Top Tags
    Latest Story
    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

    Today Update

    Main Story

    ਭਾਰਤ ਵਿਕਾਸ ਪ੍ਰੀਸ਼ਦ ਜੈਤੋ ਦੇ ਮੋਹਨ ਲਾਲ ਜਿੰਦਲ ਬਣੇ ਪ੍ਰਧਾਨ

     ਜੈਤੋ,31 ਮਾਰਚ (ਰਘੂਨੰਦਨ ਪਰਾਸ਼ਰ ): ਇਲਾਕੇ ਦੀ ਪ੍ਰਸਿੱਧ ਸਮਾਜਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਜੈਤੋ ਦੀ ਸਲਾਨਾ ਚੋਣ ਲਈ ਇਕ ਵਿਸ਼ੇਸ਼ ਮੀਟਿੰਗ ਪ੍ਰੀਸ਼ਦ ਦੇ ਪ੍ਰਧਾਨ। ਐਡਵੋਕੇਟ ਉਮਾ ਸ਼ੰਕਰ ਸ਼ਰਮਾ ਦੀ…

    ਨੰਬਰਦਾਰ ਜਸਬੀਰ ਸਿੰਘ ਸਰਾਏ ਅਮਾਨਤ ਖਾਂ ਸਾਥੀਆਂ ਸਮੇਤ ਅਜ਼ਾਦ ਗਰੁੱਪ ਵਿੱਚ ਹੋਏ ਸ਼ਾਮਲ

    ਸਰਾਏ ਅਮਾਨਤ ਖਾਂ, 31 ਮਾਰਚ (ਗੁਰਸ਼ਰਨ ਸਿੰਘ ਔਲਖ)-ਹਲਕਾ ਤਰਨਤਾਰਨ ਵਿੱਚ ਦਿਨੋਂ ਦਿਨ ਪ੍ਰਫੁੱਲਤ ਹੋ ਰਹੇ ਅਜ਼ਾਦ ਗਰੁੱਪ ਦੇ ਪਰਿਵਾਰ ਵਿੱਚ ਅੱਜ ਉਸ ਵੇਲੇ ਹੋਰ ਵਾਧਾ ਹੋ ਗਿਆ ਜਦੋਂ ਸਰਹੱਦੀ ਇਲਾਕੇ…

    ਏਜੰਟਾਂ ਵੱਲੋਂ ਕੁਵੈਤ ਭੇਜਣ ਦੀ ਬਜਾਏ ਇਰਾਕ ਵਿੱਚ ਫਸਾਏ ਦੋ ਪੰਜਾਬੀਆਂ ਦੀ ਘਰ ਵਾਪਸੀ

    ਫੱਤੂ ਢੀਗਾ 31 ਮਾਰਚ ਅਮਨਦੀਪ ਖਾੜੀ ਦੇਸ਼ਾਂ ਵਿੱਚ ਭਾਰਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਲੈ ਰਹੀਆਂ । ਜਲੰਧਰ ਜ਼ਿਲ੍ਹੇ ਦੇ ਪੱਤਰਕਲਾਂ ਦੇ ਗੁਰਪ੍ਰੀਤ ਸਿੰਘ ਅਤੇ ਸੋਡੀ ਰਾਮ ਆਪਣੀ…

    ਜਿਲ੍ਹਾ ਪੁਲਿਸ ਮੁਖੀ ਵੱਲੋਂ ਸਮੂਹ ਗਜਟਿਡ ਅਫਸਰਾਂ ਅਤੇ ਮੁੱਖ ਅਫਸਰਾਨ ਥਾਣਾ ਨੂੰ ਸਵੇਰੇ 10:00 ਤੋਂ ਦੁਪਿਹਰ 02:00 ਵਜੇ ਤੱਕ ਆਪਣੇ ਦਫਤਰ ਹਾਜ਼ਰ ਰਹਿ ਕੇ ਪਬਲਿਕ ਦੀਆਂ ਸ਼ਿਕਾਇਤਾਂ ਸੁਣਨ ਦੇ ਆਦੇਸ਼

    ਸ਼੍ਰੀ ਮੁਕਤਸਰ ਸਾਹਿਬ( ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ) ਜਿਲ੍ਹਾ ਪੁਲਿਸ ਮੁਖੀ ਸ਼੍ਰੀ ਅਖਿਲ ਚੌਧਰੀ, ਆਈ.ਪੀ.ਐਸ. ਵੱਲੋਂ ਨਸ਼ਿਆਂ ਦੇ ਖਾਤਮੇ, ਮਾੜੇ ਅਨਸਰਾਂ ਨੂੰ ਕਾਬੂ ਕਰਨ, ਅਤੇ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ…

