Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਜਲੰਧਰ ‘ਚ ਬੁਲੇਟ ਸਵਾਰ ਨੌਜ਼ਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

    ਜਲੰਧਰ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ): ਜਲੰਧਰ ਦੇ ਮਕਸੂਦਾ ਨੇੜੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ 23 ਸਾਲਾ ਨੌਜ਼ਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਇਮ ਜੈਨ ਵਾਸੀ…

    ਜਸ਼ਨ ਬਰਾੜ ਲੱਖੇਵਾਲੀ ਨੇ ਚੇਅਰਮੈਨ ਮਾਰਕੀਟ ਕਮੇਟੀ, ਮਲੋਟ ਵਜੋਂ ਅਹੁਦਾ ਸੰਭਾਲਿਆ

    ਮਲੋਟ, 06 ਅਪ੍ਰੈਲ:ਸ. ਜਸ਼ਨ ਬਰਾੜ ਲੱਖੇਵਾਲੀ ਨੇ ਅੱਜ ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਉਨਾਂ ਨੂੰ ਵਧਾਈ ਦਿੰਦਿਆਂ ਕਿਹਾ…

    ਹੈਲਥ ਫਾਰ ਆਲ ਸੁਸਾਇਟੀ ਅਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਬਣਾਏ ਮੁਫ਼ਤ ਆਯੁਸ਼ਮਾਨ ਕਾਰਡ:-ਡਾ.ਚੰਦਰ ਸੇ਼ਖਰ

    ਫ਼ਰੀਦਕੋਟ 6 ਅਪ੍ਰੈਲ(ਵਿਪਨ ਮਿੱਤਲ):-ਫਰੀਦਕੋਟ ਦੀਆਂ ਅਗਾਂਹ ਵਧੂ ਸਮਾਜ ਸੇਵੀ ਸੰਸਥਾਵਾਂ ਕ੍ਰਿਸ਼ਨਾ ਵੰਤੀ ਸੇਵਾ ਸੋਸਾਇਟੀ (ਰਜਿ:) ਫਰੀਦਕੋਟ ਅਤੇ ਹੈਲਥ ਫਾਰ ਆਲ ਸੁਸਾਇਟੀ ਫਰੀਦਕੋਟ ਵੱਲੋਂ ਸਿਹਤ ਵਿਭਾਗ ਜਿਲ੍ਹਾ ਫਰੀਦਕੋਟ ਦੇ ਸਹਿਯੋਗ ਨਾਲ…

    ਪਿੰਡ ਤਖਤਗੜ੍ਹ ਵਿਖੇ 8 ਅਪ੍ਰੈਲ ਨੂੰ ਲੱਗੇਗਾ ਵਿਸ਼ਾਲ ਜਨ ਸਹਾਇਤਾ ਕੈਂਪ, ਸਾਰੀਆਂ ਤਿਆਰੀਆਂ ਮੁਕੰਮਲ

    ਨੂਰਪੁਰ ਬੇਦੀ ਦਲਜੀਤ ਚਨੌਲੀ  ਭਾਜਪਾ ਵਲੋਂ ਪਿੰਡ ਤਖ਼ਤਗੜ੍ਹ ਵਿਖੇ 8 ਅਪ੍ਰੈਲ 2025 ਨੂੰ ਇੱਕ ਵਿਸ਼ਾਲ ਸਹਾਇਤਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਅਜੈਵੀਰ ਸਿੰਘ ਲਾਲਪੁਰਾ ਵਲੋਂ…

    ਸ੍ਰੀ ਗੁਰੂ ਅਮਰਦਾਸ ਸਪੋਰਟਸ ਕ੍ਰਿਕਟ ਕਲੱਬ ਵੱਲੋ ਕਰਵਾਏ ਗਏ ਤਿੰਨ ਰੋਜਾ ਟੂਰਨਾਮੈਂਟ ‘ਚ ਇਨਾਮਾਂ ਦੀ ਵੰਡ ਸਾਬਕਾ ਵਿਧਾਇਕ ਸਿੱਕੀ ਨੇ ਕੀਤੀ

