Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਬੇਗਮਪੁਰਾ ਟਾਈਗਰ ਫੋਰਸ ਨੇ ਫੂਕਿਆ ਗੁਰਵੰਤ ਪੰਨੂ ਦਾ ਪੁਤਲਾ

    ਮਾਛੀਵਾੜਾ ਸਾਹਿਬ -6 ਅਪ੍ਰੈਲ (ਸੁੱਚਾ ਬੰਗੜ)ਬੇਗ਼ਮਪੁਰਾ ਟਾਈਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ, ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਅਤੇ ਕੌਮੀ ਵਾਇਸ ਚੇਅਰਮੈਨ ਕ੍ਰਿਸ਼ਨ ਲਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਸਮਰਾਲਾ ਪ੍ਰਧਾਨ…

    ਮਾਤਾ ਕਾਲਕਾ ਮੰਦਰ ਘੜਿਆਲਾ ਵਿਖੇ ਸ੍ਰੀ ਰਾਮ ਨੌਮੀ ਮੇਲਾ ਮਨਾਇਆ।

    ਪੱਟੀ 6 ਅਪ੍ਰੈਲ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ) ਮਾਤਾ ਕਾਲਕਾ ਮੰਦਰ ਘੜਿਆਲਾ ਵਿਖੇ ਸ੍ਰੀ ਰਾਮ ਨੌਮੀ ਮੇਲਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੋਹਨ ਸ਼ਾਸਤਰੀ ਜੀ ਹਰਿਦੁਆਰ ਵਲੋ…

    ਪੱਟੀ ਹਲਕੇ ਦੇ ਵੱਖ ਵੱਖ ਪਿੰਡ ਜੋੜਾ, ਸ਼ਿੰਗਾਰ ਪੁਰ,ਵਰਾਨਾ,ਰੱਖ ਸ਼ੇਰੋ,ਸ਼ੇਰੋ ਤੋ ਕਈ ਪਰਿਵਾਰ ਮੰਤਰੀ ਭੁੱਲਰ ਦੀ ਅਗਵਾਈ ਹੇਠ “ਆਪ” ਚ ਸ਼ਾਮਲ

    ਪੱਟੀ, 6 ਅਪ੍ਰੈਲ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ   ) ਆਮ ਆਦਮੀ ਪਾਰਟੀ ਨੂੰ ਉਸ ਵੇਲ਼ੇ ਭਾਰੀ ਭੱਲ ਮਿਲੀਆ ਜੱਦੋ ਪੱਟੀ ਹਲਕੇ ਦੇ ਪਿੰਡ ਜੋੜਾ, ਸਿੰਗਾਰਪੁਰ, ਵਰਾਨਾ, ਰੱਖ ਸ਼ੇਰੋਂ, ਸ਼ੇਰੋਂ…

    ਮਹੰਤ ਰਾਧਾਨੰਦ ਗਿਰੀ ਜੀ ਮਹਾਰਾਜ ਦੇ ਅਸ਼ੀਰਵਾਦ ਨਾਲ ਸ੍ਰੀ ਰਾਮ ਨੌਮੀ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ

    ਪੱਟੀ 6 ਅਪ੍ਰੈਲ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ):- ਪੱਟੀ ਸ਼ਹਿਰ ਅੰਦਰ ਸ੍ਰੀ ਰਾਮ ਚੰਦਰ ਜੀ ਦੀ ਚਰਨ ਛੋਹ ਪ੍ਰਾਪਤ ਮੰਦਿਰ ਸ਼੍ਰੀ ਰਾਮ ਬੁਆਨਾ ਮੰਦਿਰ, ਗੁਰੂ ਨਾਨਕ ਕਲੌਨੀ, ਪੱਟੀ…

    ਸਵੱਛ ਭਾਰਤ ਮੁਹਿਮ ਨਾਲ ਜੁੜਨ ਦਾ ਦਿੱਤਾ ਸੱਦਾ

    ਫਗਵਾੜਾ 6 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ)ਫਗਵਾੜਾ ਸ਼ਹਿਰ ਦੀ ਸਫਾਈ ਵਿਵਸਥਾ ਦੀ ਜਾਣਕਾਰੀ ਲੈਣ ਸਬੰਧੀ ਫੀਡਬੈਕ ਮੀਟਿੰਗ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਹੋਈ। ਇਸ ਦੀ ਪ੍ਰਧਾਨਗੀ ਨਗਰ…

