Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਲੁਧਿਆਣਾ ਪੱਛਮੀ ਤੋਂ ਆਪ ਦੇ ਕੈਂਡੀਡੇਟ ਸੰਜੀਵ ਅਰੋੜਾ ਲਈ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ

    ਪੱਟੀ ਸਦੀਕ, 7 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਹਾਈ ਕਮਾਂਡ ਦੀਆਂ ਹਦਾਇਤਾਂ ਮੁਤਾਬਕ ਭਵਿੱਖ ਵਿੱਚ ਹੋ ਰਹੀ ਲੁਧਿਆਣਾ ਪੱਛਮੀ ਤੋਂ ਐਮਐਲਏ ਦੀ ਸੀਟ ਲਈ ਐਲਾਨੇ ਉਮੀਦਵਾਰ ਮੌਜੂਦਾ ਐਮਪੀ ਰਾਜ ਸਭਾ ਸ਼੍ਰੀ…

    ਸ.ਸ.ਸ ਸਕੂਲ ਬਕੈਣ ਵਾਲਾ ਦੇ ਨਵੇਂ ਬਣੇ ਕਮਰਿਆਂ ਅਤੇ ਸਕੂਲ ਚਾਰਦੀਵਾਰੀ ਦਾ ਉਦਘਾਟਨ ਹੋਇਆ

    ਪੱਟੀ ਸਦੀਕ, 7 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪੰਜਾਬ ਸਰਕਾਰ ਦੁਆਰਾ ਉਲੀਕੀ ਗਈ “ਪੰਜਾਬ ਸਿੱਖਿਆ ਕ੍ਰਾਂਤੀ” ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਕੈਣ ਵਾਲਾ ਵਿਖੇ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ.…

    ਸੈਲ ਲਿਮਟਿਡ ਸੇਢਾ ਸਿੰਘ ਵਾਲਾ, ਜੈਤੋ ਵੱਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

    ਜੈਤੋ,07 ਅਪ੍ਰੈਲ (ਮਨਜੀਤ ਸਿੰਘ ਢੱਲਾ)- ਸੈਲ ਲਿਮਟਿਡ ਸੇਢਾ ਸਿੰਘ ਵਾਲਾ, ਜੈਤੋ ਵੱਲੋਂ ਮੁਫ਼ਤ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਰਸਮੀ ਉਦਘਾਟਨ ਜ਼ਿਲ੍ਹਾ ਫ਼ਰੀਦਕੋਟ ਦੇ ਸਿਵਲ ਸਰਜਨ…

    ਰਾਣੀ ਕੌਰ ਨੂੰ ਸੀਨੀਅਰ ਸਿਪਾਹੀ ਦੀ ਤਰੱਕੀ ਮਿਲਣ ‘ਤੇ ਪਿੰਡ ਕਲਿਆਣ ਵਿੱਚ ਖੁਸ਼ੀ।

    ਬਠਿੰਡਾ , 7 ਅਪ੍ਰੈਲ (ਰਾਮ ਸਿੰਘ ਕਲਿਆਣ)ਪਿੰਡ ਕਲਿਆਣ ਸੁੱਖਾ ਦੀ ਜੰਮਪਲ ਅਤੇ ਸੀਨੀਅਰ ਪੁਲਿਸ ਕਪਤਾਨ ਦਫ਼ਤਰ ਵਿੱਚ ਸੇਵਾਵਾ ਨਿਭਾਅ ਰਹੀ ਰਾਣੀ ਕੌਰ ਨੂੰ ਤਰੱਕੀ ਮਿਲਣ ਤੇ ਪਿੰਡ ਅਤੇ ਪਰਿਵਾਰ ਵਿੱਚ…

    ਔੜ ਚਰਚ ਗਲੋਬਲ ਐਕਸ਼ਨ ਕਮੇਟੀ ਵੱਲੋਂ ਲੋੜਵੰਦਾਂ ਨੂੰ ਵੰਡਿਆ ਗਿਆ ਮਹੀਨਵਾਰ ਰਾਸ਼ਨ

    ਅੰਮ੍ਰਿਤਸਰ, 7 ਅਪ੍ਰੈਲ (ਦਿਨੇਸ਼ ਸੋਨੀ  ) -ਪਿੰਡ ਔੜ ਸਥਿਤ  ‘ਦਾ ਚਰਚ ਆਫ ਸਲਵੇਸ਼ਨ, ਹਿਲਿਗ ਐਂਡ ਪ੍ਰੋਫੈਸੀ’ ਚਰਚ ਅਤੇ ਗਲੋਬਲ ਐਕਸ਼ਨ ਕਮੇਟੀ ਅਨੇਕਾਂ ਸਮਾਜ ਸੇਵੀ ਕੰਮਾਂ ਵਿਚ ਵੱਢਮੁੱਲਾ ਯੋਗਦਾਨ ਪਾ ਰਹੀ…

    *ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦਾ ਜ਼ਿਲ੍ਹਾ ਪ੍ਰਧਾਨ ਟੈਣੀ ਵਡਾਲਾ ਸਾਥੀਆਂ ਸਮੇਤ ਬੀਕੇਯੂ ਸਿੱਧੂਪੁਰ ਜਥੇਬੰਦੀ ਵਿੱਚ ਸ਼ਾਮਿਲ*

    ਅੰਮ੍ਰਿਤਸਰ, 7 ਅਪ੍ਰੈਲ (ਦਿਨੇਸ਼ ਸੋਨੀ) ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਸਵਿੰਦਰ ਸਿੰਘ ਟੈਣੀ ਵਡਾਲਾ ਆਪਣੇ ਅਨੇਕਾਂ ਸਾਥੀਆਂ ਸਮੇਤ ਅੱਜ ਜਥੇਬੰਦੀ ਨੂੰ ਛੱਡ ਕੇ ਭਾਰਤੀ ਕਿਸਾਨ ਯੂਨੀਅਨ…

    ਗਰਭਵਤੀ ਔਰਤਾਂ ਆਪਣਾ ਤੇ ਨਵਜੱਮੇ ਬੱਚਿਆਂ ਦੀ ਸਿਹਤ ਦਾ ਰੱਖਣ ਖਾਸ ਖਿਆਲ – ਡਾ. ਸੁਪ੍ਰੀਤ ਵਿਰਕ

    ਫਗਵਾੜਾ 7 ਅਪ੍ਰੈਲ (  ਪ੍ਰੀਤ ਕੌਰ ਪ੍ਰੀਤੀ  ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਸਰਪ੍ਰਸਤ ਕੇ.ਕੇ. ਸਰਦਾਨਾ ਦੇ ਨਿਰਦੇਸ਼ਾਂ ਹੇਠ ਵਿਸ਼ਵ ਸਿਹਤ ਦਿਵਸ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ…

    ਸੇਢਾ ਸਿੰਘ ਵਾਲਾ ਵਿਖੇ ਸਵੀਟ ਸ਼ਾਪ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਨਿਸ਼ਾਨਾ ਬਣਾ ਕੇ ਭੰਨਤੋੜ ਕੀਤੀ ਗਈ

    ਬਾਜਾਖਾਨਾ, 7 ਅਪ੍ਰੈਲ (ਅਵਤਾਰ ਸਿੰਘ ਮੱਲਾ) –  ਨਜਦੀਕੀ ਪਿੰਡ ਸੇਢਾ ਸਿੰਘ ਵਾਲਾ ਦੇ ਮੁੱਖ ਬੱਸ ਸਟੈਂਡ ’ਤੇ ਸਥਿਤ ਇੱਕ  ਮਠਿਆਈਆਂ  ਅਤੇ ਡੇਅਰੀ ਨੂੰ ਆਪਣਾ ਨਿਸ਼ਾਨਾ ਬਣਾਂ ਕੇ ਭੰਨਤੋੜ ਕੀਤੇ ਜਾਣ…

    ਸਿਵਲ ਸਰਜਨ ਨੇ ਮਾਂ ਅਤੇ ਨਵਜਨਮੇ ਬੱਚੇ ਦੀ ਸਿਹਤ ਸੰਬੰਧੀ ਨਰਸਿੰਗ ਵਿਦਿਆਰਥਣਾਂ ਨੂੰ ਦਿੱਤੇ ਮਹੱਤਵਪੂਰਨ ਸੁਝਾਅ

    ਫ਼ਗਵਾੜਾ 7 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)  ਵਿਸ਼ਵ ਸਿਹਤ ਦਿਵਸ”ਮੌਕੇ ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਡਾ.ਗੁਰਮੀਤ ਲਾਲ ਦੀ ਅਗਵਾਈ ਹੇਠ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਜਾਗਰੂਕਤਾ…

    ਪਿੰਡ ਪਵਾਤ ਦੇ ਸਰਕਾਰੀ ਸਕੂਲ ਵਿਖੇ ਸਿੱਖਿਆ ਕ੍ਰਾਂਤੀ ਦੀ ਹਲਕਾ ਵਿਧਾਇਕ ਨੇ ਕੀਤੀ ਸ਼ੁਰੂਆਤ

    ਮਾਛੀਵਾੜਾ ਸਾਹਿਬ 7ਅਪ੍ਰੈਲ (ਸੁੱਚਾ ਬੰਗੜ )ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੀ ਸ਼ੁਰੂਆਤ ਦਾ ਸਮਰਾਲਾ ਹਲਕੇ ਦਾ ਪਹਿਲਾ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਪਵਾਤ ਵਿਖੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਪ੍ਰਧਾਨਗੀ ਹੇਠ…