Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਮੀਰੀ ਪੀਰੀ ਖਾਲਸਾ ਕਾਲਜੀਏਟ ਸੀ.ਸੈ. ਸਕੂਲ ਭਦੌੜ ਐੱਨ.ਐੱਸ. ਐੱਸ. ਕੈਂਪ ਸਫਲਤਾ ਪੂਰਨ ਸੰਪੰਨ ਹੋਇਆ

    ਭਦੌੜ, 1 ਅਪ੍ਰੈਲ (ਬਲਵਿੰਦਰ ਆਜ਼ਾਦ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲ ਰਹੀ ਸੰਸਥਾ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਸਕੱਤਰ ਵਿਦਿਆ ਇੰਜ. ਸੁਖਮਿੰਦਰ ਸਿੰਘ ਦੀ ਅਗਵਾਈ ਵਿਚ ਸਿਰਮੌਰ ਸੰਸਥਾ ਮੀਰੀ ਪੀਰੀ ਖ਼ਾਲਸਾ…

    ਵਾਈ. ਐੱਸ. ਸਕੂਲ ਬਰਨਾਲਾ ਨੇ ਤੀਸਰੀ ਤੋਂ ਨੌਵੀਂ ਜਮਾਤ ਤੱਕ ਦੇ ਨਤੀਜੇ ਐਲਾਨੇ

    ਬਰਨਾਲਾ, 1 ਅਪ੍ਰੈਲ (ਸੁਖਰਾਜ ਚਹਿਲ):- ਵਾਈ. ਐੱਸ. ਸਕੂਲ ਹਮੇਸ਼ਾ ਵਿਹਾਰਿਕ ਸਿੱਖਿਆ (ਪ੍ਰੈਕਟੀਕਲ ਲਰਨਿੰਗ) ਲਈ ਜਾਣਿਆ ਜਾਂਦਾ ਹੈ ਇਥੇ ਬੱਚਿਆਂ ਨੂੰ ਆਉਣ ਵਾਲੇ ਭਵਿੱਖ ਲਈ ਸੁਚੱਜੇ ਢੰਗ ਨਾਲ ਹਰ ਵਿਸ਼ਾ ਪੜ੍ਹਾਇਆ ਅਤੇ…

    ਮੈਂ ਪੰਜਾਬ ਦੀ ਧਰਤੀ ਦੀ ਸੌਂਹ ਖਾਂਦਾ ਹਾਂ, ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ਮੈਂ ਚੁਪ ਨਹੀਂ ਬੈਠਾਂਗਾ-ਕੇਜਰੀਵਾਲ

    ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ (ਬਲਵਿੰਦਰ ਆਜ਼ਾਦ)- ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ ‘ਆਪ’ ਦੇ ਕਾਰਜਕਾਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ…

    ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ (ਬਹਾਦਰਪੁਰ) ਨੇ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਨਵੇਂ ਵਿਦਿਅਕ ਸੈਸ਼ਨ 2025-26 ਦੀ ਸ਼ੁਰੂਆਤ।

    ਮਸਤੂਆਣਾ ਸਾਹਿਬ, 1 ਅਪ੍ਰੈਲ (ਬਲਵਿੰਦਰ ਆਜ਼ਾਦ)- ਸੰਤ ਅਤਰ ਸਿੰਘ ਜੀ ਦੀ ਅਪਾਰ ਬਖਸ਼ਿਸ਼ ਸਦਕਾ ਅਕਾਲ ਸੀਨੀ. ਸੈਕੰ. ਸਕੂਲ ਮਸਤੂਆਣਾ ਬਹਾਦਰਪੁਰ ਨੇ ਅੱਜ ਮਿਤੀ 01/04/25 ਦਿਨ ਮੰਗਲਵਾਰ ਨੂੰ ਸੁਖਮਨੀ ਸਾਹਿਬ ਦੇ…

    ਰਾਮਵੀਰ ਆਈਏਐਸ ਪੰਜਾਬ ਲੋਕ ਸੰਪਰਕ ਦੇ ਨਵੇਂ ਸੈਕਟਰੀ ਬਣੇ

     ਜੈਤੋ ,1 ਅਪ੍ਰੈਲ (ਰਘੂਨੰਦਨ ਪਰਾਸ਼ਰ):ਪੰਜਾਬ ਸਰਕਾਰ ਵੱਲੋਂ ਖਾਲੀ ਪਈ ਪੋਸਟ ਦਾ ਅੱਜ ਇੱਕ ਹੁਕਮ ਜਾਰੀ ਕਰਕੇ ਰਾਮਵੀਰ ਸਿੰਘ ਆਈਏਐਸ ( 2009 ਬੈਚ ) ਜੋ ਕਿ ਪੰਜਾਬ ਮੰਡੀਕਰਨ ਬੋਰਡ ਦੇ ਸੈਕਟਰੀ…

