Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਬੀ ਡੀ ਪੀ ਓ ਨੂੰ ਬਦਲ ਕੇ ਕੀਤਾ ਸ਼ਲਾਘਾਯੋਗ ਕੰਮ – ਸਾਹੀ

     ਕਪੂਰਥਲਾ , 8 ਅਪ੍ਰੈਲ (ਕੌੜਾ)- ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜੁਗਰਾਜ ਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਲੇਖਾਕਾਰ ਤੋਂ ਬਣੇ ਬੀ.ਡੀ.ਪੀ.ਓ ਸੁਲਤਾਨਪੁਰ ਲੋਧੀ ਤੋਂ ਚਾਰਜ…

    ਬੱਚਿਆਂ ਵਿੱਚ ਭਗਵਾਨ ਰਾਮ ਚੰਦਰ ਜੀ ਅਤੇ ਮਾਤਾ ਸੀਤਾ ਜੀ ਵਰਗੇ ਗੁਣ ਪੈਦਾ ਕਰਨ ਦੀ ਲੋੜ  :  ਪੰਡਿਤ ਸੁਸ਼ੀਲ ਕੁਮਾਰ ਸ਼ਰਮਾ   

    ਜੈਤੋ, 08 ਅਪ੍ਰੈਲ (ਮਨਜੀਤ ਸਿੰਘ ਢੱਲਾ)- ਰਾਮਨੌਮੀ ਸ਼੍ਰੀ ਰਾਮ ਚੰਦਰ ਜੀ ਦਾ ਜਨਮ ਦਿਨ ਹੈ। ਹਿੰਦੂਆਂ ਦਾ ਤਿਉਹਾਰ ਹੈ। ਹਿੰਦੂ ਮਿਥਿਹਾਸ ਅਨੁਸਾਰ ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਚੰਦਰ ਜੀ ਦਾ ਜਨਮ…

    ਡਾ. ਅੰਬੇਦਕਰ ਦੀ ਨਿਰਾਦਰੀ ਦੀਆਂ ਘਟਾਨਾਵਾਂ ਦੀ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਕਰੜੀ ਨਿਖੇਧੀ

     ਨਿਮਾਣੇ ਵਰਗ ਨੂੰ ਉੱਚਾ ਚੁੱਕਣ ਲਈ ਸਿੱਖ ਸੰਘਰਸ਼ ਦੇ ਅਦਾਰਸ਼ਾਂ ਤੇ ਡਾ. ਅੰਬੇਦਕਰ ਦੇ ਕਾਰਜਾਂ ਵਿਚ ਵੱਡੀ ਸਾਂਝ ਹੈ ਬਠਿੰਡਾ, 8 ਅਪ੍ਰੈਲ( ਐੱਸ ਐੱਸ ਰਾਹੀ ): ਪੰਥ ਸੇਵਕ ਸਖਸ਼ੀਅਤਾਂ ਦੇ…

    ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਦੇਸ਼ ਨਿਰਮਾਣ ਵਿੱਚ ਯੋਗਦਾਨ ਪਾਉਣ : ਬਲਰਾਮ ਪਰਾਸ਼ਰ 

     ਭਲਾਣ ਸ਼ਿਵ ਸ਼ਕਤੀ ਕਲੱਬ ਦਾ ਪੰਜਾਬ ਦੀ ਜਵਾਨੀ ਨੂੰ ਸੰਭਾਲਣ ਦਾ ਉਪਰਾਲਾ ਕਰ ਰਹੇ ਨੰਗਲ, 8 ਅਪ੍ਰੈਲ (ਕੰਵਲ ਜੋਤ ਸਿੰਘ) ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭਲਾਣ ਵਿਖੇ…

    ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਸੋਈ ਵਿਖੇ 7 ਰੋਜ਼ਾ ਐਨ ਐਸ ਐਸ ਕੈਂਪ ਸਫਲਤਾਪੂਰਵਕ ਸਮਾਪਤ 

