Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਆਈਡੀਬੀਆਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਾਂਝੇ ਫੋਰਮ ਨੇ ਵਿਨਿਵੇਸ਼ ਵਿਰੁੱਧ ਦਖਲ ਦੇਣ ਦੀ ਕੀਤੀ ਅਪੀਲ

    ਅੰਮ੍ਰਿਤਸਰ 2 ਅਪ੍ਰੈਲ(ਦਿਨੇਸ਼ ਸੋਨੀ )  ਚੰਡੀਗੜ੍ਹ ਸਥਿਤ ਆਈਡੀਬੀਆਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਾਂਝੇ ਫੋਰਮ ਦੇ ਪ੍ਰਤੀਨਿਧੀਆਂ ਨੇ ਵੱਖ-ਵੱਖ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ…

    ਅੰਗਰੇਜ਼ੀ ਲੈਕਚਰਾਰ ਹਰਜੀਤ ਸਿੰਘ ਦੀ ਸੇਵਾ ਮੁਕਤੀ ਤੇ ਡਡਵਿੰਡੀ ਵਿਖੇ ਸਮਾਗਮ ਕਰਵਾਇਆ

    ਕਪੂਰਥਲਾ, 2 ਅਪ੍ਰੈਲ (ਕੌੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਵਿਖੇ ਪ੍ਰਿੰਸੀਪਲ ਆਸ਼ਾ ਰਾਣੀ ਦੀ ਅਗਵਾਈ ਹੇਠ ਸਕੂਲ ਦੇ ਅੰਗਰੇਜ਼ੀ ਵਿਸ਼ੇ ਦੇ ਲੈਕਚਰਾਰ ਹਰਜੀਤ ਸਿੰਘ ਦੀ ਸੇਵਾ ਮੁਕਤੀ ਸਬੰਧੀ ਸਮਾਗਮ…

    ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਨਿਵੇਦਿਤਾ ਸਿੰਘ ਨੂੰ ਪਾਰਸ ਕਲਾ ਮੰਚ, ਜਲੰਧਰ ਨੇ ਦਿੱਤਾ ਅਵਾਰਡ’

    ਬਠਿੰਡਾ/ਪਟਿਆਲਾ, 2 ਅਪ੍ਰੈਲ (ਅੰਗਰੇਜ ਸਿੰਘ ਵਿੱਕੀ)-ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਚ ਕਾਰਜਸ਼ੀਲ ਪ੍ਰੋਫ਼ੈਸਰ ਨਿਵੇਦਿਤਾ ਸਿੰਘ ਨੂੰ ਪਾਰਸ ਕਲਾ ਮੰਚ, ਜਲੰਧਰ ਵੱਲੋਂ ‘ਪੰਡਿਤ ਬਲਵੰਤ ਰਾਏ ਜਸਵਾਲ ਲਾਈਫ਼ਟਾਈਮ ਅਚੀਵਮੈਂਟ ਅਵਾਰਡ’ ਨਾਲ ਸਨਮਾਨਿਤ…

    ਧਾਲੀਵਾਲ ਦੋਨਾਂ ਸਕੂਲ ਦੇ ਵਿਦਿਆਰਥੀ ਨਵੋਦਿਆ ਵਿਦਿਆਲਿਆ ਮਸੀਤਾਂ ਲਈ ਚੋਣ ਹੋਣ ਤੇ ਸਨਮਾਨਿਤ

    ਕਪੂਰਥਲਾ,2 ਅਪ੍ਰੈਲ (ਕੌੜਾ)- ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਧਾਲੀਵਾਲ ਦੋਨਾਂ ਵਿਖੇ ਬਲਾਕ ਸਿੱਖਿਆ ਅਧਿਕਾਰੀ ਸੰਜੀਵ ਕੁਮਾਰ ਹਾਂਡਾ ਦੀ ਯੋਗ ਅਗਵਾਈ,ਸੈਂਟਰ ਹੈਡ ਟੀਚਰ ਬਲਬੀਰ ਸਿੰਘ ਤੇ ਸਕੂਲ ਦੇ ਮੁੱਖ ਅਧਿਆਪਕ ਗੁਰਮੁੱਖ ਸਿੰਘ…

    ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

    ਕਪੂਰਥਲਾ/ਸੁਲਤਾਨਪੁਰ ਲੋਧੀ , 2 ਅਪ੍ਰੈਲ(ਕੌੜਾ)- ਪੰਜਾਬ ਸਰਕਾਰ ਵੱਲੋਂ ਬੀ ਡੀ ਪੀ ਓ ਸੁਲਤਾਨਪੁਰ ਲੋਧੀ ਅਵਤਾਰ ਸਿੰਘ ਤੋਂ ਬੀ ਡੀ ਪੀ ਓ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਪੇਂਡੂ ਵਿਕਾਸ ਤੇ…

    ਬਾਬਾ ਸਾਹਿਬ ਅੰਬੇਡਕਰ ਜ ਦੇ ਬੁੱਤ ਨਾਲ ਕੀਤੀ ਗਈ ਛੇੜਛਾੜ ਦੀ ਡਾ ਅੰਬੇਡਕਰ ਸੋਸਾਇਟੀ ਆਰ ਸੀ ਐੱਫ ਵੱਲੋਂ ਨਿੰਦਾ

    ਕਪੂਰਥਲਾ, 2 ਅਪ੍ਰੈਲ (ਕੌੜਾ)- ਦਲਿਤ ਸਮਾਜ ਨੂੰ ਪੰਜਾਬ ਵਿੱਚ ਅੰਮ੍ਰਿਤਸਰ ਸਮੇਤ ਬਾਬਾ ਸਾਹਿਬ ਦੇ ਬੁੱਤ ਨਾਲ ਕੀਤੇ ਗਏ ਖਿਲਵਾੜ ਦੀ ਘਟਨਾਵਾਂ ਅਜੇ ਭੁੱਲੀਆਂ ਨਹੀਂ ਤੇ ਲਗਾਤਾਰ ਫਿਰ ਅਜਿਹੀ ਘਟਨਾ ਦਾ…

    ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅੱਲਾਦਾਦ ਚੱਕ ਵਿਖੇ ਗ੍ਰੈਜੂਏਸ਼ਨ ਸੈਰਾਮਨੀ ਤੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ

    ਕਪੂਰਥਲਾ, 2 ਅਪ੍ਰੈਲ (ਕੌੜਾ)- ਸਕੂਲ ਦੀ ਸਾਫ ਸਫਾਈ, ਵਿਦਿਅਕ ਸੈਸ਼ਨ 2025-26 ਲਈ ਦਾਖਲੇ ਵਿੱਚ ਸਹਿਯੋਗ, ਸਕੂਲ ਦੀ ਬਦਲ ਰਹੀ ਨਹਾਰ , ਨਵੇਂ ਸਿੱਖਿਆ ਨੀਤੀ 2020, ਸਹਿ ਵਿਦਿਅਕ ਗਤੀਵਿਧੀਆਂ ਦੀ ਮਹੱਤਤਾ, ਗ੍ਰੈਜੂਏਸ਼ਨ ਸੈਰਾਮਨੀ…

    ਦਰਬਾਰ ਗੰਜ ਫਰੀਦਕੋਟ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾਵੇਗਾ-ਸੇਂਖੋਂ

    ਫਰੀਦਕੋਟ , 01 ਮਾਰਚ  (ਗੁਰਦੀਪ ਸਿੰਘ ਢਿੱਲੋਂ)  ਫਰੀਦਕੋਟ ਦੇ ਇਤਿਹਾਸਕ ਧ੍ਰੋਹਰ ਦਰਬਾਰ ਗੰਜ ਦੀਆਂ ਸੜਕਾਂ ਦੀ ਮੁਰੰਮਤ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ।…

    ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਸੰਭਾਲਿਆ ਅਹੁਦਾ

    ਮਾਲੇਰਕੋਟਲਾ 01 ਅਪ੍ਰੈਲ (ਬੋਪਾਰਾਏ): ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਅਹੁਦਾ ਸੰਭਾਲਿਆ, ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਵੀ ਹਾਜ਼ਰ ਰਹੇ। ਤਾਜਪੋਸ਼ੀ ਸਮਾਗਮ ਵਿੱਚ ਪਾਰਟੀ ਦੇ ਵਲੰਟੀਅਰ,…

    ਗ੍ਰਾਮ ਸਭਾ ਪਿੰਡ ਬੈਂਸ ਦਾ ਆਮ ਇਜਲਾਸ ਹੋਇਆ

    ਨੂਰਪੁਰ ਬੇਦੀ 1, ਅਪ੍ਰੈਲ  ਦਲਜੀਤ ਚਨੌਲੀ ਗ੍ਰਾਮ ਸਭਾ ਪਿੰਡ ਬੈਂਸ ਦਾ ਆਮ ਜਲਾਸ ਸੈਕਟਰੀ ਸੁਰਜੀਤ ਕੁਮਾਰ ਦੀ ਅਗਵਾਈ ਹੇਠ ਹੋਇਆ। ਜਿਸ ਵਿੱਚ ਨਗਰ ਦੀ ਸਰਪੰਚ ਮੈਡਮ ਹਰਪਿੰਦਰ ਕੌਰ ਨੈ ਸਮੂਲੀਅਤ…