Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਬੀ ਡੀ ਪੀ ਓ ਨੂੰ ਬਦਲ ਕੇ ਕੀਤਾ ਸ਼ਲਾਘਾਯੋਗ ਕੰਮ – ਸਾਹੀ

    ਕਪੂਰਥਲਾ , 9 ਅਪ੍ਰੈਲ (ਕੌੜਾ)- ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜੁਗਰਾਜ ਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਲੇਖਾਕਾਰ ਤੋਂ ਬਣੇ ਬੀ.ਡੀ.ਪੀ.ਓ ਸੁਲਤਾਨਪੁਰ ਲੋਧੀ ਤੋਂ ਚਾਰਜ…

    ਪਟਿਆਲਾ ਜ਼ਿਲ੍ਹੇ ਦੇ 28 ਸਕੂਲਾਂ ’ਚ ਹਲਕਿਆਂ ਦੇ ਵਿਧਾਇਕਾਂ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 5 ਕਰੋੜ ਰੁਪਏ ਦੀ ਲਾਗਤ ਨਾਲ ਹੋਏ 67 ਵਿਕਾਸ ਕਾਰਜਾਂ ਕੀਤੇ ਲੋਕ ਅਰਪਿਤ

    ਪਟਿਆਲਾ, 9 ਅਪ੍ਰੈਲ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਪਟਿਆਲਾ ਦੇ 28 ਸਰਕਾਰੀ ਪ੍ਰਾਇਮਰੀ, ਮਿਡਲ,…

    ਜਨ ਕਲਿਆਣ

    ਅੰਮ੍ਰਿਤਸਰ 9 ਅਪ੍ਰੈਲ(ਦਿਨੇਸ਼ ਸੋਨੀ)ਕੁੜੀ ਅਤੇ ਮੁੰਡੇ ਨੂੰ ਇਕ ਸਮਾਨ ਦਰਜ਼ਾ ਦਿਵਾਉੁਣ ਦੇ ਉਦੇਸ਼ ਨਾਲ ਜਨ ਕਲਿਆਣ ਸੰਗਠਨ ਅਤੇ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ (1968 ਤੋਂ ਸੰਚਾਲਿਤ) ਵੱਲੋਂ “ਭਰੂਣ ਹੱਤਿਆ ਸਮਾਜ ਦੇ…

    ਆਲ ਇੰਡੀਆ ਅਗਰਵਾਲ ਕਾਨਫਰੰਸ ਫਿਰੋਜ਼ਪੁਰ ਛਾਉਣੀ ਦੇ ਨਵੇ ਸ਼ੈਸ਼ਨ ਦੀ ਹੋਈ ਮੀਟਿੰਗ।

     ਫਿਰੋਜ਼ਪੁਰ 9 ਅਪ੍ਰੈਲ (ਅਸ਼ੋਕ ਭਾਰਦਵਾਜ) ਆਲ ਇੰਡੀਆ ਅਗਰਵਾਲ ਕਾਨਫਰੰਸ ਫਿਰੋਜ਼ਪੁਰ ਛਾਉਣੀ ਦੇ ਨਵੇਂ ਸੈਸ਼ਨ ਦੀ ਪਹਿਲੀ ਮੀਟਿੰਗ ਮੰਗਲਵਾਰ, 08 ਅਪ੍ਰੈਲ 2025 ਨੂੰ ਹੋਟਲ ਸਵੇਰਾ ਵਿਖੇ ਪ੍ਰਧਾਨ ਅਸ਼ੋਕ ਗੁਪਤਾ ਦੀ ਪ੍ਰਧਾਨਗੀ…

    ਸਾਈਬਰ ਕ੍ਰਾਈਮ ਦੇ ਮਾਸਟਰ ਮਾਇੰਡ ਨੂੰ ਢੂੰਡ ਰਹੀ ਹੈ ਹਰਿਆਣਾ ਪੁਲਿਸ

    ਜਗਰਾਉਂ 10 ਅਪ੍ਰੈਲ (ਜਸਵਿੰਦਰ ਸਿੰਘ ਡਾਂਗੀਆ) ਬੀਤੇ ਦਿਨੀ ਹਰਿਆਣਾ ਦੇ ਕੁਰੂਕਸ਼ੇਤਰ ਜਿਲੇ ਦੀ ਪੁਲਿਸ ਪਾਰਟੀ ਵੱਲੋਂ ਉਥੋਂ ਦੇ ਇੱਕ ਸਿੱਖਿਆ ਅਧਿਕਾਰੀ ਨਾਲ ਹੋਈ ਆਨਲਾਈਨ ਠੱਗੀ ਜਿਸ ਵਿੱਚ 35 ਲੱਖ ਰੁਪਏ…

    ਪੰਜਾਬ ਸਿੱਖਿਆ ਕ੍ਰਾਂਤੀ: ਪੰਜਾਬ ਸਰਕਾਰ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਪੜ੍ਹਾਈ ਪੱਖੋਂ ਮੋਹਰੀ ਬਣਾਉਣ ਲਈ ਯਤਨਸ਼ੀਲ: ਮੀਤ ਹੇਅਰ

    ਬਰਨਾਲਾ, 9 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰ ਰਹੇ…

    ਪੈਲੇਸ ਅਬੋਹਰ ਵਿਖੇ ਪੰਜ ਦਿਨਾਂ ਸ਼੍ਰੀ ਰਾਮ ਕਥਾ ਦਾ ਆਯੋਜਨ

    ਪੱਟੀ ਸਦੀਕ, 09 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਪੰਜਾਬ ਪੈਲੇਸ ਅਬੋਹਰ ਵਿਖੇ 8 ਅਪ੍ਰੈਲ ਤੋਂ 12 ਅਪ੍ਰੈਲ ਤੱਕ ਪੰਜ ਰੋਜ਼ਾ ਸ਼੍ਰੀ ਰਾਮ ਕਥਾ ਕਰਵਾਈ ਜਾ ਰਹੀ…

    ਪਿੰਡ ਬੱਲੂਆਣਾ ਵਿੱਚ ਤੀਰ ਅੰਦਾਜੀ ਵਿੰਗ ਦੀ ਸ਼ੁਰੂਆਤ ਟਰਾਇਲ ਸ਼ੁਰੂ

    ਪੱਟੀ ਸਦੀਕ, 9 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਐਮਐਲਏ ਹਲਕੇ ਦੇ ਨਾਂ ਤੇ ਜਾਣੇ ਜਾਂਦੇ ਪਿੰਡ ਬੱਲੂਆਣਾ ਵਿੱਚ ਅੱਜ ਤੀਰ ਅੰਦਾਜੀ ਵਿੰਗ ਦੀ ਸ਼ੁਰੂਆਤ ਖਿਡਾਰੀਆਂ ਦੇ ਟਰਾਇਲਾਂ ਨਾਲ ਸ਼ੁਰੂ ਹੋਈ। ਇਸ…

    ਜ਼ਿੰਮੇਵਾਰੀ ਇੱਕ ਅਜਿਹੀ ਦਵਾਈ ਹੈ ਜੋ ਤੁਹਾਨੂੰ ਥੱਕਣ ਨਹੀਂ ਦਿੰਦੀ

    ਪੱਟੀ ਸਦੀਕ, 9 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)-ਆਧਾਰਸ਼ਿਲਾ ਸਕੂਲ ਦੇ ਅਧਿਆਪਕਾਂ ਦਾ ਮੰਨਣਾ ਹੈ ਕਿ ਜਦੋਂ ਬੱਚਿਆਂ ਦੀ ਪਰਵਰਿਸ਼ ਕਰਨ ਦੀ ਜ਼ਿੰਮੇਵਾਰੀ ਹੁੰਦੀ ਹੈ, ਜਦੋਂ ਹਰ ਬੱਚੇ ਦੇ ਸੁਪਨਿਆਂ ਨੂੰ ਖੰਭ…

    ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਫਤਿਹਾਬਾਦ ਦਾ ਅੱਠਵੀ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।

    ਸ੍ਰੀ ਗੋਇੰਦਵਾਲ ਸਾਹਿਬ ਤੋਂ (ਕਰਨੈਲ ਸਿੰਘ ਰਿੰਕੂ  )ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਫਤਿਹਾਬਾਦ ਦੇ ਵਿਦਿਆਰਥੀਆ ਨੇ ਇਕ ਵਾਰ ਫਿਰ ਤੋ ਬੋਰਡ ਦੀ ਅੱਠਵੀ ਜਮਾਤ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਬਾਰੇ…