ਐਸ.ਬੀ.ਐੱਸ. ਨਗਰ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮਨਾਇਆ
ਨਵਾਂ ਸ਼ਹਿਰ, 21 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਐਸ.ਬੀ.ਐੱਸ. ਨਗਰ ਸ੍ਰੀ ਜਗਰੂਪ…
ਮਾਨਵਤਾ ਦੀ ਮਿਸਾਲ: ਦਿਲ ਦੀ ਗੰਭੀਰ ਬਿਮਾਰੀ ਨਾਲ ਜੂਝ ਰਹੀ ਮਹਿਲਾ ਦੇ ਇਲਾਜ ਲਈ ‘ਗੁੱਜਰ ਵੈਲਫੇਅਰ ਬਲਾਚੌਰ ਤੇ ਰੋਪੜ੍ਹ ਨੇ ਦਿੱਤੀ 1 ਲੱਖ ਰੁਪਏ ਦੀ ਆਰਥਿਕ ਮਦਦ
ਨਵਾਂਸ਼ਹਿਰ , 21 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ): ਜ਼ਿਲ੍ਹਾ ਰੂਪਨਗਰ ਦੇ ਨੂਰਪੁਰ ਬੇਦੀ (ਤਹਿਸੀਲ ਸ੍ਰੀ ਅਨੰਦਪੁਰ ਸਾਹਿਬ) ਦੀ ਰਹਿਣ ਵਾਲੀ ਗੁਰਵਿੰਦਰ ਕੌਰ ਪਤਨੀ ਹਰਬੰਸ ਸਿੰਘ, ਜੋ ਕਿ ਦਿਲ ਦੀ…
ਕਪੂਰਥਲਾ ‘ਚ ਭਾਰਤ ਪਸ਼ੂ ਧਨ ਐਪ ‘ਤੇ ਡਾਟਾ ਸੈਨੀਟਾਈਜ਼ੇਸ਼ਨ ਮੁਹਿੰਮ ਸ਼ੁਰੂ
ਕਪੂਰਥਲਾ, 21 ਅਗਸਤ:(ਰਣਜੀਤ ਸਿੰਘ ਚੰਦੀ) ਪਸ਼ੂ ਪਾਲਣ ਵਿਭਾਗ ਨੇ ਭਾਰਤ ਪਸ਼ੂ ਧਨ ਐਪ ‘ਤੇ ਦਰਜ ਪਸ਼ੂਆਂ ਦੇ ਰਿਕਾਰਡ ਲਈ ਇੱਕ ਵਿਸ਼ੇਸ਼ ਡਾਟਾ ਸੈਨੀਟਾਈਜ਼ੇਸ਼ਨ ਅਤੇ ਵੈਰੀਫਿਕੇਸ਼ਨ ਮੁਹਿੰਮ ਸ਼ੁਰੂ ਕੀਤੀ ਹੈ।ਕਪੂਰਥਲਾ ਵਿੱਚ…
ਨੋਜਵਾਨਾਂ ਨੇ ਫੜਿਆ ਕਾਂਗਰਸ ਦਾ ਹੱਥ, ਪੰਜਾਬ ਵਿੱਚ ਆਉਣ ਵਾਲੀ ਸਾਰਕਾਰ ਕਾਂਗਰਸ ਦੀ ਹੋਵੇਗੀ – ਐਡਵੋਕੇਟ ਸ਼ਰਮਾ
ਮਾਛੀਵਾੜਾ ਸਾਹਿਬ,21 ਅਗਸਤ (ਸੁੱਚਾ ਬੰਗੜ)ਸਥਾਨਕ ਸ਼ਹਿਰ ਤੋ ਕੁਝ ਦੂਰੀ ਤੇ ਸਥਿਤ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਪਿੰਡ ਬਲਿਓਂ ਦੇ ਦਫ਼ਤਰ ਵਾਈਟ ਹਾਊਸ ਵਿਖੇ ਕੁਝ ਨੋਜਵਾਨਾਂ ਨੇ ਕਾਂਗਰਸ…
ਐਸ.ਐਮ.ਓ. ਕੀਰਤਪੁਰ ਸਾਹਿਬ ਵੱਲੋਂ ਅੰਗ ਦਾਨ ਕਰਨ ਦੀ ਅਪੀਲ ਅੰਗ ਦਾਨ ਰਾਹੀਂ ਲੋੜਵੰਦਾਂ ਦੀ ਜ਼ਿੰਦਗੀ ਬਚਾਉਣ ਦਾ ਦਿੱਤਾ ਸੁਨੇਹਾ
ਸ੍ਰੀ ਕੀਰਤਪੁਰ ਸਾਹਿਬ, 21 ਅਗਸਤ,(ਮਨਦੀਪ)ਸਿਵਲ ਸਰਜਨ ਰੂਪਨਗਰ ਡਾ. ਬੌਬੀ ਘੁਲਾਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਕੀਰਤਪੁਰ ਸਾਹਿਬ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਅੰਗ ਦਾਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।…
ਲਾਲੀ ਹੰਸ ਦਾ ਨਵਾਂ ਭਜਨ”ਹੋਵੇ ਜੈ ਜੈ ਕਾਰ” ਨੂੰ ਸਰੋਤਿਆਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ
ਮਾਛੀਵਾੜਾ ਸਾਹਿਬ, 21 ਅਗਸਤ (ਸੁੱਚਾ ਬੰਗੜ)ਇਲਾਕੇ ਦੇ ਪ੍ਰਸਿੱਧ ਅਤੇ ਸੁਰੀਲੇ ਗਾਇਕ ਲਾਲੀ ਹੰਸ ਦਾ ਨਵਾਂ ਧਾਰਮਿਕ ਭਜਨ “ਹੋਵੇ ਜੈ ਜੈ ਕਾਰ” ਰਿਲੀਜ਼ ਹੋ ਗਿਆ ਹੈ। ਇਹ ਭਜਨ ਯੂਟਿਊਬ ਉੱਤੇ ਅਪਲੋਡ…
ਸ੍ਰੀ ਗੋਇੰਦਵਾਲ ਸਾਹਿਬ ਵਿਖੇ ‘ਪੰਜਾਬ ਬੰਦ’ ਦਾ ਪੂਰਨ ਅਸਰ, ਕਾਰੋਬਾਰੀ ਅਦਾਰੇ ਰਹੇ ਬੰਦ
