Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਵਿਖੇ ਕਬੱਡੀ ਟੂਰਨਾਮੈਂਟ 13 ਅਪ੍ਰੈਲ ਨੂੰ

    ਕਪੂਰਥਲਾ ,6 ਅਪ੍ਰੈਲ ( ਕੌੜਾ )-  ਇਤਿਹਾਸਿਕ ਗੁਰਦਵਾਰਾ ਸਮਾਧ ਬਾਬਾ ਦਰਬਾਰਾ ਸਿੰਘ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਜਾਂਦੇ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਨੂੰ…

    ਮੰਤਰੀ ਬਲਜੀਤ ਕੌਰ ਦੀ ਗੁਰਪਤਵੰਤ ਪੰਨੂ ਨੂੰ ਦੋ ਟੁੱਕ – ਪੰਜਾਬ ਦੀ ਭਾਈਚਾਰਕ ਸਾਂਝ ਅਟੁੱਟ ਹੈ, ਵੰਡ ਪਾਉਣ ਵਾਲੇ ਕਦੇ ਕਾਮਯਾਬ ਨਹੀਂ ਹੋਣਗੇ

    ਚੰਡੀਗੜ੍ਹ, 6 ਅਪ੍ਰੈਲ (ਬਲਵਿੰਦਰ ਆਜ਼ਾਦ):– ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਬਾਰੇ ਦਿੱਤੇ ਘਟੀਆ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ |…

    ਜ਼ਿਲ੍ਹੇ ਵਿੱਚ 8 ਸਕੂਲਾਂ ਦੀ ਹੋਵੇਗੀ ਕਾਇਆ ਕਲਪ

    ਕਪੂਰਥਲਾ 6 ਅਪ੍ਰੈਲ ( ਕੌੜਾ)- ਪੰਜਾਬ ਸਰਕਾਰ ਵਲੋਂ “ ਪੰਜਾਬ ਸਿੱਖਿਆ ਕ੍ਰਾਂਤੀ “ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਕੱਲ੍ਹ 7 ਅਪ੍ਰੈਲ ਤੋਂ ਕਪੂਰਥਲਾ ਜ਼ਿਲ੍ਹੇ ਦੇ 8…

    ਡਡਵਿੰਡੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

    ਕਪੂਰਥਲਾ, 6 ਅਪ੍ਰੈਲ (ਕੌੜਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਕਲਾਸ ਦੇ ਸਲਾਨਾ ਨਤੀਜਿਆ ਦਾ ਐਲਾਨ ਕਰ ਦਿੱਤਾ ਹੈ।ਇਹਨਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਦੇ ਨਤੀਜੇ 100 ਪ੍ਰਤੀਸ਼ਤ…

    14 ਅਪ੍ਰੈਲ ਨੂੰ ਮਨਾਇਆ ਜਾਵੇਗਾ ਡਾ.ਅੰਬੇਦਕਰ ਭੀਮ ਰਾਓ ਦਾ ਜ਼ਨਮ ਦਿਹਾੜਾ । ਅੰਗਰੇਜ ਉੜਾਂਘ

    ਸ੍ਰੀ ਮੁਕਤਸਰ ਸਹਿਬ 6 ਅਪ੍ਰੈਲ ( ਗੁਰਜੰਟ ਰੁਪਾਣਾ ) ਬੇਤੇ ਦਿਨੀ “ਕਿਰਤ ਨਿਰਮਾਣ ਵੈਲਫੇਅਰ ਸੁਸਾਇਟੀ’ ਦੀ ਇੱਕ ਵਿਸ਼ੇਸ਼ ਮੀਟਿੰਗ ਸਾਬਕਾ ਚੇਅਰਮੈਨ ਪੰਜਾਬ ਅੰਗਰੇਜ ਸਿਂਘ ਉੜਾਂਗ ਦੀ ਰਹਿਨੁਮਾਈ ਹੇਠ, ਸ਼ਹੀਦ ਬਾਬਾ ਜੀਵਨ ਸਿੰਘ ਗੁਰਦੁਆਰਾ…

    ਹਲਕਾ ਖਡੂਰ ਸਾਹਿਬ ਦੇ ਪਿੰਡ ਮੰਡਾਲਾ ਵਿਖੇ ਅਨੇਕਾਂ ਪਰਿਵਾਰ ਅਕਾਲੀ ਦਲ ਨੂੰ ਛੱਡ ਕਾਂਗਰਸ ਪਾਰਟੀ ਚ ਹੋਏ ਸ਼ਾਮਿਲ

