Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਸਵ: ਰਜਿੰਦਰ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਅੱਜ

    ਕੋਟਕਪੂਰਾ,04 ਅਪ੍ਰੈਲ (ਮਨਜੀਤ ਸਿੰਘ ਢੱਲਾ)-ਸਵ: ਰਜਿੰਦਰ ਸਿੰਘ ਢਿੱਲੋਂ ਪੁੱਤਰ ਸਵ: ਹਰਪਾਲ ਸਿੰਘ ਢਿੱਲੋ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 26 ਮਾਰਚ, 2025 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ…

    ਟੀਕਾਕਰਣ ਦੇ ਮਾਮੂਲੀ ਸਾਈਡ ਇਫੈਕਟਸ (ਏ.ਈ.ਐੱਫ.ਆਈ,) ਤੋਂ ਘਬਰਾਓਣ ਦੀ ਲੋੜ ਨਹੀਂ: ਡਾ ਕਿਰਨਦੀਪ ਕੌਰ

    ਅੰਮ੍ਰਿਤਸਰ 3 ਅਪ੍ਰੈਲ( ਦਿਨੇਸ਼ ਸੋਨੀ)ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਜਿਲਾ੍ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਦੀ ਅਗਵਾਹੀ ਹੇਠਾਂ ਵਲੋਂ ਰਟੀਨ ਇਮੁਨਾਈਜੇਸ਼ਨ ਦੇ…

    ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

    ਅੰਮ੍ਰਿਤਸਰ 3 ਅਪ੍ਰੈਲ(ਦਿਨੇਸ਼ ਸੋਨੀ )ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ ਹੈ। ਇਹ ਸ਼ਬਦ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਨੇ ਵੱਧ ਰਹੀ ਗਰਮੀ ਦੇ ਸੰਬੰਧ…

    ਜੈਕਾਰਿਆਂ ਦੀ ਗੂੰਜ ਵਿੱਚ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਕਥਾ ਦਾ ਪੋਸਟਰ ਰਿਲੀਜ਼

    ਅੰਮ੍ਰਿਤਸਰ3 ਅਪ੍ਰੈਲ (ਦਿਨੇਸ਼ ਸੋਨੀ )ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ  ਵਿਸ਼ੇਸ਼ ਗੁਰਮਿਤ ਸਮਾਗਮ ਦਾ ਆਯੋਜਨ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਜੀ ਦੀ ਦੇਖ ਰੇਖ ਵਿੱਚ ਦਾਤਾ ਬੰਦੀ ਛੋੜ…

    ਭਾਰਤੀ ਕਿਸਾਨ ਯੂਨੀਅਨ (ਮਾਨ) ਵਲੋਂ ਕਿਸਾਨ ਮੁੱਦਿਆਂ ਤੇ ਵਿਚਾਰ ਗੋਸ਼ਟੀ ਕਰਵਾਈ ਗਈ

    ਸੰਦੌੜ 03 ਅਪ੍ਰੈਲ (ਬੋਪਾਰਾਏ ):ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਇੱਕ ਭਰਵੀਂ ਮੀਟਿੰਗ ਸੰਦੌੜ ਨੇੜਲੇ ਪੇਲੈਸ ਵਿਖੇ, ਸੁਖਦੇਵ ਸਿੰਘ ਝੁਨੇਰ ਮੀਤ ਪ੍ਰਧਾਨ ਪੰਜਾਬ ਦੇ ਪ੍ਰਬੰਧਾ ਹੇਠ ਜਿਲ੍ਹਾ ਮਾਲੇਰਕੋਟਲਾ ਅਤੇ ਜ਼ਿਲ੍ਹਾ ਬਰਨਾਲਾ…

    *ਭਗਤ ਸਿੰਘ ਦੀ ਪੱਗ ਬੰਨ ਕੇ ਪੰਜਾਬ ਵਿੱਚ ਆਈ ਆਮ ਆਦਮੀ ਦੀ ਸਰਕਾਰ ਵਿੱਚ ਭਗਤ ਸਿੰਘ ਤਾਂ ਕੀ ਸੀ ਐਮ ਭਗਵੰਤ ਮਾਨ ਦੀਆ ਗੱਲਾ ਨਹੀਂ ਮੰਨਦੀ ਅਫ਼ਸਰਸ਼ਾਹੀ- ਗੁਰਪ੍ਰੀਤ ਸਿੰਘ ਢਿੱਲੋਂ*