ਸ੍ਰੀ ਗੋਇੰਦਵਾਲ ਸਾਹਿਬ (ਕਰਨੈਲ ਸਿੰਘ ਰਿੰਕੂ):-’ਕੌਮੀ ਇਨਸਾਫ਼ ਮੋਰਚੇ’ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦੇ ਚੱਲਦਿਆਂ ਇਤਿਹਾਸਿਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੜਤਾਲ ਦਾ ਜ਼ਬਰਦਸਤ ਅਸਰ ਦੇਖਣ ਨੂੰ ਮਿਲਿਆ।…
ਸਹਿਬਾਜਪੁਰ ‘ਚ ਅੱਧੀ ਰਾਤ ਚੋਰੀ ਦੀ ਵੱਡੀ ਵਾਰਦਾਤ ਘਰ ਦੀ ਕੰਧ ਟੱਪ ਕੇ ਅੰਦਰ ਵੜੇ ਚੋਰ, 7 ਤੋਲੇ ਸੋਨਾ ਤੇ ਨਕਦੀ ਲੈ ਕੇ ਫ਼ਰਾਰ
ਮਾਛੀਵਾੜਾ ਸਾਹਿਬ, 21 ਅਗਸਤ (ਸੁੱਚਾ ਬੰਗੜ) ਨੇੜਲੇ ਪਿੰਡ ਸਹਿਬਾਜਪੁਰ ਵਿੱਚ ਬੀਤੀ ਰਾਤ ਚੋਰਾਂ ਦੇ ਇੱਕ ਟੋਲੇ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।…
ਪੱਕੀ ਟਿੱਬੀ ਵਿੱਚ ਮਨਾਇਆ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’, ਲੋਕਾਂ ਨੂੰ ਕੀਤਾ ਜਾਗਰੂਕ
ਪੰਨੀ ਵਾਲਾ ਫੱਤਾ ਰਾਜਦੀਪ ਸਿੰਘ ਖਹਿਰਾ ਮਾਨਯੋਗ ਸਿਹਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਲਖਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਆਲਮਵਾਲਾ ਡਾ.…
ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਮਾਛੀਵਾੜਾ ਸਾਹਿਬ ‘ਚ ਪੂਰਾ ਅਸਰ ਦਿਖਿਆ ਹਾੜੀਆ ਚੌਂਕ ਅਤੇ ਕੁਹਾੜਾ ਰੋਡ ‘ਤੇ ਆਵਾਜਾਈ ਰਹੀ ਠੱਪ, ਧਰਨਾ ਰਿਹਾ ਪੂਰੀ ਤਰ੍ਹਾਂ ਸ਼ਾਂਤਮਈ
ਮਾਛੀਵਾੜਾ ਸਾਹਿਬ, 21 ਅਗਸਤ (ਸੁੱਚਾ ਬੰਗੜ) ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਮਾਜਿਕ, ਧਾਰਮਿਕ, ਕਿਸਾਨ ਅਤੇ ਸਿਆਸੀ ਜੱਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ…

ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ
ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ
ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂ
ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ
ਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ
ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ
1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ 21 ਦੀ ਮੀਟਿੰਗ ਅਹਿਮ ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 


































































