    ਮੰਦਰ ਮਾਤਾ ਚਿੰਤਪੁਰਨੀ ਪੱਟੀ ਵਿਖੇ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

    ਪੱਟੀ:-6 ਅਪ੍ਰੈਲ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਸ਼ਟਮੀ ਦਾ ਪਵਿੱਤਰ ਦਿਹਾੜਾ ਮੰਦਰ ਮਾਤਾ ਚਿੰਤਪੁਰਨੀ (ਮਹਿੰਦਰਪਾਲ ਵੱਡੇ ਦੇਵਾ ਜੀ ਰੋਹੀ ਵਾਲੇ) ਵਿਖੇ…

    ਭਾਰਤੀ ਜਨਤਾ ਪਾਰਟੀ ਦਾ 46ਵਾਂ ਸਥਾਪਨਾ ਦਿਵਸ ਮਨਾਇਆ

    ਬੱਸੀ ਪਠਾਣਾ, 06 ਅਪ੍ਰੈਲ (ਉਦੇ ਧੀਮਾਨ): ਵਿਸ਼ਵ ਪੱਧਰ ‘ਤੇ ਜਾਣੀ ਜਾਂਦੀ ਭਾਰਤੀ ਜਨਤਾ ਪਾਰਟੀ ਦੀ ਸਥਾਪਨਾ 6 ਅਪ੍ਰੈਲ 1980 ਵਿੱਚ ਹੋਈ ਸੀ। ਜਿਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਰਕਰਾਂ ਵੱਲੋਂ ਵੱਖ-ਵੱਖ ਥਾਵਾਂ…

    ਭਗਵਾਨ ਸ਼੍ਰੀ ਰਾਮ ਦੇ ਜੀਵਨ ਤੋਂ ਸਾਨੂੰ ਸੱਚ ਦੇ ਮਾਰਗ ‘ਤੇ ਚੱਲਣ ਦੀ ਸਿੱਖਿਆ ਮਿਲਦੀ- ਨਿਰਮਲ ਸਿੰਘ, ਰਾਜੇਸ਼ ਸਿੰਗਲਾ

    ਬੱਸੀ ਪਠਾਣਾ, 06 ਅਪ੍ਰੈਲ (ਉਦੇ ਧੀਮਾਨ): ਪ੍ਰਾਚੀਨ ਸ਼੍ਰੀ ਰਾਮ ਮੰਦਿਰ ਬੱਸੀ ਪਠਾਣਾਂ ਵਿੱਖੇ ਰਾਮ ਨੌਮੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਹਲਕਾ ਬੱਸੀ ਪਠਾਣਾਂ ਦੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਤੇ…

    ਗਊ ਮਾਤਾ ਦੀ ਸੇਵਾ ਕਰਨ ਨਾਲ ਇਨਸਾਨ ਦੇ ਸਾਰੇ ਦੁੱਖ ਦੂਰ ਹੁੰਦੇ ਹਨ- ਨੀਰਜ ਮਲਹੌਤਰਾ

    ਬੱਸੀ ਪਠਾਣਾ, 06 ਅਪ੍ਰੈਲ (ਉਦੇ ਧੀਮਾਨ): ਸਥਾਨਕ ਗਊਸ਼ਾਲਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾਂ ਵੱਲੋ ਪ੍ਰੀਸ਼ਦ ਦੇ ਪ੍ਰਧਾਨ ਨੀਰਜ ਮਲਹੋਤਰਾ ਤੇ ਪ੍ਰੋਜੈਕਟ ਚੇਅਰਮੈਨ ਸੰਜੀਵ ਸੋਨੀ ਅਤੇ ਰਵਿੰਦਰ ਰਿੰਕੂ ਖ਼ਜਾਨਚੀ ਦੀ…

    ਲੁੱਟ-ਖੋਹ ਦੇ ਦੋਸ਼ ਹੇਠ ਤਿੰਨ ਮੁਲਜ਼ਮ ਗ੍ਰਿਫ਼ਤਾਰ

    ਜਲੰਧਰ 6 ਅਪ੍ਰੈਲ ( ਅਮ੍ਰਿੰਤਪਾਲ ਸਿੰਘ) ਜਲੰਧਰ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ…