ਲੋਕ ਮਸਲੇ…? ਪੰਜਾਬ ਸਰਕਾਰ ਦੇਵੇ ਧਿਆਨ,,,
ਜੈਤੋ, 10 ਅਪ੍ਰੈਲ (ਮਨਜੀਤ ਸਿੰਘ ਢੱਲਾ)- ਇਤਿਹਾਸਕ ਸ਼ਹਿਰ ਜੈਤੋ ਜਿਥੇ ਪੰਜਾਬ ਦੇ ਇੱਕ ਵਧੀਆ ਇਤਿਹਾਸ ਵਜੋਂ ਜਾਣਿਆ ਜਾਂਦਾ ਹੈ, ਉਥੇ ਹੀ ਹੁਣ ਇਹ ਸ਼ਹਿਰ ਟੁੱਟੀਆਂ ਸੜਕਾਂ ਕਾਰਨ ਮਸ਼ਹੂਰ ਹੋਣ ਲੱਗਾ…
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਲਿਖਿਆ ਪੱਤਰ
ਜੈਤੋ,10 ਅਪ੍ਰੈਲ( ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ…
ਹਾੜ੍ਹੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਟਰੱਕ ਯੂਨੀਅਨ ਦੇ ਪ੍ਰਧਾਨ ਨੇ ਕੀਤੀ ਕਮੇਟੀ ਮੈਂਬਰਾ ਨਾਲ ਮੀਟਿੰਗ
ਜੈਤੋ,10 ਅਪ੍ਰੈਲ( ਰਘੂਨੰਦਨ ਪਰਾਸ਼ਰ): ਅੱਜ ਇੱਥੇ ਟਰੱਕ ਯੂਨੀਅਨ ਦੇ ਦਫ਼ਤਰ ਵਿਖੇ ਪ੍ਰਧਾਨ ਟਰੱਕ ਯੂਨੀਅਨ ਜੈਤੋ ਐਡਵੋਕੇਟ ਹਰਸਿਮਰਨ ਮਲਹੋਤਰਾ ਨੇ ਯੂਨੀਅਨ ਦੇ ਮੈਂਬਰਾਂ ਨਾਲ ਇੱਕ ਮੀਟਿੰਗ ਕੀਤੀ ਕਿ ਹਾੜ੍ਹੀ ਦਾ ਸੀਜ਼ਨ…
ਅੱਜ ਮੇਲੇ ਤੇ ਵਿਸ਼ੇਸ਼
ਪੰਜਾਬ ਦਾ ਇਕੋ-ਇਕ ਸ਼ਕਤੀਪੀਠ : ਮਾਂ ਤ੍ਰਿਪੁਰਮਾਲਨੀ ਧਾਮ, ਜਲੰਧਰ ਜਦੋਂ ਤੁਸੀਂ ਜਲੰਧਰ ਸ਼ਹਿਰ ਦੇ ਦੁਆਬਾ ਚੌਕ ਪਹੁੰਚਦੇ ਹੋ ਤੇ ਉੱਥੋਂ ਕੁਝ ਕਦਮ ਪੈਦਲ ਚਲਦੇ ਹੀ ਘੰਟੀਆਂ ਦੀ ਖਣਖਣਾਹਟ ਤੁਹਾਨੂੰ ਇੱਕ ਅਜਿਹੀ…
ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸਤਲਾਣੀ ਸਾਹਿਬ ਦਾ ਨਤੀਜਾ ਰਿਹਾ ਸ਼ਾਨਦਾਰ
ਸਰਾਏ ਅਮਾਨਤ ਖਾਂ,10 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਵਿੱਚ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸਤਲਾਣੀ ਸਾਹਿਬ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ…
ਸਵ : ਜਸਵਿੰਦਰ ਕੌਰ ਨਮਿੱਤ ਸਹਿਜ ਪਾਠ ਭੋਗ ਅਤੇ ਅੰਤਿਮ ਅਰਦਾਸ ਅੱਜ
ਜੈਤੋ,10 ਅਪ੍ਰੈਲ (ਮਨਜੀਤ ਢੱਲਾ)- ਬੀਬੀ ਬਲਜਿੰਦਰ ਕੌਰ ਸਰਪੰਚ ਕੋਠੇ ਦਿਹਾਤੀ ਮੁਕਤਸਰ ਰੋਡ ਜੈਤੋ ਅਤੇ ਕੁਲਵੰਤ ਸਿੰਘ ਕੰਤਾ ਦੀ ਭਰਜਾਈ ਤੇ ‘ਆਪ’ ਆਗੂ ਹਰਜਿੰਦਰ ਸਿੰਘ ਗੋਰਾ ਦੇ ਸਤਿਕਾਰਯੋਗ ਮਾਤਾ ਬੀਬੀ ਜਸਵਿੰਦਰ…
ਦਿਮਾਗੀ ਪੇ੍ਸ਼ਾਨੀ ਕਾਰਨ, ਟਰੇਨ ਦੀ ਲਪੇਟ ‘ਚ ਆਉਣ ਨਾਲ ਨੋਜ਼ਵਾਨ ਦੀ ਮੌਤ
ਜੈਤੋ,10 ਅਪ੍ਰੈਲ (ਮਨਜੀਤ ਸਿੰਘ ਢੱਲਾ)-ਸਮਾਜ ਸੇਵੀ ਸੰਸਥਾ ਚੜਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ ਜੈਤੋ ਦੇ ਐਮਰਜੈਂਸੀ ਫੋਨ ਨੰਬਰ ਤੇ ਗੋਨਿਆਣਾ ਰੇਲਵੇ ਚੋਕੀ ਦੇ ਹੈੱਡ ਕਾਂਸਟੇਬਲ ਹਰਪ੍ਰੀਤ ਸਿੰਘ ਨੇ ਫੋਨ…
ਅਪਰਾਧਿਕ ਗਿਰੋਹਾਂ ਖਿਲਾਫ ਫਰੀਦਕੋਟ ਪੁਲਿਸ ਦੀ ਤਾਬੜਤੋੜ ਕਾਰਵਾਈ, ਲੁੱਟਾ ਖੋਹਾ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ 02 ਗਿਰੋਹਾ ਦੇ 09 ਮੈਬਰ ਤੇਜਧਾਰ ਹਥਿਆਰਾ ਸਮੇਤ ਕੀਤੇ ਕਾਬੂ, ਗ੍ਰਿਫਤਾਰ ਦੋਸ਼ੀਆਂ ਖਿਲਾਫ਼ ਪਹਿਲਾ ਵੀ ਦਰਜ ਸਨ ਨਸ਼ਿਆਂ, ਚੋਰੀ, ਖੋਹ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਕੁੱਲ 27 ਮੁਕੱਦਮੇ*
ਫਰੀਦਕੋਟ 10 ਅਪ੍ਰੈਲ 2025(ਗੁਰਦੀਪ ਸਿੰਘ ਢਿੱਲੋਂ)ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾ, ਚੋਰੀਆਂ ਅਤੇ ਨਸੇ ਦੀ ਤਸਕਰੀ ਵਿੱਚ ਸ਼ਾਮਿਲ ਦੋਸੀਆਂ ਖਿਲਾਫ ਸਖਤ ਕਾਰਵਾਈ…
ਗਰੇਵਾਲ ਨੇ ਅਮਿਤ ਸ਼ਾਹ ਵੱਲੋਂ ਪੰਜਾਬ ਤੇ ਰਾਜਨੀਤਕ ਦੇ ਭੱਵਿਖ ਅਤੇ ਖਾਲਿਸਤਾਨ ਮਸਲੇ ਤੇ ਲਏ ਸਟੈਂਡ ਦਾ ਕੀਤਾ ਸਮਰਥਨ
ਜੈਤੋ,10 ਅਪ੍ਰੈਲ (ਰਘੂਨੰਦਨ ਪਰਾਸ਼ਰ );ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਸ਼ਟਰੀ ਕਿਸਾਨ ਨੇਤਾ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਭਾਰਤ ਦੇ ਮਾਣਯੋਗ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਵੱਲੋਂ ਪੰਜਾਬ ਦੇ…
ਵਿਧਾਇਕ ਸੁਖਬੀਰ ਮਾਈਸਰਖਾਨਾ ਨੇ ਸਿੱਖਿਆ ਕ੍ਰਾਂਤੀ ਤਹਿਤ ਮੰਡੀ ਕਲਾਂ ਦੇ ਵੱਖ ਵੱਖ ਸਕੂਲਾਂ ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
ਰਾਮਪੁਰਾ ਫੂਲ ( ਜਸਵੰਤ ਦਰਦ ਪ੍ਰੀਤ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੰਡੀ ਕਲਾਂ ਵਿਖੇ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੀ ਸਿੱਖਿਆ ਕ੍ਰਾਂਤੀ…

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ
ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ
ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।
28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾ
ਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨ
ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ
ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ


































































































