Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਧੀਰ ਫਿਜ਼ਿਓਥਰੈਪੀ ਅਤੇ ਲਾਇਲ ਲੈਬੋਟਰੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਭਲ

    ਕਪੂਰਥਲਾ, 9 ਅਪ੍ਰੈਲ (ਕੌੜਾ)- ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਧੀਰ ਫਿਜ਼ਿਓਥਰੈਪੀ ਅਤੇ ਲਾਇਲ ਲੈਬੋਟਰੀ ਸੁਲਤਾਨਪੁਰ ਲੋਧੀ ਵੱਲੋਂ ਡਾਕਟਰ ਗੋਪਾਲ ਸਿੰਘ ਤੇ ਸਰਪੰਚ ਬਿਕਰਮਜੀਤ ਸਿੰਘ ਦੇ ਸਾਂਝੇ ਸਹਿਯੋਗ ਨਾਲ ਪਿੰਡ ਬੂਸੋਵਾਲ…

    ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕਰਜਾ ਮੁਆਫੀ ਅਤੇ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਕਰੇ ਪੰਜਾਬ ਸਰਕਾਰ : ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ।

     ਪਟਿਆਲਾ 10 ਅਪ੍ਰੈਲ  ਗੁਰਪ੍ਰੀਤ ਸਿੰਘ (ਬਰਸਟ) ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਵਿਖੇ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਦੇ ਆਗੂਆਂ ਨੇ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਯੂਨੀਵਰਸਿਟੀ ਦੇ ਅਧਿਆਪਕਾਂ ਕਰਮਚਾਰੀਆਂ ਅਤੇ…

    ਡਾ.ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ 15 ਅਪ੍ਰੈਲ ਨੂੰ ਮਨਾਉਣ ਦਾ ਕੀਤਾ ਫੈਸਲਾ-ਬਲਵਿੰਦਰ ਬੰਬ

    ਸ੍ਰੀ ਮਾਛੀਵਾੜਾ ਸਾਹਿਬ 10 ਅਪ੍ਰੈਲ (ਸੁੱਚਾ ਬੰਗੜ) – ਐਸ.ਸੀ ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਅਤੇ ਬਲਾਕ ਮਾਛੀਵਾੜਾ ਸਾਹਿਬ ਦੀ ਮਹੀਨਾ ਵਾਰ  ਮੀਟਿੰਗ ਜ਼ਿਲਾ ਕਾਂਗਰਸ ਕਮੇਟੀ ਐਸ.ਸੀ ਡਿਪਾਰਟਮੈਂਟ ਖੰਨਾ ਦੇ ਉਪ…

    ਵਿਸਾਖੀ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

    ਜੈਤੋ,10 ਅਪ੍ਰੈਲ (ਰਘੂਨੰਦਨ ਪਰਾਸ਼ਰ ):ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ…

    ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿਖੇ ਅਧਿਆਪਕਾਂ ਲਈ ਕਲਾਸਰੂਮ ਪ੍ਰਬੰਧਨ ਤੇ ਵਰਕਸ਼ਾਪ ਆਯੋਜਿਤ

    ਜੈਤੋ,10 ਅਪ੍ਰੈਲ(ਮੰਨੇਂ ਪਰਾਸ਼ਰ ):ਅਧਿਆਪਨ ਪ੍ਰਭਾਵਸ਼ੀਲਤਾ ਨੂੰ ਵਧਾਉਣ ਅਤੇ ਇੱਕ ਸਕਾਰਾਤਮਕ ਸਿੱਖਣ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਵਿੱਚ, ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿਖੇ ਅਧਿਆਪਨ ਸਟਾਫ ਲਈ ਕਲਾਸਰੂਮ ਪ੍ਰਬੰਧਨ ਤੇ ਇੱਕ…

    ਟੂਰਨਾਮੈਂਟ ਦੇ ਪਹਿਲੇ ਦਿਨ ਲਵੀਸ਼ ਇਲੈਵਨ Vs ਮੋਰਕਲ ਇਲੈਵਨ ਵਿਚਕਾਰ ਮੈਚ ਨਾਲ ਟੂਰਨਾਮੈਂਟ ਦਾ ਹੋਇਆ ਆਗਾਜ਼

    ਜੈਤੋ,10 ਅਪ੍ਰੈਲ (ਮਨਜੀਤ ਸਿੰਘ ਢੱਲਾ)-“ਯੁੱਧ ਨਸ਼ਿਆ ਵਿਰੁੱਧ” ਨੂੰ ਲੈਕੇ ਅੱਜ ਇੱਥੋਂ ਦੇ ਰਾਮਲੀਲਾ ਗਰਾਊਂਡ ਵਿਖੇ ਨਾਇਟ ਟੂਰਨਾਮੈਂਟ ਦਾ ਆਗਾਜ਼ ਬੜੀ ਹੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਇਆ ਹੈ ,ਟੂਰਨਾਮੈਂਟ ਦੇ ਮੁੱਖ ਮਹਿਮਾਨ…

    ਮਾਨਯੋਗ ਅਦਾਲਤ : ਵੱਲੋਂ ਸੜਕ ਦੁਰਘਟਨਾ ਮਾਮਲੇ ‘ਚੋਂ ਇੱਕ ਵਿਅਕਤੀ ਨੂੰ ਬਰੀ ਕੀਤਾ : ਅਮਿਤ ਕੁਮਾਰ ਮਿੱਤਲ

    ਜੈਤੋ,10 ਅਪ੍ਰੈਲ (ਮਨਜੀਤ ਸਿੰਘ ਢੱਲਾ)- ਜੁਡੀਸ਼ੀਅਲ ਮੈਜਿਸਟ੍ਰੇਟ ਗ੍ਰੇਡ ਸਿਰਿਲ ਸੋਹੀ ਦੀ ਅਦਾਲਤ ਨੇ ਲਗਭਗ ਸਾਢੇ 4 ਸਾਲ ਪੁਰਾਣੇ ਸੜਕ ਹਾਦਸੇ ਦੇ ਮਾਮਲੇ ਦਾ ਫੈਸਲਾ ਸੁਣਾਉਂਦੇ ਹੋਏ ਇੱਕ ਵਿਅਕਤੀ ਨੂੰ ਸਬੂਤਾਂ…

    ਗ੍ਰਾਮ ਸਭਾ ਪਿੰਡ ਆਬਾਦੀ ਬਾਹਤੀਆਂ

    ਨੂਰਪੁਰ ਬੇਦੀ 10 ਅਪ੍ਰੈਲ ਦਲਜੀਤ ਚਨੌਲੀ ਗ੍ਰਾਮ ਸਭਾ ਆਬਾਦੀ ਬਾਹਤੀਆਂ ਦਾ ਆਮ ਇਜਲਾਸ  ਸੈਕਟਰੀ  ਕਪਿਲ ਚੌਹਾਨ ਦੀ ਅਗਵਾਈ ਹੇਠ ਹੋਇਆ। ਜਿਸ ਵਿੱਚ ਨਗਰ ਦੀ ਸਰਪੰਚ ਸ਼੍ਰੀਮਤੀ ਕਮਲੇਸ਼ ਕੌਰ ਪਤਨੀ ਸੁਰਿੰਦਰ ਪਾਲ…

    ਡਾ ਭੀਮ ਰਾਓ ਅੰਬੇਡਕਰ ਜੀ ਅਤੇ ਜੋਤੀਬਾ ਫੂਲੇ ਜੀ ਦੇ ਜਨਮ ਦਿਨ ਨੂੰ ਸਮਰਪਿਤ ਦਸਵਾਂ ਚੇਤਨਾ ਸਮਾਗਮ ਤੇ ਨਾਟਕ ਮੇਲਾ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ

    ਬਠਿੰਡਾ 10ਅਪ੍ਰੈਲ(ਐੱਸ ਐੱਸ ਰਾਹੀ):ਡਾ.ਭੀਮ ਰਾਓ ਅੰਬੇਡਕਰ ਅਤੇ ਮਹਾਤਮਾ ਜੋਤੀ ਰਾਓ ਫੂਲੇ  ਦੇ ਜਨਮ ਦਿਨ ਨੂੰ ਸਮਰਪਿਤ ਮਿਤੀ 9 ਅਪ੍ਰੈਲ ਨੂੰ ਦਸਵਾਂ ਚੇਤਨਾ ਸਮਾਗਮ ਸ਼ਹੀਦ ਕਰਤਾਰ ਸਿੰਘ ਸਰਾਭਾ ਸਰਕਾਰੀ ਪ੍ਰਾਇਮਰੀ ਸਕੂਲ…

    ਪਿਛਲੇ ਦਸ ਦਿਨਾਂ ਤੋ ਸਿਵਲ ਹਸਪਤਾਲ ਫਿਰੋਜ਼ਪੁਰ ਚ ਮੁੱਕਿਆ ਪਾਣੀ।

    ਫਿਰੋਜ਼ਪੁਰ 10 ਅਪ੍ਰੈਲ (ਅਸ਼ੋਕ ਭਾਰਦਵਾਜ) ਪੰਜਾਬ ਸਰਕਾਰ ਵਲੋ ਸੱਤਾ ਚ ਆਉਣ ਤੋ ਪਹਿਲਾਂ ਸਿਹਤਮੰਦ ਪੰਜਾਬ ਦਾ ਨਾਅਰਾ ਲਾ ਕੇ ਪੰਜਾਬ ਚ ਪੈਰ ਪਸਾਰਿਆ ਗਿਆ ਪਰ ਇਹ ਨਾਅਰੇ ਤੇ ਦਾਅਵੇ ਸਭ…