ਰਾਮ ਨੌਮੀ ਮੌਕੇ ਜਲੰਧਰ ‘ਚ ਰਾਮ ਨਾਮ ਦੀ ਧੂਮ,ਸਾਗਰ ਇੰਕਲੇਵ ਬਸਤੀ ਦਾਨਿਸ਼ਮੰਦਾਂ ਤੋਂ ਕਢੀ ਗਈ ਕਲਸ਼ ਯਾਤਰਾ
ਅੰਮ੍ਰਿਤਸਰ6ਅਪ੍ਰੈਲ(ਦਿਨੇਸ਼ ਸੋਨੀ)ਜਲੰਧਰ ਚ ਅੱਜ ਰਾਮਨੌਮੀ ਉਤਸਵ ਦੇ ਮੌਕੇ ਤੇ ਗਲੀਆਂ ਅਤੇ ਬਜ਼ਾਰਾਂ ਚ ਢੋਲ ਵੱਜਦੇ ਸੁਣੇ ਗਏ,ਉਥੇ ਹੀ ਨਵਯੁਵਕ ਸੇਵਾ ਸਮਿਤੀ ਮਿਥਿਲਾ ਬਿਹਾਰ ਵੈਲਫੇਅਰ ਸੋਸਾਇਟੀ (ਰਜਿ) ਸਾਗਰ ਇੰਕਲੇਵ ਵਲੋਂ ਰਾਮਨੌਮੀ…
ਰਾਹੁਲ ਗਾਂਧੀ ਇਕ ਬਹੁਤ ਹੀ ਈਮਾਨਦਾਰ ਅਤੇ ਤਜਰਬੇਕਾਰ ਨੇਤਾ: ਵਰੁਣ ਭਾਟੀਆ
ਅੰਮ੍ਰਿਤਸਰ6 ਅਪ੍ਰੈਲ(ਦਿਨੇਸ਼ ਸੋਨੀ ) ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਦਿਨ-ਬ-ਦਿਨ ਲੋਕ ਵਿਰੋਧੀ ਫੈਸਲੇ ਲਏ ਜਾ ਰਹੇ ਹਨ, ਜਿਸ ਕਾਰਨ ਸੂਬੇ ਦੇ ਲੋਕਾਂ ‘ਚ…
ਸਲਾਈਟ ਸੱਭਿਆਚਾਰਕ ਮੇਲਾ ਮਧੁਰਮ 2025 ਉਤਸ਼ਾਹ ਨਾਲ ਸਮਾਰੋਹ ਨਾਲ ਸ਼ੁਰੂ
ਲੌਂਗੋਵਾਲ, 6 ਅਪ੍ਰੈਲ (ਬਲਵਿੰਦਰ ਆਜ਼ਾਦ):- ਸੰਤ ਲੋਂਗੋਵਾਲ ਇੰਸਟੀਟਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਸਲਾਈਟ) ਦਾ ਸਲਾਨਾ ਸੱਭਿਆਚਾਰਕ ਮੇਲਾ 4 ਅਪ੍ਰੈਲ ਨੂੰ ਸ਼ਾਨਦਾਰ ਢੰਗ ਨਾਲ ਸ਼ੁਰੂ ਹੋਇਆ, ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ…
ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ
ਬਰਨਾਲਾ, 6 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ…
ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੰਦੂਪੁਰ ਵਿਖੇ ਨਵੇਂ ਵਿਦਿਅਕ ਸੈਸ਼ਨ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ
ਕਪੂਰਥਲਾ, 6 ਅਪ੍ਰੈਲ (ਕੌੜਾ)- ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੰਦੂਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਨਵੇਂ ਵਿਦਿਅਕ ਸੈਸ਼ਨ ਮੌਕੇ ਹੈੱਡ ਟੀਚਰ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। ਇਸ…
ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਵਿਖੇ ਕਬੱਡੀ ਟੂਰਨਾਮੈਂਟ 13 ਅਪ੍ਰੈਲ ਨੂੰ
ਕਪੂਰਥਲਾ ,6 ਅਪ੍ਰੈਲ ( ਕੌੜਾ )- ਇਤਿਹਾਸਿਕ ਗੁਰਦਵਾਰਾ ਸਮਾਧ ਬਾਬਾ ਦਰਬਾਰਾ ਸਿੰਘ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਜਾਂਦੇ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਨੂੰ…
