Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਸੀ.ਐਚ.ਸੀ.ਬੜਾ ਪਿੰਡ ਵੱਲੋ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

    ਫ਼ਗਵਾੜਾ-ਬੜਾ ਪਿੰਡ 7 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸਿਵਲ ਸਰਜਨ ਡਾ.ਗੁਰਮੀਤ ਲਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅੱਜ ਕੰਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਸਾਲ ਦਾ ਵਿਸ਼ਵ…

    ਸੜਕ ਹਾਦਸਿਆਂ ਤੋਂ ਨਿਜਾਤ ਪਾਉਣ ਲਈ ਖਾਟੀ ਪੁੱਲ ‘ਤੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ

    ਫਗਵਾੜਾ 7 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ ) ਗ੍ਰਾਮ ਪੰਚਾਇਤ ਪਿੰਡ ਹਰਬੰਸਪੁਰ ਅਤੇ ਸਮੂਹ ਸੰਗਤ ਪਿੰਡ ਸੀਕਰੀ ਤੇ ਹਰਬੰਸਪੁਰ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਖਾਟੀ ਪੁੱਲ (ਚੱਕ ਪ੍ਰੇਮਾ ਮੋੜ) ਵਿਖੇ…

    ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਰਲਡ ਹੈਲਥ ਡੇ ਮਨਾਇਆ ਗਿਆ

    ਸਰਾਏ ਅਮਾਨਤ ਖਾਂ /ਝਬਾਲ, 7 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ…

    ਕਮਲਾ ਨਹਿਰੂ ਕਾਲਜ ਫ਼ਾਰ ਵੁਮੈਨ, ਫਗਵਾੜਾ ਵਿਖੇ ਨਵੇਂ ਸੈਸ਼ਨ ਦੀਆਂ ਵਿਦਿਆਰਥਣਾਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

    ਫਗਵਾੜਾ 7 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ ) ਕਮਲਾ ਨਹਿਰੂ ਕਾਲਜ ਫ਼ਾਰ ਵੁਮੈਨ, ਫਗਵਾੜਾ ਵਿਖੇ ਪ੍ਰਿੰਸੀਪਲ ਡਾ. ਸਵਿੰਦਰ ਪਾਲ ਦੀ ਸੁਯੋਗ ਅਗਵਾਈ ਹੇਠ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਲਈ ਇੱਕ ਓਰੀਐਂਟੇਸ਼ਨ ਪ੍ਰੋਗਰਾਮ…

    ਸਿੱਖਿਆ ਕ੍ਰਾਂਤੀ ਯੋਜਨਾ ਤਹਿਤ ਝਬਾਲ, ਬਗਿਆੜੀ ਅਤੇ ਗੰਡੀਵਿੰਡ ਦੇ ਪੰਜ ਸਕੂਲਾਂ ਨੂੰ ਮਿਲੀਆਂ ਆਧੁਨਿਕ ਸਹੂਲਤਾਂ- (ਵਿਧਾਇਕ ਡਾਕਟਰ ਸੋਹਲ ਨੇ ਕੀਤਾ ਉਦਘਾਟਨ):-

    ਸਰਾਏ ਅਮਾਨਤ ਖਾਂ, 7 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਨੂੰ ਮੰਨਣ ਨਾਲ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…

    ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਕੀਤਾ ਆਯੋਜਨ

    ਅੰਮ੍ਰਿਤਸਰ 7 ਅਪ੍ਰੈਲ(ਦਿਨੇਸ਼ ਸੋਨੀ)ਸਿਹਤ ਵਿਭਾਗ ਵੱਲੋ ਸਿਵਲ ਸਰਜਨ  ਡਾ ਕਿਰਨਦੀਪ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ ਕੇ ਡੀ ਨਰਸਿੰਗ ਕਾਲਜ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ…

    “ਰੂਹ ਮਸਤਾਂ ਦੀ” ਵੀਡੀਓ ਵਿੱਚ ਬਾਬਾ ਗੁਰਵਿੰਦਰ ਸਿੰਘ ਜੀ ਦਾ ਰੋਲ ਵਾਹ ਕਮਾਲ

    ਮਾਛੀਵਾੜਾ ਸਾਹਿਬ 7 ਅਪ੍ਰੈਲ (ਸੁੱਚਾ ਬੰਗੜ )ਰੂਹ ਨੂੰ ਸਕੂਨ ਦੇਣ ਵਾਲੀ ਆਵਾਜ਼ ਬਾਬਾ ਗੁਲਾਬ ਸਿੰਘ ਜੀ ਚਮਕੌਰ ਸਾਹਿਬ ਵਾਲਿਆਂ ਦੀ ਮਿੱਠੀ ਆਵਾਜ਼ ਵਿੱਚ ਲਗਾਤਾਰ ਸ਼ਬਦ ਕੱਢੇ ਜਾ ਰਹੇ ਹਨ। ਸੰਗਤਾਂ…

    ਜੀਵਨਜੋਤ ਮਾਡਰਨ ਸਕੂਲ ਖਾਸਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

    ਅੰਮ੍ਰਿਤਸਰ, 7 ਅਪ੍ਰੈਲ (ਦਿਨੇਸ਼ ਸੋਨੀ) – ਇਲਾਕੇ ਦੀ ਹਰਮਨ ਪਿਆਰੀ ਸੰਸਥਾ ਜੀਵਨਜੋਤ ਜੇ.ਜੇ ਮਾਡਰਨ ਹਾਈ ਸਕੂਲ ਖਾਸਾ ਦਾ ਬੋਰਡ ਦੀ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ ਜਿਸ ਵਿੱਚ…

    ਗੁਣਾਤਮਕ ਸਿੱਖਿਆ ਲਈ ਪੰਜਾਬ ਸਰਕਾਰ ਵਚਨਬੱਧ : ਜਗਸੀਰ ਸਿੰਘ

    ਬਠਿੰਡਾ 07 ਅਪ੍ਰੈਲ (ਐੱਸ ਐੱਸ ਰਾਹੀ   ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ…

    ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

    ਫਤਿਹਗੜ੍ਹ ਪੰਜਤੂਰ 7 ਜੁਲਾਈ 25 ( ਸਤਿਨਾਮ ਸਿੰਘ ਦਾਨੇ ਵਾਲੀਆ ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਦੇ…