Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਜਗਦੀਪ ਸਿੰਘ  ਏ ਐਸ ਆਈ ਬਣੇ 

    ਰਾਮਪੁਰਾ ਫੂਲ 18 ਅਗਸਤ ( ਜਸਪਾਲ ਪਾਲੀ) ਪੰਜਾਬ ਪੁਲਿਸ ਵਿੱਚ ਬਤੋਰ ਹੋਲਦਾਰ ਵਧੀਆ ਸੇਵਾਵਾ ਨਿਭਾਉਣ ਵਾਲੇ ਜਗਦੀਪ ਸਿੰਘ ਜੱਗਾ ਮਹਿਰਾਜ ਨੂੰ ਜਿਲ੍ਹਾ ਪੁਲਿਸ ਮੁਖੀ ਜੋਤੀ ਯਾਦਵ ਬੈਂਸ ਨੇ ਸਟਾਰ ਲਗਾ ਕੇ…

    ਦੂਜੇ ਦਿਨ ਵੀ ਕਲਮਛੋੜ ਹੜਤਾਲ ਦਾ ਵਿਆਪਕ ਅਸਰ- ਸਰਕਾਰੀ ਦਫ਼ਤਰਾਂ ਵਿੱਚ ਪੱਸਰਿਆ ਸੰਨਾਟਾ-

    ਸ਼੍ਰੀ ਮੁਕਤਸਰ ਸਾਹਿਬ, 18 ਅਗਸਤ (ਮਨਜੀਤ ਸਿੱਧੂ):– ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੇ ਰੋਸ ਵਜੋਂ ਕੀਤੀ ਜਾ ਰਹੀ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦਾ ਅੱਜ ਦੂਜੇ…

    ਪੀ.ਓ. ਸਟਾਫ ਅੰਮ੍ਰਿਤਸਰ ਵੱਲੋਂ ਭਗੌੜਾ ਦੋਸ਼ੀ ਕਾਬੂ

    ਅੰਮ੍ਰਿਤਸਰ, 17 ਅਗਸਤ( ਮਨਜੀਤ ਸਿੰਘ ਸ਼ੇਰਗਿੱਲ )ਪੀ.ਓ. ਸਟਾਫ ਅੰਮ੍ਰਿਤਸਰ ਵੱਲੋਂ ਭਗੌੜੇ ਦੋਸ਼ੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।ਏ.ਐਸ.ਆਈ.…

    ਸਰਾਲਾ ਕਲਾਂ ਵਿਖੇ ਭਾਜਪਾ ਦੀ ਭਰਵੀਂ ਮੀਟਿੰਗ, ਜਸਪਾਲ ਸਿੰਘ ਭੰਗੂ ਗਗਰੋਲੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

    ਘਨੌਰ, 18 ਅਗਸਤ (ਅਭਿਸ਼ੇਕ ਸੂਦ) — ਹਲਕਾ ਘਨੌਰ ਦੇ ਪਿੰਡ ਸਰਾਲਾ ਕਲਾਂ ਵਿਖੇ ਭਾਜਪਾ ਆਗੂ ਕੁਲਦੀਪ ਸਿੰਘ ਵੱਲੋਂ ਕਰਵਾਈ ਗਈ ਭਰਵੀਂ ਮੀਟਿੰਗ ਵਿੱਚ ਭਾਜਪਾ ਆਗੂ ਜਸਪਾਲ ਸਿੰਘ ਭੰਗੂ ਗਗਰੋਲੀ ਨੇ…

    ਸਾਵਣ ਅਸ਼ਟਮੀ ਤੇ ਭਗਵਤੀ ਜਾਗਰਣ 20 ਅਗਸਤ ਨੂੰ

    ਮਾਛੀਵਾੜਾ ਸਾਹਿਬ-12 ਅਗਸਤ (ਸੁੱਚਾ ਬੰਗੜ) ਹਰ ਸਾਲ ਦੀ ਤਰ੍ਹਾਂ ਸਥਾਨਕ ਸ਼੍ਰੀ ਦੁਰਗਾ ਸਕਤੀ ਮੰਦਰ ਵਿਖੇ ਮਾਤਾ ਦਾ 64 ਵਾ: ਵਿਸ਼ਾਲ ਭਗਵਤੀ ਜਾਗਰਣ 20 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਮੰਦਰ…