ਮੰਤਰੀ ਬਲਜੀਤ ਕੌਰ ਦੀ ਗੁਰਪਤਵੰਤ ਪੰਨੂ ਨੂੰ ਦੋ ਟੁੱਕ – ਪੰਜਾਬ ਦੀ ਭਾਈਚਾਰਕ ਸਾਂਝ ਅਟੁੱਟ ਹੈ, ਵੰਡ ਪਾਉਣ ਵਾਲੇ ਕਦੇ ਕਾਮਯਾਬ ਨਹੀਂ ਹੋਣਗੇ
ਚੰਡੀਗੜ੍ਹ, 6 ਅਪ੍ਰੈਲ (ਬਲਵਿੰਦਰ ਆਜ਼ਾਦ):– ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਬਾਰੇ ਦਿੱਤੇ ਘਟੀਆ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ |…
ਜ਼ਿਲ੍ਹੇ ਵਿੱਚ 8 ਸਕੂਲਾਂ ਦੀ ਹੋਵੇਗੀ ਕਾਇਆ ਕਲਪ
ਕਪੂਰਥਲਾ 6 ਅਪ੍ਰੈਲ ( ਕੌੜਾ)- ਪੰਜਾਬ ਸਰਕਾਰ ਵਲੋਂ “ ਪੰਜਾਬ ਸਿੱਖਿਆ ਕ੍ਰਾਂਤੀ “ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਕੱਲ੍ਹ 7 ਅਪ੍ਰੈਲ ਤੋਂ ਕਪੂਰਥਲਾ ਜ਼ਿਲ੍ਹੇ ਦੇ 8…
ਡਡਵਿੰਡੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
ਕਪੂਰਥਲਾ, 6 ਅਪ੍ਰੈਲ (ਕੌੜਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਕਲਾਸ ਦੇ ਸਲਾਨਾ ਨਤੀਜਿਆ ਦਾ ਐਲਾਨ ਕਰ ਦਿੱਤਾ ਹੈ।ਇਹਨਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਦੇ ਨਤੀਜੇ 100 ਪ੍ਰਤੀਸ਼ਤ…
14 ਅਪ੍ਰੈਲ ਨੂੰ ਮਨਾਇਆ ਜਾਵੇਗਾ ਡਾ.ਅੰਬੇਦਕਰ ਭੀਮ ਰਾਓ ਦਾ ਜ਼ਨਮ ਦਿਹਾੜਾ । ਅੰਗਰੇਜ ਉੜਾਂਘ
ਸ੍ਰੀ ਮੁਕਤਸਰ ਸਹਿਬ 6 ਅਪ੍ਰੈਲ ( ਗੁਰਜੰਟ ਰੁਪਾਣਾ ) ਬੇਤੇ ਦਿਨੀ “ਕਿਰਤ ਨਿਰਮਾਣ ਵੈਲਫੇਅਰ ਸੁਸਾਇਟੀ’ ਦੀ ਇੱਕ ਵਿਸ਼ੇਸ਼ ਮੀਟਿੰਗ ਸਾਬਕਾ ਚੇਅਰਮੈਨ ਪੰਜਾਬ ਅੰਗਰੇਜ ਸਿਂਘ ਉੜਾਂਗ ਦੀ ਰਹਿਨੁਮਾਈ ਹੇਠ, ਸ਼ਹੀਦ ਬਾਬਾ ਜੀਵਨ ਸਿੰਘ ਗੁਰਦੁਆਰਾ ਸਹਿਬ…

ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ
ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ
ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂ
ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ
ਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ
ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ
1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ 21 ਦੀ ਮੀਟਿੰਗ ਅਹਿਮ ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 


































































































