Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

    ਫ਼ਿਰੋਜ਼ਪੁਰ, 9 ਅਪ੍ਰੈਲ (ਅਸ਼ੋਕ ਭਾਰਦਵਾਜ)ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾੲਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ…

    ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਸਮੱਸਿਆ ਹੋਣ ‘ਤੇ ਤੁਰੰਤ ਡਾਕਟਰੀ ਸਲਾਹ ਲਵੋ – ਸਿਵਲ ਸਰਜਨ

    ਫ਼ਿਰੋਜ਼ਪੁਰ, 9 ਅਪ੍ਰੈਲ (ਅਸ਼ੋਕ ਭਾਰਦਵਾਜ) ਅਜੋਕੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਹੀਟ ਸਟਰੋਕ / ਲੂ ਤੋਂ…

    ਕਰਮਵੀਰ ਸਿੰਘ ਨੇ ਨਾਇਬ ਤਹਿਸੀਲਦਾਰ ਘਨੌਰ ਵਜੋਂ ਅਹੁਦਾ ਸੰਭਾਲਿਆ

    ਘਨੌਰ 9 ਅਪ੍ਰੈਲ (ਅਭਿਸ਼ੇਕ ਸੂਦ) ਨਵੇਂ ਆਏ ਨਾਇਬ ਤਹਿਸੀਰਦਾਰ ਕਰਮਵੀਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਘਨੌਰ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਾਇਬ…

    ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਇਤਿਹਾਸ ਦੇ ਪੰਨਿਆਂ ਚ ਸੁਨਿਹਰੀ ਅੱਖਰਾਂ ਚ ਲਿਖੀ ਜਾਵੇਗੀ:-ਚੱਢਾ

    ਨੂਰਪੁਰ ਬੇਦੀ 09 ਅਪ੍ਰੈਲ (ਦਲਜੀਤ ਚਨੌਲੀ) ਮੁੱਖ ਮੰਤਰੀ ਸ:ਭਗਵੰਤ ਸਿੰਘ ਮਾਨ ਦੀ ਦੂਰੰਦੇਸ਼ੀ ਦੇ ਚੱਲਦਿਆਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਲਹਿਰ ਦੇ ਮੁਹਿੰਮ ਦੇ ਤਹਿਤ ਪੰਜਾਬ ਦੇ 350 ਸਰਕਾਰੀ ਸਕੂਲ…

    ਜਮੀਨ ਬਚਾਉ ਕਿਸਾਨ ਸੰਘਰਸ਼ ਕਮੇਟੀ ਵਲੋ ਆਪਣੀਆਂ ਮੰਗਾਂ ਸੰਬੰਧੀ ਐਸ ਡੀ ਐਮ ਫਿਰੋਜ਼ਪੁਰ ਨੂੰ ਦਿੱਤਾ ਮੰਗ ਪੱਤਰ।

    ਫਿਰੋਜਪੁਰ 9 ਅਪ੍ਰੈਲ (ਅਸ਼ੋਕ ਭਾਰਦਵਾਜ) ਪਿੰਡ ਦੋਨਾ ਤੇਲੂ ਮੱਲ, ਗੱਟੀ ਮਹਿਲ ਟੁਕਤਾ, ਗੰਦੂ ਕਿਲਚਾ ਉਤਾੜ: ਹਿਠਾੜ ਦੀ ਜਮੀਨ 145-145 ਧਾਰਾ ਇਸ ਜਮੀਨ ਤੇ ਲਗਾਉਣ ਸਬੰਧੀ ਅਤੇ ਇਸ ਜਮੀਨ ਵਿੱਚ ਰਸੀਵਰ ਲਗਾ…

    ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ਤੇ 20 ਮਈ ਨੂੰ ਦੇਸ਼ ਵਿਆਪੀ ਕੀਤੀ ਜਾਵੇਗੀ ਹੜਤਾਲ

    ਨੂਰਪੁਰ ਬੇਦੀ ਦਲਜੀਤ ਚਨੌਲੀ  ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਸਬੰਧਿਤ ਸੀ ਟੂ ਦੀ ਮੀਟਿੰਗ ਨੂਰਪੁਰ ਬੇਦੀ ਦਫ਼ਤਰ ਵਿੱਚ ਕੁਲਦੀਪ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ…

    ਗ੍ਰਾਮ ਸਭਾ ਪਿੰਡ ਆਬਾਦੀ ਘਰਾਠੀਆਂ ਦਾ ਆਮ ਇਜਲਾਸ ਹੋਇਆ

    ਨੂਰਪੁਰ ਬੇਦੀ 9 ਅਪ੍ਰੈਲ ਦਲਜੀਤ ਚਨੌਲੀ   ਗ੍ਰਾਮ ਸਭਾ ਆਬਾਦੀ ਘਰਾਠੀਆਂ ਦਾ ਆਮ ਇਜਲਾਸ  ਸੈਕਟਰੀ  ਕਪਿਲ ਚੌਹਾਨ ਦੀ ਅਗਵਾਈ ਹੇਠ ਹੋਇਆ। ਜਿਸ ਵਿੱਚ ਨਗਰ ਦੀ ਸਰਪੰਚ ਸ਼੍ਰੀਮਤੀ ਕਮਲੇਸ਼ ਕੌਰ ਨੈ ਸਮੂਲੀਅਤ…

    ਹਨੀ ਫੱਤਣਵਾਲਾ ਨੇ ਕੀਤਾ ਅਰਵਿੰਦਰ ਪਾਲ ਸਿੰਘ ਬੱਬੂ ਨਾਲ ਦੁੱਖ ਸਾਂਝਾ

    ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ ( ਪਰਗਟ ਸਿੰਘ ਰਹੂੜਿਆਂ ਵਾਲੀ )ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਲਾਇੰਸ ਕਲੱਬ ਮੁਕਤਸਰ ਜ਼ਿਲਾ 111ਨੋਰਥ ਦੇ ਸੀਨੀਅਰ ਆਗੂ ਅਤੇ ਵੱਖ…

    ਸੁਰੀਲਾ ਅਤੇ ਮਿੱਠੇ ਸੁਭਾਅ ਦਾ ਮਾਲਕ ਗਾਇਕ “ਰਣਜੀਤ ਮਣੀ”

    ਜ਼ਿੰਦਗੀ ਇੱਕ ਸੰਘਰਸ਼ ਹੈ ਅਤੇ ਇਸ ਸੰਘਰਸ਼ ਨੂੰ ਜਿੱਤਣ ਲਈ ਬਹੁਤ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬੀ ਸੰਗੀਤਕ ਇਤਿਹਾਸ ਨੂੰ ਫਰੋਲੀਏ ਤਾਂ ਬਹੁਤ ਸਾਰੇ ਅਜਿਹੇ ਗਾਇਕ ਮਿਲਦੇ ਹਨ, ਜਿੰਨ੍ਹਾਂ…

    ਜੱਚੇ ਬੱਚੇ ਦੀ ਤੰਦਰੁਸਤੀ ਲਈ ਟੀਕਾਕਰਨ ਹੈ ਬਹੁਤ ਹੀ ਲਾਜ਼ਮੀ : ਐਸਐਮਓ ਡਾ. ਅਮਿਤਾ ਸੋਂਧੀ

    ਸਰਾਏ ਅਮਾਨਤ ਖਾਂ, ਅਪ੍ਰੈਲ 9 (ਗੁਰਸ਼ਰਨ ਸਿੰਘ ਔਲਖ) -ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜ਼ਿਲਾ ਟੀਕਾਕਰਨ ਅਫਸਰ…