ਵਿਸਾਖੀ ਨੂੰ ਸ਼ਾਨਦਾਰ ਢੰਗ ਨਾਲ ਮਨਾਇਆ

    ਅੰਮ੍ਰਿਤਸਰ, 11 ਅਪ੍ਰੈਲ ( ਦਿਨੇਸ਼ ਸੋਨੀ ): ਵਿਸਾਖੀ ਦਾ ਤਿਉਹਾਰ ਨੈਕਸਸ ਅੰਮ੍ਰਿਤਸਰ ਵਿੱਚ ਰਵਾਇਤੀ ਪੰਜਾਬੀ ਰੰਗਾਂ ਅਤੇ ਸੱਭਿਆਚਾਰਕ ਜੋਸ਼ ਨਾਲ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਨੂੰ…

    ਪਿੰਡ ਝਬਾਲ ਕਲਾਂ, ਝਬਾਲ ਖੁਰਦ, ਠੱਠਾ, ਮੰਨਣ ਦੇ ਸਰਕਾਰੀ ਸਕੂਲਾਂ ਨੂੰ ਮਿਲੀਆਂ ਆਧੁਨਿਕ ਬੁਨਿਆਦੀ ਸਹੂਲਤਾਂ:- ਵਿਧਾਇਕ ਸੋਹਲ ਨੇ ਕੀਤਾ ਰਸਮੀ ਉਦਘਾਟਨ

    ਸਰਾਏ ਅਮਾਨਤ ਖਾਂ/ਝਬਾਲ, 11 ਅਪ੍ਰੈਲ (ਗੁਰਸ਼ਰਨ ਸਿੰਘ ਔਲਖ)-ਤਰਨ ਤਾਰਨ ਹਲਕੇ ਦੇ ਪੰਜ ਸਕੂਲਾਂ ਸਰਕਾਰੀ ਐਲੀਮੈਂਟਰੀ ਸਕੂਲ ਝਬਾਲ ਖੁਰਦ, ਸਰਕਾਰੀ ਮਿਡਲ ਸਕੂਲ ਝਬਾਲ ਖੁਰਦ, ਸਰਕਾਰੀ ਕੰਨਿਆ ਸਕੈਂਡਰੀ ਸਕੂਲ ਝਬਾਲ ਕਲਾਂ, ਸਰਕਾਰੀ…

    ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ ਉਦਘਾਟਨ ਸਮਾਰੋਹ ਆਯੋਜਿਤ ਕੀਤਾ ਗਿਆ

    ਪੱਟੀ ਸਦੀਕ, 11 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਜਰੂਰੀ ਸੁਵਿਧਾਵਾਂ ਮੁਹਈਆ ਕਰਾਉਣ ਦੀ ਲੜੀ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ…

    ਪੁਲਿਸ ਚੌਂਕੀ ਗਲਿਆਰਾ ਦੇ ਇੰਚਾਰਜ ਵੱਲੋਂ ਗੁੰਮ ਹੋਇਆ ਮੋਬਾਈਲ ਕੀਤਾ ਵਾਰਸਾਂ ਦੇ ਹਵਾਲੇ

    ਅੰਮ੍ਰਿਤਸਰ 11 ਅਪ੍ਰੈਲ(        )ਬੀਤੇ ਕੁਝ ਦਿਨ ਪਹਿਲਾਂ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਗਈ ਇੱਕ ਔਰਤ ਦਾ ਮੋਬਾਇਲ ਫੋਨ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ…

    ਇਹ ਨਾਮ, ਇਹ ਪੈਸਾ, ਇਹ ਪ੍ਰਸਿੱਧੀ ਮੇਰਾ ਟੀਚਾ ਨਹੀਂ ਹੈ

    ਪੱਟੀ ਸਦੀਕ, 11 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਸਿੱਖਿਆ ਵਿੱਚ ਇੱਕ ਨਵੀਂ ਸੋਚ ਅਤੇ ਬਦਲਾਅ ਲਿਆਉਣ ਵਾਲੇ ਆਧਾਰਸ਼ਿਲਾ ਸਕੂਲ ਦੇ ਡਾਇਰੈਕਟਰ ਰਾਜੀਵ ਗੁਪਤਾ ਦਾ ਮੰਨਣਾ ਹੈ ਕਿ ਸਿੱਖਿਆ ਸਿਰਫ਼ ਕਿਤਾਬਾਂ ਤੱਕ…

    ਜ਼ਿਲ੍ਹਾ ਕਪੂਰਥਲਾ ‘ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਮਨਾਹੀ-ਜ਼ਿਲ੍ਹਾ ਮੈਜਿਸਟਰੇਟ

    ਫ਼ਗਵਾੜਾ- 11 ਅਪ੍ਰੈਲ (ਪ੍ਰੀਤੀ) ਜ਼ਿਲ੍ਹਾ ਮੈਜਿਸਟ੍ਰੇਟ  ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿੱਚ ਸ਼ਾਮ 7:00 ਵਜੇ ਤੋਂ…

    ਸੰਤ ਨਿਰੰਕਾਰੀ ਮਿਸ਼ਨ ਵੱਲੋਂ ਮਾਨਵ ਏਕਤਾ ਦਿਵਸ ਦਾ ਆਯੋਜਨ 24 ਅਪ੍ਰੈਲ ਨੂੰ

    ਜੈਤੋ 11 ਅਪ੍ਰੈਲ, 2025 (ਗੁਰਦੀਪ ਸਿੰਘ ਢਿੱਲੋਂ):- ਸਿਰਫ਼ ਅਧਿਆਤਮਿਕਤਾ ਹੀ  ਮਾਨਵ ਏਕਤਾ ਨੂੰ ਮਜ਼ਬੂਤ ​​ਕਰ ਸਕਦੀ ਹੈ ਅਤੇ ਮਾਨਵ ਨੂੰ ਇੱਕ ਦੂਜੇ ਦੇ ਨੇੜੇ ਲਿਆ ਸਕਦੀ ਹੈ ਅਤੇ ਆਪਸੀ ਪਿਆਰ…

    ਪਟਵਾਰੀਆਂ ਦੀ ਗਿਰਦਾਵਰੀ ਕਰਨ ‘ਤੇ ਲੱਗੀ ਡਿਊਟੀ, ਲੋਕ ਹੋ ਰਹੇ ਖੱਜਲ ਖੁਆਰ

    ਫਗਵਾੜਾ 11 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ  ) ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਸਬ-ਡਵੀਜਨ ਫਗਵਾੜਾ ਦੇ ਸਮੂਹ ਪਟਵਾਰੀਆਂ ਦੀ ਡਿਊਟੀ ਡੀ.ਸੀ.ਐਸ. ਗਿਰਦਾਵਰੀ ਲਈ ਲਗਾਏ ਜਾਣ ਕਰਕੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ…