Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਪਿੰਡ ਟਿੱਬਾ ਵਿਚ ਖਾਲਸਾ ਸਾਜਨਾ ਦਿਵਸ “ਵਿਸਾਖੀ” ਮੇਲੇ ਦੀਆਂ ਤਿਆਰੀਆਂ ਮੁਕੰਮਲ

    10 ਅਪ੍ਰੈਲ ਨੂੰ ਨਗਰ ਕੀਰਤਨ ਅਤੇ 12 ਅਪ੍ਰੈਲ ਨੂੰ ਹੋਵੇਗਾ ਕੀਰਤਨ ਦਰਬਾਰ ਕਪੂਰਥਲਾ, 8 ਅਪ੍ਰੈਲ (ਕੌੜਾ)- ਬਾਹਰੇ ਇਲਾਕੇ ਦੇ ਨਾਮਵਰ ਪਿੰਡਾਂ ਟਿੱਬਾ, ਅਮਰਕੋਟ, ਭੀਲਾਂਵਾਲ, ਜਾਂਗਲਾ, ਗਾਂਧਾ ਸਿੰਘ ਵਾਲਾ, ਸ਼ਿਕਾਰਪੁਰ ਨਸੀਰਪੁਰ…

    ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਡਾਲ ਦੋਨਾ  ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ 

     ਕਪੂਰਥਲਾ, 8 ਅਪ੍ਰੈਲ (ਕੌੜਾ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਡਾਲ ਦੋਨਾ (ਕਪੂਰਥਲਾ) ਦੀ ਪੰਜਵੀਂ ਜਮਾਤ ਦੀ ਮਾਰਚ 2025 ਪ੍ਰੀਖਿਆ ਦਾ ਨਤੀਜਾ ਇਸ ਸਾਲ ਵੀ ਬਹੁਤ ਸ਼ਾਨਦਾਰ ਰਿਹਾ। ਸਕੂਲ ਦੀ ਅਧਿਆਪਿਕਾ ਸ਼੍ਰੀਮਤੀ…

    ਬਹਾਵਲਪੁਰ ਮਹਾਸੰਘ ਵਲੋ 28ਵਾ ਮੁਫਤ ਰਾਸ਼ਨ ਵੰਡ ਸਮਾਗਮ : ਮੁਖੇਜਾ 

    ਬੱਸੀ ਪਠਾਣਾ, 08 ਅਪ੍ਰੈਲ (ਉਦੇ ਧੀਮਾਨ): ਬਹਾਵਲਪੁਰ ਬਰਾਦਰੀ ਮਹਾਸੰਘ ਬਸੀ ਵਲੋ 28ਵਾ ਮੁਫਤ ਰਾਸ਼ਨ ਵੰਡ ਸਮਾਗਮ ਪ੍ਰਧਾਨ ਉਮ ਪ੍ਰਕਾਸ਼ ਮੁਖੇਜਾ ਦੀ ਪ੍ਰਧਾਨੀ ਵਿੱਚ ਬਹਾਵਲਪੁਰ ਧਰਮਸਾਲਾ ਮਹਲਾ ਗੁਰੂ ਨਾਨਕ ਪੁਰਾ ਵਿਖੇ…

    ਡਾ. ਨਰਿੰਦਰ ਸਿੰਘ ਬਾਵਾ ਦਾ ਕੀਤਾ ਸਨਮਾਨ

    ਬੱਸੀ ਪਠਾਣਾ, 08 ਅਪ੍ਰੈਲ (ਉਦੇ ਧੀਮਾਨ): ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਤੇ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ ਤੇ ਸਾਬਕਾ ਮੰਤਰੀ ਪੰਜਾਬ…

    ਜ਼ਿਲ੍ਹਾ ਫਤਿਹਗੜ ਸਾਹਿਬ ਦੇ 34ਵਾਂ ਸਥਾਪਨਾ ਦਿਵਸ ਮਨਾਉਣ ਲਈ ਕਾਰਡ ਕੀਤਾ ਜਾਰੀ 

    ਬੱਸੀ ਪਠਾਣਾ, 08 ਅਪ੍ਰੈਲ (ਉਦੇ ਧੀਮਾਨ): ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ ਅਤੇ ਭਾਜਪਾ ਦੇ ਸੀਨੀਅਰ ਆਗੂ ਡਾਕਟਰ ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਨੇ ਜ਼ਿਲ੍ਹਾ ਫਤਿਹਗੜ ਸਾਹਿਬ ਦੇ…

