Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਸਿੱਖਿਆ ਬਲਾਕ ਮਸੀਤਾਂ ਦੇ ਕੁੱਲ 11 ਵਿਦਿਆਰਥੀਆਂ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ

    ਕਪੂਰਥਲਾ, 4 ਮਾਰਚ (ਕੌੜਾ)- ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਦੀ ਯੋਗ ਅਗਵਾਈ ਹੇਠ ਸਿੱਖਿਆ ਬਲਾਕ ਮਸੀਤਾਂ (ਸੁਲਤਾਨਪੁਰ ਲੋਧੀ -2 ) ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਵਿੱਚੋਂ ਕੁੱਲ 11 ਵਿਦਿਆਰਥੀਆਂ ਵੱਲੋਂ ਜਵਾਹਰ ਨਵੋਦਿਆ…

    ਭਾਜਪਾ ਦੇ ਸੰਗਠਨ ਉਤਸਵ ਸਬੰਧੀ ਭਾਜਪਾ ਆਗੂਆਂ ਦੀ ਵਿਸ਼ੇਸ਼ ਹੋਈ ਮੀਟਿੰਗ

    ਕਪੂਰਥਲਾ, 4 ਅਪ੍ਰੈਲ (   ਕੌੜਾ  )- ਮੰਦਰ ਧਰਮ ਸਭਾ ਚ ਭਾਜਪਾ ਵਲੋਂ ਸ਼ਨੀਵਾਰ ਨੂੰ ਭਾਜਪਾ ਦੇ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਪ੍ਰਧਾਨਗੀ ਹੇਠ ਸੰਗਠਨ ਪਰਵ ਸਬੰਧੀ ਇਕ ਅਹਿਮ ਮੀਟਿੰਗ…

    ਸੀ.ਐਮ.ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗ ਕਲਾਸਾਂ ਦਾ ਲੋਕਾਂ ਵਲੋਂ ਲਿਆ ਜਾ ਰਿਹਾ ਵੱਡੇ ਪੱਧਰ ‘ਤੇ ਲਾਭ

    ਕਪੂਰਥਲਾ, 4 ਅਪ੍ਰੈਲ (ਕੌੜਾ )- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ “ਸੀ.ਐਮ ਦੀ ਯੋਗਸ਼ਾਲਾ” ਤਹਿਤ ਕਪੂਰਥਲਾ ਜ਼ਿਲੇ ਵਿੱਚ 102 ਯੋਗਾ ਕਲਾਸਾਂ ਸਫਲਤਾਪੂਰਵਕ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਲੋਕ ਉਤਸ਼ਾਹ ਨਾਲ ਹਿੱਸਾ…

    ਲਾਰੈਂਸ ਸਕੂਲ, ਸਨਾਵਰ ‘ਚ ਮਿਲਟਰੀ ਲਿਟਰੇਚਰ ਫੈਸਟ ਦਾ ਸ਼ਾਨਦਾਰ ਆਗਾਜ਼

    ਅੰਮ੍ਰਿਤਸਰ 4 ਅਪ੍ਰੈਲ(ਦਿਨੇਸ਼ ਸੋਨੀ )ਚੰਡੀਗੜ੍ਹ  ਨੇੜੇ, ਲਾਰੈਂਸ ਸਕੂਲ, ਸਨਾਵਰ ਵਿਖੇ ਦੋ ਦਿਨਾਂ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਸ਼ੁਰੂਆਤ ਹੋਈ, ਜਿਸ ਵਿੱਚ ਦੇਸ਼ ਭਰ ਤੋਂ ਆਏ ਲੇਖਕਾਂ, ਸਾਬਕਾ ਫੌਜੀ ਅਧਿਕਾਰੀਆਂ, ਇਤਿਹਾਸਕਾਰਾਂ ਅਤੇ…

    ਪੰਜਾਬ ਪੁਲਿਸ ਵਿੱਚ 2016 ਦੀ ਵੇਟਿੰਗ ਲਿਸਟ ਕਲੀਅਰ ਕਰਕੇ ਡਿਊਟੀ ‘ਤੇ ਜੁਆਇਨ ਕਰਾਉਣ ਸਬੰਧੀ ਦਿੱਤਾ ਮੰਗ ਪੱਤਰ

    ਬਰਨਾਲਾ- 4 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ)-ਪਿਛਲੇ ਸਮੇਂ ਪੰਜਾਬ ਸਰਕਾਰ ਵੱਲੋਂ 2016 ਵਿੱਚ ਪੰਜਾਬ ਪੁਲਿਸ ਦੀ ਭਰਤੀ ਇਸ਼ਤਿਹਾਰ 1/2016 ਵਿੱਚ 7416 ਪੋਸਟਾਂ ਕੱਢੀਆਂ ਗਈਆਂ ਸਨ ਜਿਸ ਵਿੱਚੋਂ 5581 ਉਮੀਦਵਾਰਾਂ ਨੂੰ 20…

    ਪ੍ਰਧਾਨ ਰਾਜਾ ਵੜਿੰਗ ਦਾ ਖਾਸਮ ਖਾਸ ਆਪ ਵਿੱਚ ਪਰਿਵਾਰ ਸਮੇਤ ਐੱਮ ਐਲ ਏ ਡਿੰਪੀ ਢਿੱਲੋਂ ਨੇ ਕੀਤਾ ਸ਼ਾਮਿਲ

    ਅੱਜ ਪਿੰਡ ਧੂਲਕੋਟ ਤੋਂ ਰਾਜਾ ਵੜਿੰਗ ਦੇ ਖ਼ਾਸ ਖ਼ਾਸ ਮੰਨੇ ਜਾਂਦੇ ਸਾਬਕਾ ਮੈਂਬਰ ਗੁਰਤੇਜ ਸਿੰਘ ਕਾਇਲਾ ਆਪਣੇ ਪਰਿਵਾਰ ਸਮੇਤ ਹਰਦੀਪ ਡਿੰਪੀ ਢਿੱਲੋਂ ਦੀ ਹਾਜ਼ਰੀ ਵਿੱਚ ਆਪ ਵਿੱਚ ਸ਼ਾਮਿਲ ਹੋਇਆ।ਇਸ ਮੌਕੇ…

    ਵਿਦਿਆਰਥੀਆਂ ਅਤੇ ਨਸ਼ੇ : ਇੱਕ ਗੰਭੀਰ ਸਮੱਸਿਆ

    ਪੰਜਾਬ ਵਿੱਚ ਵਿਦਿਆਰਥੀਆਂ ਵਿੱਚ ਨਸ਼ੇ ਦੀ ਸਮੱਸਿਆ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਹਰ ਤੀਜੇ ਵਿਦਿਆਰਥੀ ਦੇ ਨਸ਼ੇ ਦੀ ਲਤ ਵਿੱਚ ਫਸਣ ਦੀ ਸੂਚਨਾ ਮਿਲ ਰਹੀ ਹੈ, ਜੋ…

    ਨਰਾਤੀਆਂ ਵਿੱਚ ਮਾਂ ਦੀ ਖੇਤਰੀ ਦਾ ਅਪਮਾਨ ਨਾ ਕਰਨ ਭਗਤ:ਡਿੰਪੀ ਚੌਹਾਨ

    ਅੰਮ੍ਰਿਤਸਰ 3 ਅਪ੍ਰੈਲ(ਦਿਨੇਸ਼ ਸੋਨੀ ) ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਮਾਤਾ ਰਾਣੀ ਦੇ ਨਰਾਤਿਆਂ ਵਿੱਚ ਸਾਰੇ ਭਗਤ ਬੜੀ…

    ਡਿਪਟੀ ਕਮਿਸ਼ਨਰ ਨੇ ਜਿਲ੍ਹੇ ਵਿੱਚ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਕੀਤੀਆਂ ਗਤੀਵਿਧੀਆ ਦਾ ਲਿਆ ਜਾਇਜਾ

    ਫਰੀਦਕੋਟ 3 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ)  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋਂ…

    ਹਲਕਾ ਸਾਹਨੇਵਾਲ ਦੇ ਕਈ ਪਿੰਡਾਂ ਦੇ ਵਿੱਚ ਹੋ ਰਹੀ ਰਾਤ ਨੂੰ ਨਜਾਇਜ਼ ਮਾਈਨਿੰਗ

    ਮਾਛੀਵਾੜਾ ਸਾਹਿਬ 3 ਅਪ੍ਰੈਲ (ਸੁੱਚਾ ਬੰਗੜ )  ਹਲਕਾ ਸਾਹਨੇਵਾਲ ਦੇ ਕਈ ਪਿੰਡਾਂ ਵਿੱਚ ਮਿੱਟੀ ਦੇ ਨਾਮ ਤੇ ਰੇਤੇ ਦੀ ਹੋ ਰਹੀ ਹੈ ਨਜਾਇਜ਼ ਮਾਈਨਿੰਗ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ…