Top Tags
    Latest Story
    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰਬਿਜਲੀ ਕੱਟਾਂ ਨੇ ਲੋਕਾਂ ਦਾ ਕੱਢਿਆ ਧੂੰਆਂ, ਅਕਾਲੀ ਦਲ ਨੇ ਐਕਸੀਅਨ ਦਫ਼ਤਰ ਘੇਰਿਆ ਲੰਬੇ ਕੱਟ ਤੁਰੰਤ ਬੰਦ ਕਰਕੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ, ਸਮੱਸਿਆ ਹੱਲ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰਆਈਲੈਟਸ ਵਿਦਿਆਰਥਣ ਨੇ 8 ਬੈਂਡ ਹਾਸਲ ਕਰਕੇ ਮਾਪਿਆਂ ਦਾ ਨਾਮ ਕੀਤਾ ਰੌਸ਼ਨ ਸ਼ਾਨਦਾਰ ਪ੍ਰਾਪਤੀ ਨਾਲ ਪਰਿਵਾਰ ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਮਿਹਨਤ, ਲਗਨ ਤੇ ਲਗਾਤਾਰ ਤਿਆਰੀ ਸਦਕਾ ਹਾਸਲ ਕੀਤੀ ਕਾਮਯਾਬੀਕੋਟ ਸ਼ਮੀਰ ਦੇ ਗੱਭਰੂ ਦੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜਿਲ੍ਹੇ ਲਈ ਚੋਣਗੁਰਦੁਆਰਾ ਸੰਤ ਨਿਵਾਸ ਬੀੜ ਸਹਿਬ ਵਿਖੇ ਸਾਲਾਨਾ ਬਾਬਾ ਬੁੱਢਾ ਜੀ ਦੇ ਸਾਲਨਾ ਜੋੜ ਮੇਲੇ ਸਬੰਧੀ ਇਲਾਕੇ ਦੇ ਪੰਚਾ-ਸਰਪੰਚਾਂ ਦੀ ਮੀਟਿੰਗ 21 ਸਤੰਬਰ ਨੂੰ  ਹੋਵੇਗੀ-  ਜਥੇਦਾਰ ਬਾਬਾ ਭੋਲਾ ਸਿੰਘਜਿਸ ਪਹਾੜੀ ‘ਤੇ ਸ਼ੇਰ ਏ ਪੰਜਾਬ ਨੇ ਲਹਿਰਾਇਆ ਸੀ ਖਾਲਸਾਈ ਨਿਸ਼ਾਨ, ਉਥੇ ਹੀ 13 ਨਵੰਬਰ ਸਜੇਗਾ ਦਰਬਾਰ -ਸਰਕਾਰ-ਏ-ਖਾਲਸਾ ਫੈਡਰੇਸ਼ਨ ਵੱਲੋਂ ਵਿਰਾਸਤੀ ਚੌਂਕੀ ਤੇ ਮਹਾਰਾਜਾ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਜਾਵੇਗਾ ਸਮਾਗਮ ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਲੰਮੇ ਕੱਟਾਂ ਦੇ ਵਿਰੋਧ ਵਿੱਚ ਅਕਾਲੀ ਦਲ ਵੱਲੋਂ ਮਾਨ ਦਾ ਪੁਤਲਾ ਫੂਕ ਦਿੱਤਾ ਵਿਸ਼ਾਲ ਰੋਸ ਧਰਨਾ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਝੂਠ ਤੇ ਮਕਾਰ ਸਰਕਾਰ ਸਾਬਤ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ –ਪਰਮਜੀਤ ਸਿੰਘ ਢਿੱਲੋਂ

    Today Update

    Main Story

    ਬੱਚਿਆਂ ਦੇ ਮਾਹਿਰ ਡਾ.ਆਰ.ਕੇ.ਆਨੰਦ ਨਮਿਤ ਅੰਤਿਮ ਅਰਦਾਸ ਅੱਜ

    ਫ਼ਰੀਦਕੋਟ, 26 ਮਾਰਚ (ਵਿਪਨ ਮਿੱਤਲ)-ਫ਼ਰੀਦਕੋਟ ਸ਼ਹਿਰ ਦੇ ਬੱਚਿਆਂ ਦੇ ਮਾਹਰ ਡਾਕਟਰ ਅਤੇ ਉੱਘੇ ਸਮਾਜ ਸੇਵੀ  ਡਾ.ਆਰ.ਕੇ.ਆਨੰਦ ਨਮਿਤ ਅੰਤਿਮ ਅਰਦਾਸ 27 ਮਾਰਚ, ਦਿਨ ਵੀਰਵਾਰ ਨੂੰ ਦੁਪਹਿਰ 1:00 ਵਜੇ ਤੋਂ 2:00 ਵਜੇ…

    ਸ੍ਰੀ ਬਾਬਾ ਖੇਤਰ ਪਾਲ ਮੰਦਰ ਸੁਸਾਇਟੀ ਵੱਲੋਂ ਸਰਧਾਲੂਆਂ ਨੂੰ ‘ਚਾਂਦੀ ਦਾ ਘੋੜਾ’ ਚੜਾਉਣ ਦੀ ਅਪੀਲ

    ਜੀਵਤ ਜੀਵ ਦੀ ਮਰਿਆਦਾ ਅਨੁਸਾਰ ਰੱਖ-ਰਖਾਅ ਕਰਨਾ ਅਤਿ ਮੁਸ਼ਕਿਲ : ਮੁੱਖ ਸੇਵਾਦਾਰ ਜੈਨਿੰਦਰ ਜੈਨ – ਅਜੈਕਟਿਵ ਕਮੇਟੀ ਮੈਂਬਰਾਂ ਵੱਲੋਂ ਮੁਫਤ ਡਿਸਪੈਂਸਰੀ ’ਤੇ ਮੁੱਖ ਦਫਤਰ ਬਣਾਉਣ ਨੂੰ ਲੈ ਕੇ ਹੋਈ ਵਿਚਾਰ-ਚਰਚਾ…

    ਸਰਕਾਰੀ ਹਾਈ ਸਕੂਲ ਨਵੀਂ ਪਿੱਪਲੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

    ਫ਼ਰੀਦਕੋਟ, 26 ਮਾਰਚ (ਵਿਪਨ ਮਿੱਤਲ)-ਸਰਕਾਰੀ ਹਾਈ ਸਕੂਲ ਨਵੀਂ ਪਿੱਪਲੀ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਸ਼ਹੀਦ ਭਗਤ ਸਿੰਘ ਟੈਕਨੀਕਲ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ। ਇਸ ਵਿੱਦਿਅਕ ਟੂਰ…

    ਜਾਇਦਾਦ ਵੰਡ ਨੂੰ ਲੈ ਕੇ ਸਕੇ ਭਰਾਵਾਂ ‘ਚ ਖੂਨੀ ਲੜਾਈ, ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ

    ਜਲੰਧਰ 26ਮਾਰਚ ਅਮ੍ਰਿੰਤਪਾਲ ਸਿੰਘ)ਜਲੰਧਰ ਦੇਹਾਤ ਦੇ ਮਕਸੂਦਾਂ ਥਾਣਾ ਅਧੀਨ ਪੈਂਦੇ ਪਿੰਡ ਰਾਏਪੁਰ ਰਸੂਲਪੁਰ ‘ਚ ਘਰ ਦੀ ਵੰਡ ਨੂੰ ਲੈ ਕੇ ਛੋਟੇ ਭਰਾ ਨੇ ਵੱਡੇ ਭਰਾ ਦੀ ਕੁੱਟਮਾਰ ਕੀਤੀ। ਇਸ ਤੋਂ…

    ਨਵੇਂ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਹੋਵੇਗੀ ਕਾਇਆ ਕਲਪ : ਹਰਦੀਪ ਸਿੰਘ ਮੰਡੀਆਂ

    ਜਲੰਧਰ 26 ਮਾਰਚ (ਅਮ੍ਰਿੰਤਪਾਲ ਸਿੰਘ)ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਤ ਮੰਤਰੀ…

    ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਸਲਾਨਾ ਨਤੀਜਾ 100 ਫੀਸਦੀ

    ਕਪੂਰਥਲਾ, 26 ਮਾਰਚ ( ਕੌੜਾ )-  ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਨਰਸਰੀ ਤੋਂ ਨੌਵੀਂ ਅਤੇ ਗਿਆਰਵੀਂ ਜਮਾਤ  ਦਾ ਨਤੀਜਾ 100 ਫੀਸਦੀ ਰਿਹਾ । ਇਸ ਸਬੰਧੀ…

    ਐੱਸ ਡੀ ਕਾਲਜ ‘ਚ ਪੇਂਟਿੰਗ ਅਤੇ ਸਲੋਗਨ ਲੇਖਣ ਮੁਕਾਬਲੇ

    ਕਪੂਰਥਲਾ, 26 ਮਾਰਚ ( ਕੌੜਾ ) ਐਸ ਡੀ ਕਾਲਜ ਫਾਰ ਵੂਮੈਨ ਵਿਖੇ ਏ ਆਈ ਸੀ ਟੀ ਈ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ…

    ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਰਾਸ਼ਟਰੀ ਅੰਦੋਲਨ ਤੇਜ਼ -ਅਮਰੀਕ ਸਿੰਘ

    30 ਮਾਰਚ ਦੇ ਵਿਰੋਧ ਪ੍ਰਦਰਸ਼ਨ ਵਿੱਚ ਆਰ ਸੀ ਐੱਫ ਤੋਂ ਸੈਂਕੜੇ ਕਰਮਚਾਰੀ ਸ਼ਾਮਲ ਹੋਣਗੇ –  ਇੰਪਲਾਈਜ ਯੂਨੀਅਨ ਕਪੂਰਥਲਾ,26 ਮਾਰਚ (ਕੌੜਾ)- ਆਰ ਸੀ ਐੱਫ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਤੇ ਫਰੰਟ ਅਗੇਂਸਟ…

    ਖੇਤ ਮਜ਼ਦੂਰਾਂ ਵੱਲੋਂ ਚਾਉਕੇ ਸਕੂਲ ਦੇ ਅਧਿਆਪਕਾਂ ਤੇ ਲਾਠੀਚਾਰਜ ਦੀ ਨਿੰਦਾ ਜਸਵੰਤ ਦਰਦ ਪ੍ਰੀਤ

    ਬਠਿੰਡਾ,26 ਮਾਰਚ — ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ  ਪੁਲਿਸ ਪ੍ਰਸ਼ਾਸਨ ਵੱਲੋਂ ਆਦਰਸ਼ ਸਕੂਲ ਚਾਉਕੇ ਵਿਖੇ ਧਰਨੇ ‘ਤੇ ਬੈਠੇ ਅਧਿਆਪਕਾਂ ਉਤੇ  ਭਾਰੀ ਲਾਠੀਚਾਰਜ ਕਰਨ ਅਤੇ 20 ਔਰਤ ਕਰਮਚਾਰੀਆਂ ਸਮੇਤ ਤਿੰਨ ਦਰਜ਼ਨ…

    ਆਦਰਸ਼ ਸਕੂਲ ਚੌਅਕੇ ਦਾ ਪੁਲਸ ਨੇ ਧਰਨਾ ਚੁਕਵਾਇਆ; ਧਰਨਾਕਾਰੀ ਗਿਰਫ਼ਤਾਰ !

    ਬੀਕੇਯੂ  ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ੋਰਦਾਰ ਨਿਖੇਧੀ   ਰਾਮਪੁਰਾ ਫੂਲ,26 ਮਾਰਚ (ਜਸਵੰਤ  ਦਰਦ ਪ੍ਰੀਤ) ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਤਕਰੀਬਨ ਦੋ ਮਹੀਨਿਆਂ ਤੋਂ ਸੰਘਰਸ਼ ਕਰ  ਰਹੇ ਆਦਰਸ਼ ਸੀਨੀਅਰ…