    ਰਾਸ਼ਟਰ ਪੱਧਰੀ ਚੁਣੌਤੀ ਮੁਕਾਬਲੇ ‘ਚ ਸਲਾਈਟ ਦੀ ਟੀਮ ਨੇ ਸਰਵੋਤਮ 8 ‘ ਵਿੱਚ ਆਪਣਾ ਸਥਾਨ ਬਣਾਇਆ

    ਲੌਂਗੋਵਾਲ, 1 ਅਪ੍ਰੈਲ (ਬਲਵਿੰਦਰ ਆਜ਼ਾਦ)- ਭਾਰਤ ਸਰਕਾਰ ਦੀ ਪ੍ਰਮੁੱਖ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਟਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ ਸਲਾਈਟ (ਡੀਮਡ ਯੂਨਵਰਸਿਟੀ) ਦੀ ਟੀਮ ਐਮਟ ਨੇ ਭਾਰਤੀ ਵੈੱਬ ਬ੍ਰਾਊਜ਼ਰ ਵਿਕਾਸ…

    ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦਾ ਡੈਲੀਗੇਟ ਇਜ਼ਲਾਸ ਸੰਪੰਨ

    ਫਿਰੋਜ਼ਪੁਰ 2 ਅਪ੍ਰੈਲ ( ਅਸ਼ੋਕ ਭਾਰਦਵਾਜ )  ਮੈਡੀਕਲ ਪ੍ਰੈਕਟੀਸ਼ਨਰਜ਼  ਐਸੋਸ਼ੀਏਸ਼ਨ ਪੰਜਾਬ ਰਜਿ. 295 ਦੇ ਜ਼ਿਲ੍ਹਾ ਫਿਰੋਜ਼ਪੁਰ ਦਾ ਡੈਲੀਗੇਟ ਇਜ਼ਲਾਸ 23 ਮਾਰਚ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ  ਫਿਰੋਜ਼ਪੁਰ ਵਿਖੇ ਸ਼ੇਰੇ…

    ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਅਧਿਆਪਕ ਫਿਨਲੈਂਡ ਦੀ ਟ੍ਰੇਨਿੰਗ ਫੇਰੀ ਤੋ ਪਰਤੇ

    ਘਨੌਰ 2 ਅਪ੍ਰੈਲ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਹਲਕਾ ਘਨੌਰ ਦੇ ਪਿੰਡ ਲਾਛੜੂ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਸੈਸ਼ਨ 2025 -26 ਦੀ ਸ਼ੁਰੂਆਤ ਮੌਕੇ ਮੈਡਮ ਨੀਰੂ…

    ਲੋਕਾਂ ਦੇ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਨਾ ਲਾਇਨਜ਼ ਆਈ ਕੇਅਰ ਸੈਂਟਰ ਦੀ ਮਹਾਨ ਸੇਵਾ : ਰਮਨ ਦੀਦੀ

    ਜੈਤੋ/ਫ਼ਰੀਦਕੋਟ, 02 ਅਪ੍ਰੈਲ (ਵਿਪਨ ਮਿੱਤਲ):- ਇਲਾਕੇ ਦੀ ਮਸ਼ਹੂਰ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਜੈਤੋ ਗੰਗਸਰ ਵੱਲੋਂ ਲਾਇਨ ਆਈ ਕੇਅਰ ਸੈਂਟਰ ਜੈਤੋ ਨੇ ਮੋਗਾ ਦੀ ਮਾਂ ਚਿੰਤਪੁਰਨੀ ਧਰਮਸ਼ਾਲਾ ਵਿਖੇ ਵਿਸ਼ਾਲ ਆਈ…

    ਪੰਨੀ ਵਾਲਾ ਪੁਲਿਸ ਚੌਕੀ ਮੁਲਾਜ਼ਮਾਂ ਨੇ 285 ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕੀਤਾ ਕਾਬੂ।

    (ਬਲਕਰਨ ਜਟਾਣਾ 2 ਅਪ੍ਰੈਲ ਮਲੋਟ)  ਸ: ਸੁਖਜੀਤ ਸਿੰਘ ਇੰਚਾਰਜ ਚੌਕੀ ਪੰਨੀਵਾਲਾ ਦੀ ਯੋਗ ਅਗਵਾਈ ਹੇਠ ਮਿਤੀ 1-4-2025 ਨੂੰ ਸ: ਮਨਜੀਤ ਸਿੰਘ ਏਐਸਆਈ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੌਰਾਨ  ਮਲੋਟ ਫਾਜਿਲਕਾ…