Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਮਾਛੀਵਾੜਾ ਸਾਹਿਬ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 1 ਨੂੰ ਕੀਤਾ ਕਾਬੂ

    ਮਾਛੀਵਾਡ਼ਾ ਸਾਹਿਬ, 9 ਅਪ੍ਰੈਲ (ਸੁੱਚਾ ਬੰਗੜ) – ਮਾਛੀਵਾਡ਼ਾ ਪੁਲਸ ਵਲੋਂ ਦੇਸੀ ਅਤੇ ਅੰਗਰੇਜ਼ੀ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕੁੰਦਨ ਕੁਮਾਰ ਵਾਸੀ ਗਡ਼੍ਹੀ ਤਰਖਾਣਾ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ…

    ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਿਸ਼ਵ ਸਿਹਤ ਦਿਵਸ ਮਨਾਇਆ

    ਕਪੂਰਥਲਾ, 9 ਅਪ੍ਰੈਲ ( ਕੌੜਾ )-  ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿੱਚ ਵਿਸ਼ਵ ਸਿਹਤ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ…

    ਖੇਤੀਬਾਡ਼ੀ ਵਿਭਾਗ ਵਲੋਂ ਪੂਸ਼ਾ 44 ਅਤੇ ਹਾਈਬ੍ਰਿਡ ਝੋਨੇ ਦੀ ਬੀਜਾਂ ਦੀ ਵਿਕਰੀ ਅਤੇ ਬਿਜਾਈ ’ਤੇ ਪਾਬੰਦੀ

    ਮਾਛੀਵਾਡ਼ਾ ਸਾਹਿਬ, 9 ਅਪ੍ਰੈਲ (ਸੁੱਚਾ ਬੰਗੜ)ਪੰਜਾਬ ਸਰਕਾਰ ਦੇ ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਸੂਬੇ ਵਿਚ ਝੋਨੇ ਦੀ ਕਿਸਮ ਪੂਸ਼ਾ 44 ਅਤੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਤੇ…

    ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਚਨਵੱਧ :- ਵਿਧਾਇਕ ਜਗਸੀਰ ਸਿੰਘ

    ਬਠਿੰਡਾ, 9 ਅਪ੍ਰੈਲ (ਰਾਮ ਸਿੰਘ ਕਲਿਆਣ)ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਰਾਜ ਨੂੰ ਨਸ਼ਾ, ਭ੍ਰਿਸ਼ਟਾਚਾਰ, ਬੇਰੋਜ਼ਗਾਰੀ ਮੁਕਤ ਬਣਾਉਣ ਚਾਹੁੰਦੀ ਹੈ ਉਥੇ ਹੀ ਵਿਦਿਆਰਥੀਆਂ…

    ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “ਅਪ੍ਰੈਸ਼ਨ ਸੀਲ” ਤਹਿਤ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ‘ਤੇ ਚਲਾਇਆ ਗਿਆ ਸਰਚ ਅਭਿਆਨ

    ਸ੍ਰੀ ਮੁਕਤਸਰ ਸਾਹਿਬ (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ_): ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ, ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਚਲਦਿਆਂ “ਅਪ੍ਰੈਸ਼ਨ ਸੀਲ 11” ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ…

    ਆਂਗਣਵਾੜੀ ਸੈਂਟਰਾਂ ਦਾ ਬੁਰਾ ਹਾਲ

    ਭੁੱਚੋ ਮੰਡੀ ਨਥਾਣਾ  9 ਅਪ੍ਰੈਲ (ਹਰਬੰਸ ਸਿੰਘ ਭੋਲਾ)  ਪਿੰਡ ਭੁੱਚੋ ਕਲਾਂ ਵਿਖੇ 104 ਤੇ105  ਆਂਗਣਵਾੜੀ ਵਿੱਚ  ਜ਼ੀਰੋ ਤੋਂ 10 ਸਾਲ ਤੱਕ ਦੇ ਬੱਚਿਆਂ ਨੂੰ ਭਿਆਨਕ ਬੀਮਾਰੀਆ ਤੋਂ ਦੇ ਬਚਾ ਲਈ …

    ਸਿੱਖਿਆ ਕ੍ਰਾਂਤੀ ਦੇ ਨਾਂ ‘ਤੇ ਜਨਤਕ ਸਿੱਖਿਆ ਦਾ ਬੇੜਾ ਗਰਕ ਕਰਨ ‘ਤੇ ਤੁਲੀ ਆਪ ਸਰਕਾਰ

     ਕਪੂਰਥਲਾ ,9 ਅਪ੍ਰੈਲ ( ਕੌੜਾ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਕਪੂੂਰਥਲਾ ਇਕਾਈ ਦੀ ਮੀਟਿੰਗ ਸੁਖਚੈਨ ਸਿੰਘ ਬੱਧਣ ਪ੍ਰਧਾਨ ਜੀ ਟੀ ਯੂ ਤੇ ਸੁਖਦਿਆਲ ਸਿੰਘ ਝੰਡ ਪ੍ਰਧਾਨ ਅਧਿਆਪਕ ਦਲ ਪੰਜਾਬ ਦੀ…

    ਪਿੰਡ ਟਿੱਬਾ ਵਿਚ ਖਾਲਸਾ ਸਾਜਨਾ ਦਿਵਸ “ਵਿਸਾਖੀ”ਮੇਲੇ ਦੀਆਂ ਤਿਆਰੀਆਂ ਮੁਕੰਮਲ

    ਕਪੂਰਥਲਾ, 9 ਅਪ੍ਰੈਲ (ਕੌੜਾ)- ਬਾਹਰੇ ਇਲਾਕੇ ਦੇ ਨਾਮਵਰ ਪਿੰਡਾਂ ਟਿੱਬਾ, ਅਮਰਕੋਟ, ਭੀਲਾਂਵਾਲ, ਜਾਂਗਲਾ, ਗਾਂਧਾ ਸਿੰਘ ਵਾਲਾ, ਸ਼ਿਕਾਰਪੁਰ ਨਸੀਰਪੁਰ , ਭੋਰੂਵਾਲ, ਸੈਦਪੁਰ, ਨਵਾਂ ਠੱਠਾ ਅਤੇ ਬੂਲਪੁਰ ਵੱਲੋਂ ਸਾਂਝੇ ਤੌਰ ਤੇ ਵਿਸਾਖੀ…

    ਸਾਬਕਾ ਕੈਬਿਨਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਤੇ ਹੋਏ ਗ੍ਰਨੇਡ ਹਮਲੇ ਦੇ ਵਿਰੋਧ ਵਿੱਚ ਭਾਜਪਾ ਆਗੂਆਂ ਨੇ ਆਪ ਸਰਕਾਰ ਦੇ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ

    ਕਪੂਰਥਲਾ, 9 ਅਪ੍ਰੈਲ ( ਕੌੜਾ) – ਸਾਬਕਾ ਕੈਬਿਨਟ ਮੰਤਰੀ ਤੇ ਭਾਜਪਾ ਰਾਸ਼ਟਰੀ ਕਾਰਜਕਾਰਣੀ ਦੇ ਮੈਂਬਰ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ਤੇ ਹੋਏ ਗ੍ਰਨੇਡ ਹਮਲੇ ਦੇ ਵਿਰੋਧ ਵਿੱਚ ਵਿਰਾਸਤੀ ਸ਼ਹਿਰ…

    ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਡਾਲ ਦੋਨਾ ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

    ਕਪੂਰਥਲਾ, 9 ਅਪ੍ਰੈਲ (ਕੌੜਾ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਡਾਲ ਦੋਨਾ (ਕਪੂਰਥਲਾ) ਦੀ ਪੰਜਵੀਂ ਜਮਾਤ ਦੀ ਮਾਰਚ 2025 ਪ੍ਰੀਖਿਆ ਦਾ ਨਤੀਜਾ ਇਸ ਸਾਲ ਵੀ ਬਹੁਤ ਸ਼ਾਨਦਾਰ ਰਿਹਾ। ਸਕੂਲ ਦੀ ਅਧਿਆਪਿਕਾ ਸ਼੍ਰੀਮਤੀ…