Top Tags
    Latest Story
    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

    Today Update

    Main Story

    ਗਨੀ ਖਾਂ ਨਬੀ ਖਾਂ ਗੇਟਾਂ ਉਪਰ ਲਗਦੇ ਟਰੈਫਿਕ ਜਾਮ ਦੇ ਮੱਦੇਨਜ਼ਰ ਕਣਕ ਦੇ ਸੀਜਨ ਲਈ ਕੀਤੇ ਜਾਣ ਯੋਗ ਪ੍ਰਬੰਧ

    ਮਾਛੀਵਾੜਾ ਸਾਹਿਬ 30 ਮਾਰਚ (ਸੁੱਚਾ ਬੰਗੜ) ਗੁਰੂ ਚਰਨ ਛੋਹ ਪ੍ਰਾਪਤ ਨਗਰੀ ਮਾਛੀਵਾੜਾ ਸਾਹਿਬ ਦਾ ਪ੍ਰਮੁੱਖ ਐਂਟਰੀ ਪੁਆਇੰਟ ਗਨੀ ਖਾਂ ਨਬੀ ਖਾਂ ਗੇਟ ਪਿਛਲੇ ਕੁਝ ਸਾਲਾਂ ਤੋਂ ਐਂਟਰੀ ਪੁਆਇੰਟ ਘੱਟ ਅੜਿੱਕਾ…

    ਪੀ ਡੀ ਸ਼ਰਮਾਂ ਮੁੜ ਤੋ ਫਿਰ ਬਣੇ ਸੀਨੀਅਰ ਸਿਟੀਜ਼ਨ ਕੋਸਲ ਫਿਰੋਜ਼ਪੁਰ ਦੇ ਪ੍ਰਧਾਨ

     ਫਿਰੋਜ਼ਪੁਰ 30 ਮਾਰਚ (ਅਸ਼ੋਕ ਭਾਰਦਵਾਜ) ਸੀਨੀਅਰ ਸਿਟੀਜਨ ਕੌਂਸਲ ਦੀ  ਹੋਣ ਵਾਲੀ ਚੋਣ ਦੇ ਕੰਮ ਨੂੰ ਨੇਪਰੇ ਚਾੜਦੇ  ਹੋਏ ਸ੍ਰੀ ਪੀ ਡੀ ਸ਼ਰਮਾ ਨੂੰ ਅਗਲੇ ਦੋ ਸਾਲਾਂ 2025- 2026 ਲਈ ਸਰਬ…

    ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਸਲਾਨਾ ਨਤੀਜਾ ਐਲਾਨਿਆ

    ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਸਲਾਨਾ ਨਤੀਜਾ ਐਲਾਨਿਆ ਜੈਤੋ ,30 ਮਾਰਚ (ਰਘੂਨੰਦਨ ਪਰਾਸ਼ਰ ): ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦਾ ਨਰਸਰੀ ਜਮਾਤ ਤੋਂ ਨੌਵੀਂ ਜਮਾਤ ਤੱਕ  ਨਾਨ…

    ਡਾਕਟਰ ਥਿੰਦ ਦੇ ਚੇਅਰਮੈਨ ਬਣਨ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਦਿੱਤੀਆਂ ਮੁਬਾਰਕਾਂ

    ਬਲਕਰਨ ਜਟਾਣਾ 30 ਮਾਰਚ ਮਲੋਟ) ਆਮ ਆਦਮੀ ਪਾਰਟੀ ਦੇ ਮੁਢਲੇ ਮੈਂਬਰ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਪ੍ਰੈਸ ਸਕੱਤਰ ਡਾਕਟਰ ਮਲਕੀਤ ਸਿੰਘ ਥਿੰਦ ਨੂੰ ਬੀਸੀ ਕਮਿਸ਼ਨ ਦਾ ਚੇਅਰਮੈਨ ਬਣਾਏ ਜਾਣ…

    ਅਣਮਿਟ ਪੈੜਾਂ ਛੱਡ ਗਿਆ ਅਲੀਵਾਲ ਦਾ ਖੇਡ ਮੇਲਾ

    ਸਤਿੰਦਰ ਸ਼ਰਮਾ ਭੁਨਰਹੇੜੀ ਸਿੱਧ ਬਾਬਾ ਲਛਮਣ ਜਤੀ ਯੂਥ ਕਲੱਬ ਵੱਲੋਂ ਦੋ ਰੋਜ਼ਾ 19ਵੇਂ  ਕਬੱਡੀ ਖੇਡ ਮੇਲੇ ਦਾ ਦਰਸ਼ਕਾਂ ਨੇ ਖੂਬ ਨੰਦ ਮਾਣਿਆ ਖੇਡ ਮੇਲੇ ਵਿੱਚ ਚੋਟੀ ਦੀਆਂ ਟੀਮਾਂ ਨੇ ਭਾਗ…

