Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਪੰਜਾਬ ਵਿੱਚ ਨਸ਼ਾ ਖਤਮ ਹੋਵੇ ਨਰਾਤਰਿਆਂ ਦੌਰਾਨ ਇਹੀ ਕਾਮਨਾ ਲੈ ਕੇ,, ਸਤਲੁਜ ਸਰਾਏ ਪੱਤਣ ਤੋਂ ਰੋਜਾਨਾ ਇਸ਼ਨਾਨ ਕਰਕੇ, 10 ਕਿਲੋਮੀਟਰ ਪੈਦਲ ਮਾਤਾ ਦੇ ਦਰ ‘ਤੇ ਜਲ ਪਹੁੰਚਾਉਂਦਾ ਰਿਹਾ ਭਗਤ ਪ੍ਰਿੰਸ

    ਰਪੁਰ ਬੇਦੀ 6 ਅਪ੍ਰੈਲ ਦਲਜੀਤ ਚਨੌਲੀ  ਚੇਤ ਦੇ ਨਵਰਾਤਿਆਂ ਵਿੱਚ ਜਿੱਥੇ ਹਰ ਭਗਤ ਆਪਣੇ ਤਰੀਕੇ ਨਾਲ ਮਾਂ ਦੀ ਸੇਵਾ ‘ਚ ਲੀਨ ਰਿਹਾ। ਓਥੇ ਪਿੰਡ ਭੱਟੋ ਦੇ ਮਾਤਾ ਨੈਣਾ ਦੇਵੀ ਮੰਦਿਰ ਨਾਲ…

    ਬਠਿੰਡਾ ਵਿਖੇ ਕਰਵਾਈ ਗਈ 16ਵੀਂ ਪੰਜਾਬ ਰੋਇੰਗ ਚੈਂਪੀਅਨਸ਼ਿਪ ‘ਚ ਗੋਲਡ ਮੈਡਲਿਸਟ ਬਬਨਦੀਪ ਸਿੰਘ ਦਾ ਗ੍ਰਾਮ ਪੰਚਾਇਤ ਤੇ ਯੂਥ ਕਲੱਬ ਨੇ ਕੀਤਾ ਸਨਮਾਨ

    ਰੂਪਨਗਰ, 6 ਅਪ੍ਰੈਲ:   ਦਲਜੀਤ ਚਨੌਲੀ ਬਠਿੰਡਾ ਵਿਖੇ ਕਰਵਾਈ ਗਈ 16ਵੀਂ ਪੰਜਾਬ ਰੋਇੰਗ ਚੈਂਪੀਅਨਸ਼ਿਪ ਵਿੱਚ ਰੂਪਨਗਰ ਨੇੜਲੇ ਪਿੰਡ ਖੁਆਸਪੁਰਾ ਦੇ ਨੌਜਵਾਨ ਬਬਨਦੀਪ ਸਿੰਘ ਨੇ ਰੋਇੰਗ ਦੀ ਖੇਡ ਵਿੱਚ ਗੋਲਡ ਮੈਡਲ ਪ੍ਰਾਪਤ…

    ਕਿਸਾਨਾਂ ਮਜ਼ਦੂਰਾਂ ਦੀ ਵੱਡੀ ਲਾਮਬੰਦੀ ਲਈ ਜੋਨ ਸੈਣ ਭਗਤ ਜੀ ਦੀ ਜੋਨ ਪੱਧਰੀ ਮੀਟਿੰਗ ਪਿੰਡ ਚੀਮਾ ਖੁਰਦ ਵਿਖੇ ਹੋਈ।

    ਸਰਾਏ ਅਮਾਨਤ ਖਾਂ, 6 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੋਨ ਸੈਨ ਭਗਤ ਜੀ ਵੱਲੋਂ ਜੋਨ ਪ੍ਰਧਾਨ ਪਰਮਜੀਤ ਸਿੰਘ ਛੀਨਾ ਜੋਨ ਸਕੱਤਰ ਹਰਪ੍ਰੀਤ ਸਿੰਘ ਭੁਚਰ ਦੀ…

    ਇਕਬਾਲ ਸਿੰਘ ਜੰਮੂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 8 ਅਪ੍ਰੈਲ ਨੂੰ

    ਫੱਤੂਢੀਂਗਾ,6 ਅਪ੍ਰੈਲ ਅਮਨਦੀਪ  ਅਧਿਆਪਕ ਦਲ ਦੇ ਜ਼ਿਲਾ ਪ੍ਰਧਾਨ ਮੇਜਰ ਸਿੰਘ ਜੰਮੂ ,ਜਗਦੇਵ ਸਿੰਘ ਜੰਮੂ, ਜਰਨੈਲ ਸਿੰਘ ਜੰਮੂ ਅਤੇ ਮੱਖਣ ਸਿੰਘ ਜੰਮੂ ਦੇ ਸਤਿਕਾਰਯੋਗ ਪਿਤਾ ਇਕਬਾਲ ਸਿੰਘ ਜੰਮੂ ਜਿਨਾਂ ਦਾ ਬੀਤੇ…

    ਜਿਲਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋ ਪਬਲਿਕ ਨਾਲ ਹੋਈ ਸਾਈਬਰ ਠੱਗੀ ਦੇ ਕਰੀਬ 78,49,093 ਰੁਪੈ ਕਰਵਾਏ ਰੀਫੰਡ

     ਮੁਕਤਸਰ ਸਾਹਿਬ ( ਮਨਪ੍ਰੀਤ ਮੋਨੂੰ/ ਪਰਮਜੀਤ ਬੇਦੀ) ਜਿਲਾ ਪੁਲਿਸ ਮੁਖੀ ਸ੍ਰੀ ਅਖਿਲ ਚੌਧਰੀ ਆਈ.ਪੀ.ਐਸ. ਵੱਲੋਂ ਨਸ਼ੇ ਦੇ ਖਾਤਮੇ, ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਚੰਗੀ ਪੁਲਿਸਿੰਗ ਲਈ ਲਗਾਤਾਰ ਉਪਰਾਲੇ…

    ਮੁੱਖ ਮੰਤਰੀ ਸਾਹਿਬ ਜੀ ਨਜਾਇਜ਼ ਉਸਾਰੀਆਂ ਕਰਨ ਵਾਲਿਆ ਨੂੰ ਐੱਮ ਟੀ ਵਿਭਾਗ ਕਿਵੇਂ ਦਿੰਦਾ ਮਨਜ਼ੂਰੀ: ਬਿੱਲਾ ਆਰੇ ਵਾਲਾ

    ਅੰਮ੍ਰਿਤਸਰ 6 ਅਪ੍ਰੈਲ (ਦਿਨੇਸ਼ ਸੋਨੀ ) ਹਲਕਾ ਪੂਰਬੀ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨਜਾਇਜ ਹੋਟਲਾਂ ਦੀਆਂ ਉਸਾਰੀਆਂ ਹੋ ਰਹੀਆਂ ਹਨ ਜਿਨ੍ਹਾਂ ਬਾਰੇ ਕਈ ਵਾਰ ਲਿਖਤੀ ਸ਼ਿਕਾਇਤ ਕਈ ਵਾਰ ਦਰਜ ਕਰਵਾ…

    ਯੁੱਧ ਨਸ਼ਿਆਂ ਵਿਰੁੱਧ ਕਲੀਨੀਕਲ ਲੈਬ ਐਸੋਸੀਏਸ਼ਨ ਵਲੋ ਕੀਤੀ ਮੀਟਿੰਗ

     ਅੰਮ੍ਰਿਤਸਰ6 ਅਪ੍ਰੈਲ(ਦਿਨੇਸ਼ ਸੋਨੀ )  ਪੰਜਾਬ ਸਰਕਾਰ ਵਲੋ ਚਲਾਈ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਚੈਅਰਮੈਨ ਜ਼ਿਲਾ ਯੋਜਨਾ ਬੋਰਡ ਸ੍ਰ ਜਸਪ੍ਰੀਤ ਸਿੰਘ  ਵੱਲੋਂ ਕਲੀਨੀਕਲ ਲੈਬ ਐਸੋਸੀਏਸ਼ਨ ਕਲਾਸ ਨਾਲ ਮੀਟਿੰਗ ਹੋਈ ਜਿਸ ਵਿੱਚ ਵੱਖ…

    ਹਲਕਾ ਕੁਰਾਡੀਨੇਟਰ ਖੋਸਲਾ ਵਲੋਂ ਮਾਪਿਆਂ ਨੂੰ ਚਨੌਲੀ ਬਸੀ ਸਕੂਲ ‘ਚ ਹੋ ਰਹੇ ਸਮਾਗਮ ਚ ਪਹੁੰਚਣ ਦੀ ਅਪੀਲ।

     ਨੂਰਪੁਰ ਬੇਦੀ(6 ਅਪ੍ਰੈਲ ਦਲਜੀਤ ਚਨੌਲੀ) ਹਲਕਾ ਰੂਪਨਗਰ ਹਲਕਾ ਰੂਪਨਗਰ ਦੇ ਸਿੱਖਿਆ ਕੋਆਰਡੀਨੇਟਰ ਸ਼੍ਰੀ ਰਾਜ ਕੁਮਾਰ ਹ ਖੋਸਲਾ ਨੇ ਅੱਜ ਹਲਕੇ ਦੇ ਸੀਨੀਅਰ ਸੈਕੰਡਰੀ ਸਕੂਲ ਚੁਨੌਲੀ ਵਾਸੀ ਵਿਖੇ ਹੋਣ ਵਾਲੇ ਉਦਘਾਟਨੀ…

    ਕੇਂਦਰ ਸਰਕਾਰ ਜਿੱਥੇ ਮੁਸਲਿਮ ਭਾਈਚਾਰੇ ਦੇ ਮੌਲਿਕ ਅਧਿਕਾਰ ਦੱਬ ਰਹੀ ਹੈ ਇਸ ਤਰ੍ਹਾਂ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ:- ਕਰਨ ਬੁਰਜ

    ਸਰਾਏ ਅਮਾਨਤ ਖਾਂ 6 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਕੇਂਦਰ ਸਰਕਾਰ ਵੱਲੋਂ ਮੁਸਲਿਮ ਭਾਈਚਾਰੇ ਦੇ ਹੱਕਾਂ ਤੇ ਡਾਕਾ ਮਾਰੂ ਵਕਫ਼ ਬਿਲ ਲੋਕ ਸਭਾ ਵਿੱਚ ਪਾਸ ਕਰ ਕੇ ਇਹ ਸਾਬਤ ਕਰਨ…

    ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਪੰਜਾਬ ਸਿੱਖਿਆ ਕ੍ਰਾਂਤੀ

    ਨੂਰਪੁਰ ਬੇਦੀ 06 ਅਪ੍ਰੈਲ (ਦਲਜੀਤ ਚਨੌਲੀ) ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਕਾਸ ਦੀਆਂ ਨਵੀਆਂ ਪੁਲਾਘਾਂ ਪੁੱਟਦੇ ਹੋਏ ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ #ਪੰਜਾਬ…