Top Tags
    Latest Story
    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

    Today Update

    Main Story

    ਪੰਜਾਬੀ ਸਾਹਿਤ ਦੇ ਆਲੋਚਕ (ਡਾ.) ਹਰਜਿੰਦਰ ਸਿੰਘ ਅਟਵਾਲ ਦੇ ਦੇਹਾਂਤ ਤੇ ਵੱਖ ਵੱਖ ਸਾਹਿਤਕਾਰਾਂ ਤੇ ਸ਼ਖ਼ਸੀਅਤਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

    ਕਪੂਰਥਲਾ,31ਮਾਰਚ (ਕੌੜਾ)- ਪੰਜਾਬੀ ਸਾਹਿਤ ਦੇ ਆਲੋਚਕ, ਰੋਜ਼ਾਨਾ “ਨਵਾਂ ਜ਼ਮਾਨਾ” ਦੇ ਮੈਗਜ਼ੀਨ ਸੰਪਾਦਕ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਤੋਂ ਸੇਵਾ ਮੁਕਤ ਪ੍ਰੋਫੈਸਰ…

    ਆਧਾਰਸ਼ਿਲਾ ਵਿਖੇ ਬੱਚਿਆਂ ਨੂੰ ਆਕਸਫੋਰਡ ਅਤੇ ਮਧੂਬਨ ਪਾਠਕ੍ਰਮ ਤੋਂ ਸਭ ਤੋਂ ਵਧੀਆ ਸਿੱਖਣ ਦਾ ਅਨੁਭਵ ਮਿਲੇਗਾ

    ਪੱਟੀ ਸਦੀਕ, 31 ਮਾਰਚ (ਬਲਕਰਨ ਸਿੰਘ ਮਸ਼ਾਲ)- ਆਧਾਰਸ਼ਿਲਾ ਸਕੂਲ ਨੇ ਇਸ ਸਾਲ ਆਕਸਫੋਰਡ ਅਤੇ ਮਧੂਬਨ ਪਾਠਕ੍ਰਮ ਅਪਣਾਇਆ ਹੈ, ਜੋ ਬੱਚਿਆਂ ਨੂੰ ਹੋਰ ਵੀ ਵਧੀਆ ਸਿੱਖਣ ਦਾ ਅਨੁਭਵ ਦੇਵੇਗਾ। ਪਾਠਕ੍ਰਮ ਵਿੱਚ…

    ਖਾਣ ਪਦਾਰਥਾਂ ਵਿੱਚ ਜ਼ਹਿਰ

    ਖਾਣ ਪਦਾਰਥਾਂ ਵਿੱਚ ਜ਼ਹਿਰ ਸ਼ਰੀਰ ਨੂੰ ਤੰਦਰੁਸਤ ਅਤੇ ਬਿਮਾਰੀਆਂ ਤੋਂ ਬਚਣ ਲਈ ਸੰਤੁਲਿਤ ਭੋਜਨ ਬਹੁਤ ਜ਼ਰੂਰੀ ਅਤੇ ਸ਼ਰੀਰ ਦੀ ਮੁੱਖ ਲੋੜਾਂ ਵਿੱਚ ਸ਼ਾਮਿਲ ਹੈ। ਸੰਤੁਲਿਤ ਭੋਜਨ ਉਹ ਹੁੰਦਾ ਹੈ ਜਿਸ…

    ਨਾਲੀ ਦਾ ਪਾਣੀ ਰੋਕਣ ਨੂੰ ਲੈ ਕੇ ਗੁਆਂਢੀਆਂ ਵਿਚ ਹੋ ਗਈ ਖੂਨੀ ਜੰਗ

     ਮਾਛੀਵਾਡ਼ਾ ਸਾਹਿਬ 30 ਮਾਰਚ (ਸੁੱਚਾ ਬੰਗੜ)ਬਲੀਬੇਗ ਬਸਤੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਬਣੀ ਨਾਲੀ ਰੋਕਣ ਨੂੰ ਲੈ ਕੇ ਸ਼ੁਰੂ ਹੋਇਆ ਝਗਡ਼ਾ ਗੁਆਂਢੀਆਂ ਵਿਚਕਾਰ ਖੂਨੀ ਰੂਪ ਧਾਰਨ ਕਰ ਗਿਆ ਜਿਸ…

    ਸਰਕਾਰੀ ਮਿਡਲ ਸਮਾਰਟ ਸਕੂਲ ਵਿਖੇ ਕਰਵਾਇਆ ਸਾਲਾਨਾ ਸਮਾਗਮ

    ਬਠਿੰਡਾ 30 ਮਾਰਚ(ਐੱਸ ਐੱਸ ਰਾਹੀ): ਸਰਕਾਰੀ ਮਿਡਲ ਸਮਾਰਟ ਸਕੂਲ ਕਰਮਗੜ੍ਹ ਸਤਰਾਂ ਵਿਖੇ ਸਲਾਨਾ ਸਮਾਗਮ ਤੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਮਾਸਟਰ ਸੁਖਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ…

    ਅਮਿੱਟ ਪੈੜਾਂ ਛੱਡ ਗਿਆ ਸਰਕਾਰੀ ਹਾਈ ਸਕੂਲ, ਚੁੱਘੇ ਖੁਰਦ ਦਾ ਸਲਾਨਾ ਸਮਾਗਮ

    ਬਠਿੰਡਾ 30 ਮਾਰਚ (ਐੱਸ ਐੱਸ ਰਾਹੀ): ਬੀਤੇ ਦਿਨੀਂ ਸਰਕਾਰੀ ਹਾਈ ਸਕੂਲ, ਚੁੱਘੇ ਖੁਰਦ ਵਿਖੇ ਹੈੱਡ ਮਿਸਟ੍ਰੈਸ ਸ਼੍ਰੀਮਤੀ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਸਲਾਨਾ ਸਮਾਗਮ ਅਤੇ ਸਾਬਕਾ ਵਿਦਿਆਰਥੀ ਮਿਲਣੀ ਦਾ…

    ਬੇਰੁਜ਼ਗਾਰੀ ਦੀ ਸਮੱਸਿਆਂ

    ਸਾਡੇ ਦੇਸ਼ ਵਿੱਚ ਬੇਰੁਜ਼ਗਾਰੀ ਦਿਨੋ-ਦਿਨ ਵਧ ਰਹੀ ਹੈ ਅਰਧ-ਬੇਰੁਜ਼ਗਾਰੀ ਵਾਲੇ ਲੋਕਾਂ ਦੀ ਗਿਣਤੀ ਵੀ ਬਹੁਤ ਹੈ । ਇਹਨਾਂ ਹਾਲਤਾਂ ਦਾ ਦੇਸ ਦੇ ਸਮਾਜਿਕ ਅਤੇ ਆਰਥਿਕ ਢਾਂਚੇ ‘ ਤੇ ਬਹੁਤ ਭੈੜਾ…

    ਸਫ਼ਰ ਜਿੰਦਗੀ ਫਾਊਂਡੇਸ਼ਨ ਗੁੰਮਟੀ ਕਲਾਂ ਵੱਲੋ ਵਿਦਿਆਰਥੀ ਸਨਮਾਨਿਤ।

    ਬਠਿੰਡਾ/ਭਾਈਰੂਪਾ ,30 ਮਾਰਚ (ਰਾਮ ਸਿੰਘ ਕਲਿਆਣ)  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁੰਮਟੀ ਕਲਾਂ ਅਤੇ ਸਫਰ ਜਿੰਦਗੀ ਫਾਊਂਡੇਸ਼ਨ ਵੱਲੋਂ ਪਹਿਲੀ ਜਮਾਤ ਤੋਂ ਬਾਰਵੀ ਕਲਾਸ ਤੱਕ ਪਹਿਲੀਆ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਅਤੇ…

    ਕਿਸਾਨ ਵੀਰ ਝੋਨੇ ਅਤੇ ਨਰਮੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਰਤੋਂ ਨਾ ਕਰਨ – ਮੁੱਖ ਖੇਤੀਬਾੜੀ ਅਫਸਰ

    ਫਰੀਦਕੋਟ 30 ਮਾਰਚ(ਗੁਰਦੀਪ ਸਿੰਘ ਢਿੱਲੋਂ) ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਇਸ ਵਾਰ ਝੋਨੇ ਅਤੇ ਨਰਮੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਤੇ ਰੋਕ ਲਗਾਉਣ…

    ਮਾਨਯੋਗ ਅਦਾਲਤ ਵੱਲੋਂ ਸੜਕ ਦੁਰਘਟਨਾ ਦੇ ਮਾਮਲੇ ‘ਚੋਂ 2 ਵਿਅਕਤੀਆਂ ਨੂੰ ਕੀਤਾ ਬਾਇੱਜ਼ਤ ਬਰੀ : ਐਡਵੋਕੇਟ ਅਮਿਤ ਮਿੱਤਲ

    ਜੈਤੋ,30 ਮਾਰਚ (ਮਨਜੀਤ ਸਿੰਘ ਢੱਲਾ)-ਜੁਡੀਸ਼ੀਅਲ ਮਜਿਸਟ੍ਰੇਟ ਦਰਜਾ ਪਹਿਲਾ ਚੰਦਨ ਦੀ ਅਦਾਲਤ ਨੇ ਤਰਰੀਬਨ ਸਾਢੇ ਪੰਜ ਸਾਲ ਪੁਰਾਣੇ ਸੜਕ ਦੁਰਘਟਨਾ ਦੇ ਮੁਕੱਦਮੇ ਦਾ ਫੈਸਲਾ ਸੁਣਾਉਂਦੇ ਹੋਏ ਦੋ ਵਿਅਕਤੀਆਂ ਨੂੰ ਸਬੂਤਾਂ ਤੇ…