Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਪ.ਸ.ਸ.ਫ.ਵਲੋਂ ਵਿਸ਼ਾਲ ਸੂਬਾ ਪੱਧਰੀ ਰੈਲੀ ਅਤੇ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ

    ਫ਼ਗਵਾੜਾ 10 ਅਪ੍ਰੈਲ (ਪ੍ਰੀਤ ਕੌਰ) ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ, ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਅਤੇ ਮੁੱਖ ਮੰਤਰੀ ਪੰਜਾਬ ਦੀ ਵਅਦਾ ਖਿਲਾਫੀ ਨੂੰ ਉਜਾਗਰ…

    ਸ਼ੈਲਰ ਮੁਨੀਮ ਯੂਨੀਅਨ ਨੇ ਆਪਣੇ ਨਵੇਂ ਪ੍ਰਧਾਨ ਦੀ ਕੀਤੀ ਚੋਣ

    ਮਾਛੀਵਾੜਾ ਸਾਹਿਬ 10 ਅਪ੍ਰੈਲ (ਸੁੱਚਾ ਬੰਗੜ )ਸ਼ੈਲਰ ਮੁਨੀਮ ਯੂਨੀਅਨ ਨੇ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਅੱਜ ਇੱਕ ਅਹਿਮ ਮੀਟਿੰਗ ਐਫਸੀਆਈ ਦੇ ਗੁਦਾਮਾਂ ਵਿਖੇ ਗੁਰਜੀਵਨ ਸਿੰਘ ਦੀ ਰਹਿਨੁਮਾਈ ਹੇਠਕੀਤੀ ।…

    ਹੋਮਿਓਪੈਥੀ ਦੇ ਪਿਤਾਮਾ ਡਾ. ਸੈਮੂਅਲ ਹੈਨੇਮੈਨ ਦਾ ਜਨਮ ਦਿਨ ਸ਼੍ਰੀ ਵਿਸ਼ਵਕਰਮਾ ਮੰਦਿਰ, ਬੰਗਾ ਰੋਡ, ਫਗਵਾੜਾ ਵਿਖੇ ਮਨਾਇਆ ਗਿਆ।

    ਫਗਵਾੜਾ, 10 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ (ਰਜਿਸਟਰਡ) ਫਗਵਾੜਾ ਵੱਲੋਂ, ਹੋਮਿਓਪੈਥੀ ਮੈਡੀਕਲ ਪ੍ਰਣਾਲੀ ਦੇ ਪਿਤਾਮਾ ਡਾ. ਸੈਮੂਅਲ ਹੈਨੇਮੈਨ ਦਾ 271ਵਾਂ ਜਨਮ ਦਿਵਸ ਰਾਇਲ ਸੋਸਾਇਟੀ ਆਫ਼ ਹੋਮਿਓਪੈਥਸ ਰਜਿਸਟ੍ਰਡ…

    ਨਿਸ਼ਚਲ ਪਰਿਵਾਰ ਨੇ ਨਵੀਂ ਮੰਡੀ ਰੋਡ ‘ਤੇ ਚੇਤਰਾ ਮਹੀਨੇ ਨੂੰ ਸਮਰਪਿਤ ਆਲੂ ਪੁਰੀ ਦਾ ਲੰਗਰ ਲਗਾਇਆ

    ਫਗਵਾੜਾ, 10 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸਿੱਧ ਬਾਬਾ ਬਾਲਕ ਨਾਥ ਜੀ ਦੇ ਮਹਾਨ ਸ਼ਰਧਾਲੂ ਧਰਮਪਾਲ ਨਿਸ਼ਚਲ, ਰਾਜੂ ਨਿਸ਼ਚਲ ਅਤੇ ਪਰਿਵਾਰ ਵੱਲੋਂ ਬਾਲਕ ਗਹਿਣਾ, ਨਵੀਂ ਮੰਡੀ ਰੋਡ ਦੇ ਸਾਹਮਣੇ ਚੈਤਰ ਮਹੀਨੇ…

    ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦਾ ਆਯੋਜਨ

    ਫ਼ਗਵਾੜਾ 10 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੀ ਇਕਾਈ ਐਨ.ਐਸ.ਐਸ.ਅਤੇ ਰੈੱਡ  ਰਿਬਨ ਕਲੱਬ ਦੁਆਰਾ ਸਾਂਝੇ ਤੌਰ “ਤੇ  ਪੰਜਾਬ ਸਰਕਾਰ ਦੇ ਸੱਦੇ ‘ਤੇ ‘ਯੁੱਧ ਨਸ਼ਿਆਂ ਵਿਰੁੱਧ…

    ਕਾਰਜਕਾਰੀ ਮੈਂਬਰ ਬਣਨ ’ਤੇ ਕੀਤਾ ਸਨਮਾਨਤ

    ਫਗਵਾੜਾ 10 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ ) ਮਨੁੱਖੀ ਅਧਿਕਾਰ ਪ੍ਰੀਸ਼ਦ (ਭਾਰਤ) ਦੇ ਜ਼ਿਲ੍ਹਾ ਪ੍ਰਧਾਨ ਆਸ਼ੂ ਮਾਰਕੰਡਾ ਨੇ ਫਗਵਾੜਾ ਦੇ ਪ੍ਰਸਿੱਧ ਸਮਾਜ ਸੇਵਕ ਰਮਨ ਨਹਿਰਾ ਨੂੰ ਪੰਜਾਬ ਭਾਜਪਾ ਵੱਲੋਂ ਐਨ.ਜੀ.ਓ. ਸੈੱਲ…

    ਹਰੀਸ਼ ਗੁਲਾਟੀ ਬਣੇ ਹਿਊਮਨ ਰਾਈਟਸ ਕੌਂਸਲ ਜਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ

    ਫਗਵਾੜਾ 10 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ ) ਹਿਊਮਨ ਰਾਈਟਸ ਕੌਂਸਲ (ਇੰਡੀਆ) ਵਲੋਂ ਫਗਵਾੜਾ ਦੇ ਹਰੀਸ਼ ਗੁਲਾਟੀ ਨੂੰ ਜਿਲ੍ਹਾ ਕਪੂਰਥਲਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਐਲਾਨ…

    ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਵੱਲੋਂ ਸੈਂਟਰ ਹੈਡ ਟੀਚਰ ਵਿਨੇ ਸ਼ਰਮਾ ਦਾ ਸਨਮਾਨ ਕੀਤਾ ਗਿਆ

     ਫਿਰੋਜ਼ਪੁਰ 10 ਅਪ੍ਰੈਲ (ਅਸ਼ੋਕ ਭਾਰਦਵਾਜ) ਸਿੱਖਿਆ ਦੇ ਖੇਤਰ ਵਿੱਚ ਪਿਛਲੇ ਲਗਭਗ 24 ਸਾਲ ਤੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਪ੍ਰੈਪ ਐਵਾਰਡੀ ਸੈਂਟਰ ਹੈਡ ਟੀਚਰ ਵਿਨੇ ਸ਼ਰਮਾ ਦਾ ਹਲਕਾ ਵਿਧਾਇਕ ਫੋਜਾ ਸਿੰਘ…

    ਰੇੇਖਾ ਪਾਲ ਅਤੇ ਪ੍ਰਿੰਸੀਪਲ ਮਨਜੀਤ ਸਿੰਘ ਦੇ ਜਨਮਦਿਨ ਮੌਕੇ ਲਗਾਏ ਬੂਟੇ।

    ਫ਼ਗਵਾੜਾ 10 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਡਾ.ਅੰਬੇਡਕਰ ਮੈਮੋਰੀਅਲ ਕਮੇਟੀ ਇੰਗਲੈਂਡ ਦੇ ਪ੍ਰਧਾਨ ਰੇਖਾ ਪਾਲ ਅਤੇ ਪ੍ਰਿੰਸੀਪਲ ਮਨਜੀਤ ਸਿੰਘ ਲੌਂਗੀਆ ਦੇ ਜਨਮ ਦਿਵਸ ਮੌਕੇ ਡਾ.ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ ਵਿੱਚ ਬੂਟੇ ਲਗਾਏ…

    ਮਨਪ੍ਰੀਤ ਬਾਦਲ, ਬਾਜਵਾ ਤੇ ਮਜੀਠੀਆ ਵੱਲੋਂ ਕਾਲੀਆ ਨਾਲ ਮੁਲਾਕਾਤ

    ਜਲੰਧਰ 10 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਗ੍ਰਨੇਡ ਹਮਲੇ ਤੋਂ ਬਾਅਦ ਕਈ ਆਗੂ ਕਾਲੀਆ ਨੂੰ ਮਿਲਣ ਲਈ ਪਹੁੰਚ ਰਹੇ ਹਨ। ਭਾਜਪਾ ਆਗੂਆਂ ਮਨਪ੍ਰੀਤ ਸਿੰਘ ਬਾਦਲ, ਫਤਿਹ ਜੰਗ ਸਿੰਘ ਬਾਜਵਾ ਅਤੇ ਹੋਰ ਆਗੂਆਂ ਦੇ…