    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਝੱਲੀ ਲੰਗੜੋਆ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਿਲਿਆ ਭਾਰੀ ਬਲ – ਤਨੂੰ ਸ਼ਰਮਾ 

    ਨਵਾਂਸ਼ਹਿਰ , 18 ਅਗਸਤ (ਜਤਿੰਦਰਪਾਲ ਸਿੰਘ ਕਲੇਰ):ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਤੇ ਸੋਸ਼ਲ ਵਰਕਰ ਤਨੂੰ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ…

    ਵਰਕਰਜ਼ ਕਲੱਬ ਆਰ ਸੀ ਐੱਫ ਵੱਲੋਂ ਦੋ ਰੋਜ਼ਾ ‘ਤੀਆਂ ਦਾ ਤਿਉਹਾਰ’ 20 ਅਤੇ 21  ਨੂੰ

    ਕਪੂਰਥਲਾ, 18 ਅਗਸਤ ( ਕੌੜਾ )- ਸਾਹਿਬਜ਼ਾਦਾ ਅਜੀਤ ਸਿੰਘ ਇੰਸਟੀਚਿਊਟ ਵਰਕਰਜ਼ ਕਲੱਬ ਆਰ ਸੀ ਐੱਫ ਵੱਲੋਂ ਸਾਉਣ ਮਹੀਨੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ…

    ਬਲਾਕ ਵੇਰਕਾ ਦੇ ਕਰੀਬ 50 ਪਿੰਡਾਂ ਨੂੰ 2.5 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਵੰਡੇ ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਸਾਡੀ ਪਹਿਲ: ਵਿਧਾਇਕ ਜਸਵਿੰਦਰ ਸਿੰਘ ਰਮਦਾਸ

    ਅੰਮ੍ਰਿਤਸਰ, 18 ਅਗਸਤ ( ਮਨਜੀਤ ਸਿੰਘ ਸ਼ੇਰਗਿੱਲ )  ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦਿੰਦਿਆਂ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ੍ਰੀ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਬਲਾਕ ਵੇਰਕਾ…

    ਜਨਮ ਦਿਨ ਦੀਆ ਮੁਬਾਰਕਾਂ

    ਨਾਮ :- ਮਨਜੀਤ ਸਿੰਘ ਕੈਂਥ ਪਿਤਾ :-  ਜਗਜੀਤ ਸਿੰਘ ਕੈਂਥ ਮਾਤਾ :- ਮਨਪ੍ਰੀਤ ਕੌਰ ਪਤਾ :-  ਭਾਦਸੋਂ,ਪਟਿਆਲ਼ਾ

    ਪਿੰਡ ਮਕਾਰੀ ਦੇ ਗੁਰਦੁਆਰਾ ਸਾਹਿਬ ਵਿਖੇ 87ਵਾਂ ਮੁਫਤ ਸੂਗਰ ਚੈਕਅਪ ਕੈਂਪ ਲਗਾਇਆ

    ਨੂਰਪਰ ਬੇਦੀ ਬਲਾਕ ਦੇ ਪਿੰਡ ਮਕਾਰੀ ਵਿਖੇ ਸਮਾਜ ਸੇਵੀ ਅਸ਼ੋਕ ਕੁਮਾਰ ਸੈਣੀ ਅਤੇ ਉਹਨਾਂ ਦੀ ਟੀਮ ਵੱਲੋਂ ਤਿੰਨ ਪ੍ਰਤੀ ਦਿਨ ਬਾਦ ਰਹੇ ਸੂਗਰ ਦੇ ਭਿਆਨਕ ਰੋਗ ਨੂੰ ਦੇਖਦੇ ਹਾਂ ਪਿੰਡ…