ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਵਿੱਚ ਲਗਾਏ ਮੁਫ਼ਤ ਆਰ ਓ ਸਿਸਟਮ ਦਾ ਕੈਬਨਿਟ ਮੰਤਰੀ ਪੰਜਾਬ ਵੱਲੋਂ ਉਦਘਾਟਨ
ਸ੍ਰੀ ਮੁਕਤਸਰ ਸਾਹਿਬ 8 ਅਪ੍ਰੈਲ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ…
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ,ਝਬਾਲ ਦੇ ਵਿਦਿਆਰਥੀ ਦੀ ਹੋਈ ਇੰਡੀਅਨ ਆਰਮੀ ਵਿੱਚ ਚੋਣ
ਸਰਾਏ ਅਮਾਨਤ ਖਾਂ/ਝਬਾਲ, 9 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ…
ਨਗਰ ਕੌਂਸਲ ਦੇ ਪ੍ਰਧਾਨ ਨੇ ਕ੍ਰਿਕਟ ਟੀਮ ਨੂੰ ਵੰਡੀਆਂ ਜਰਸੀਆਂ
ਮਾਛੀਵਾੜਾ ਸਾਹਿਬ,8 ਅਪ੍ਰੈਲ (ਸੁੱਚਾ ਬੰਗੜ )ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਵੱਲੋਂ ਜਿੱਥੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਨੌਜਵਾਨਾਂ ਨੂੰ ਖੇਡਾਂ…
ਨਵੋਦਿਆ ਦਾਖਲਾ ਪ੍ਰੀਖਿਆ ਚ ਪ੍ਰਾਇਮਰੀ ਸਕੂਲ ਅਲੰਮਦੀਪੁਰ ਦੇ ਤਿੰਨ ਬੱਚਿਆਂ ਨੇ ਘਨੌਰ ਦਾ ਨਾਮ ਕੀਤਾ ਰੌਸ਼ਨ
ਘਨੌਰ 9 ਅਪ੍ਰੈਲ (ਅਭਿਸ਼ੇਕ ਸੂਦ) ਬੀਤੇ ਦਿਨੀਂ ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਪੰਜਾਬ ਭਰ ਵਿੱਚ ਨਵੋਦਿਆ ਦਾਖਲਾ ਪ੍ਰੀਖਿਆ ਦਾ ਨਤੀਜਾ ਜਾਰੀ ਕੀਤਾ ਗਿਆ। ਇਸ ਨਤੀਜੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਲੰਮਦੀਪੁਰ ਦੇ ਤਿੰਨ…
ਮਾਤਾ ਹਰਬੰਸ ਕੌਰ ਚੱਕਲੀ ਮੰਗਾ ਨਮਿਤ ਭੋਗ ਅਤੇ ਅੰਤਿਮ ਅਰਦਾਸ ਅੱਜ
ਮਾਛੀਵਾੜਾ ਸਾਹਿਬ – 9 ਅਪ੍ਰੈਲ (ਸੁੱਚਾ ਬੰਗੜ) ਮਾਛੀਵਾੜਾ ਬਲਾਕ ਦੇ ਪਿੰਡ ਚੱਕਲੀ ਮੰਗਾ ਦੇ ਸਾਬਕਾ ਸਰਪੰਚ ਭਗਤ ਸਿੰਘ ਅਤੇ ਹਰਵਿੰਦਰ ਸਿੰਘ ਸੋਨੂ(ਹਰੀ ਸਿੰਘ ਐਂਡ ਸੰਨਜ਼ ਜਨਰੇਟਰਾਂ ਵਾਲੇ ਰੋਪੜ ਰੋਡ ਮਾਛੀਵਾੜਾ) ਦੇ…
ਸਵ.ਅਰਜਨ ਦਾਸ ਨਮਿਤ ਭੋਗ ਅਤੇ ਅੰਤਿਮ ਅਰਦਾਸ ਭਲਕੇ
ਮਾਛੀਵਾੜਾ ਬਲਾਕ ਦੇ ਵਾਰਡ ਨੰਬਰ 15 ਤੋਂ ਸਾਬਕਾ ਐਮ.ਸੀ ਪਰਮਜੀਤ ਪੰਮੀ ਦੇ ਪਿਤਾ ਅਰਜਨ ਦਾਸ ਪਿਛਲੇ ਦਿਨੀ 2 ਅਪ੍ਰੈਲ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ। ਜਿਨਾਂ ਦਾ ਨਮਿਤ ਭੋਗ…
ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਹਰਜਸ ਸਕੂਲ ਦੇ ਵਿਦਿਆਰਥੀ ਨੇ ਕੀਤਾ ਪਹਿਲਾ ਸਥਾਨ ਹਾਸਿਲ
ਮਾਛੀਵਾੜਾ ਸਾਹਿਬ -9 ਅਪ੍ਰੈਲ (ਸੁੱਚਾ ਬੰਗੜ) ਮਾਛੀਵਾੜਾ ਇਲਾਕੇ ਦੀ ਵਿੱਦਿਅਕ ਖੇਤਰ ਵਿੱਚ ਸਿਰਕੱਢ ਸੰਸਥਾ ਹਰ ਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੜੌਦੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ…
ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ ਦੇਸ਼ ਵਿਰੋਧੀ ਤਾਕਤਾਂ:ਡਿੰਪੀ ਚੌਹਾਨ
ਅੰਮ੍ਰਿਤਸਰ( ) ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਨੇ ਸੂਬਾ ਪ੍ਰਧਾਨ ਅਨੂਜ ਖੇਮਕਾ ਵੱਲੋਂ ਕਰਵਾਈ ਗਈ ਇਕ ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਮੰਤਰੀ…
ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਬਾਜੀਦਪੁਰ ਵੱਲੋਂ 12ਵੀਂ ਧਾਰਮਿਕ ਬੱਸ ਯਾਤਰਾ ਰਵਾਨਾ।
ਫਿਰੋਜ਼ਪੁਰ 9 ਅਪ੍ਰੈਲ ( ਅਸ਼ੋਕ ਭਾਰਦਵਾਜ ) ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਵੱਲੋਂ 12ਵੀਂ ਧਾਰਮਿਕ ਬੱਸ ਯਾਤਰਾ ਦੁਰਗਾ ਮਾਤਾ ਮੰਦਿਰ ਬਾਜੀਦਪੁਰ ਤੋਂ ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ, ਸ਼੍ਰੀ ਦੁਰਗਾ ਭਜਨ…
ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ 257 ਵਾਂ ਅੱਖਾਂ ਦਾ ਮੁਫਤ ਲੈਂਜ ਕੈਂਪ 11 ਨੂੰ
ਭਗਤਾ ਭਾਈਕਾ 9 ਅਪ੍ਰੈਲ ( ਅਵਤਾਰ ਸਿੰਘ ਮੱਲਾ ) ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਜਲਾਲ ਵਿਖੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੇ ਅਸ਼ੀਰਵਾਦ ਨਾਲ ਮੋਜੂਦਾ ਗੱਦੀ ਨਸ਼ੀਨ ਸ਼੍ਰੀ ਮਾਨ…

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ
ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ
ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।
28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾ
ਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨ
ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ
ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ


































































































