Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    “ਵਿਰਸੇ ਦੀਆਂ ਬਾਤਾਂ”

    ਸਮੇਂ ਦਾ ਬਦਲਾਅ ਕੁਦਰਤ ਦਾ ਨੇਮ ਹੈ ਜੋ ਪਹਿਲਾਂ ਸੀ ਉਹ ਅੱਜ ਨਹੀਂ ਤੇ ਜੋ ਅੱਜ ਹੈ ਉਹ ਕੱਲ ਨਹੀਂ ਰਹਿਣਾ। ਸਾਇੰਸੀ ਯੁੱਗ ਵਿੱਚ ਮਨੁੱਖ ਨੇ ਬਹੁਤ ਤਰੱਕੀ ਕੀਤੀ ਹੈ…

    ਝੋਨੇ ਦੀ ਪੂਸਾ—44 ਅਤੇ ਹਾਈਬ੍ਰਿਡ ਕਿਸਮਾਂ ਤੇ ਪਾਬੰਦੀ

    ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ:ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਦੇ ਦਿਸ਼ਾਂ—ਨਿਰਦੇਸ਼ਾਂ ਅਤੇ ਸ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਹੁਕਮਾਂ ਤਹਿਤ ਸਾਉਣੀ—2025 ਦੋਰਾਨ ਸੂਬੇ…

    ਭਾਜਪਾ ਦੇ ਰਾਸ਼ਟਰੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਵੱਲੋਂ ਵਕ਼ਫ਼ (ਸੰਸ਼ੋਧਨ) ਐਕਟ, 2025 ਲਾਗੂ ਕਰਨ ’ਤੇ ਗ੍ਰਿਹ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ

    ਜੈਤੋ,8 ਅਪ੍ਰੈਲ( ਰਘੂਨੰਦਨ ਪਰਾਸ਼ਰ );ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕੇਂਦਰੀ ਗ੍ਰਿਹ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਕਿ ਵਕ਼ਫ਼…

    ਭਗਵੰਤ ਮਾਨ ਸੂਬੇ ਦੀ ਰਾਖ਼ੀ ਕਰਨ ‘ਚ ਅਸਫ਼ਲ, ਬ੍ਰਹਮਪੁਰਾ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਨੂੰ ਦਖਲ ਦੇਣ ਦੀ ਅਪੀਲ

    ਜੈਤੋ,8 ਅਪ੍ਰੈਲ: (ਰਘੂਨੰਦਨ ਪਰਾਸ਼ਰ): ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ…

    ਗੁਰਦੁਆਰਾ ਬੀਬੀ ਭਾਨੀ ਵਿਖੇ ਸੰਗਤਾਂ ਵਲੋੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਕੀਤਾ ਰੋਸ ਪ੍ਰਦਰਸ਼ਨ

    ਗੁਰੂ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਾਰਕਿੰਗ ਚ ਬਣੇ ਬਰਾਂਡੇ ਦਾ ਮਸਲਾ ਦਿਨੋ ਦਿਨ ਭੱਖਦਾ ਜਾ ਰਿਹਾ,ਇੱਕ ਪਾਸੇ ਜਿੱਥੇ ਨਗਰ ਪੰਚਾਇਤ ਸ੍ਰੀ ਗੋਇੰਦਵਾਲ ਸਾਹਿਬ,ਕਿਸਾਨ…

    ਸੋਨਾਲੀਕਾ ਨੇ ਵਿੱਤੀ ਸਾਲ 25 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1,53,764 ਟਰੈਕਟਰ ਵਿਕਰੀ ਕੀਤੀ ਦਰਜ

    ਅੰਮ੍ਰਿਤਸਰ 8ਅਪ੍ਰੈਲ (ਦਿਨੇਸ਼ ਸੋਨੀ) ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਜੋ ਕਿ ਮੋਹਰੀ ਟਰੈਕਟਰ ਅਤੇ ਖੇਤੀਬਾੜੀ ਮਸ਼ੀਨੀਕਰਨ ਬ੍ਰਾਂਡਾਂ ਸੋਨਾਲਿਕਾ ਅਤੇ ਸੋਲਿਸ ਦਾ ਸੰਚਾਲਕ ਹੈ, ਨੇ ਵਿੱਤੀ ਸਾਲ 2025 ਵਿੱਚ 1,53,764 ਦੀ ਹੁਣ ਤੱਕ…

    ਕਾਲੀਬਾੜੀ ਚੰਡੀਗੜ੍ਹ ਵਿਖੇ ਚਾਰ ਦਿਨਾਂ ਅਧਿਆਤਮਿਕ ਅਤੇ ਸੱਭਿਆਚਾਰਕ ਉਤਸਵ ਦੇ ਨਾਲ ਸ਼੍ਰੀ ਰਾਮਕ੍ਰਿਸ਼ਨ ਦੀ ਪ੍ਰਾਣ ਪ੍ਰਤਿਸ਼ਠਾ ਦਾ ਕਰੇਗਾ ਆਯੋਜਨ

    ਅੰਮ੍ਰਿਤਸਰ8 ਅਪ੍ਰੈਲ(ਦਿਨੇਸ਼ ਸੋਨੀ ) ਕਾਲੀਬਾੜੀ ਚੰਡੀਗੜ੍ਹ ਅਧਿਆਤਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ-ਨਾਲ ਭਗਵਾਨ ਸ਼੍ਰੀ ਰਾਮਕ੍ਰਿਸ਼ਨ ਦੀ ਪ੍ਰਾਣ ਪ੍ਰਤਿਸ਼ਠਾ ਦਾ ਆਯੋਜਨ ਕਰਨ ਜਾ ਰਿਹਾ ਹੈ। ਇਹ ਸਮਾਗਮ ਬੰਗਾਲੀ ਨਵੇਂ ਸਾਲ ਅਤੇ…

    ਸਲਾਨਾ ਕ੍ਰਿਕਟ ਪ੍ਰਤੀਯੋਗਿਤਾ ਲੀਗ

    ਕਪੂਰਥਲਾ,8 ਅਪ੍ਰੈਲ (ਕੌੜਾ)- ਸਾਹਿਬਜਾਦਾ ਅਜੀਤ ਸਿੰਘ ਸੰਸਥਾਨ ਵਰਕਰ ਕਲੱਬ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਸਕੱਤਰ ਨਰੇਸ਼ ਭਾਰਤੀ ਨੇ ਦੱਸਿਆ ਕਿ ਕਲੱਬ ਦੁਆਰਾ ਕਰਵਾਈ ਜਾ ਰਹੀ ਸਲਾਨਾ ਕ੍ਰਿਕਟ ਪ੍ਰਤੀਯੋਗਿਤਾ ਲੀਗ ਦਾ ਦੂਸਰਾ…

    ਗੁਰਦੁਆਰਾ ਬੀਬੀ ਭਾਨੀ ਵਿਖੇ ਸੰਗਤਾਂ ਵਲੋੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਕੀਤਾ ਰੋਸ ਪ੍ਰਦਰਸ਼ਨ

    ਸ੍ਰੀ ਗੋਇੰਦਵਾਲ ਸਾਹਿਬ 09ਅਪ੍ਰੈਲ ( ਕਰਨੈਲ ਸਿੰਘ ਰਿੰਕੂ ) ਗੁਰੂ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਾਰਕਿੰਗ ਚ ਬਣੇ ਬਰਾਂਡੇ ਦਾ ਮਸਲਾ ਦਿਨੋ ਦਿਨ ਭੱਖਦਾ…

    ਸੱਜਣ ਸਿੰਘ ਚੀਮਾ ਵੱਲੋਂ 20.20 ਲੱਖ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ

    ਫੱਤੂ ਢੀਂਗਾ, 9 ਅਪਰੈਲ ਅਮਨਦੀਪ  ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਲਾਕ ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਲ੍ਹਾਦਿੱਤਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅੱਲ੍ਹਾਦਿਤਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ…