Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਹਲਕਾ ਖਡੂਰ ਸਾਹਿਬ ਦੇ ਪਿੰਡ ਮੰਡਾਲਾ ਵਿਖੇ ਅਨੇਕਾਂ ਪਰਿਵਾਰ ਅਕਾਲੀ ਦਲ ਨੂੰ ਛੱਡ ਕਾਂਗਰਸ ਪਾਰਟੀ ਚ ਹੋਏ ਸ਼ਾਮਿਲ

     ਸ੍ਰੀ ਗੋਇੰਦਵਾਲ ਸਾਹਿਬ ਤੋਂ (ਕਰਨੈਲ ਸਿੰਘ ਰਿੰਕੂ )ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ,ਸਿੱਕੀ ਨੇ ਕਿਹਾ ਕਿ ਅੰਨਦਾਤੇ ਨਾਲ ਅਜਿਹਾ ਵਿਵਹਾਰ ਭਗਵੰਤ ਮਾਨ ਸਰਕਾਰ ਨੂੰ ਲੈ ਡੁਬੇਗਾ,ਭਾਜਪਾ ਤੇ ਵਰਦਿਆਂ ਉਹਨਾਂ…

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੈਂਡਬਾਲ ਦੇ ਖਿਡਾਰੀਆ ਨੂੰ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ

    ਫਰੀਦਕੋਟ 4 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੱਧ ਚਲਾਈ ਜੰਗ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ…

    ਮਾਡਲ ਖੇਤੀਬਾੜੀ ਫਾਰਮ ਫਰੀਦਕੋਟ ਵਿਖੇ ਕਿਸਾਨ ਮੇਲਾ 08 ਅਪ੍ਰੈਲ ਨੂੰ – ਡਾ.ਕੁਲਵੰਤ ਸਿੰਘ

    ਫਰੀਦਕੋਟ, 04 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ) ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਖੇਤੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ…

    ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਤਿੰਨ ਰੋਜ਼ਾ ਵਿੱਦਿਅਕ ਟੂਰ

    ਭੀਖੀ,04 ਅਪ੍ਰੈਲ( ਕਮਲ ਜਿੰਦਲ)  ਨੈਸ਼ਨਲ ਕਾਲਜ ਭੀਖੀ ਦਾ ਸਾਲਾਨਾ ਤਿੰਨ ਦਿਨਾਂ ਵਿੱਦਿਅਕ ਟੂਰ ਮਨਾਲੀ,ਅਟਲ ਸੁਰੰਗ ,ਸਿਸੂ ਅਤੇ ਜੁਗਨੀ ਵਾਟਰ ਫ਼ਾਲ ਲਿਜਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਧਾਨ ਸ਼੍ਰੀ ਹਰਬੰਸ…

    ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਬਰਾਮਦਗੀ

    ਸ਼੍ਰੀ ਮੁਕਤਸਰ ਸਾਹਿਬ (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ)ਐਸ.ਐਸ.ਪੀ ਡਾ. ਅਖਿਲ ਚੌਧਰੀ (ਆਈ.ਪੀ.ਐਸ.) ਦੀ ਅਗਵਾਈ ਹੇਠ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ 2 ਅਪ੍ਰੈਲ 2025 ਨੂੰ ਇਕ ਵਧੀਆ ਯੋਜਨਾ ਬਣਾ ਕੇ ਅਭਿਆਨ ਚਲਾਇਆ, ਜਿਸ…

    ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕੋਟਭਾਈ ਵਿਖੇ ਹੋਏ ਕਤਲ ਮਾਮਲਾ 24 ਘੰਟਿਆਂ ਵਿੱਚ ਸੁਲਝਾਇਆ

    ਸ਼੍ਰੀ ਮੁਕਤਸਰ ਸਾਹਿਬ(ਮਨਪ੍ਰੀਤ ਮੋਨੂੰ/ ਪਰਮਜੀਤ ਬੇਦੀ) ਡਾ. ਅਖਿਲ ਚੌਧਰੀ, ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੱਤੀ ਕਿ 2 ਅਪ੍ਰੈਲ 2025 ਨੂੰ ਸਵੇਰੇ 8:00 ਵਜੇ ਕੋਟਭਾਈ ‘ਚ ਇਕ ਦੁਕਾਨਦਾਰ ਰਾਜੇਸ਼…

    ਰਿਜਨਲ ਟਰਾਂਸਪੋਰਟ ਦਫਤਰ ਫਿਰੋਜ਼ਪੁਰ ਦੇ ਚਾਰਦੀਵਾਰੀ ਤੇ ਲੱਗੀਆਂ ਦੋ ਲੋਹੇ ਦੀਆਂ ਗਰਿੱਲਾਂ ਹੋਈਆਂ ਗਾਇਬ।

    ਫਿਰੋਜ਼ਪੁਰ 4 ਅਪ੍ਰੈਲ (ਅਸ਼ੋਕ ਭਾਰਦਵਾਜ) ਚੋਰੀ ਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਨਾਲ ਪੂਰਾ ਫਿਰੋਜ਼ਪੁਰ ਹੀ ਦਹਿਲਿਆ ਪਿਆ ਹੈ ਫਿਰੋਜ਼ਪੁਰ ਸ਼ਹਿਰ ਦਾ ਹਰ ਵਾਸੀ ਇਹਨਾਂ ਵਾਰਦਾਤਾ ਤੋ ਤੋਬਾ ਤੋਬਾ ਕਰ ਰਿਹਾ…

    ਪਿੰਡ ਵਿਰਕ ਖੁਰਦ ਦੇ ਸਰਕਾਰੀ ਆਰੋ ਪਲਾਂਟ ਤੋਂ ਲੱਖਾਂ ਰੁਪੈ ਦਾ ਸਮਾਨ ਹੋਇਆ ਖੁਰਦ ਬੁਰਦ

    ਬਠਿੰਡਾ 4 ਅਪ੍ਰੈਲ(ਐੱਸ ਐੱਸ ਰਾਹੀ):ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਪੰਜਾਬ ਦੇ ਪਿੰਡਾਂ ਵਿੱਚ ਵੱਡੇ ਪੱਧਰ ਤੇ ਸਰਕਾਰੀ ਆਰੋ ਪਲਾਂਟ ਲਗਾਏ ਗਏ ਪਰ ਥੋੜੇ ਸਮੇਂ ਬਾਅਦ ਹੀ ਇਹ ਆਰੋ ਪਲਾਂਟ…

    ਤਰਕਾਰ ਮਨਦੀਪ ਸੰਧੂ ਟੈਲੀਕਾਮ ਦਾ ਕੰਮ ਛੱਡ ਕੇ ਹੋਏ ਫਾਰਮਿੰਗ ਵੱਲ

    ਫਗਵਾੜਾ, 4 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ )- ਟੈਲੀਕਾਮ ਖੇਤਰ ਵਿਚ ਐਮ ਐਨ ਪੀ ਕਿੰਗ ਦੇ ਤੌਰ ਤੇ ਆਪਣੀ ਪਹਿਚਾਣ ਬਣਾਉਣ ਵਾਲੇ ਫਗਵਾੜਾ ਹਲਕੇ ਨਾਲ ਸਬੰਧਿਤ ਸੀਨੀਅਰ ਪੱਤਰਕਾਰ ਮਨਦੀਪ ਸਿੰਘ…

    ਕੰਮਿਊਨਿਟੀ ਹੈਲਥ ਸੈਂਟਰ ਵੱਲੋਂ ਕੰਨ ਦੀ ਬਿਮਾਰੀਆ ਦੀ ਰੋਕਥਾਮ ਤੇ ਨਿਯੰਤਰਣ ਲਈ ਟ੍ਰੇਨਿੰਗ

    ਫਗਵਾੜਾ 4 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸਿਵਲ ਸਰਜਨ ਡਾ ਗੁਰਮੀਤ ਲਾਲ ਦੇ ਦਿਸ਼ਾ-ਨਿਰਦੇਸ਼ ਕੰਨ ਦੀ ਬਿਮਾਰੀਆ ਅਤੇ ਸਬੰਧਤ ਰੋਗਾਂ ਦੀ ਰੋਕਥਾਮ ਅਤੇ ਇਲਾਜ ਲਈ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਦੇ ਉਦੇਸ਼…