Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਬੋਸ਼ੀਆ ਇੰਡੀਆ ਵੱਲੋਂ 15 ਅਗਸਤ ਤੋਂ 4 ਸਤੰਬਰ ਤੱਕ ਨੈਸ਼ਨਲ ਟ੍ਰੇਨਿੰਗ ਕੈਂਪ ਸ਼ੁਰੂ

    ਜੈਤੋ 21 ਅਗਸਤ (ਗੁਰਦੀਪ ਸਿੰਘ ਢਿੱਲੋਂ ): ਬੋਸ਼ੀਆ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਵੱਲੋਂ ਸਪੋਰਟਸ ਅਥੋਰਟੀ ਆਫ ਇੰਡੀਆ ਦੇ ਸਹਿਯੋਗ ਨਾਲ ਸੋਲਨ, ਹਿਮਾਚਲ ਪ੍ਰਦੇਸ਼ ਵਿਖੇ ਨੈਸ਼ਨਲ ਬੋਸ਼ੀਆ ਟ੍ਰੇਨਿੰਗ ਕੈਂਪ ਲਗਾਇਆ ਗਿਆ ਹੈ। ਬੋਸ਼ੀਆ…

    ਕਸਬਾ ਝਬਾਲ ਵਿੱਚ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ,ਸਮੁੱਚੀਆਂ ਦੁਕਾਨਾਂ ਤੇ ਅਦਾਰੇ ਬੰਦ ਸਿੱਖ ਜਥੇਬੰਦੀਆਂ ਵੱਲੋਂ ਝਬਾਲ ਚੌਕ ਵਿੱਚ ਲਗਾਇਆ ਸਾਤਮਈ ਧਰਨਾ 

    ਝਬਾਲ,21ਅਗਸਤ (ਮੱਖਣ ਮਨੋਜ )-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ਼ ਮੋਰਚਾ ਅਤੇ ਵਾਰਸ ਪੰਜਾਬ ਜਥੇਬੰਦੀ ਸਮੇਤ ਹੋਰ ਸਿੱਖ ਜਥੇਬੰਦੀਆਂ ਵੱਲੋਂ ਦਿਤੀ ਗਈ ਪੰਜਾਬ  ਬੰਦ ਦੀ ਕਾਲ ਨੂੰ ਇਲਾਕਾ ਝਬਾਲ…

    ਬਠਿੰਡਾ ਦੇ ਸੋਮੀ ਨੇ ਕੀਤੀ ਇਮਾਨਦਾਰੀ ਦੀ ਮਿਸਾਲ ਪੇਸ਼ 

    ਬਠਿੰਡਾ 21 ਅਗਸਤ(ਪੱਤਰ ਪ੍ਰੇਰਕ):= ਭਾਵੇਂ ਕਿ ਅਕਸਰ ਕਿਹਾ ਜਾਂਦਾ ਹੈ ਕਿ ਇਸ ਦੁਨੀਆਂ ਵਿੱਚ ਕੋਈ ਵੀ ਇਮਾਨਦਾਰ ਨਹੀਂ ਪਰ ਬਠਿੰਡਾ ਸ਼ਹਿਰ ਦੇ ਘਨੵਈਆ ਨਗਰ ਗਲੀ ਨੰਬਰ 2 ਦੇ  ਸੋਮੂ ਨੇ…

    ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ

    ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਘਰ ਦੀ ਰੌਣਕ — ਪ੍ਰਿਸ਼ਾ ਕੋਹਲੀ ਪਿਤਾ —  ਪ੍ਰਿੰਸ ਕੋਹਲੀ ਮਾਤਾ — ਮਨਪ੍ਰੀਤ ਕੋਹਲੀ ਪਿੰਡ ਮਾਲੇਵਾਲ ਕੋਹਲੀ ਫੋਟੋ ਦਾ ਵੇਰਵਾ ਪੱਤਰਕਾਰ ਜਤਿੰਦਰ ਪਾਲ ਸਿੰਘ ਕਲੇਰ ਨਵਾਂਸ਼ਹਿਰ

    ਸੰਗਰੂਰ ਵਿੱਚ ਗਰਜਣਗੇ ਕਮਿਊਨਟੀ ਹੈਲਥ ਅਫ਼ਸਰ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਤਿਆਰੀਆਂ ਮੁਕੰਮਲ, ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਪਹੁੰਚਣਗੇ CHO

    ਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਕਮਿਊਨਟੀ ਹੈਲਥ ਅਫ਼ਸਰ (CHO) ਐਸੋਸੀਏਸ਼ਨ ਪੰਜਾਬ ਵੱਲੋਂ ਮਿਤੀ 22 ਜੁਲਾਈ ਨੂੰ ਸੰਗਰੂਰ ਵਿਖੇ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਰਿਹਾਇਸ਼ ਨੇੜੇ ਕੀਤੀ ਜਾ ਰਹੀ…

    ਬਰਨਾਲਾ 22 ਜੁਲਾਈ 2026  ਬਲਵੰਤ ਸਿੰਘ ਸਿੱਧੂ  ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਪੋਤਰੇ ਗੁਰਇਕਪ੍ਰੀਤ ਸਿੰਘ ਦਾ ਅਚਾਨਕ ਦਿਹਾਂਤ 22 ਜੁਲਾਈ ਨੂੰ ਨਿਰਮਲ ਡੇਰਾ ਝਿੜੀ ਵਾਲਾ ਵਿਖੇ ਹੋਵੇਗਾ ਅੰਤਿਮ ਸੰਸਕਾਰ

    ਗੰਡਾ ਸਿੰਘ ਵਾਲਾ/ਸ਼ੇਰਪੁਰ, 21 ਜੁਲਾਈ: ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਪੋਤਰੇ ਅਤੇ ਯੂਥ ਲੀਡਰ ਗੁਰਪ੍ਰੀਤ ਸਿੰਘ ਦੇ ਪੁੱਤਰ ਗੁਰਇਕਪ੍ਰੀਤ ਸਿੰਘ, ਜੋ ਅਮਰੀਕਾ ਵਿੱਚ ਰਹਿੰਦੇ ਸਨ,ਅਤੇ ਸਿਨੀਅਰ ਵਿਦਿਆਰਥੀ ਸਨ…

    ਅਕਾਲੀ ਦਲ ਵਾਰਿਸ ਪੰਜਾਬ ਵਲੋਂ ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਨੂੰ ਜੋਨ 3 ਦਾ ਇਚਾਰਜ ਲਗਾਉਣ ਤੇ ਸਮਾਜ ਸੇਵੀ ਭਾਈ ਜਗਜੀਤ ਸਿੰਘ ਖਾਲਸਾ ਕਕਰਾਲੇ ਵਾਲਿਆ ਵਲੋਂ ਕੀਤਾ ਗਿਆ ਸਨਮਾਨਿਤ

    ਭਾਦਸੋਂ,21 ਜੁਲਾਈ ( ਜਗਜੀਤ ਸਿੰਘ ਕੈਂਥ ) :- ਅਕਾਲੀ ਦਲ ਵਾਰਿਸ ਪੰਜਾਬ ਵਲੋਂ ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਨੂੰ ਜੋਨ 3  ਪਟਿਆਲ਼ਾ, ਸੰਗਰੂਰ, ਮਾਨਸਾ, ਮਲੇਰਕੋਟਲਾ ਦਾ ਇਚਾਰਜ ਲੱਗਣ ਤੇ ਸਮਾਜ ਸੇਵੀ…

    ਫਿਰੋਜ਼ਪੁਰ ਆਰ ਟੀ ਉ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਆਰ ਟੀ ਉ ਦੇ ਡਰਾਈਵਰ ਵੱਲੋਂ ਗਾਲੀ-ਗਲੋਚ ਦਾ ਦੋਸ਼ ਲੋਕਾਂ ‘ਚ ਭਾਰੀ ਰੋਸ

    ਫਿਰੋਜ਼ਪੁਰ 21 ਜੁਲਾਈ (ਅਸ਼ੋਕ ਭਾਰਦਵਾਜ) ਖੱਜਲ-ਖੁਆਰੀ ਅਤੇ ਮਾੜੀ ਕਾਰਗੁਜ਼ਾਰੀ ਕਰਕੇ ਅਕਸਰ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਰਹਿਣ ਵਾਲਾ ਆਰ.ਟੀ.ਓ. (RTO) ਦਫ਼ਤਰ ਫਿਰੋਜ਼ਪੁਰ ਇੱਕ ਵਾਰ ਫਿਰ ਤੋਂ ਵਿਵਾਦਾਂ ਦੇ ਘੇਰੇ ਵਿੱਚ ਆ…