Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪ੍ਰਾਪਤੀਆਂ ਕਰ ਰਿਹਾ ਹੈ ਪੰਜਾਬ – ਫੌਜਾ ਸਿੰਘ ਸਰਾਰੀ

    ਗੁਰੂਹਰਸਹਾਏ, 9 ਅਪ੍ਰੈਲ (ਪੰਜਾਬ ਦਾਂ ਖੁਲਾਸਾ)-ਸੂਬੈ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਚਲਾਈ ਗਈ ਸੂਬੇ ਅੰਦਰ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ…

    ਬੀਐਸਐਫ ਅਤੇ ਪੁਲਸ ਨੇ ਸਰਹੱਦ ‘ਤੇ ਅਫੀਮ ਦੀ ਖੇਤੀ ਕਰਦੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ।

    ਗੁਰੂਹਰਸਹਾਏ,  9 ਅਪ੍ਰੈਲ (ਪੰਜਾਬ ਦਾਂ ਖੁਲਾਸਾ) ਸਰਹੱਦ ਤੇ ਤਾਇਨਾਤ ਬੀਐਸਐਫ ਦੀ 160 ਬਟਾਲੀਅਨ ਦੀ ਅਧੀਨ ਚੈਕ ਪੋਸਟ ਰਾਣਾ ਪੰਜ ਗਰਾਈ ਦੇ ਏਰੀਏ ਅੰਦਰ (ਸੈਕਟਰ ਹੈੱਡ ਕੁਆਰਟਰ) ਬੀਐਸਐਫ ਅਤੇ ਪੰਜਾਬ ਪੁਲਸ…

    ਪਿੰਡ ਤਾਰਾ ਸਿੰਘ ਦੀ ਪੰਚਾਇਤ ਆਮ ਆਦਮੀ ਪਾਰਟੀ’ਚ ਹੋਈ ਸ਼ਾਮਲ

    ਗੁਰੂਹਰਸਹਾਏ, 9 ਅਪ੍ਰੈਲ (ਪੰਜਾਬ ਦਾ ਖੁਲਾਸਾ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕੰਮਾਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ…

    ਡਿਪਟੀ ਕਮਿਸ਼ਨਰ ਨੇ ਕੀਤੀ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਦੀ ਸਮੀਖਿਆ

    ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ:ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਨੇ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਵੈਟਨਰੀ ਅਫਸਰਾਂ ਨਾਲ ਅੱਜ ਮੀਟਿੰਗ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਵਾਰਾ…

    ਪੈੱਟ ਸ਼ਾਪ ਅਤੇ ਡਾੱਗ ਬਰੀਡਰਜ਼ ਦੀ ਪਸ਼ੂ ਭਲਾਈ ਬੋਰਡ ਪੰਜਾਬ ਤੋਂ ਰਜਿਸ਼ਟ੍ਰੇਸ਼ਨ ਕਰਵਾਉਣਾ ਲਾਜਮੀ-ਡਿਪਟੀ ਡਾਇਰੈਕਟਰ,ਪਸ਼ੂ ਪਾਲਣ,ਸ੍ਰੀ ਮੁਕਤਸਰ ਸਾਹਿਬ

    ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ:ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ, ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੀ ਯੋਗ ਅਗਵਾਈ ਅਤੇ ਸ੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ…

    ਐਮਐਲਏ ਸਾਹਿਬ ਦੀ ਰਹਿਨੁਮਾਈ ਹੇਠ ਹਸਪਤਾਲ ਵਿੱਚ ਜਲਦ ਸੁਧਾਰ ਕਰਵਾਏ ਜਾਣਗੇ – ਡਾ. ਹਰੀਸ਼ ਗੋਇਲ

    ਜੈਤੋ, 09 ਅਪ੍ਰੈਲ ( ਬਿਊਰੋ ) ਰੋਗੀ ਕਲਿਆਣ ਸਮਿਤੀ ਸਿਵਲ ਹਸਪਤਾਲ ਜੈਤੋ ਦੀ ਇੱਕ ਹੰਗਾਮੀ ਮੀਟਿੰਗ ਸਮਿਤੀ ਦੇ ਪ੍ਰਧਾਨ ਡਾਕਟਰ ਵਰਿੰਦਰ ਕੁਮਾਰ ਐਸਐਮਓ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਬਾਰੇ…

    ਪ੍ਰੈੱਸ ਕਲੱਬ ਮਹਿਲ ਕਲਾਂ ਵਲੋਂ ਗੁ: ਜੰਡਸਰ ਸਾਹਿਬ ਠੁੱਲੀਵਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ 25 ਵਾਂ ਵਿਸ਼ਾਲ ਖ਼ੂਨਦਾਨ ਕੈਂਪ 13 ਨੂੰ

    ਮਹਿਲ ਕਲਾਂ,9 ਅਪ੍ਰੈਲ (ਬਲਵਿੰਦਰ ਆਜ਼ਾਦ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ 25 ਵਾਂ ਵਿਸ਼ਾਲ ਖ਼ੂਨਦਾਨ ਕੈਂਪ 13 ਅਪ੍ਰੈਲ, ਐਤਵਾਰ ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ…

    ਪਰਮਿੰਦਰ ਸਿੰਘ ਭੰਗੂ ਨੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

    ਬਰਨਾਲਾ, 9 ਅਪ੍ਰੈਲ (ਬਲਵਿੰਦਰ ਆਜ਼ਾਦ):- ਇੱਥੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਪਰਮਿੰਦਰ ਸਿੰਘ ਭੰਗੂ ਨੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਚੇਅਰਮੈਨ…

    ਹਿੱਟ ਐਂਡ ਰਨ ਦੇ ਕੇਸ ਵਿੱਚੋਂ ਮੁਲਜ਼ਮ ਬਾਇੱਜ਼ਤ ਬਰੀ

    ਬਰਨਾਲਾ, 9 ਅਪ੍ਰੈਲ (ਬਲਵਿੰਦਰ ਆਜ਼ਾਦ):- ਮਾਨਯੋਗ ਅਦਾਲਤ ਸ਼੍ਰੀ ਮੁਨੀਸ਼ ਗਰਗ, ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਸਾਹਿਬ, ਬਰਨਾਲਾ ਵੱਲੋਂ ਪਰਮਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਵਿਧਾਤੇ ਨੂੰ ਤੇਜ ਰਫਤਾਰੀ ਅਤੇ ਲਾਪਰਵਾਹੀ ਦੇ…

    ਗੁਰਜੋਤ ਸਿੰਘ ਭੱਠਲ ਦਾ ‍ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਵਜੋਂ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ

    ਧਨੌਲਾ, 9 ਅਪ੍ਰੈਲ (ਸੁਖਰਾਜ ਚਹਿਲ)- ਬੁੱਧਵਾਰ ਦੇਰ ਸ਼ਾਮ ਨੂੰ ਮਾਰਕੀਟ ਕਮੇਟੀ ਧਨੌਲਾ ਲਈ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਚੇਅਰਮੈਨ ਗੁਰਜੋਤ ਸਿੰਘ ਭੱਠਲ ਦੀ ਤਾਜਪੋਸ਼ੀ ਲਈ ਸਮਾਗਮ ਕਰਵਾਇਆ ਗਿਆ।  ਇਸ ਮੌਕੇ…