    ਸ਼੍ਰੀ ਮੁਕਤਸਰ ਸਾਹਿਬ (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ)ਅੱਜ ਮਿਤੀ 03/04/2025 ਨੂੰ ਪੰਜਾਬ ਰੋਡਵੇਜ/ਪਨਬੱਸ/ਪੀ. ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ 25/11 ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਸਮੂਹ ਬੱਸ ਸਟੈਂਡਾ ਉਪਰ ਪੰਜਾਬ ਸਰਕਾਰ…

    ਕਿਸਾਨਾਂ ਦੀ ਮਹਾਂਪੰਚਾਇਤ ਵਿਚ ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਪੁੱਜੇ ਡੱਲੇਵਾਲ

    ਫ਼ਰੀਦਕੋਟ, 3 ਅਪ੍ਰੈਲ (ਮਨਜੀਤ ਸਿੰਘ ਢੱਲਾ)-ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਧਰਨਾ ਖ਼ਤਮ ਕਰਵਾਏ ਜਾਣ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਮਰਨ ਵਰਤ ’ਤੇ ਬੈਠੇ ਸਨ, ਉਨ੍ਹਾਂ…

    ਗੁਰਦੀਪ ਸਿੰਘ ਟਿਵਾਣਾ ਨੇ ਮਾਰਕੀਟ ਕਮੇਟੀ ਨਾਭਾ ਦਾ ਅਹੁਦਾ ਸੰਭਾਲਿਆ ।

    ਨਾਭਾ 04 ਅਪ੍ਰੈਲ 2025 (ਗੁਰਪ੍ਰੀਤ ਸਿੰਘ ਬਰਸਟ) ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀ ਮਿਹਨਤੀ ਵਰਕਰਾਂ ਨੂੰ ਚੇਅਰਮੈਨੀਆਂ ਦੇ ਨਾਲ ਨਿਵਾਜਿਆ ਗਿਆ ਹੈ ਇਸ ਲੜੀ ਤਹਿਤ ਮਾਰਕੀਟ ਕਮੇਟੀ ਨਾਭਾ ਵਿਖੇ ਸਰਪੰਚ ਗੁਰਦੀਪ…

    19 ਅਪ੍ਰੈਲ ਨੂੰ ਕੱਢਿਆ ਜਾਵੇਗਾ ਪੰਜਾਬ ਸਟੇਟ ਵਿਸਾਖੀ ਬੰਪਰ ਡਰਾਅ: ਰਣਜੀਤ ਸਿੰਘ

    ਅੰਮ੍ਰਿਤਸਰ 3 ਅਪ੍ਰੈਲ (ਦਿਨੇਸ਼ ਸੋਨੀ  )ਗੋਲਡਨ ਲਾਟਰੀ ਏਜੰਸੀ ਮਹਾਂ ਸਿੰਘ ਗੇਟ ਚੌਕ ਦੇ ਮਾਲਕ ਰਣਜੀਤ ਸਿੰਘ ਨੇ ਦੱਸਿਆ ਕਿ 6 ਕਰੌੜ ਦਾ ਪਹਿਲ ਇਨਾਮ ਆਮ ਜਨਤਾ ਵਿੱਚ ਦਿੱਤੇ ਜਾਣ ਦੀ…

    ਦਸਮੇਸ਼ ਸਕੂਲ ਬਿਲਾਸਪੁਰ ਦੇ ਦਾਖ਼ਲਿਆਂ ਪ੍ਰਤੀ ਬੱਚਿਆਂ ‘ਚ ਭਾਰੀ ਉਤਸ਼ਾਹ

    ਨਿਹਾਲ ਸਿੰਘ ਵਾਲਾ, 3 ਅਪ੍ਰੈਲ ( ਮਨਪ੍ਰੀਤ ਸਿੰਘ ਮੋਨੂੰ)-ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਚੰਗੇ ਸੰਸਕਾਰ ਦੇਣ ਲਈ ਜਾਣੇ ਜਾਂਦੇ ਇਲਾਕੇ ਦੇ ਪੁਰਾਣੇ ਨਾਮਵਰ ਸਕੂਲ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ…