Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਸਕੂਲ ਦੇ ਨਵੇਂ ਸੈਸ਼ਨ ਮੌਕੇ ਲਿਆ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ

    ਬਠਿੰਡਾ 1ਅਪ੍ਰੈਲ(ਐੱਸ ਐੱਸ ਰਾਹੀ):ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ,ਕਮਲਾ ਨਹਿਰੂ ਨਗਰ, ਬਠਿੰਡਾ ਦੇ ਪ੍ਰਬੰਧਕਾਂ ਵੱਲੋਂ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ…

    ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ-ਡਿਪਟੀ ਕਮਿਸ਼ਨਰ

    ਫਰੀਦਕੋਟ 1 ਅਕਤੂਬਰ  (ਗੁਰਦੀਪ ਸਿੰਘ ਢਿੱਲੋਂ) ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ…

    ਆਪਣਾ ਘਰ ਆਸ਼ਰਮ ਫਰੀਦਕੋਟ ਨੇ ਵਿਛੜੇ ਰਾਜੂ ਨੂੰ ਪਰਿਵਾਰਕ ਨਾਲ ਮਿਲਾਇਆ

    ਫਰੀਦਕੋਟ, 1 ਅਪੈ੍ਰਲ (ਗੁਰਦੀਪ ਸਿੰਘ ਢਿੱਲੋਂ) :- ਆਪਣਾ ਘਰ ਆਸ਼ਰਮ ਫਰੀਦਕੋਟ ਬੇਸਹਾਰਾ, ਪ੍ਰਵਾਰਿਕ ਮੈਂਬਰਾਂ ਤੋ ਕਿਸੇ ਕਾਰਣ ਵਿਛੜੇ, ਮਾਨਿਸਕ ਰੋਗੀ, ਜਖਮੀ ਬੇਸਹਾਰਾ ਵਿਅਕਤੀਆ ਲਈ ਆਸਰੇ ਦੀ ਕਿਰਨ ਹੈ। ਇੱਥੇ ਪਹੁੰਚੇ…

    ਪੈਨਸ਼ਨ ਬਹਾਲੀ ਲਈ ਸੀਪੀਐਫ ਯੂਨੀਅਨ ਵੱਲੋਂ ਡੀਸੀ ਰਾਂਹੀ ਮੁੱਖ ਮੰਤਰੀ ਨੂੰ ਦਿੱਤਾ ਗਿਆ ਮੰਗ-ਪੱਤਰ

    ਮਲੇਰਕੋਟਲਾ, 01 ਅਪ੍ਰੈਲ (ਬੋਪਾਰਾਏ)- ਦੇਸ਼ ਪੱਧਰੀ ਕਰਮਚਾਰੀ ਯੂਨੀਅਨ ਨੈਸ਼ਨਸ ਮੂਵਮੈਂਟ ਫਾਰ ਓਲਡ ਪੈਨਸ਼ਨ ਅਤੇ ਸੀਪੀਐਫ ਯੂਨੀਅਨ, ਪੰਜਾਬ ਵੱਲੋਂ ਦੇਸ਼ ਭਰ ਦੇ ਸਮੂਹ ਮੁੱਖ ਮੰਤਰੀਆਂ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਐਨਪੀਐਸ ਅਤੇ…

    ਸਕੂਲ ਵਿੱਚ ਪੇਰੈਂਟ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

    ਭੁੱਚੋ ਮੰਡੀ ਨਥਾਣਾ 1ਅਪੈ੍ਲ(ਹਰਬੰਸ ਸਿੰਘ ਭੋਲਾ) ਅੱਜ ਸਿਲਵਰ ਓਕਸ ਸਕੂਲ ਰਾਮਪੁਰਾ ਰੋਡ ਵਿਖੇ  ਸਕੂਲ ਦੇ ਵਿਹੜੇ ਵਿੱਚ ਪੇਰੈਂਟ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ  । ਜਿਸ ਦਾ ਉਦੇਸ਼ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਮਾਪਿਆਂ…

    ਲੱਖੋ ਕੇ ਬਹਿਰਾਮ ਦੇ ਮੈਡੀਕਲ ਸਟੋਰ ਤੋ ਪਾਬੰਦੀਸ਼ੁਦਾ ਗੋਲੀਆਂ ਬ੍ਰਾਮਦ।

    ਫਿਰੋਜ਼ਪੁਰ 1 ਅਪ੍ਰੈਲ (ਅਸ਼ੋਕ ਭਾਰਦਵਾਜ) ਪੰਜਾਬ ਸਰਕਾਰ ਵਲੋ ਨਸ਼ਿਆ ਵਿਰੁੱਧ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤੇ ਪਹਿਰਾ ਦਿੰਦੇ ਹੋਏ ਡਰੱਗ ਇੰਸਪੈਕਟਰ ਮੈਡਮ ਸੋਨੀਆ ਗੁਪਤਾ ਦੀ ਟੀਮ ਵਲੋ ਅਚਨਚੇਤ…

    ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

    ਫਿਰੋਜ਼ਪੁਰ, 1 ਅਪ੍ਰੈਲ (ਅਸ਼ੋਕ ਭਾਰਦਵਾਜ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ…

    ਲੁੱਟ-ਖੋਹ ਦੀ ਯੋਜਨਾ ਬਨਾਉਣ ਵਾਲੇ 05 ਨੌਜਵਾਨ ਚੜ੍ਹੇ ਪੁਲਿਸ ਅੜਿੱਕੇ

    ਜੈਤੋ,01 ਅਪ੍ਰੈਲ (ਮਨਜੀਤ ਸਿੰਘ ਢੱਲਾ)- ਜ਼ਿਲ੍ਹਾ ਫ਼ਰੀਦਕੋਟ ਦੇ ਪੁਲਿਸ ਮੁਖੀ ਮੈਡਮ ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸ੍ਰੀ ਜਸਮੀਤ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੀ ਯੋਗ ਰਹਿਨੁਮਾਈ ਹੇਠ ਸ੍ਰੀ…

    ਨਸ਼ਾ ਤਸਕਰਾਂ ਖ਼ਿਲਾਫ਼ ਕਪੂਰਥਲਾ ਪੁਲਿਸ ਨੇ ਚਲਾਇਆ ਪੀਲਾ ਪੰਜਾ

    ਫਗਵਾੜਾ,ਕਪੂਰਥਲਾ 1 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਏ ਗਏ ‘ਯੁੱਧ ਨਸ਼ਾ ਵਿਰੁੱਧ’ ਅਭਿਆਨ ਦੇ ਚਲਦਿਆਂ ਅੱਜ ਕਪੂਰਥਲਾ ਦੇ ਪਿੰਡ ਬੂਟ ਵਿਖੇ ਕਪੂਰਥਲਾ ਪੰਚਾਇਤ ਵਿਭਾਗ ਅਤੇ…

    ਗੁਰੂ ਅਮਰਦਾਸ ਕ੍ਰਿਕਟ ਕਲੱਬ ਫਤਿਹਾਬਾਦ ਵੱਲੋਂ ਕ੍ਰਿਕਟ ਟੂਰਨਾਮੈਂਟ 4 ਅਪ੍ਰੈਲ ਤੋਂ 6 ਤੱਕ :- ਭੰਗੂ , ਸੰਧੂ, ਰੰਧਾਵਾ।

    ਸ੍ਰੀ ਗੋਇੰਦਵਾਲ ਸਾਹਿਬ ਤੋਂ( ਕਰਨੈਲ ਸਿੰਘ ਰਿੰਕੂ)ਗੁਰੂ ਅਮਰਦਾਸ ਜੀ ਕ੍ਰਿਕਟ ਕਲੱਬ ਫਤਿਹਾਬਾਦ ਵਲੋ ਕਿ੍ਕਟ ਗਰਾਊਂਡ ਫਤਿਹਾਬਾਦ ਵਿਖੇ ਤਿੰਨ ਦਿਨਾਂ ਕ੍ਰਿਕਟ  ਟੂਰਨਾਮੈਂਟ 4,5,6 ਅਪ੍ਰੈਲ  ਨੂੰ ਕਰਵਾਇਆ ਜਾ ਰਿਹਾ ਹੈ । ਇਸ…