Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਪ.ਸ.ਸ.ਫ.ਦੀ 10 ਅਪ੍ਰੈਲ ਦੀ ਜਲੰਧਰ ਸੂਬਾਈ ਰੈਲੀ ਵਿੱਚ ਗੁਰਾਇਆ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਭਾਗ ਲੈਣਗੇ

    ਫ਼ਗਵਾੜਾ-ਗੁਰਾਇਆ 6 ਅਪ੍ਰੈਲ (ਪ੍ਰੀਤ ਕੌਰ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਰੁੜਕਾ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਾਇਆ ਵਿਖੇ ਕੀਤੀ ਗਈ। ਮੀਟਿੰਗ ਨੂੰ ਵਿਸ਼ੇਸ਼ ਤੌਰ ‘ਤੇ…

    ਸ਼ਹੀਦ ਭਗਤ ਸਿੰਘ ਵੈਲਫੇਅਰ ਸੋਸਾਇਟੀ ਵੱਲੋਂ ਸ਼੍ਰੀ ਰਾਮ ਨੌਮੀ ਦੇ ਮੌਕੇ ‘ਤੇ ਮੇਹਲੀ ਗੇਟ ਵਿਖੇ ਕੁਲਚਾ ਅਤੇ ਛੋਲੇ ਦਾ ਲੰਗਰ ਲਗਾਇਆ ਗਿਆ।

    ਫਗਵਾੜਾ 6 ਅਪ੍ਰੈਲ (ਪ੍ਰੀਤ ਕੌਰ) ਸ਼੍ਰੀ ਰਾਮ ਨੌਮੀ ਦੇ ਸ਼ੁਭ ਮੌਕੇ ‘ਤੇ, ਸ਼ਹੀਦ ਭਗਤ ਸਿੰਘ ਵੈਲਫੇਅਰ ਸੋਸਾਇਟੀ (ਰਜਿ.), ਫਗਵਾੜਾ ਵੱਲੋਂ ਸੋਸਾਇਟੀ ਦੇ ਚੇਅਰਮੈਨ ਰਾਜੀਵ ਚਾਹਲ (ਰਾਜੂ) ਅਤੇ ਮੁਖੀ ਸ਼ਿਵ ਸ਼ਰਮਾ…

    ਆਦਰਸ਼ ਸਕੂਲ ਚਾਊਕੇ ਦੇ ਸੰਘਰਸ਼ੀ ਟੀਚਰਾਂ ਅਤੇ ਕਿਸਾਨਾ ਉਪਰ ਹੋਏ ਜਬਰ ਦੇ ਵਿਰੋਧ ਵਿੱਚ ਦਿੱਤਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਘਰ ਅੱਗੇ ਧਰਨਾ

     ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ ( ਪਰਗਟ ਸਿੰਘ ਰਹੂੜਿਆਂਵਾਲੀ ) ਬੀਤੀ 5 ਅਪ੍ਰੈਲ ਨੂੰ ਪਿੰਡ ਚਾਊਕੇ (ਬਠਿੰਡਾ) ਵਿਖੇ ਆਦਰਸ਼ ਸਕੂਲ ਦੇ ਅੱਗੇ ਪਿਛਲੇ ਢਾਈ ਮਹੀਨਿਆ ਤੋਂ ਚੱਲ ਧਰਨੇ ਨੂੰ ਪੰਜਾਬ ਸਰਕਾਰ…

    ਮਨੁੱਖਤਾ ਦੀ ਸੇਵਾ ਲਈ ਮੁਫ਼ਤ ਕੈਂਪ ਲਗਾਉਣਾ ਉੱਤਮ ਸੇਵਾ ਹੈ: ਮੋਹਨ ਲਾਲ ਜਿੰਦਲ

    ਜੈਤੋ, 6 ਅਪ੍ਰੈਲ (ਰਘੂਨੰਦਨ ਪਰਾਸ਼ਰ ):ਰਾਮ ਨੌਮੀ ਦੇ ਮੌਕੇ ‘ਤੇ, ਪ੍ਰਸਿੱਧ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਅਤੇ ਯੁਵਾ ਵਿੰਗ ਇਕਾਈ ਜੈਤੋ ਵੱਲੋਂ ਪੰਚਾਇਤ ਗਊਸ਼ਾਲਾ ਵਿੱਚ ਪ੍ਰੀਸ਼ਦ ਦੇ ਪ੍ਰਧਾਨ ਮੋਹਨ…

    ਕੁਠਾਲਾ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਸਫ਼ਲਤਾ ਪੂਰਵਕ ਸਪੰਨ

    ਸੰਦੌੜ, 6 ਅਪ੍ਰੈਲ  (ਬੋਪਾਰਾਏ) ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਕਲਚਰ ਈਵੈਂਟ ਗਤੀਵਿਧੀ ਤਹਿਤ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ।।ਇਸ ਸਮਾਰੋਹ ਵਿਚ ਹਲਕਾ ਮਾਲੇਰਕੋਟਲਾ ਦੇ…

    ਪੰਜਾਬ ਸਿੱਖਿਆ ਕ੍ਰਾਂਤੀ

    ਫ਼ਗਵਾੜਾ-ਕਪੂਰਥਲਾ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਵਲੋਂ “ਪੰਜਾਬ ਸਿੱਖਿਆ ਕ੍ਰਾਂਤੀ“ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਕੱਲ੍ਹ 7 ਅਪ੍ਰੈਲ ਤੋਂ ਕਪੂਰਥਲਾ ਜ਼ਿਲ੍ਹੇ ਦੇ 8 ਸਕੂਲਾਂ ਅੰਦਰ…

    ਸਫਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ,ਸਗੋਂ ਇਹ ਸਾਡੇ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ-ਅਨਮੋਲਦੀਪ ਕੌਰ

    ਫਗਵਾੜਾ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸਵੱਛਤਾ ਅਭਿਆਨ ਸੋਸਾਇਟੀ, ਫਗਵਾੜਾ (ਰਜਿ.) ਦੀ ਯੂਨਿਟ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ, ਬੇਬੀ ਨਾਨਕੀ,ਸਤਨਾਮਪੁਰਾ,ਫਗਵਾੜਾ ਵਿੱਚ ਸੋਸਾਇਟੀ ਦੀ ਯੂਨਿਟ ਡਾਇਰੈਕਟਰ ਮੈਡਮ ਰਜਨੀ ਗੁਪਤਾ ਦੀ ਪ੍ਰਧਾਨਗੀ ਹੇਠ…

    ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਹੰਸਰਾਜ ਹੰਸ ਜੀ ਦੀ ਪਤਨੀ ਰੇਸ਼ਮ ਕੌਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

    ਫ਼ਗਵਾੜਾ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਦੇ ਪ੍ਰਧਾਨ ਰਵਿੰਦਰ ਸਿੰਘ ਰਾਏ,ਚੇਅਰਮੈਨ ਜਤਿੰਦਰ ਸਿੰਘ ਖਾਲਸਾ,ਡਾਇਰੈਕਟਰ ਡਾ.ਐਸ.ਪੀ.ਮਾਨ,ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਸੈਣੀ, ਡਾ.ਸਾਗਰ ਸਿੰਘ ਸੀਨੀਅਰ ਪੱਤਰਕਾਰ,ਅਸ਼ੋਕ…

    ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਵਿਅਕਤੀ ਕਾਬੂ

    ਫਗਵਾੜਾ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)-ਫਗਵਾੜਾ ਪੁਲਿਸ ਨੇ ਵੱਖ ਵੱਖ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ…

    29 ਅਪ੍ਰੈਲ ਨੂੰ ਖਾਟੀ ਧਾਮ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ ਭਗਵਾਨ ਪਰਸ਼ੂਰਾਮ ਜਨਮ ਉਤਸਵ-ਜਯੋਤੀ ਸ਼ਰਮਾ

    ਗਵਾੜਾ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਬ੍ਰਾਹਮਣ ਮੰਡਲ (ਰਜਿ.) ਖਾਟੀ ਧਾਮ ਫਗਵਾੜਾ ਦੀ ਇਕ ਵਿਸ਼ੇਸ਼ ਮੀਟਿੰਗ ਭਗਵਾਨ ਪਰਸ਼ੂਰਾਮ ਜੀ ਦੇ ਤੱਪ ਅਸਥਾਨ ਖਾਟੀ ਧਾਮ (ਫਗਵਾੜਾ) ਵਿਖੇ ਮੰਡਲ ਪ੍ਰਧਾਨ ਜਯੋਤੀ ਸ਼ਰਮਾ…