Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਪਿੰਡ ਸਰਾਏ ਅਮਾਨਤ ਖਾਂ ਦੀ ਸਮੂਹ ਪੰਚਾਇਤ ਨੇ ਮੁੱਖ ਅਧਿਆਪਕ ਪਰਮਜੀਤ ਕੌਰ ਗੰਡੀਵਿੰਡ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ

    ਸਰਾਏ ਅਮਾਨਤ ਖਾਂ, 6 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) -ਪਿੰਡ ਸਰਾਏ ਅਮਾਨਤ ਖਾਂ ਦੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਸਰਾਏ ਅਮਾਨਤ ਖਾਂ ਵਿਖੇ ਤਰੱਕੀ ਉਪਰੰਤ ਹਾਜ਼ਰ ਹੋਏ ਮੁੱਖ…

    ਪਿੰਡ ਭੰਗਚੜੀ ਵਿਖੇ ਹਨੀ ਫੱਤਣਵਾਲਾ ਨੇ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ

    ਸ਼੍ਰੀ ਮੁਕਤਸਰ ਸਾਹਿਬ, 6 ਅਪ੍ਰੈਲ ( ਪਰਗਟ ਸਿੰਘ ਰਹੂੜਿਆਂ ਵਾਲੀ )ਇਥੋਂ ਨੇੜਲੇ ਪਿੰਡ ਭੰਗਚੜੀ ਵਿਖੇ ਸੰਤ ਸੁੰਦਰ ਦਾਸ ਤੇ ਸੰਤ ਮੋਹਿੰਦਰ ਦਾਸ ਜੀ ਦੀ ਯਾਦ ਵਿੱਚ ਨੌਜਵਾਨਾਂ ਤੇ ਪਿੰਡ ਵਾਸੀਆਂ…

    ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

    ਮਲੋਟ, 06 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ…

    ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੇ ਅੱਠਵੀਂ ਜਮਾਤ ਦੇ ਅਵਲ ਬੱਚਿਆਂ ਨੂੰ ਕੀਤਾ ਸਨਮਾਨਿਤ

    ਜੈਤੋ,6 ਅਪ੍ਰੈਲ( ਰਘੂਨੰਦਨ ਪਰਾਸ਼ਰ ) ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਚੇਅਰਮੈਨ ਡਾਕਟਰ ਚਰਨਜੀਤ ਸਿੰਘ ,ਹਰਜਿੰਦਰ ਸਿੰਘ…

    40 ਦੇ ਕਰੀਬ ਪਰਿਵਾਰ ਵੱਖ ਵੱਖ ਪਾਰਟੀਆਂ ਛੱਡ ਬੀਜੇਪੀ ਵਿੱਚ ਹੋਏ ਸ਼ਾਮਿਲ

    ਭੀਖੀ, 06 ਅਪ੍ਰੈਲ ( ਕਮਲ ਜਿੰਦਲ ) ਭਾਜਪਾ ਮੰਡਲ ਹਮੀਰਗੜ੍ਹ ਢੈਪਈ ਦੇ ਪ੍ਰਧਾਨ ਡਾਕਟਰ ਗੁਰਤੇਜ ਸਿੰਘ ਚਹਿਲ ਦੀ ਅਗਵਾਈ ਵਿੱਚ ਪਿੰਡ ਮੂਲਾ ਸਿੰਘ ਵਾਲਾ ਵਿਖੇ ਦਰਜਨਾਂ ਪਰਿਵਾਰ ਭਾਜਪਾ ਵਿੱਚ ਸ਼ਾਮਿਲ…