    ਸ੍ਰੀ ਗੋਇੰਦਵਾਲ ਸਾਹਿਬ ਤੋਂ (ਕਰਨੈਲ ਸਿੰਘ ਰਿੰਕੂ )ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ,ਸਿੱਕੀ ਨੇ ਕਿਹਾ ਕਿ ਅੰਨਦਾਤੇ ਨਾਲ ਅਜਿਹਾ ਵਿਵਹਾਰ ਭਗਵੰਤ ਮਾਨ ਸਰਕਾਰ ਨੂੰ ਲੈ ਡੁਬੇਗਾ,ਭਾਜਪਾ ਤੇ ਵਰਦਿਆਂ ਉਹਨਾਂ…

    ਜੋਤੀ ਜਾਗਰਤੀ ਸੰਸਥਾਨ ਵੱਲੋਂ ਵਿਸਾਖੀ ਨੂੰ ਸਮਰਪਿਤ ਭੰਡਾਰੇ ਦਾ ਆਯੋਜਨ ਕੀਤਾ

    ਮਲੋਟ ਵਰਿੰਦਰ ਬੱਬੂ ਦਿਵਯ ਜਯੋਤੀ ਜਾਗਰਤੀ ਸੰਸਥਾਨ ਵੱਲੋਂ ਡਬਵਾਲੀ ਮਲਕੋ ਵਾਲੇ ਆਸ਼ਰਮ ਵਿੱਚ ਵੈਸਾਖੀ ਨੂੰ ਸਮਰਪਿਤ ਮਾਸਿਕ ਭੰਡਾਰੇ ਦਾ ਆਯੋਜਨ ਕੀਤਾ ਗਿਆ। ਕਾਰਜਕ੍ਰਮ ਦੀ ਸ਼ੁਰੂਆਤ ਭਜਨ-ਕੀਰਤਨ ਰਾਹੀਂ ਕੀਤੀ ਗਈ। ਇਸ…

    ਪੰਜਾਬ ਸਿੱਖਿਆ ਕ੍ਰਾਂਤੀ

    ਫੱਤੂ ਢੀਂਗਾ, 7 ਅਪ੍ਰੈਲ: ਅਮਨਦੀਪ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਸੁਧਾਰ ਦੀ ਮੁਹਿੰਮ ਤਹਿਤ ਸੁਲਤਾਨਪੁਰ ਲੋਧੀ ਬਲਾਕ ਦੇ ਪਿੰਡ ਛੰਨਾ ਸ਼ੇਰ ਸਿੰਘ…

    ਪਿਛਲੀ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਅੱਠਵੀ ਕਲਾਸ ਦੇ ਐਲਾਨਿਆ ਨਤੀਜਿਆ ਚ ਆਦਰਸ਼ ਪਬਲਿਕ ਸਕੂਲ ਬਜੀਦਪੁਰ ਦਾ ਰਿਹਾ ਨਤੀਜਾ ਸ਼ਾਨਦਾਰ।

    ਫਿਰੋਜ਼ਪੁਰ 7 ਅਪ੍ਰੈਲ (ਅਸ਼ੋਕ ਭਾਰਦਵਾਜ) ਪਿਛਲੀ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਅੱਠਵੀ ਕਲਾਸ ਦਾ ਨਤੀਜਾ ਐਲਾਨਿਆ ਗਿਆ। ਜਿਸ ਚ ਆਦਰਸ਼ ਪਬਲਿਕ ਸਕੂਲ ਬਜੀਦਪੁਰ (ਫਿਰੋਜ਼ਪੁਰ) ਦੇ 20 ਬੱਚਿਆ ਚੋ 10…

    ਸਰਕਾਰੀ ਸਕੂਲ ਵਿਖੇ ਨਵੇਂ ਵਰ੍ਹੇ ਤੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ

    ਮਾਛੀਵਾੜਾ ਸਾਹਿਬ,7 ਅਪ੍ਰੈਲ(ਸੁੱਚਾ ਬੰਗੜ) ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਚਲਾਈ ਮੁਹਿੰਮ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਇਲਾਕੇ ਦੀ ਸਿਰਕੱਢ ਅਤੇ ਅਗਾਂਹ-ਵਧੂ ਵਿੱਦਿਅਕ…