ਨਗਰ ਕੌਂਸਲ ਰਾਮਾ ਮੰਡੀ ਦੀ ਜਰਨਲ ਬਾਡੀ ਦੀ ਮੀਟਿੰਗ ਹੋਈ
ਈ.ਓ ਵਲੋਂ ਸਥਾਨਕ ਪੱਤਰਕਾਰ ਨਾਲ ਕੀਤੀ ਬਦਸਲੂਕੀ ਰਾਮਾਂ ਮੰਡੀ, 04 ਮਾਰਚ ( ਅਸ਼ੋਕ ਕੁਮਾਰ ) ਅੱਜ ਨਗਰ ਕੌਸਲ ਰਾਮਾ ਵਿਖੇ ਨਗਰ ਕੌਸਲ ਦੀ ਜਰਨਲ ਬਾਡੀ ਦੀ ਇੱਕ ਅਹਿਮ ਮੀਟਿੰਗ ਹੋਈ।…
ਡਾਇਰੈਕਟਰ ਵੱਲੋਂ ਸੀ-ਪਾਈਟ ਕੈਂਪ ਕਾਲਝਰਾਣੀ ਦਾ ਦੌਰਾ ਬਠਿੰਡਾ, 19 ਫਰਵਰੀ (ਅੰਗਰੇਜ ਸਿੰਘ ਵਿੱਕੀ)- ਡਾਇਰੈਕਟਰ ਕਰਨਲ ਸੰਦੀਪ ਕੁਮਾਰ ਵੱਲੋਂ ਸੀ-ਪਾਈਟ ਕੈਂਪ ਕਾਲਝਰਾਣੀ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ, ਜਿਸ ਦੌਰਾਨ ਉਨ੍ਹਾਂ ਵੱਲੋਂ ਨੌਜਵਾਨਾਂ ਨਾਲ ਆਰਮੀ ਅਗਨੀਵੀਰ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਕੇ ਆਰਮੀ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ।ਡਾਇਰੈਕਟਰ ਕਰਨਲ ਸੰਦੀਪ ਕੁਮਾਰ ਨੇ ਦੱਸਿਆ ਕਿ ਸਾਲ ਅਪ੍ਰੈਲ 2025 ਵਿੱਚ ਹੋਣ ਵਾਲੀ ਭਰਤੀ ਰੈਲੀ ਲਈ ਪਹਿਲਾ ਵੈਬਸਾਈਟ www.joinindianarmy.nic.in ’ਤੇ ਆਨ-ਲਾਈਨ ਅਪਲਾਈ ਕਰਨਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਆਨ-ਲਾਈਨ ਅਪਲਾਈ ਜਲਦ ਹੀ ਸ਼ੁਰੂ ਹੋ ਜਾਵੇਗਾ, ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਰਤੀ ਲਈ ਆਨ-ਲਾਈਨ ਅਪਲਾਈ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਦੇ ਸਵਾਲਾਂ ਦੇ ਤਸਲੀਬਖਸ਼ ਜਵਾਬ ਵੀ ਦਿੱਤੇ ਗਏ।ਦੌਰੇ ਦੌਰਾਨ ਡਾਇਰੈਕਟਰ ਕਰਨਲ ਸੰਦੀਪ ਕੁਮਾਰ ਸੀ-ਪਾਈਟ ਕੈਂਪਾਂ ਵਿਖੇ ਨੌਜਵਾਨਾਂ ਦੇ ਰਹਿਣ-ਸਹਿਣ, ਡਿਜੀਟਲ ਕਲਾਸਾਂ ਤੇ ਗਰਾਂਉਂਡਜ਼ ਆਦਿ ਤੋਂ ਪ੍ਰਭਾਵਿਤ ਹੋਏ, ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸੀ-ਪਾਈਟ ਵਿੱਚ ਟ੍ਰੇਨਿੰਗ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਦੌਰਾ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਏ.ਆਰ.ਓ ਦਫਤਰ ਦਾ ਵੀ ਸੀ-ਪਾਈਟ ਕੈਂਪਾਂ ਵਿੱਚ ਚੱਲ ਰਹੀ ਟ੍ਰੇਨਿੰਗ ਵਿੱਚ ਵਿਸ਼ੇਸ਼ ਯੋਗਦਾਨ ਰਹੇਗਾ।ਇਸ ਮੌਕੇ ਸੀ-ਪਾਈਟ ਕੈਂਪ ਕਾਲਝਰਾਣੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ 94641-52013, 93167-13000, 94638-31615 ’ਤੇ ਸੰਪਰਕ ਕਰ ਸਕਦੇ ਹਨ।
ਡਾਇਰੈਕਟਰ ਵੱਲੋਂ ਸੀ-ਪਾਈਟ ਕੈਂਪ ਕਾਲਝਰਾਣੀ ਦਾ ਦੌਰਾ ਬਠਿੰਡਾ, 19 ਫਰਵਰੀ (ਅੰਗਰੇਜ ਸਿੰਘ ਵਿੱਕੀ)- ਡਾਇਰੈਕਟਰ ਕਰਨਲ ਸੰਦੀਪ ਕੁਮਾਰ ਵੱਲੋਂ ਸੀ-ਪਾਈਟ ਕੈਂਪ ਕਾਲਝਰਾਣੀ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ, ਜਿਸ ਦੌਰਾਨ ਉਨ੍ਹਾਂ…
ਪੰਚਾਇਤ ਸੈਕਟਰੀ ਤੋ ਬਣੇ ਪੰਚਾਇਤ ਅਫਸਰ। ਫਿਰੋਜ਼ਪੁਰ 19 ਫਰਵਰੀ (ਅਸ਼ੋਕ ਭਾਰਦਵਾਜ) ਪਿਛਲੇ ਦਿਨੀ ਪੰਜਾਬ ਸਰਕਾਰ ਦੇ ਪੇਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋ ਵਿਭਾਗ ਨੂੰ ਵਧੀਆਂ ਸੇਵਾਵਾਂ ਦੇਣ ਵਾਲੇ ਵੱਖ ਵੱਖ ਪੰਚਾਇਤ ਸਕੱਤਰ ਨੂੰ ਪੰਚਾਇਤ ਅਫਸਰ ਬਣਾਇਆ ਗਿਆ ਹੈ। ਜਿਸ ਦੇ ਸੰਬੰਧ ਚ ਪੰਚਾਇਤ ਸੰਮਤੀ ਫਿਰੋਜ਼ਪੁਰ ਕੁਲਵੰਤ ਸਿੰਘ ਹੁਰਾਂ ਨੂੰ ਵੀ ਤਰੱਕੀ ਦੇ ਕੇ ਪੰਚਾਇਤ ਸੈਕਟਰੀ ਤੋ ਪੰਚਾਇਤ ਅਫਸਰ ਬਣਾਇਆ ਗਿਆ ਹੈ। ਪੰਚਾਇਤ ਅਫਸਰ ਬਣਨ ਦੀ ਖੁਸ਼ੀ ਵਿੱਚ ਬੀ ਡੀ ਪੀ ਉ ਫਿਰੋਜ਼ਪੁਰ ਦੇ ਦਫਤਰੀ ਅਮਲੇ ਵਲੋ ਕੁਲਵੰਤ ਸਿੰਘ ਹੁਰਾਂ ਦੇ ਗਲ ਫੁੱਲਾਂ ਦੇ ਹਾਰ ਪਾ ਕੇ ਮੁਬਾਰਕਬਾਦ ਦਿੱਤੀ ਗਈ ਤੇ ਮਠਿਆਈ ਨਾਲ ਮੂੰਹ ਮਿੱਠਾ ਕਰਵਾਇਆ ਗਿਆ।
ਪੰਚਾਇਤ ਸੈਕਟਰੀ ਤੋ ਬਣੇ ਪੰਚਾਇਤ ਅਫਸਰ। ਫਿਰੋਜ਼ਪੁਰ 19 ਫਰਵਰੀ (ਅਸ਼ੋਕ ਭਾਰਦਵਾਜ) ਪਿਛਲੇ ਦਿਨੀ ਪੰਜਾਬ ਸਰਕਾਰ ਦੇ ਪੇਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋ ਵਿਭਾਗ ਨੂੰ ਵਧੀਆਂ ਸੇਵਾਵਾਂ ਦੇਣ ਵਾਲੇ ਵੱਖ ਵੱਖ…