    ਸ੍ਰੀ ਗੁਰੂ ਹਰਕ੍ਰਿਸ਼ਨ  ਸਕੂਲ ਫਤਿਹਾਬਾਦ  ਦਾ ਅੱਠਵੀ ਜਮਾਤ  ਦਾ ਨਤੀਜਾ  ਸ਼ਾਨਦਾਰ  ਰਿਹਾ

     ਸ਼੍ਰੀ ਗੋਇੰਦਵਾਲ ਸਾਹਿਬ, 8 ਅਪ੍ਰੈਲ( ਕਰਨੈਲ ਸਿੰਘ ਰਿੰਕੂ ) ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਫਤਿਹਾਬਾਦ ਦੇ ਵਿਦਿਆਰਥੀਆ  ਨੇ ਇਕ ਵਾਰ  ਫਿਰ  ਤੋ ਬੋਰਡ ਦੀ ਅੱਠਵੀ ਜਮਾਤ  ਦੀ ਪ੍ਰੀਖਿਆ   ਵਿਚ  ਸ਼ਾਨਦਾਰ ਪ੍ਰਦਰਸ਼ਨ …

    ਸਾਬਕਾ ਕੈਬਿਨਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਤੇ ਹੋਏ ਗ੍ਰਨੇਡ ਹਮਲੇ ਦੇ ਵਿਰੋਧ ਵਿੱਚ ਭਾਜਪਾ ਆਗੂਆਂ ਨੇ ਆਪ ਸਰਕਾਰ ਦੇ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ 

     ਆਪ ਦੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਪੰਜਾਬ ਪੁਲਿਸ ਫੋਰਸ ਦੀ ਵਰਤੋਂ ਕਾਰਨ ਜਨਤਾ ਦੀ ਸੁਰੱਖਿਆ ਰੱਬ ਭਰੋਸੇ-ਖੋਜੇਵਾਲ ਕਪੂਰਥਲਾ, 8 ਅਪ੍ਰੈਲ ( ਕੌੜਾ) – ਸਾਬਕਾ ਕੈਬਿਨਟ ਮੰਤਰੀ ਤੇ ਭਾਜਪਾ ਰਾਸ਼ਟਰੀ…

    ਸਰਪੰਚ ਬਲਜਿੰਦਰ ਕੌਰ ਨੂੰ ਸਦਮਾ, ਭੈਣ ਦਾ ਦਿਹਾਂਤ 

    ਵੱਖ-ਵੱਖ ਆਗੂਆਂ ਵੱਲੋਂ ਦੁੱਖ ਪ੍ਰਗਟ ਜੈਤੋ, 08 ਅਪ੍ਰੈਲ (ਮਨਜੀਤ ਢੱਲਾ)- ਬੀਬੀ ਬਲਜਿੰਦਰ ਕੌਰ ਸਰਪੰਚ ਕੋਠੇ ਦਿਹਾਤੀ ਮੁਕਤਸਰ ਰੋਡ ਜੈਤੋ ਅਤੇ ਕੁਲਵੰਤ ਸਿੰਘ ਕੰਤਾ ਦੀ ਭਰਜਾਈ ਤੇ ‘ਆਪ’ ਆਗੂ ਹਰਜਿੰਦਰ ਸਿੰਘ…

    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਰਿਹਾਇਸ਼ ਤੇ ਹੋਏ ਗਰਨੇਡ ਹਮਲੇ ਦੀ ਘੋਰ ਨਿੰਦਾ

    ਮਲੋਟ, 8 ਅਪ੍ਰੈਲ (ਬਲਕਰਨ ਜਟਾਣਾ ) ਸ਼੍ਰੀ ਮਨੋਰੰਜਨ ਕਾਲੀਆ ਜੀ ਦੇ ਘਰ ਜਲੰਧਰ ਵਿਖੇ ਹੋਏ ਗਰਨੇਡ ਹਮਲੇ ਦੇ ਸਬੰਧ ਵਿੱਚ ਵਿਧਾਨ ਸਭਾ ਹਲਕਾ ਲੰਬੀ ਪਿੰਡ ਮਿਡਾ ਵਿਖੇ ਇਕ ਰੋਸ ਮਜਾਰਾ…

    ਖਬਰ ਦਾ ਹੋਇਆ ਅਸਰ ਬੀ ਡੀ ਪੀ ਉ ਦਫਤਰ ਫਿਰੋਜ਼ਪੁਰ ਦੇ ਗ੍ਰਾਮ ਸੇਵਕ ਦਾ ਮੈਡੀਕਲ ਮੁਆਇਨਾ ਕਰਨ ਲਈ ਸਿਵਲ ਸਰਜਨ ਫਿਰੋਜ਼ਪੁਰ ਨੂੰ ਲਿਖਤੀ ਹੁਕਮ ਜਾਰੀ

    ਮਾਮਲਾ- ਗ੍ਰਾਮ ਸੇਵਕ ਦੁਆਰਾ ਅੰਗਹੀਣ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਭਰਤੀ ਹੋਣ ਸੰਬੰਧੀ ਸਿਵਲ ਸਰਜਨ ਫਿਰੋਜ਼ਪੁਰ ਨੇ ਮੈਡੀਕਲ ਮੁਆਇਨਾ ਕਰਨ ਲਈ ਕੀਤੇ ਹੱਥ ਖੜੇ ਫਿਰੋਜ਼ਪੁਰ 8 ਅਪ੍ਰੈਲ (ਅਸ਼ੋਕ ਭਾਰਦਵਾਜ) ਪੰਚਾਇਤ …