Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਨੂੰ ਜਲੰਧਰ ਚ ਮਿਲੀ ਵੱਡੀ ਸਫ਼ਲਤਾ : ਡਾ. ਹਿਮਾਂਸ਼ੂ ਅਗਰਵਾਲ

    ਜਲੰਧਰ 4 ਅਪ੍ਰੈਲ ( ਅਮ੍ਰਿੰਤਪਾਲ ਸਿੰਘ)ਇਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪਿਛਲੇ ਇੱਕ ਮਹੀਨੇ ਵਿੱਚ ਮੁਹਿੰਮ ਤਹਿਤ ਕੀਤੀਆਂ…

    ਪਿੰਡ ਲੁਬਾਣਗੜ੍ਹ ਦੀ ਪੰਚਾਇਤ ਨੇ ਨਸ਼ਿਆਂ ਨੂੰ ਖਤਮ ਕਰਨ ਲਈ ਕਰਵਾਇਆ ਸੈਮੀਨਾਰ

    ਮਾਛੀਵਾੜਾ ਸਾਹਿਬ- 4 ਅਪ੍ਰੈਲ (ਸੁੱਚਾ ਬੰਗੜ) ਗ੍ਰਾਮ ਪੰਚਾਇਤ ਲੁਬਾਣਗੜ੍ਹ ਵੱਲੋਂ  ਸਰਪੰਚ ਪਰਮਜੀਤ ਕੌਰ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਔਰਤਾਂ ਤੇ ਮਰਦਾਂ ਨੇ। ਇਸ ਤੋਂ ਇਲਾਵਾ…

    ਧਾਮੀ ਨੇ ਪਾਕਿਸਤਾਨ ਵਿਖੇ ਸਵਰਗੀ ਭਾਈ ਮਹਿਲ ਸਿੰਘ ਬੱਬਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ , ਪਤਨੀ ਨੂੰ ਕੀਤਾ ਸਨਮਾਨਿਤ

    ਜੈਤੋ,4 ਅਪ੍ਰੈਲ 🙁 ਰਘੂਨੰਦਨ ਪਰਾਸ਼ਰ )ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਜਲਾਵਤਨ ਸਿੱਖ ਭਾਈ ਮਹਿਲ ਸਿੰਘ ਬੱਬਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ…

    ਵਕਫ਼ ਸੋਧ ਬਿੱਲ ਦੇ ਵਿਰੁੱਧ 232 ਸੰਸਦ ਮੈਂਬਰਾਂ ਦਾ ਸਮਰਥਨ ਤੁਸ਼ਟੀਕਰਨ ਨੀਤੀ ਦੀ ਸਿਖਰ ਹੈ,ਸੰਸਦ ਮੈਂਬਰਾਂ ਲਈ ਦੇਸ਼ਹਿਤ ਨੂੰ ਨਹੀਂ ਵੋਟ ਬੈਂਕ ਨੂੰ ਪਹਿਲ ਸਿਆਗ

    ਪੱਟੀ ਸਦੀਕ, 4 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਤਿੰਨ ਤਲਾਕ ਕਾਨੂੰਨ ਨੂੰ ਖਤਮ ਕਰਨਾ, lਧਾਰਾ 370 ਨੂੰ ਹਟਾਉਣ, ਸ਼੍ਰੀ ਰਾਮ ਮੰਦਰ ਦੀ ਉਸਾਰੀ ਅਤੇ ਸੰਸਦ ਦੇ ਦੋਵਾਂ ਸਦਨਾਂ ਲੋਕ ਸਭਾ ਅਤੇ…

    ਸੰਤ ਮੋਹਨ ਦਾਸ ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਨੇ ਪੰਜਾਬ ਭਰ ’ਚੋਂ ਦੂਜੀ ਪੁਜੀਸ਼ਨ ਕੀਤੀ ਹਾਸਲ

    ਫ਼ਰੀਦਕੋਟ, 4 ਅਪ੍ਰੈਲ (ਵਿਪਨ ਮਿੱਤਲ)-ਇਲਾਕੇ ਦੀ ਰਾਜ ਪੱਧਰ ਤੇ ਹਮੇਸ਼ਾ ਮੋਹਰੀ ਰਹਿਣ ਵਾਲ ਵਿੱਦਿਅਕ ਸੰਸਥਾ ਸੰਤ ਮੋਹਨ ਦਾਸ ਸਕੂਲ ਕੋਟਸੁਖੀਆ ਨੇ ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ ਅੱਠਵੀਂ ਦੇ…

