Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਪੋਮਾ ਸਿੰਘ ਬੂਟਰ ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਸੁਸਾਇਟੀ ਦੇ ਚੇਅਰਮੈਨ ਬਣੇ

    ਫਗਵਾੜਾ 11 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ  ) ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਸੁਸਾਇਟੀ ਰਜਿ: ਦੀ ਮੀਟਿੰਗ ਸੰਤ ਮਹਿੰਦਰਪਾਲ ਪੰਡਵਾ ਵਾਲਿਆ ਵਲੋਂ ਕੀਤੀ…

    ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਸਰਕਾਰੀ ਸੀ. ਸੈ. ਸਕੂਲ ਭੁੱਲਾਰਾਈ ਵਿਖੇ ਮਨਾਈ ਗਈ ਡਾ. ਅੰਬੇਡਕਰ ਜਯੰਤੀ

    ਫਗਵਾੜਾ 11 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ   ) ਭਾਰਤੀ ਸੰਵਿਧਾਨ ਨਿਰਮਾਤਾ ਅਤੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 135ਵੇਂ ਜਨਮ ਦਿਵਸ ਦੇ ਮੌਕੇ ’ਤੇ ਲਾਇਨਜ ਕਲੱਬ ਫਗਵਾੜਾ ਚੈਂਪੀਅਨ ਵਲੋਂ ਕਲੱਬ ਪ੍ਰਧਾਨ…

    ਕਰਮਜੀਤ ਸਿੰਘ ਰਿੰਟੂ ਨੇ ਮਾਲ ਰੋਡ ਦੇ ਗਰਲਜ਼ ਸਕੂਲ ਦੇ ਅਪਗ੍ਰੇਡੇਸ਼ਨ ਦਾ ਕੀਤਾ ਉਦਘਾਟਨ

    ਫ਼ਗਵਾੜਾ-ਅੰਮ੍ਰਿਤਸਰ 11 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਕ੍ਰਾਂਤੀ ਅਭਿਆਨ ਤਹਿਤ ਸਕੂਲਾਂ ਵਿੱਚਸਿੱਖਿਆ ਵਿਭਾਗ, ਪੰਜਾਬ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਆਪ ਪੰਜਾਬ…

    ਜ਼ਿਲ੍ਹਾ ਭਾਸ਼ਾ ਦਫਤਰ ਕਪੂਰਥਲਾ ਵੱਲੋਂ ਮਿਠੜਾ ਕਾਲਜ ਵਿਖੇ ਰੂ-ਬ-ਰੂ ਪ੍ਰੋਗਰਾਮ

    ਫ਼ਗਵਾੜਾ- 11 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵੱਲੋਂ ਪ੍ਰਿੰਸੀਪਲ ਡਾ.ਜਗਸੀਰ ਸਿੰਘ ਬਰਾੜ (ਬੇਬੇ ਨਾਨਕੀ ਯੂਨੀਵਰਸਿਟੀ ਕਾਲਜ,ਮਿੱਠੜਾ ) ਤੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ…

    ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ

    ਸਰਾਏ ਅਮਾਨਤ ਖਾਂ /ਝਬਾਲ, 11 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ…

    ਦਸਮੇਸ਼ ਸਕੂਲ ਦੇ ਬੱਚੇ ਹੋਣਹਾਰ ਬਿਰਵਾਨ ਅਵਾਰਡ ਨਾਲ ਸਨਮਾਨੇ

    ਨਿਹਾਲ ਸਿੰਘ ਵਾਲਾ, 11 ਅਪ੍ਰੈਲ ( ਮਨਪ੍ਰੀਤ ਸਿੰਘ ਮੋਨੂੰ)- ਮਿਆਰੀ ਸਿੱਖਿਆ ਤੇ ਬੱਚਿਆਂ ਦੇ ਬਹੁਪੱਖੀ ਵਿਕਾਸ ਨੂੰ ਸਮਰਪਿਤ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਪੰਜਵੀਂ ਦੀ…

    ਸ਼੍ਰੋਮਣੀ ਅਕਾਲੀ ਦਲ ਹਰੇਕ ਪੰਜਾਬੀ ਦੀ ਰੂਹ ਵਿਚ ਵੱਸਦਾ :- ਸਰਬਜੀਤ ਝਿੰਜਰ

    ਘਨੌਰ 11 ਅਪ੍ਰੈਲ (ਅਭਿਸ਼ੇਕ ਸੂਦ ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਦੇ ਤਹਿਤ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਹਲਕਾ ਘਨੌਰ ਚ…

    ਗਊਸ਼ਾਲਾ ਪਿੰਡ ਭੈਣੀ ਲਈ ਬੀਬੀ ਹਰਸਿਮਰਤ ਕੌਰ ਬਾਦਲ ਵੱਲੋ ਦੋ ਲੱਖ ਦੀ ਗ੍ਰਾਂਟ ਜਾਰੀ।

     ਬਠਿੰਡਾ , 11 ਅਪ੍ਰੈਲ (ਰਾਮ ਸਿੰਘ ਕਲਿਆਣ )ਨਥਾਣਾ ਨਜ਼ਦੀਕ ਪਿੰਡ ਭੈਣੀ ਵਿਖੇ ਚੱਲ ਰਹੀ ਗਊਸ਼ਾਲਾ ਦੇ ਉਸਾਰੀ ਕੰਮਾਂ ਲਈ ਬੀਬੀ ਹਰਸਿਮਰਤ ਕੌਰ ਬਾਦਲ ਸੰਸਦ ਮੈਂਬਰ ਬਠਿੰਡਾ ਵੱਲੋਂ  ਐਮ ਲੈਂਡਜ ਫੰਡ…

    ਨਥਾਣਾ ਵਿਖੇ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਸਮਾਗਮ ਕਰਵਾਇਆ ।

    ਨਥਾਣਾ (ਬਠਿੰਡਾ), 11 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦਾ ਨਵੀਨੀਕਰਨ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਨੂੰ…

    ਧੀਰ ਫਿਜ਼ਿਓਥਰੈਪੀ ਅਤੇ ਲਾਇਲ ਲੈਬੋਟਰੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

    ਕਪੂਰਥਲਾ, 11 ਅਪ੍ਰੈਲ (ਕੌੜਾ)- ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਧੀਰ ਫਿਜ਼ਿਓਥਰੈਪੀ ਅਤੇ ਲਾਇਲ ਲੈਬੋਟਰੀ ਸੁਲਤਾਨਪੁਰ ਲੋਧੀ ਵੱਲੋਂ ਡਾਕਟਰ ਗੋਪਾਲ ਸਿੰਘ ਤੇ ਸਰਪੰਚ ਬਿਕਰਮਜੀਤ ਸਿੰਘ ਦੇ ਸਾਂਝੇ ਸਹਿਯੋਗ ਨਾਲ ਪਿੰਡ ਬੂਸੋਵਾਲ…