    ਫਤਿਹਾਬਾਦ,6 ਐਪ੍ਰਲ ( ਕਰਨੈਲ ਸਿੰਘ ਰਿੰਕੂ) ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਦਾ ਕਸਬਾ ਫਤਿਆਬਾਦ ਸਰਕਾਰੀ ਸੀਨੀਅਰ ਸੰਕੈਡਰੀ ਦੀ ਕ੍ਰਿਕਟ ਗਰਾਉਂਡ ਵਿਚ ਸ੍ਰੀ ਗੁਰੂ ਅਮਰਦਾਸ ਸਪੋਰਟਸ ਕਲੱਬ ਫਤਿਆਬਾਦ ਵੱਲੌ ਨੌਜਵਾਨਾ ਨੂੰ ਖੇਡਾਂ…

    ਰਾਮ ਨੌਮੀ ਮੌਕੇ ਜਲੰਧਰ ‘ਚ ਰਾਮ ਨਾਮ ਦੀ ਧੂਮ,ਸਾਗਰ ਇੰਕਲੇਵ ਬਸਤੀ ਦਾਨਿਸ਼ਮੰਦਾਂ ਤੋਂ ਕਢੀ ਗਈ ਕਲਸ਼ ਯਾਤਰਾ

    ਅੰਮ੍ਰਿਤਸਰ6ਅਪ੍ਰੈਲ(ਦਿਨੇਸ਼ ਸੋਨੀ )ਜਲੰਧਰ ਚ ਅੱਜ ਰਾਮਨੌਮੀ ਉਤਸਵ ਦੇ ਮੌਕੇ ਤੇ ਗਲੀਆਂ ਅਤੇ ਬਜ਼ਾਰਾਂ ਚ ਢੋਲ ਵੱਜਦੇ ਸੁਣੇ ਗਏ,ਉਥੇ ਹੀ ਨਵਯੁਵਕ ਸੇਵਾ ਸਮਿਤੀ ਮਿਥਿਲਾ ਬਿਹਾਰ ਵੈਲਫੇਅਰ ਸੋਸਾਇਟੀ (ਰਜਿ) ਸਾਗਰ ਇੰਕਲੇਵ ਵਲੋਂ…

    ਰਾਹੁਲ ਗਾਂਧੀ ਇਕ ਬਹੁਤ ਹੀ ਈਮਾਨਦਾਰ ਅਤੇ ਤਜਰਬੇਕਾਰ ਨੇਤਾ: ਵਰੁਣ ਭਾਟੀਆ

    ਅੰਮ੍ਰਿਤਸਰ6 ਅਪ੍ਰੈਲ(ਦਿਨੇਸ਼ ਸੋਨੀ ) ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਦਿਨ-ਬ-ਦਿਨ ਲੋਕ ਵਿਰੋਧੀ ਫੈਸਲੇ ਲਏ ਜਾ ਰਹੇ ਹਨ, ਜਿਸ ਕਾਰਨ ਸੂਬੇ ਦੇ ਲੋਕਾਂ ‘ਚ…

    ਸਲਾਈਟ ਸੱਭਿਆਚਾਰਕ ਮੇਲਾ ਮਧੁਰਮ 2025 ਉਤਸ਼ਾਹ ਨਾਲ ਸਮਾਰੋਹ ਨਾਲ ਸ਼ੁਰੂ

    ਲੌਂਗੋਵਾਲ, 6 ਅਪ੍ਰੈਲ (ਬਲਵਿੰਦਰ ਆਜ਼ਾਦ):- ਸੰਤ ਲੋਂਗੋਵਾਲ ਇੰਸਟੀਟਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਸਲਾਈਟ) ਦਾ ਸਲਾਨਾ ਸੱਭਿਆਚਾਰਕ ਮੇਲਾ 4 ਅਪ੍ਰੈਲ ਨੂੰ ਸ਼ਾਨਦਾਰ ਢੰਗ ਨਾਲ ਸ਼ੁਰੂ ਹੋਇਆ, ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ…

    ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ

    ਬਰਨਾਲਾ, 6 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ…

    ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੰਦੂਪੁਰ ਵਿਖੇ ਨਵੇਂ ਵਿਦਿਅਕ ਸੈਸ਼ਨ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ

    ਕਪੂਰਥਲਾ, 6 ਅਪ੍ਰੈਲ (ਕੌੜਾ)- ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੰਦੂਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਨਵੇਂ ਵਿਦਿਅਕ ਸੈਸ਼ਨ ਮੌਕੇ ਹੈੱਡ ਟੀਚਰ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। ਇਸ…