    ਪੰਜਾਬ ਪੁਲਿਸ ਨੇ ਸਰਹੱਦ ਪਾਰ ਡਰੱਗ ਕਾਰਟੈਲ ਦਾ ਪਰਦਾਫਾਸ਼ ਕੀਤਾ; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

    ਤਰਨ ਤਾਰਨ, 30 ਮਾਰਚ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਇੱਕ ਵੱਡੀ ਸਫਲਤਾ…

    ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਸਾਲ 2025ਦਾ ਸੁਲਾਨਾ ਬਜਟ ਲੋਕ ਵਿਰੋਧੀ:ਬਲਦੇਵ ਸਿੰਘ ਕੱਲਾ ਅਤੇ ਚੈਅਰਮੈਨ ਗੁਰਦੇਵ ਸਿੰਘ

    ਪੱਟੀ 30 ਮਾਰਚ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ )  ਪੈਨਸ਼ਨਰਜ ਐਂਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਜ਼ਿਲਾ ਤਰਨ ਤਾਰਨ ਦੀ ਜਿਲ੍ਹਾ ਕਮੇਟੀ ਦੇ ਸੀਨੀਅਰ ਆਗੂਆਂ ਦੀ ਇੱਕ ਜਰੂਰੀ ਮੀਟਿੰਗ ਤਸੀਲ…

    ਜਤਿੰਦਰ ਸੇਮਾ ਨੇ ਲਹਿਰਾਂ ਮਹੁੱਬਤ ਵਿਖੇ ਕੇਂਦਰ ਸਰਕਾਰ ਦੀਆਂ ਸਕੀਮਾਂ ਵਾਰੇ ਪਿੰਡ ਵਾਸੀਆਂ ਨੂੰ ਦਿੱਤੀ ਜਾਣਕਾਰੀ

    ਭੁੱਚੋ ਮੰਡੀ ਨਥਾਣਾ 30ਮਾਰਚ (ਹਰਬੰਸ ਸਿੰਘ ਭੋਲਾ) ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਸਕੀਮਾਂ ਵਾਰੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਨਥਾਣਾ ਦੇ ਜਤਿੰਦਰ ਸੇਮਾ ਵੱਲੋਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ…

    ਪਿੰਡ ਨੱਥੂਪੁਰ ਵਿਚ ਵੱਖ ਵੱਖ ਪਾਰਟੀਆਂ ਦੇ 40 ਪਰਿਵਾਰ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਿਲ

    ਪੱਟੀ,30 ਮਾਰਚ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਅੱਜ ਪੱਟੀ ਹਲਕੇ ਦੇ ਪਿੰਡ ਨੱਥੂਪੁਰ ਵਿਚ ਕੀਤੇ ਵੱਡੇ ਇਕੱਠ ਵਿਚ ਪਾਰਟੀ ਵਰਕਰ ਜਿਨ੍ਹਾਂ ਵਿਚ ਮਰਦ ਅਤੇ ਬੀਬੀਆਂ ਵੀ ਸ਼ਾਮਿਲ ਸਨ…

    ਸਰਕਾਰੀ ਪ੍ਰਾਇਮਰੀ ਸਕੂਲ ਅੱਲ੍ਹਾ ਦਿੱਤਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

    ਕਪੂਰਥਲਾ , 30 ਮਾਰਚ (ਕੌੜਾ)- ਸਿੱਖਿਆ ਬਲਾਕ ਮਸੀਤਾਂ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਅੱਲ੍ਹਾ ਦਿੱਤਾ  ਵਿੱਚ ਇਨਾਮ ਵੰਡ ਸਮਾਰੋਹ ਪ੍ਰਵਾਸੀ ਭਾਰਤੀ ਗੁਲਜ਼ਾਰ ਸਿੰਘ ਵੜੈਚ ਨਾਰਵੇ ਦੇ ਸਹਿਯੋਗ ਨਾਲ  ਕਰਵਾਇਆ ਗਿਆ।…