Top Tags
    Latest Story
    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

    Today Update

    Main Story

    ਮਾਣਯੋਗ ਹਾਈ ਕੋਰਟ ‘ਚ ਹਲਫ਼ਨਾਮਾ ਦੇਣ ਦੇ ਬਾਵਜੂਦ ਨਿਗਮ ਨੇ ਨਹੀਂ ਹਟਾਏ ਕੂੜੇ ਦੇ ਡੰਪ – ਬੰਟੀ ਵਾਲੀਆ

    ਫਗਵਾੜਾ 30 ਮਾਰਚ ( ਪ੍ਰੀਤ ਕੌਰ ਪ੍ਰੀਤੀ ) ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਬੰਟੀ ਵਾਲੀਆ ਨਗਰ ਕੌਂਸਲਰ ਨੇ ਕਾਰਪੋਰੇਸ਼ਨ ਫਗਵਾੜਾ ’ਤੇ ਮਾਨਣਯੋਗ ਹਾਈ ਕੋਰਟ ਦੀ ਉਲੰਘਣਾ ਦਾ ਦੋਸ਼…

    ਪਿੰਡ ਲੱਖਪੁਰ-ਸਾਹਨੀ ਵਿਖੇ ਸ਼ਰਧਾ ਨਾਲ ਮਨਾਇਆ ਪੁੰਨੀ ਜਠੇਰਿਆਂ ਦਾ ਸਲਾਨਾ ਜੋੜ ਮੇਲਾ

    ਫਗਵਾੜਾ 30 ਮਾਰਚ ( ਪ੍ਰੀਤ ਕੌਰ ਪ੍ਰੀਤੀ  ) ਪੁੰਨੀ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਮਲਕਪੁਰ ਰੋਡ ਪਿੰਡ ਲੱਖਪੁਰ-ਸਾਹਨੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਸਮੂਹ ਪੁੰਨੀ ਪਰਿਵਾਰਾਂ ਦੇ ਸਹਿਯੋਗ…

    ਪ੍ਰੇਮ ਪ੍ਰਕਾਸ਼ ਨਹੀਂ ਰਹੇ

    ਫਗਵਾੜਾ 30 ਮਾਰਚ (ਪ੍ਰੀਤ ਕੌਰ ਪ੍ਰੀਤੀ ) ਪ੍ਰਸਿੱਧ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਹੀਂ ਰਹੇ। ਉਹ ਜਲੰਧਰ ਵਿਖੇ ਨਿਵਾਸ ਰੱਖਦੇ ਸਨ। ਉਹਨਾਂ ਦੇ ਇਸ ਦੁਨੀਆਂ ਤੋਂ ਤੁਰ ਜਾਣ ‘ਤੇ ਪੰਜਾਬ ਚੇਤਨਾ ਮੰਚ…

    ਨੀਟ ਦੀ ਕੋਚਿੰਗ ਇਨਰਵੀਲ੍ਹ ਕਲੱਬ ਫ਼ਰੀਦਕੋਟ ਵੱਲੋਂ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ: ਨੀਨਾ ਗੋਇਲ

     ਫ਼ਰੀਦਕੋਟ, 30 ਮਾਰਚ (ਵਿਪਨ ਮਿੱਤਲ)-ਨੀਟ ਦੀ ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਫ਼ਰੀਦਕੋਟ ਦੀ ਔਰਤਾਂ ਦੇ ਇਕਲੌਤੀ ਸੰਸਥਾ ਇਨਰਵੀਲ੍ਹ ਕਲੱਬ ਫ਼ਰੀਦਕੋਟ ਵੱਲੋਂ ਬਿਲਕੁਲ ਮੁਫ਼ਤ ਕੋਚਿੰਗ ਦੇਣ ਦਾ ਫ਼ੈਸਲਾ ਕੀਤਾ ਗਿਆ…

    ਸਵ.ਗੁਰਪ੍ਰੀਤ ਸਿੰਘ ਡੋਡ ਐਡਵੋਕੇਟ ਯਦਾਗਰੀ ਵਿਸ਼ਾਲ ਕੈਂਪ 4 ਅਤੇ 5 ਅਪ੍ਰੈਲ ਨੂੰ

    ਫ਼ਰੀਦਕੋਟ, 30 ਮਾਰਚ (ਵਿਪਨ ਮਿੱਤਲ)-ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵੱਲੋਂ ਸਵਰਗੀ ਗੁਰਪ੍ਰੀਤ ਸਿੰਘ ਡੋਡ ਐਡਵੋਕੇਟ ਦੀ ਯਾਦ ਨੂੰ ਸਮਰਪਿਤ ਦੰਦਾਂ, ਜੋੜਾਂ ਦੇ ਦਰਦ ਅਤੇ ਸਰੀਰ ਦੀਆਂ ਬਿਮਾਰੀਆਂ ਨਾਲ ਸਬੰਧਤ…

    ਚੰਦਭਾਨ ਜਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ 3 ਅਪ੍ਰੈਲ ਨੂੰ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ ਨੂੰ ਲੈਕੇ ਪਿੰਡਾਂ ਵਿਚ ਮੀਟਿੰਗਾਂ

    ਜੈਤੋ ,30 ਮਾਰਚ (ਰਘੂਨੰਦਨ ਪਰਾਸ਼ਰ ):ਚੰਦਭਾਨ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਪ੍ਰਸ਼ਾਸਨ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਕੀਤੀ ਜਾ ਰਹੀ ਟਾਲ ਮਟੋਲ  3 ਅਪ੍ਰੈਲ ਨੂੰ ਐਸ ਐਸ ਪੀ ਦਫਤਰ…

    ਚੰਦਭਾਨ : ਜ਼ਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਪ੍ਰਸ਼ਾਸਨ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਕੀਤੀ ਜਾ ਰਹੀ ਟਾਲ ਮਟੋਲ

    ਜੈਤੋ 30 ਮਾਰਚ (ਮਨਜੀਤ ਸਿੰਘ ਢੱਲਾ)-ਚੰਦਭਾਨ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਪ੍ਰਸ਼ਾਸਨ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਕੀਤੀ ਜਾ ਰਹੀ ਟਾਲ ਮਟੋਲ  3 ਅਪ੍ਰੈਲ ਨੂੰ ਐਸ ਐਸ ਪੀ ਦਫਤਰ…

    20 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਣੇ ਇਕ ਕਾਬੂ

    ਅੰਮ੍ਰਿਤਸਰ30ਮਾਰਚ(ਦਿਨੇਸ਼ ਸੋਨੀ )ਮਾਨਯੋਗ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਦੀਆ ਹਦਾਇਤਾ ਤੇ ਸ਼੍ਰੀ ਵਿਸਾਲਜੀਤ ਸਿੰਘ ਏ ਡੀ ਸੀ ਪੀ -1 ,ਸ਼੍ਰੀ ਜਸਪਾਲ ਸਿੰਘ ਏ ਸੀ ਪੀ ਸੈਂਟਰਲ …

    ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ

    ਮਾਲੇਰਕੋਟਲਾ 30 ਮਾਰਚ (ਬੋਪਾਰਾਏ)                  ਮੁਸਲਿਮ ਭਾਈਚਾਰੇ ਦਾ ਮੁਕੱਦਸ ਤਿਉਹਾਰ ਈਦ ਉਲ ਫਿਤਰ ਦੇ ਮੁਬਾਰਕ ਮੌਕੇ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਇੰਤਜ਼ਾਮਾਤ ਮੁਕੰਮਲ ਕਰ ਲਏ…

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿਲੇ ਭਰ ਵਿੱਚ ਨਸ਼ਾ ਪ੍ਰਭਾਵਿਤ ਖੇਤਰਾਂ ਅੰਦਰ ਜਾਂਚ

    ਫਗਵਾੜਾ , ਕਪੂਰਥਲਾ 30 ਮਾਰਚ( ਪ੍ਰੀਤ ਕੌਰ ਪ੍ਰੀਤੀ)ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਨਾਲ…