Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਕੈਨੇਡਾ ਦੀ ਮੇਅਰ ਨੂੰ ਸਨਮਾਨ ਵਜੋਂ ਗੁਰਮੁਖੀ ਲਿੱਪੀ ਵਾਲੇ ਸ਼ਾਲ ਨਾਲ ਵਿਧਾਇਕ ਬਲਕਾਰ ਸਿੱਧੂ ਨੇ ਸਨਮਾਨਿਆਂ

    ਰਾਮਪੁਰਾ ਫੂਲ, 10 ਅਪਰੈਲ ( ਜਸਵੰਤ ਦਰਦ ਪ੍ਰੀਤ) ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨੂੰ ਵਿਸ਼ਵ ਪੱਧਰ ‘ਤੇ ਮਾਣ ਮਿਲ ਰਿਹਾ ਹੈ, ਜਿਸਦਾ ਤਾਜ਼ਾ ਉਦਾਹਰਨ ਕੈਨੇਡਾ ਦੇ ਬ੍ਰਿਟਿਸ ਕੋਲੰਬੀਆ ਸੂਬੇ ਦੇ…

    ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਅਲੌਹਰਾਂ ਕਲਾਂ ਵਿਖੇ ਸੋਨੂੰ ਢਿੱਲੋਂ ਕਨੇਡਾ ਦੇ ਗ੍ਰਹਿ ਪੁੱਜਣ ਤੇ ਕੀਤਾ ਵਿਸ਼ੇਸ਼ ਸਨਮਾਨ ਕਰਦੇ

    ਨਾਭਾ, 11ਅਪ੍ਰੈਲ ਗੁਰਪ੍ਰੀਤ ਸਿੰਘ (ਬਰਸਟ)ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਨਾਭਾ ਦੇ ਹੋਣਹਾਰ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਨੇ ਪਿੰਡ ਅਲੌਹਰਾਂ ਕਲਾਂ ਵਿਖੇ ਸ. ਜਗਰੂਪ ਸਿੰਘ ਢਿੱਲੋਂ…

    ਬਜ਼ੁਰਗ ਔਰਤ ਦੀ ਹੋਈ ਗੁਮਸ਼ਦਗੀ

    ਅੰਮ੍ਰਿਤਸਰ 10ਅਪ੍ਰੈਲ(ਦਿਨੇਸ਼ ਸੋਨੀ ) ਬਜ਼ੁਰਗ ਮਾਤਾ ਚੰਨਣ ਕੌਰ  ਉਮਰ 90 ਸਾਲ ਪਤੀ ਮਹਿਲ ਸਿੰਘ ਵਾਸੀ ਬਾਸਰਪੁਰ ਮਹੱਲਾ ਦੀ ਲਾਪਤਾ ਹੋਣ ਦੀ ਸੂਰਤ ਵਿੱਚ ਮਾਤਾ ਚੰਨਣ ਕੌਰ ਮਾਨਸਿਕ ਤੌਰ ਤੇ ਠੀਕ…

    ਡਾਕਟਰ ਅੰਬੇਡਕਰ ਜਨਮ ਦਿਵਸ 15 ਨੂੰ ਆਰਟ ਗੈਲਰੀ ਵਿਖੇ ਮਨਾਇਆ ਜਾਵੇਗਾ:ਸਬਰਵਾਲ

     ਅੰਮ੍ਰਿਤਸਰ 10ਅਪ੍ਰੈਲ(ਦਿਨੇਸ਼ ਸੋਨੀ ) ਦੇਸ਼ ਦੇ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਬੜੀ ਸ਼ਰਧਾ ਅਤੇ ਭਾਵਨਾ ਨਾਲ ਹਰ ਸਾਲ ਦੀ ਤਰ੍ਹਾਂ ਮਨਾਇਆ ਜਾਵੇਗਾ ਪ੍ਰੋਗਰਾਮ…

    ਏ.ਡੀ.ਸੀ (ਪੇਂਡੂ ਵਿਕਾਸ) ਵੱਲੋਂ ਡੀ.ਡੀ.ਯੂ.-ਜੀ.ਕੇ.ਵਾਈ. ਸਕੀਮ ਅਧੀਨ ਦਾਖਲ ਉਮੀਦਵਾਰਾਂ ਨੂੰ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ

    ਫਿਰੋਜ਼ਪੁਰ 10 ਅਪ੍ਰੈਲ (ਅਸ਼ੋਕ ਭਾਰਦਵਾਜ) ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਵੱਲੋਂ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ (DDUGKY)ਅਧੀਨ ਇੱਕ ਸਵਾਗਤ ਕਿੱਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।…

    ਅਜਾਦ ਗਰੁਪ ਵੱਲੋਂ ਲੜਕੀ ਦੇ ਵਿਆਹ ਤੇ ਕੀਤੀ ਸਹਾਇਤਾ

    ਸਰਾਏ ਅਮਾਨਤ ਖਾਂ, 10 ਅਪ੍ਰੈਲ (ਗੁਰਸ਼ਰਨ ਸਿੰਘ ਔਲਖ)-ਹਲਕਾ ਤਰਨਤਾਰਨ ਵਿਚ ਪ੍ਰਫੁੱਲਿਤ ਹੋ ਰਹੇ ਅਜਾਦ ਗਰੁਪ ਵੱਲੋਂ ਪਿੰਡ ਚੀਮਾ ਕਲਾਂ ਦੇ ਗਰੀਬ ਲੜਕੀ ਦੇ ਵਿਆਹ ਤੇ ਸਹਾਇਤ ਕੀਤੀ ਗਈ। ਅਜਾਦ ਗਰੁਪ…

    ਜ਼ਰੂਰੀ ਮੁਰਮੰਤ ਦੌਰਾਨ ਬਿਜਲੀ ਰਹੇਗੀ ਬੰਦ

    ਅੰਮ੍ਰਿਤਸਰ10 ਅਪ੍ਰੈਲ (ਦਿਨੇਸ਼ ਸੋਨੀ)ਉਪ ਮੰਡਲ ਅਫਸਰ ਚਾਟੀਵਿੰਡ ਸ੍ਰੀ ਸੁਧੀਰ ਚੌਧਰੀ ਵਲੋ ਜਾਰੀ ਪ੍ਰੈਸ ਨੋਟ ਰਾਹੀਂ  11ਅਪ੍ਰੈਲ ਦਿਨ ਸ਼ੁਕਰਵਾਰ ਨੂੰ 132 ਕੇ .ਵੀ ਸਕੱਤਰੀ ਬਾਗ ਸਬ ਸਟੇਸ਼ਨ ਤੋਂ ਚਲਦੇ 11 ਕੇ…

    ਸ੍ਰੀ ਹਜ਼ੂਰ ਸਾਹਿਬ ਵਿਖੇ ‘ਵੈਸਾਖੀ’ ਖਾਲਸਾ ਪੰਥ ਸਾਜਨਾ ਦਿਵਸ ਨਮਿਤ ਮਿਤੀ 13 ਅਤੇ 14 ਅਪ੍ਰੈਲ ਨੂੰ ਵੱਖ-ਵੱਖ ਧਾਰਮਿਕ ਸਮਾਗਮ ਹੋਣਗੇ

    ਅੰਮ੍ਰਿਤਸਰ 10ਅਪ੍ਰੈਲ(ਦਿਨੇਸ਼ ਸੋਨੀ) ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਲਚਨਗਰ ਸਾਹਿਬ ਵਿਖੇ ਹਰ ਸਾਲ ਦੀ ਤਰਹਾਂ ਇਸ ਸਾਲ ਵੀ ਖਾਲਸਾ ਪੰਥ ਸਾਜਨਾ ਦਿਵਸ ਦੇ ਖੁਸ਼ੀ ਵਿੱਚ ਮਿਤੀ 13 ਅਪ੍ਰੈਲ ਨੂੰ ਮਾਨਯੋਗ ਪੰਜਪਿਆਰੇ…

    ਇਲਾਕੇ ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਨੌਜਵਾਨ ਚੜ੍ਹੇ ਪੁਲਿਸ ਅੜਿੱਕੇ

    ਜੈਤੋ,10 ਅਪ੍ਰੈਲ (ਮਨਜੀਤ ਸਿੰਘ ਢੱਲਾ )-ਸਥਾਨਕ ਪੁਲਿਸ ਨੇ ਚੋਰੀਆਂ ਤੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਣ ਵਾਲੇ 5 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਜਦੋਂ ਇਨ੍ਹਾਂ ਵਿਚੋਂ 4 ਵਿਅਕਤੀਆਂ ਨੂੰ ਮੌਕੇ…

    ਗਊਸਾਲਾ ਵਿੱਚ ਤੂੜੀ ਆਉਂਣੀ ਸ਼ੁਰੂ ਸੀਜਨ ਦੀ ਪਹਿਲੀ ਟਰਾਲੀ ਦੀ ਆਮਦ

    ਮਾਛੀਵਾੜਾ ਸਾਹਿਬ-10 ਅਪ੍ਰੈਲ (ਸੁੱਚਾ ਬੰਗੜ) ਕਣਕ ਦੀ ਫਸਲ ਦੀ ਕਟਾਈ ਦੀ ਸੁਰੂਆਤ ਦੇ ਨਾਲ ਨਾਲ ਗਉਸ਼ਾਲਾ ਦੇ ਲਈ ਦਾਨੀ ਕਿਸਾਨਾਂ ਦਾ ਸਿਲਸਿਲਾ ਵੀ ਸੁਰੂ ਹੋ ਗਿਆ ਹੈ। ਇਸ ਸਬੰਧੀ ਤੂੜੀ…