    ਪਿਛਲੇ ਦਿਨੀਂ ਦੁਨੀਆ ਤੋਂ ਅਲਵਿਦਾ ਹੋਏ ‘ ਮਨੋਜ ਕੁਮਾਰ ‘ ਤੇ ਲੇਖ

    ਭਾਰਤੀ ਸਿਨੇਮਾ ਇੱਕ ਅਜਿਹਾ ਮਚ ਹੈ, ਜਿੱਥੇ ਕਈ ਚਿਹਰੇ ਆਉਂਦੇ ਹਨ ਅਤੇ ਕਈ ਚਲੇ ਜਾਂਦੇ ਹਨ। ਪਰ ਕੁਝ ਅਜਿਹੇ ਵੀ ਹੁੰਦੇ ਹਨ ਜੋ ਸਿਰਫ਼ ਚਿਹਰੇ ਨਹੀਂ ਬਲਕਿ ਇੱਕ ਵਿਚਾਰਧਾਰਾ, ਇੱਕ…

    ਪਿੰਡ ਸੋਹਲ ਵਿਖੇ ਪੀਰ ਬਾਬਾ ਨੱਥਾ ਸ਼ਾਹ ਦੀ ਦਾ ਸਲਾਨਾ ਜੋੜ ਮੇਲਾ ਮਨਾਇਆ

    ਸਰਾਏ ਅਮਾਨਤ ਖਾਂ, 6 ਅਪ੍ਰੈਲ (ਗੁਰਸ਼ਰਨ ਸਿੰਘ ਔਲਖ)-ਪਿੰਡ ਸੋਹਲ ਵਿਖੇ ਪੀਰ ਬਾਬਾ ਨੱਥਾ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ…

    ਮਿਡਲ ਪ੍ਰੀਖ਼ਿਆ ‘ਚ ਛਾਏ ਦਸਮੇਸ਼ ਸਕੂਲ ਬਿਲਾਸਪੁਰ ਦੇ ਵਿਦਿਆਰਥੀ

    ਹਾਲ ਸਿੰਘ ਵਾਲਾ, 6 ਅਪ੍ਰੈਲ ( ਮਨਪ੍ਰੀਤ ਸਿੰਘ ਮੋਨੂੰ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਨਤੀਜੇ ਅਨੁਸਾਰ ਸਿੱਖਿਆ ਖ਼ੇਤਰ ‘ਚ ਵਿਲੱਖਣ ਪਛਾਣ ਸਥਾਪਿਤ ਕਰ ਚੁੱਕੀ ਇਲਾਕੇ ਦੀ ਪੁਰਾਣੀ ਤੇ ਨਾਮਵਰ ਸੰਸਥਾ…

    ਅਕਾਲੀ ਆਗੂ ਸਰਪੰਚ ਚੌਧਰੀ ਲੇਖਰਾਮ ਬਜਾੜ ਨੇ ਸਾਥੀਆਂ ਸਮੇਤ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

    ਨੂਰਪੁਰਬੇਦੀ 6 ਅਪ੍ਰੈਲ –  ਦਲਜੀਤ ਚਨੌਲੀ ਖੇਤਰ ਦੇ ਪਿੰਡ ਆਬਾਦੀ ਘਰਾਠੀਆ ਦੇ ਸਰਪੰਚ ਚੌਧਰੀ ਲੇਖਰਾਮ ਬਜਾੜ ਸੀਨੀਅਰ ਅਕਾਲੀ ਆਗੂ  ਨੇ ਅੱਜ ਸਾਥੀਆਂ ਸਮੇਤ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਚ…

    ਸਵ.ਸਰਦਾਰਨੀ ਗੁਰਮੇਲ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ

    ਬਾਜਾਖਾਨਾ 6 ਅਪ੍ਰੈਲ (ਅਵਤਾਰ ਸਿੰਘ ਮੱਲਾ)  ਸਵ.ਸਰਦਾਰਨੀ ਗੁਰਮੇਲ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਹਰਸਰ ਸਾਹਿਬ ਪਿੰਡ ਡੋਡ ਵਿਖੇ ਕਰਵਾਇਆ ਗਿਆ। ਇਸ ਸਮੇਂ ਸਾਹਿਜ ਪਾਠ ਦੇ ਪਾਠ ਦਾ ਭੋਗ ਪਾਇਆ ਗਿਆ।…