Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਲੁੱਟ ਖੋਹ ਦੀ ਵਾਰਦਾਤ ਕਰਨ ਵਾਲਿਆਂ ਨੂੰ ਦਾਖਾ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਕੀਤਾ ਕਾਬੂ

    ਜਗਰਾਉਂ 11 ਅਪ੍ਰੈਲ (ਜਸਵਿੰਦਰ ਸਿੰਘ ਡਾਂਗੀਆ)ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸ, ਐਸ, ਪੀ, ਡਾ.ਅੰਕਰ ਗੁਪਤਾ  ਵੱਲੋਂ ਲੁੱਟਾਂ ਖੂਹਾਂ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਲੁੱਟਾਂ ਖੋਹਾਂ ਕਰਨ ਵਾਲੇ ਦੋ…

    ਸੰਤ ਨਿਰੰਕਾਰੀ ਮਿਸ਼ਨ ਵੱਲੋਂ ਮਾਨਵ ਏਕਤਾ ਦਿਵਸ ਦਾ ਆਯੋਜਨ 24 ਅਪ੍ਰੈਲ ਨੂੰ

    ਜੈਤੋ ,11ਅਪ੍ਰੈਲ (ਰਘੂਨੰਦਨ ਪਰਾਸ਼ਰ ):ਸਿਰਫ਼ ਅਧਿਆਤਮਿਕਤਾ ਹੀ  ਮਾਨਵ ਏਕਤਾ ਨੂੰ ਮਜ਼ਬੂਤ ​​ਕਰ ਸਕਦੀ ਹੈ ਅਤੇ ਮਾਨਵ ਨੂੰ ਇੱਕ ਦੂਜੇ ਦੇ ਨੇੜੇ ਲਿਆ ਸਕਦੀ ਹੈ ਅਤੇ ਆਪਸੀ ਪਿਆਰ ਅਤੇ ਸਦਭਾਵਨਾ ਦਾ…

    ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਟਿੱਬਾ ਵਿਖੇ ਕਰਵਾਏ ਜਾਣ ਵਾਲੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ- ਪਰਬੰਧਕ ਕਮੇਟੀ

    ਕਪੂਰਥਲਾ ,11 ਅਪ੍ਰੈਲ (ਕੌੜਾ )- ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਤੱਪ ਅਸਥਾਨ ਗੁਰਦੁਆਰਾ ਸੰਤ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਵਿਖੇ ਹਰ ਸਾਲ ਦੀ ਤਰ੍ਹਾਂ ਕਰਵਾਏ ਜਾਣ ਵਾਲੇ ਕਬੱਡੀ ਕੱਪ…

    ਪੁੱਲ ਤੇ ਰੇਲਿੰਗ ਨਾ ਹੋਣ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਸਰਹਿੰਦ ਫੀਡਰ ਨਹਿਰ ਵਿਚ ਡਿੱਗਿਆ, ਪਿਓ-ਪੁੱਤ ਨੂੰ ਲੋਕਾਂ ਨੇ ਬਚਾਇਆ ਪਤਨੀ ਦੀ ਤਲਾਸ਼ ਜਾਰੀ

    ਗਿੱਦੜਬਾਹਾ, 11 ਅਪ੍ਰੈਲ ( ਰਣਜੀਤ ਗਿੱਲ )ਗਿੱਦੜਬਾਹਾ ਦੇ ਪਿੰਡ ਮਨੀਆਂਵਾਲਾ ਦੇ ਨਜ਼ਦੀਕ ਅੱਜ ਸ਼ਾਮ ਇਕ ਮੋਟਰਸਾਈਕਲ ਤੇ ਸਵਾਰ ਪਤੀ ਪਤਨੀ ਰਿਸ਼ਤੇਦਾਰੀ ਵਿੱਚੋਂ ਮਿਲਕੇ ਘਰ ਵਾਪਸ ਆ ਰਹੇ ਸਨ ਤਾਂ ਕੋਲੋਂ…

    ਵਿਸਾਖ ਦੀ ਵਿਸਾਖੀ

    ਦਸ਼ਮ ਪਿਤਾ ਨੇਂ ਖੰਡਾ ਫੜਕੇਬਾਟੇ ਵਿੱਚ ਚਲਾਇਆ ਏ , ਭੈ ਮੌਤ ਦੇ ਪੱਕੇ ਲੱਥ ਗਏ ਐਸਾ ਰਤਨ ਛਕਾਇਆ ਏ , ਕਣਕਾਂ ਰੰਗ ਹੈ ਸੋਨਾਂ ਚੜਿਆ ਵਾਢੀ ਆ ਗਈ ਜੋਰਾਂ ਤੇ…