    ਪਿੰਡ ਨਾਥਪੁਰਾ ਵਿਖੇ ਗ੍ਰਾਮ ਸਭਾ ਦਾ ਇਜਲਾਸ ਦੌਰਾਨ ਕੀਤੀਆ ਵਿਚਾਰਾ

    ਬਠਿੰਡਾ, 31 ਮਾਰਚ (ਰਾਮ ਸਿੰਘ ਕਲਿਆਣ) ਬਲਾਕ ਨਥਾਣਾ ਦੇ ਪਿੰਡ ਨਾਥਪੁਰਾ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਪ੍ਰਭਜੋਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਏਪੀਓ ਮਗਨਰੇਗਾ ਮਲਕੀਤ ਸਿੰਘ ਦੀ ਅਗਵਾਈ ਵਿੱਚ…

    ਦੋਵਾਂ ਫੋਰਮਾਂ ਦੇ ਸੱਦੇ ਤੇ ਆਪ ਸਰਕਾਰ ਦੇ ਵਿਧਾਇਕ ਸਰਵਨ ਸਿੰਘ ਧੁੰਨ ਦੇ ਦਫਤਰ ਭਿੱਖੀਵਿੰਡ 12 ਤੋ 4 ਵਜੇ ਤੱਕ ਹਜਾਰਾ ਕਿਸਾਨਾ ਮਜ਼ਦੂਰਾ ਅਤੇ ਬੀਬੀਆ ਵੱਲੋ ਕੀਤਾ ਗਿਆ ਘਿਰਾਓ

    ਸਰਾਏ ਅਮਾਨਤ ਖਾਂ, 31 ਮਾਰਚ (ਗੁਰਸ਼ਰਨ ਸਿੰਘ ਔਲਖ) – ਜਿੱਥੇ ਸਾਰੇ ਪੰਜਾਬ ਵਿੱਚ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅਤੇ ਦਫਤਰਾਂ ਦਾ ਘਰਾਓ ਕੀਤਾ ਜਾ ਰਿਹਾ ਹੈ ਉੱਥੇ ਅੱਜ ਜੋਨ ਭਾਈ…

    ਪੀ. ਐਮ.ਸ੍ਰੀ ਯੋਜਨਾ ਅਧੀਨ ਆਉਣ ਦੀ ਖੁਸ਼ੀ ਵਿੱਚ ਸਕੂਲ ਵਿੱਚ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਰੋਹ

     ਬਾਜਾਖਾਨਾ 31 ਮਾਰਚ (ਅਵਤਾਰ ਸਿੰਘ ਮੱਲਾ)ਉਪਰੋਕਤ ਸਕੂਲ ਪੀ.ਐਮ. ਸ੍ਰੀ ਯੋਜਨਾ ਤਹਿਤ ਸਿਲੈਕਟ ਹੋਇਆ ਹੈ। ਇਸ ਦੀ ਖੁਸ਼ੀ ਵਿੱਚ ਅਤੇ ਵਿਦਿਆਰਥੀ ਸਟਾਫ ਦੀ ਸਲਾਮਤੀ ਲਈ ਸਕੂਲ ਵਿੱਚ ਸੁਖਮਨੀ ਸਾਹਿਬ ਦਾ ਪਾਠ…

    ਗਰੀਨ ਸੇਵਾ ਸੁਸਾਇਟੀ ਨੇ ਈਦ ਮੌਕੇ ਮੁਸਲਿਮ ਭਾਈਚਾਰੇ ਨਾਲ ਈਦ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

    ਮਾਛੀਵਾੜਾ ਸਾਹਿਬ 31 ਮਾਰਚ ਸੰਦੀਪ ਸ਼ਰਮਾ ਈਦ ਉਲ ਫਿਤਰ ਦੇ ਮੌਕੇ ਅੱਜ ਮਾਛੀਵਾੜਾ ਸਾਹਿਬ ਦੀ ਪੱਥਰਾਂ ਵਾਲੀ ਮਸਜਿਦ ਵਿਖੇ ਸੈਂਕੜੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਨਮਾਜ਼ ਅਦਾ ਕੀਤੀ।ਅੱਜ ਇਸ ਪਵਿੱਤਰ ਤਿਉਹਾਰ…

    ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਧਰਮ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ

    ਨੂਰਪੁਰਬੇਦੀ, 31 ਮਾਰਚ ਦਲਜੀਤ ਚਨੌਲੀ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦਾ ਪਰਿਵਾਰ ਅੱਜ ਹੋਰ ਵੀ ਵਿਸ਼ਾਲ ਹੋ ਗਿਆ, ਜਦ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੀਨੀਅਰ ਆਗੂ ਸ਼੍ਰੀ ਧਰਮ ਸਿੰਘ ਨੇ ਆਪਣੇ…

    ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ‘ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ

    ਜਲੰਧਰ 31 ਮਾਰਚ (ਅਮ੍ਰਿੰਤਪਾਲ ਸਿੰਘ)ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ…