Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਸਲਾਨਾ ਸਮਾਗਮ ਉਡਾਣ-2025 ਸ਼ਾਨੋਸ਼ੌਕਤ ਨਾਲ ਸੰਪੂਰਨ ਹੋਇਆ

    ਬਠਿੰਡਾ ( ਜਸਵੰਤ ਦਰਦ ਪ੍ਰੀਤ)  ਲੜਕੀਆਂ ਦੀ ਸਿੱਖਿਆ ਨੂੰ ਸਮਰਪਿਤ ਇਲਾਕੇ ਦੀ ਮਸ਼ਹੂਰ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ਼ ਢੱਡੇ ਵਿਖੇ ਸੰਸਥਾ ਦਾ ਸਲਾਨਾ ਸਮਾਗਮ ਉਡਾਣ 2025 ਪੂਰੀ ਸ਼ਾਨੋ ਸ਼ੌਕਤ…

    ਵਿਧਾਇਕ ਅਮੋਲਕ ਸਿੰਘ ਨੇ ਦੋ ਸਕੂਲਾਂ ‘ਚ ਕੀਤਾ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

    ਜੈਤੋ,7 ਅਪ੍ਰੈਲ( ਰਘੂਨੰਦਨ ਪਰਾਸ਼ਰ ):ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਦੇ ਪ੍ਭਾਵ ਹੁਣ ਦਿਖਾਈ ਦੇਣ ਲੱਖ ਗਏ ਹਨ। ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕਰਕੇ ਸਕਲਾਂ…

    ਪੰਜਾਬ ਦੇ ਕਿਸਾਨਾਂ ਨਾਲ ਹੋਈ ਘੋਰ ਬੇਇਨਸਾਫ਼ੀ ਲਈ ਸਰਕਾਰ ਅਤੇ ਸਬੰਧਤ ਪੁਲਿਸ ਅਧਿਕਾਰੀ ਪੂਰੀ ਤਰ੍ਹਾਂ ਜ਼ਿੰਮੇਵਾਰ: ਸੁਖਮਿੰਦਰ ਪਾਲ ਸਿੰਘ ਗਰੇਵਾਲ

    ਜੈਤੋ, 7 ਅਪ੍ਰੈਲ (ਰਘੂਨੰਦਨ ਪਰਾਸ਼ਰ): ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪੰਜਾਬ ਸਰਕਾਰ ਅਤੇ ਸਬੰਧਤ ਪੁਲਿਸ ਅਧਿਕਾਰੀਆਂ ‘ਤੇ ਸਖ਼ਤ ਹਮਲਾ ਬੋਲਿਆ ਹੈ ਅਤੇ ਉਨ੍ਹਾਂ ਨੂੰ…

    ਰੇਲਵੇ ਬੋਰਡ ਦੇ ਮੈਂਬਰ ਸੰਜੇ ਕੁਮਾਰ ਪੰਕਜ ਨਾਲ ਆਰ ਸੀ ਐਫ ਇੰਪਲਾਈਜ਼ ਯੂਨੀਅਨ ਦੀ ਹੋਈ ਵਿਸਤ੍ਰਿਤ ਮੀਟਿੰਗ

    ਕਪੂਰਥਲਾ, 7 ਅਪ੍ਰੈਲ (ਕੌੜਾ)- ਰੇਲ ਕੋਚ ਫੈਕਟਰੀ (ਆਰਸੀਐਫ) ਦੇ ਦੌਰੇ ‘ਤੇ ਆਏ ਰੇਲਵੇ ਬੋਰਡ ਦੇ ਅਤਿਰਿਕਤ ਮੈਂਬਰ (ਉਤਪਾਦਨ ਇਕਾਈ) ਸੰਜੇ ਕੁਮਾਰ ਪੰਕਜ ਨਾਲ ਆਰਸੀਐਫ ਐਂਪਲਾਈਜ਼ ਯੂਨੀਅਨ ਦੀ ਇੱਕ ਵਿਸਤ੍ਰਿਤ ਅਤੇ…

    ਹੁਕਮਨਾਮਿਆਂ ਨੂੰ ਚੁਣੋਤੀ ਦੇਣ ਵਾਲੇ ਅਕਾਲੀ ਦਲ ਬਾਦਲ ਧੜੇ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਹੇਠ ਇਜਲਾਸ ਦੀ ਇਜਾਜ਼ਤ ਨਾ ਦਿੱਤੀ ਜਾਵੇ – ਐਸਜੀਪੀਸੀ ਮੈਂਬਰਾਂ ਵੱਲੋਂ ਮਤਾ ਪਾਸ

    ਚੰਡੀਗੜ੍ਹ 7,ਅਪ੍ਰੈਲ  (ਪੰਜਾਬ ਦਾ ਖੁਲਾਸਾ) ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮਾਨ ਬਹਾਲੀ ਦੀ ਲੜਾਈ ਲੜ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਅਹਿਮ ਮੀਟਿੰਗ ਲੁਧਿਆਣਾ ਵਿਖੇ ਕੀਤੀ ਗਈ। ਮੀਟਿੰਗ…

    ਆਧਾਰਸ਼ਿਲਾ ਸਕੂਲ ਇੱਕ ਨਵੀਂ ਉਡਾਣ, ਇੱਕ ਨਵਾਂ ਵਿਸ਼ਵਾਸ*

    ਪੱਟੀ ਸਦੀਕ, 7 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਆਧਾਰਸ਼ਿਲਾ ਸਕੂਲ ਇੱਕ ਵਾਰ ਫਿਰ ਖ਼ਬਰਾਂ ਵਿੱਚ ਹੈ – ਇਸ ਵਾਰ ਆਪਣੀ ਗੁਣਵੱਤਾ, ਦ੍ਰਿਸ਼ਟੀ ਅਤੇ ਨਵੇਂ ਬਦਲਾਵਾਂ ਲਈ। ਮਾਪਿਆਂ ਦਾ ਕਹਿਣਾ ਹੈ ਕਿ…

    ਪੰਜਾਬ ਸਿੱਖਿਆ ਕ੍ਰਾਂਤੀ

    ਕਪੂਰਥਲਾ, 7 ਅਪ੍ਰੈਲ ( ਕੌੜਾ)-  ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਸੁਧਾਰ ਦੀ ਮੁਹਿੰਮ ਤਹਿਤ ਸਿੱਖਿਆ ਬਲਾਕ ਸੁਲਤਾਨਪੁਰ ਲੋਧੀ -1 ਦੇ ਸਰਕਾਰੀ …

    ਸ਼ੰਜੇ ਕੁਮਾਰ ਪੰਕਜ, ਐਡੀਸ਼ਨਲ ਮੈਂਬਰ ਉਤਪਾਦਨ ਯੂਨਿਟ , ਰੇਲਵੇ ਬੋਰਡ ਨੇ ਰੇਲ ਕੋਚ ਫੈਕਟਰੀ ਦਾ ਕੀਤਾ ਦੌਰਾ

    ਕਪੂਰਥਲਾ , 7 ਅਪ੍ਰੈਲ (ਕੌੜਾ)- ਸ਼੍ਰੀ ਸੰਜੇ ਕੁਮਾਰ ਪੰਕਜ, ਐਡੀਸ਼ਨਲ  ਮੈਂਬਰ (ਪ੍ਰੋਡਕਸ਼ਨ ਯੂਨਿਟ), ਰੇਲਵੇ ਬੋਰਡ, ਨਵੀਂ ਦਿੱਲੀ  ਨੇ ਅੱਜ ਰੇਲ ਕੋਚ ਫੈਕਟਰੀ, ਕਪੂਰਥਲਾ ਦਾ ਦੌਰਾ ਕੀਤਾ। ਆਰ ਸੀ ਐੱਫ  ਪਹੁੰਚਣ…

    ਸਲਾਇਟ ਲੌਂਗੋਵਾਲ ਵਿਖੇ ਦੀ ਖ਼ਾਸ ਪ੍ਰੋਗਰਾਮ ਸਟਾਰ ਨਾਈਟ ਸਲਾਈਟ ਮਧੁਰਮ’25 ਅਮਿੱਟ ਯਾਦਾਂ ਛੱਡ ਕੇ ਸਮਾਪਤ

    ਲੌਂਗੋਵਾਲ, 7 ਅਪ੍ਰੈਲ (ਬਲਵਿੰਦਰ ਆਜ਼ਾਦ):- ਦੇਸ਼ ਭਰ ਦੇ ਪ੍ਰਸਿੱਧ ਕਾਲਜ ਸਲਾਇਟ ਲੌਂਗੋਵਾਲ ਵਿਖੇ ਮਧੁਰਮ 2025 ਦੇ ਦੂਜੇ ਦਿਨ ਨੇ ਸ਼ਾਨਦਾਰ ਪ੍ਰਸਤੁਤੀਆਂ ਅਤੇ ਜੋਸ਼ ਭਰੇ ਮਾਹੌਲ ਦੇ ਨਾਲ 5 ਅਪ੍ਰੈਲ ਨੂੰ…

    ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ ਵਰਕਰ ਕਲੱਬ ਦੁਆਰਾ ਸਲਾਨਾ ਕ੍ਰਿਕਟ ਪ੍ਰਤਿਯੋਗਤਾ ਲੀਗ ਸਮਾਪਤ

    ਕਪੂਰਥਲਾ, 7 ਅਪ੍ਰੈਲ (ਕੌੜਾ)- ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ ਵਰਕਰ ਕਲੱਬ  ਰੇਲ ਕੋਚ  ਫੈਕਟਰੀ ਵਿੱਚ ਸਲਾਨਾ ਕ੍ਰਿਕਟ ਪ੍ਰਤਿਯੋਗਤਾ  ਲੀਗ ਦਾ ਉਦਘਾਟਨ ਸਾਹਿਬਜਾਦਾ ਅਜੀਤ ਸਿੰਘ ਸਥਾਨ ਦੇ ਪ੍ਰਧਾਨ ਤੇ ਮੁੱਖ ਇੰਜੀਨੀਅਰ ਸੇਵਾਵਾਂ…