    ਮਾਲੇਰਕੋਟਲਾ 08 ਅਪ੍ਰੈਲ (ਬੋਪਾਰਾਏ): ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਲੇਰਕੋਟਲਾ ਅਤੇ ਪ੍ਰਿੰਸੀਪਲ ਪ੍ਰੀਤੀ ਸਿੰਗਲਾ ਅਗਵਾਈ ਹੇਠ ਐਨ ਐਸ ਐਸ ਪ੍ਰੋਗਰਾਮ ਅਫਸਰ ਲੈਕਚਰਾਰ ਭਰਪੂਰ ਸਿੰਘ ਨਿਗਰਾਨੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ…

    ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ 257 ਵਾਂ ਅੱਖਾਂ ਦਾ ਮੁਫਤ ਲੈਂਜ ਕੈਂਪ 11 ਨੂੰ 

    ਭਗਤਾ ਭਾਈਕਾ, 8 ਅਪ੍ਰੈਲ ( ਅਵਤਾਰ ਸਿੰਘ ਮੱਲਾ )  ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਜਲਾਲ ਵਿਖੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੇ ਅਸ਼ੀਰਵਾਦ ਨਾਲ ਮੋਜੂਦਾ ਗੱਦੀ ਨਸ਼ੀਨ ਸ਼੍ਰੀ ਮਾਨ…

    ਵਿਵੇਕ ਆਸ਼ਰਮ ਜਲਾਲ ਵਿਖੇ ਰਾਮ ਨੌਮੀ ਪੁਰਬ ਮਨਾਇਆ ਗਿਆ 

    ਭਗਤਾ ਭਾਈਕਾ  8 ਅਪ੍ਰੈਲ( ਅਵਤਾਰ ਸਿੰਘ ਮੱਲਾ)   ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਜਲਾਲ ਵਿਖੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੇ ਅਸ਼ੀਰਵਾਦ ਨਾਲ ਮੋਜੂਦਾ ਗੱਦੀ ਨਸ਼ੀਨ ਸ਼੍ਰੀ ਮਾਨ ਸੁਆਮੀ ਬ੍ਰਹਮਮੁਨੀ…

    ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਰਨ ਬੁਰਜ ਨੇ ਵਰਕਰਾਂ ਨਾਲ ਕੀਤੀ ਮੁਲਾਕਾਤ 

     ਸਰਾਏ ਅਮਾਨਤ ਖਾਂ, 8 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਪੰਜਾਬ ‘ਚ ਭਾਵੇਂ ਕਿ ਵਿਧਾਨ ਸਭਾ ਚੋਣਾਂ ‘ਚ ਦੋ ਸਾਲ ਬਾਕੀ ਹਨ। ਪਰ ਲੋਕ ਅੱਜ ਤੋਂ ਹੀ ਕਾਂਗਰਸ ਪਾਰਟੀ ਦੀ ਹਮਾਇਤ…

    ਘਨੌਰ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

    ਕਣਕ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ :- ਚੇਅਰਮੈਨ ਜਰਨੈਲ ਮਨੂੰ ਘਨੌਰ 8 ਅਪ੍ਰੈਲ (ਅਭਿਸ਼ੇਕ ਸੂਦ) ਰੱਬੀ ਸੀਜ਼ਨ ਦੌਰਾਨ ਘਨੌਰ ਦੀ ਅਨਾਜ ਮੰਡੀ ਵਿੱਚ ਕਣਕ ਦੀ…

    ਵਿਧਾਇਕ ਦੀ ਰਹਿਨੁਮਾਈ ਹੇਠ ਹਸਪਤਾਲ ਜੈਤੋ ਵਿੱਚ ਜਲਦ ਸੁਧਾਰ ਕਰਵਾਏ ਜਾਣਗੇ : ਡਾ. ਹਰੀਸ਼ ਗੋਇਲ   

     ਜੈਤੋ ,8 ਅਪ੍ਰੈਲ( ਰਘੂਨੰਦਨ ਪਰਾਸ਼ਰ) :ਰੋਗੀ ਕਲਿਆਣ ਸਮਿਤੀ ਸਿਵਲ ਹਸਪਤਾਲ ਜੈਤੋ ਦੀ ਇੱਕ ਹੰਗਾਮੀ ਮੀਟਿੰਗ ਸਮਿਤੀ ਦੇ ਪ੍ਰਧਾਨ ਡਾਕਟਰ ਵਰਿੰਦਰ ਕੁਮਾਰ ਐਸਐਮਓ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਬਾਰੇ ਜਾਣਕਾਰੀ…