    ਚਰਨਜੀਤ ਕੌਰ ਵੱਲੋਂ ਪਿੰਡ ਸੁਤੰਤਰ ਨਗਰ ਵਿਖੇ ਕੀਤੀ ਵਰਕਰਾਂ ਨਾਲ ਅਹਿਮ ਮੀਟਿੰਗ

    ਗੁਰੂਹਰਸਹਾਏ, 11 ਅਪ੍ਰੈਲ (ਪੰਜਾਬ ਦਾ ਖਾਲਸਾ)- ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਫੋਜਾਂ ਸਿੰਘ ਸਰਾਰੀ ਦੀ ਧਰਮਪਤਨੀ ਬੀਬਾ ਚਰਨਜੀਤ ਕੌਰ ਨੇ ਹਲਕੇ ਦੇ ਪਿੰਡ ਸੁਤੰਤਰ ਨਗਰ ਵਿਖੇ ਸਰਪੰਚ ਕੁਲਵੰਤ ਸਿੰਘ ਅਤੇ ਮੈਂਬਰਾਂ…

    *ਮਿੱਠੜਾ ਕਾਲਜ ਵਿਖੇ ਜਿਲ੍ਹਾ ਭਾਸ਼ਾ ਦਫਤਰ, ਕਪੂਰਥਲਾ ਦੇ ਸਹਿਯੋਗ ਨਾਲ ਰੂ-ਬਰੂ ਪ੍ਰੋਗਰਾਮ ਕਰਵਾਇਆ ਗਿਆ*

    ਫੱਤੂ ਢੀਂਗਾ 11 ਮਾਰਚ ਅਮਨਦੀਪ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਮਾਨਯੋਗ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਅਤੇ ਪ੍ਰਿੰ. ਡਾ ਜਗਸੀਰ ਸਿੰਘ ਬਰਾੜ ਜੀ…

    ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਤੇ ਸੈਕੰਡਰੀ ਮਮਤਾ ਬਜਾਜ ਦੁਆਰਾ ਵੱਖ ਵੱਖ ਸਕੂਲਾਂ ਦਾ ਨਿਰੀਖਣ

    ਕਪੂਰਥਲਾ, 11 ਅਪ੍ਰੈਲ (ਕੌੜਾ)- ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਹਾਇਤਾ ਨਾਲ  ਤੀਸਰੀ ਜਮਾਤ  ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਸਿੱਖਿਆ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ…

    ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਨਵੀਂ ਮੁੰਬਈ ਵਿਖੇ 12, 13, 14 ਅਪ੍ਰੈਲ ਨੂੰ ਕਰਵਾਏ ਜਾਣਗੇ ਗੁਰਮਤਿ ਸਮਾਗਮ : ਬੱਲ ਮਲਕੀਤ ਸਿੰਘ

    ਅੰਮ੍ਰਿਤਸਰ11 ਅਪ੍ਰੈਲ (ਦਿਨੇਸ਼ ਸੋਨੀ  )ਮੁੰਬਈ ਅਤੇ ਨਵੀਂ ਮੁੰਬਈ ਸਿੱਖ ਸੰਗਤ ਵੱਲੋਂ 12 ਤੋਂ 14 ਅਪ੍ਰੈਲ 2025 ਤੱਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ (ਰਜਿਸਟਰਡ), ਸੰਪਦਾ ਦੇ ਸਾਂਝੇ ਯਤਨਾਂ ਅਤੇ ਸੁਪਰੀਮ ਕੌਂਸਲ…

    ਭਾਸ਼ਾ ਵਿਭਾਗ ਵੱਲੋਂ ਮਿਠੜਾ ਕਾਲਜ ਵਿਖੇ ਰੂ-ਬ-ਰੂ ਪ੍ਰੋਗਰਾਮ ਕਰਵਾਇਆ

    ਕਪੂਰਥਲਾ, 11 ਅਪ੍ਰੈਲ (ਕੌੜਾ)- ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵੱਲੋਂ ਪ੍ਰਿੰਸੀਪਲ ਡਾ ਜਗਸੀਰ ਸਿੰਘ ਬਰਾੜ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਤੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ।ਇਸ ਪ੍ਰੋਗਰਾਮ…