Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਵਿਵੇਕ ਆਸ਼ਰਮ ਜਲਾਲ ਵਿਖੇ ਰਾਮ ਨੌਮੀ ਪੁਰਬ 6 ਅਪ੍ਰੈਲ ਨੂੰ

    ਭਗਤਾ ਭਾਈਕਾ 1 ਅਪ੍ਰੈਲ (ਅਵਤਾਰ ਸਿੰਘ ਮੱਲਾ) ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਜਲਾਲ ਵਿਖੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੇ ਅਸ਼ੀਰਵਾਦ ਨਾਲ ਮੋਜੂਦਾ ਗੱਦੀ ਨਸ਼ੀਨ ਸ਼੍ਰੀ ਮਾਨ ਸੁਆਮੀ ਬ੍ਰਹਮਮੁਨੀ ਜੀ…

    ਸਪਾਊਸ ਕੇਸਾਂ ਦੇ ਬਿਨੈਕਾਰਾਂ ਨੂੰ ਤਰਸ ਦੇ ਅਧਾਰ ਨੌਕਰੀਆਂ ਦੇਣ ਸਬੰਧੀ ਅਦਰੂਨੀ ਸਮੀਖਿਆ ਜ਼ੋਰਾਂ ਤੇ : ਡਾਇਰੈਕਟਰ ਸੁਰਸਿੰਘ

    ਫਤਿਆਬਾਦ 1 ਅਪ੍ਰੈਲ  ( ਕਰਨੈਲ ਸਿੰਘ ਰਿੰਕੂ )  ਪੀਐਸਪੀਸੀਐਲ ਦੇ ਮੁੱਖ ਦਫਤਰ ਪਟਿਆਲਾ ਵਿਖੇ  ਤਰਸ ਦੇ ਅਧਾਰ ਤੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਆਸਰਿਤ ਬਿਨੈਕਾਰਾਂ ਦੇ  ਨੌਕਰੀ ਵਾਲੇ ਕੇਸ ਪਿਛਲੇ 24…

    ਆੜਤੀ ਬਗੀਚਾ ਸਿੰਘ ਲਹੀਆ ਨੇ ਖੇਤੀਬਾੜੀ ਸਟੋਰ ਦੇ ਕਾਰੋਬਾਰ ਲਈ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ

    ਸਰਾਏ ਅਮਾਨਤ ਖਾਂ, 1 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) ਅੱਡਾ ਸਰਾਏ ਅਮਾਨਤ ਖਾਂ ਵਿਖੇ ਆੜਤੀ ਬਗੀਚਾ ਸਿੰਘ ਲਹੀਆ ਨੇ ਖੇਤੀਬਾੜੀ ਸਟੋਰ ਚ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ…

    ਜੋਗਿੰਦਰ ਸਿੰਘ ਮਾਨ ਨੇ ਪਿੰਡ ਨਾਨਕ ਨਗਰੀ ‘ਚ ਪੰਜ ਲੱਖ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਧਰਮਸ਼ਾਲਾ ਦੀ ਤਿਆਰੀ ਦਾ ਕੰਮ

    ਫਗਵਾੜਾ 1 ਅਪ੍ਰੈਲ (    ਪ੍ਰੀਤ ਕੌਰ ਪ੍ਰੀਤੀ       ) ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਹਲਕੇ ਦੀ ਪਿੰਡ ਨਾਨਕ ਨਗਰੀ ਵਿਖੇ 5…

    ਖ਼ਾਲਸਾ ਕਾਲਜ ਡੁਮੇਲੀ ਲੜਕੀਆਂ ਦੀ ਖੋ-ਖੋ ਟੀਮ ਨੇ ਮਾਰੀਆਂ ਮੱਲਾਂ:

    ਫ਼ਗਵਾੜਾ 1 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੀ ਲੜਕੀਆਂ ਦੀ ਖੋ-ਖੋ ਟੀਮ ਨੇ ਪ੍ਰੋ.ਰਮਨਦੀਪ…

    ਪੰਜਾਬੀ ਯੂਨੀਵਰਸਿਟੀ ਵਿਖੇ ‘ਗਿਆਰਵਾਂ ਪੁਸਤਕ ਮੇਲਾ’ ਸ਼ੁਰੂ

    ਬਠਿੰਡਾ/ਪਟਿਆਲਾ, 01 ਅਪ੍ਰੈਲ (ਅੰਗਰੇਜ ਸਿੰਘ ਵਿੱਕੀ)-ਪੰਜਾਬੀ ਯੂਨੀਵਰਸਿਟੀ ਵਿਖੇ ‘ਗਿਆਰਵਾਂ ਪੁਸਤਕ ਮੇਲਾ’ ਅੱਜ ਸ਼ੁਰੂ ਹੋ ਗਿਆ ਹੈ। ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਵੱਲੋਂ ਲਗਾਏ ਜਾ ਰਹੇ ਇਸ ਮੇਲੇ ਦਾ ਉਦਘਾਟਨ ਡੀਨ ਅਕਾਦਮਿਕ…

    ਡਾ. ਅੰਬੇਡਕਰ ਦੀ ਮੂਰਤੀ ’ਤੇ ਭੜਕਾਊ ਸ਼ਬਦ ਲਿਖਣਾ ਨਿੰਦਣਯੋਗ : ਕਮਲ ਸਰੋਜ

    ਫਗਵਾੜਾ 1 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ) ਅਮਰੀਕੀ ਨਾਗਰਿਕਤਾ ਪ੍ਰਾਪਤ ਖਾਲਿਸਤਾਨੀ ਗੁਰਪਤਵੰਤ ਪੰਨੂ ਦੇ ਉਕਸਾਵੇ ‘ਤੇ ਭਾਰਤ ਰਤਨ ਅਤੇ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ’ਤੇ ਕੁਝ…

    ਸ਼ਿਵ ਸ਼ਕਤੀ ਮਾਤਾ ਮੰਦਰ ਕਮੇਟੀ ਨੇ ਸੁਖਵੰਤ ਸਿੰਘ ਪੱਡਾ ਦਾ ਸਨਮਾਨ ਕੀਤਾ

    ਫਗਵਾੜਾ 1 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ  ) ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਫਗਵਾੜਾ ਵੱਲੋਂ, ਹਿਉਮਨ ਰਾਈਟਸ ਕੌਂਸਲ (ਇੰਡੀਆ) ਦੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੂੰ ਮੰਦਿਰ ਵਿਖੇ ਪੁੱਜਣ ‘ਤੇ…

    ਪਿੰਡ ਬਾਹੜ ਮਜਾਰਾ ਵਿਖੇ ਹੋਇਆ ਹੈਲਥ, ਫਿੱਟਨੈਸ ਅਤੇ ਐਜੂਕੇਸ਼ਨ ਮੋਟੀਵੇਸ਼ਨਲ ਕੈਂਪ ਦਾ ਸਫਲ ਆਯੋਜਨ

    ਫਗਵਾੜਾ 1 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੇ ਨੇੜਲੇ ਪਿੰਡ ਬਾਹੜ ਮਜ਼ਾਰਾ ਵਿਖੇ ਸਕੂਲ ਅਧਿਆਪਕਾਂ, ਐਨ.ਆਰ.ਆਈ. ਵੀਰਾਂ, ਪੰਚਾਇਤ ਅਤੇ ਨਿਰਭੈ ਵੈਲਫੇਅਰ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਨਵ ਫਿਟਨੈਸ ਕਲੱਬ…

    ਅੰਤਰਜੋਤ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਕੰਪਿਊਟਰ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ

    ਫਗਵਾੜਾ 1 ਅਪ੍ਰੈਲ ਮਾਰਚ (  ਪ੍ਰੀਤ ਕੌਰ  ਪ੍ਰੀਤੀ     ) ਅੰਤਰਜੋਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸਿੰਗਲਾ ਮਾਰਕੀਟ ਫਗਵਾੜਾ ਵੱਲੋਂ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਗੁਰਜੀਤ ਪਾਲ ਵਾਲੀਆ ਦੀ ਅਗਵਾਈ ਹੇਠ ਕੰਪਿਊਟਰ ਕੋਰਸ…