    ਸਵ.ਗੁਰਪ੍ਰੀਤ ਸਿੰਘ ਯਾਦਗਰੀ ਦੋ ਰੋਜ਼ਾ ਵਿਸ਼ਾਲ ਮੈਡੀਕਲ ਚੈੱਕਅੱਪ ਕੈਂਪ ਦਸਮੇਸ਼ ਡੈਂਟਲ ਕਾਲਜ ’ਚ ਸ਼ੁਰੂ ਹੋਇਆ

    ਫ਼ਰੀਦਕੋਟ,  4 ਅਪ੍ਰੈਲ (ਵਿਪਨ ਮਿੱਤਲ)- ਇਲਾਕੇ ਦੀ ਨਾਮਵਰ ਮੈਡੀਕਲ ਸੰਸਥਾ ਦਸਮੇਸ਼ ਡੈਂਟਲ ਕਾਲਜ, ਤਲਵੰਡੀ ਰੋਡ, ਫਰੀਦਕੋਟ ਵਿਖੇ ਸ:ਗੁਰਪ੍ਰੀਤ ਸਿੰਘ ਡੋਡ ਦੀ ਯਾਦ ਨੂੰ ਸਮਰਪਿਤ ਦੰਦਾਂ, ਜੌੜਾਂ ਦੇ ਦਰਦ ਅਤੇ ਸਰੀਰ…

    ਆਧਾਰਸ਼ਿਲਾ ਸਕੂਲ ਦਾ ਕਮਾਂਡੋ ਟ੍ਰੇਨਿੰਗ ਪਾਰਕ: ਬੱਚਿਆਂ ਦੇ ਸਰੀਰਕ ਵਿਕਾਸ ਲਈ ਇੱਕ ਸ਼ਾਨਦਾਰ ਸਥਾਨ*

    ਪੱਟੀ ਸਦੀਕ, 4 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਆਧਾਰ ਸ਼ਿਲਾ ਸਕੂਲ ਵਿੱਚ ਕਮਾਂਡੋ ਟ੍ਰੇਨਿੰਗ ਪਾਰਕ ਸਥਾਪਤ ਕੀਤਾ ਗਿਆ ਹੈ। ਇਹ ਪਾਰਕ ਨਾ…

    ਆਧਾਰਸ਼ਿਲਾ ਸਕੂਲ ਦੀ ਨਵੀਂ ਭਾਸ਼ਾ ਪ੍ਰਯੋਗਸ਼ਾਲਾ

    ਪੱਟੀ ਸਦੀਕ, 4 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਆਧਾਰਸ਼ਿਲਾ ਸਕੂਲ ਨੇ ਇੱਕ ਅਤਿ-ਆਧੁਨਿਕ ਭਾਸ਼ਾ ਪ੍ਰਯੋਗਸ਼ਾਲਾ ਸ਼ੁਰੂ ਕਰਕੇ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਪ੍ਰਯੋਗਸ਼ਾਲਾ ਦਾ ਉਦੇਸ਼…

    ਕੁਝ ਹੱਡ ਬੀਤੀ, ਕੁਝ ਜੱਗ ਬੀਤੀ !

    ਪੰਜਾਬ ਵਿੱਚ ਔਰਤਾਂ ਦੀ ਰਾਖੀ ਵੀ ਸਿਰਫ਼ ਕਾਗਜ਼ਾਂ ਵਿੱਚ ।ਸੈਂਟਰ ਤੋਂ ਆਈ ਗਰਾਂਟ ਵੀ ਨਹੀਂ ਵਰਤ ਪਾਉਂਦੀ ਸਰਕਾਰ ।  ਔਰਤਾਂ ਨੂੰ ਸਰੀਰਕ , ਸਮਾਜਿਕ ਸ਼ੋਸ਼ਣ ਤੋਂ ਬਚਾਉਣ ਲਈ ਬਣਾਈਆਂ ਸਕੀਮਾਂ…

    ਉਲਟੀ ਗੰਗਾ !

    2006-07 ਵਿੱਚ ਨੈਸ਼ਨਲ ਰੂਰਲ ਹੈਲਥ ਮਿਸ਼ਨ ਸ਼ੁਰੂ ਹੋਇਆ ਤਾਂ ਕਿ ਲੋਕਾਂ ਨੂੰ ਸੌਖੀਆਂ , ਸਸਤੀਆਂ ਤੇ ਘਰ ਦੇਨੇੜੇ ਸਿਹਤ ਸੇਵਾਵਾਂ ਮਿਲ ਜਾਣ ਜੋ ਹੁਣ ਨੈਸ਼ਨਲ ਹੈਲਥ ਮਿਸ਼ਨ ਦੇ ਨਾਮ ਨਾਲ…