Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਖੇ ਕਰਵਾਇਆ ਵਿਸ਼ੇਸ਼ ਭਾਸ਼ਣ

    ਬਠਿੰਡਾ/ਪਟਿਆਲਾ, 3 ਅਪ੍ਰੈਲ (ਅੰਗਰੇਜ ਸਿੰਘ ਵਿੱਕੀ)-ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵੱਲੋਂ ਆਧੁਨਿਕ ਤਰੱਕੀ ਅਤੇ ਮਨੁੱਖੀ ਮਨ ਦੇ ਹਵਾਲੇ ਨਾਲ਼ ਡਾ.ਨਵਦੀਪ ਸਿੰਘ ਅਸੀਜਾ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ ਜਿਸ ਵਿੱਚ ਵਾਤਾਵਰਣ…

    ਦੇਸੀ ਪਿਸਤੌਲ 32 ਬੋਰ ਅਤੇ 3 ਜਿੰਦਾ ਰੌਦ ਸਮੇਤ ਵਿਅਕਤੀ ਕਾਬੂ

    ਜਗਰਾਉਂ 3 ਅਪ੍ਰੈਲ (ਜਸਵਿੰਦਰ ਸਿੰਘ ਡਾਂਗੀਆ) ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸ,ਐਸ,ਪੀ ਅੰਕਰ ਗੁਪਤਾ ਵੱਲੋਂ ਮਾੜੇ ਅੰਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਡੀਐਸਪੀ ਵਰਿੰਦਰ ਸਿੰਘ ਖੇਸਾ, ਸਬ ਡਵੀਜਨ ਦਾਖਾ ਲੁਧਿਆਣਾ…

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਮਿਆਰ ਸੁਧਾਰਨ ਲਈ

    ਬਠਿੰਡਾ/ਮੋਹਾਲੀ 3 ਅਪ੍ਰੈਲ (ਅੰਗਰੇਜ ਸਿੰਘ ਵਿੱਕੀ)- ਪੰਜਾਬ ਸਕੂਲ ਐਜੂਕੇਸ਼ਨ ਬੋਰਡ (PSEB) ਨੇ ਪੰਜਾਬ ਵਿੱਚ ਪੜ੍ਹਾਈ ਦੇ ਮਿਆਰ ਨੂੰ ਵਧਾਉਣ ਲਈ 5 ਦਿਨਾਂ ਦੀ ਵਰਕਸ਼ਾਪ ਕਰਵਾਈ, ਜਿਸ ਵਿੱਚ ਪ੍ਰਸ਼ਨ-ਪੱਤਰਾਂ ਦੀ ਗੁਣਵੱਤਾ…

    ਜੋਗਿੰਦਰ ਸਿੰਘ ਮਾਨ ਨੇ ਪਿੰਡ ਚੱਕ ਪ੍ਰੇਮਾ, ਲੱਖਪੁਰ ਤੇ ਡੁਮੇਲੀ ‘ਚ ਕੁੱਲ 78 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਦੇ ਕੰਮ

    ਫਗਵਾੜਾ 3 ਅਪ੍ਰੈਲ (  ਪ੍ਰੀਤੀ  ) ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ…

    43 ਲੱਖ ਦੀ ਲਾਗਤ ਨਾਲ ਹੋਵੇਗੀ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਕ ਤੱਕ ਸੜਕ ਦੀ ਰਿਪੇਅਰ- ਜਿੰਪਾ

    ਫਗਵਾੜਾ, ਹੁਸ਼ਿਆਰਪੁਰ 3 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ)-ਸਥਾਨਕ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਬੀਤੇ ਦਿਨੀਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਲੋਕ ਨਿਰਮਾਣ ਵਿਭਾਗ…

    ਜ਼ਰੂਰੀ ਮੁਰੰਮਤ ਦੇ ਚਲਦਿਆਂ ਘਰੇਲੂ,ਵਪਾਰਿਕ ਅਤੇ ਖੇਤੀਬਾੜੀ ਦੀ ਬਿਜਲੀ ਸਪਲਾਈ ਬੰਦ ਰਹੇਗੀ

    ਫਗਵਾੜਾ 3 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ) ਪੀ ਐਸ ਪੀ ਸੀ ਐਲ ਦੇ ਸਹਾਇਕ ਇੰਜੀਨੀਅਰ ਚਹੈੜੂ ਉਪ ਮੰਡਲ ਫਗਵਾੜਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 04.04.2025 ਨੂੰ…

    ਪਿੰਡ ਲੱਖਪੁਰ ਵਿਖੇ ਢੱਡਵਾਲ ਜਠੇਰਿਆਂ ਦਾ ਸਲਾਨਾ ਜੋੜ ਮੇਲਾ 5 ਨੂੰ

    ਫਗਵਾੜਾ 3 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ  ) ਨਜਦੀਕੀ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ ਢੱਡਵਾਲ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਪ੍ਰਬੰਧਕ ਕਮੇਟੀ ਵਲੋਂ ਸਮੂਹ ਢੱਡਵਾਲ ਪਰਿਵਾਰਾਂ ਦੇ…

    ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੀਤਾ ਜ਼ਖਮੀ

    ਫਗਵਾੜਾ,ਕਪੂਰਥਲਾ, 3 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ)-ਮਾਰਕਫੈੱਡ ਚੌਂਕ ਵਿਚ ਮੋਟਰਸਾਈਕਲ ‘ਤੇ ਜਾ ਰਹੇ ਇਕ ਨੌਜਵਾਨ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ…

    ਜਲੰਧਰ ਬਾਈਪਾਸ ਤੋਂ ਫਗਵਾੜਾ ਚੌਕ ਤੱਕ ਸੜਕ ਦੀ ਮੁਰੰਮਤ ਦਾ ਕੰਮ 43 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ – JIMP

    ਫਗਵਾੜਾ, ਹੁਸ਼ਿਆਰਪੁਰ 3 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)- ਸਥਾਨਕ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਕ ਤੱਕ ਸੜਕ ਦੀ ਮਾੜੀ ਹਾਲਤ ਦੇ ਮੱਦੇਨਜ਼ਰ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੇ ਹਾਲ ਹੀ ਵਿੱਚ ਲੋਕ ਨਿਰਮਾਣ…

    ਸੈਂਟਰਲ ਵਾਲਮੀਕਿ ਸਭਾ ਇੰਡੀਆ ਵੱਲੋਂ ਖਾਲਿਸਤਾਨੀ ਗੁਰਪਤਵੰਤ ਪੰਨੂੰ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ

    ਜਗਰਾਉਂ 3 ਅਪ੍ਰੈਲ (ਜਸਵਿੰਦਰ ਸਿੰਘ ਡਾਂਗੀਆ) ਜਗਰਾਉਂ ਵਿਖੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੀ ਯੋਗ ਅਗਵਾਈ ਵਿੱਚ ਸਫਾਈ ਯੂਨੀਅਨ ਨਗਰ ਕੌਂਸਲ ਜਗਰਾਉਂ ਤੇ ਸਮੁੱਚੇ ਬਾਬਾ ਸਾਹਿਬ ਨੂੰ ਪਿਆਰ ਕਰਨ ਵਾਲੇ ਵੱਡੀ…