ਟ ਸੈਟਰ ਅੰਦਰੋ ਫਰੀ ਚ ਲੈ ਕੇ ਬਾਹਰ 150 ਰੁਪਏ ਦੀਆਂ 6 ਗੋਲੀਆਂ ਵੇਚੀਆਂ ਜਾ ਰਹੀਆਂ ਨੇ-ਸੂਤਰ ਫਿਰੋਜ਼ਪੁਰ 19 ਫਰਵਰੀ (ਅਸ਼ੋਕ ਭਾਰਦਵਾਜ) ਮਾਰੂ ਨਸ਼ੇ ਤੋ ਬਚਾਉਣ ਦੀ ਖਾਤਰ ਨੋਜਾਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋ ਕੱਢਣ ਲਈ ਪੰਜਾਬ ਦੇ ਸਿਵਲ ਹਸਪਤਾਲਾਂ ਚ ਜੀਭ ਤੇ ਰੱਖਣ ਵਾਲੀਆਂ ਗੋਲੀਆਂ ਦੇਣ ਲਈ ਸੈਟਰ ਖੋਲੇ ਗਏ ਹਨ ਤੇ ਜੇਕਰ ਕੋਈ ਵੀ ਵਿਅਕਤੀ ਮਾਰੂ ਨਸ਼ਾ ਛੱਡਣਾ ਚਾਹੁੰਦਾ ਹੈ ਉਹ ਆਪਣਾ ਮੈਡੀਕਲ ਕਰਵਾਉਣ ਤੋ ਬਾਅਦ ਜੀਭ ਤੇ ਰੱਖਣ ਵਾਲੀਆਂ ਗੋਲੀਆਂ ਲੈਣ ਲਈ ਇਹਨਾਂ ਸੈਟਰਾਂ ਚ ਰਜਿਸਟਰਡ ਹੋ ਸਕਦਾ ਹੈ ਤੇ ਫਿਰ ਡਾਕਟਰੀ ਸਲਾਹ ਨਾਲ ਉਸ ਵਿਅਕਤੀ ਨੂੰ ਗੋਲੀਆਂ ਦੀ ਡੋਸ ਦਿੱਤੀ ਜਾਂਦੀ ਹੈ ਇੱਕਤਰ ਕੀਤੀ ਜਾਣਕਾਰੀ ਮੁਤਾਬਕ ਇਹ ਗੋਲੀਆਂ ਹਫਤੇ ਬਾਅਦ ਜਾਂ 10-15 ਦਿਨਾਂ ਬਾਅਦ ਦਿੱਤੀਆਂ ਜਾਂਦੀਆਂ ਹਨ ਤੇ ਹੋਲੀ ਹੋਲੀ ਵਿਅਕਤੀ ਦੀ ਕੰਡੀਸ਼ਨ ਦੇ ਹਿਸਾਬ ਨਾਲ ਇਹ ਗੋਲੀਆਂ ਦੀ ਗਿਣਤੀ ਘਟਾਈ ਜਾਂਦੀ ਹੈ। ਜੇਕਰ ਗੱਲ ਕੀਤੀ ਜਾਏ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਥਿਤ ਇਸ ਸੈਟਰ ਦੀ ਜਿਥੇ ਹਰ ਰਜਿਸਟਰਡ ਵਿਅਕਤੀ ਇਸ ਸੈਟਰ ਤੋ ਆਪਣੀਆਂ ਗੋਲੀਆਂ ਲੈਣ ਆਉਦਾ ਹੈ ਪਰ ਕੁੱਝ ਕੁ ਸ਼ਰਾਰਤੀ ਅਨਸਰਾਂ ਵਲੋ ਜੀਭ ਤੇ ਰੱਖਣ ਵਾਲੀ ਗੋਲੀ ਦੀ ਕਾਲਬਜਾਰੀ ਕੀਤੀ ਜਾ ਰਹੀ ਹੈ ਭਾਵ ਕਿ ਕਿਸੇ ਰਜਿਸਟਰਡ ਵਿਅਕਤੀ ਵਲੋ ਇਹ ਗੋਲੀਆਂ ਸੈਟਰ ਦੇ ਅੰਦਰੋ ਫਰੀ ਚ ਲੈ ਕੇ ਆਪਣੇ ਹੋਰ ਨਸ਼ੇ ਦੀ ਪੂਰਤੀ ਲਈ ਇਸ ਨੂੰ ਬਾਹਰ ਹੀ ਘੱਟ ਰੇਟ ਤੇ ਵੇਚ ਦਿੱਤਾ ਜਾਂਦਾ ਹੈ ਤੇ ਬਾਅਦ ਚ ਇਸਨੂੰ ਖਰੀਦਣ ਵਾਲੇ ਵਿਅਕਤੀ ਵਲੋ ਮਹਿੰਗੇ ਮੁੱਲ ਤੇ ਬਾਹਰ ਹੀ ਵੇਚ ਦਿੱਤਾ ਜਾਂਦਾ ਹੈ ਇੱਕਤਰ ਕੀਤੀ ਜਾਣਕਾਰੀ ਮੁਤਾਬਕ 6 ਗੋਲੀਆਂ ਦੀ ਕੁੱਲ ਕੀਮਤ 150 ਰੁਪਏ ਦੇ ਹਿਸਾਬ ਨਾਲ ਵੇਚਿਆ ਜਾ ਰਿਹਾ ਹੈ। ਸੋ ਸਿਵਲ ਹਸਪਤਾਲ ਪ੍ਰਸ਼ਾਸ਼ਨ ਨੂੰ ਇਸ ਵੱਲ ਠੋਸ ਕਦਮ ਚੁੱਕਣੇ ਚਾਹੀਦੇ ਹਨ
ਟ ਸੈਟਰ ਅੰਦਰੋ ਫਰੀ ਚ ਲੈ ਕੇ ਬਾਹਰ 150 ਰੁਪਏ ਦੀਆਂ 6 ਗੋਲੀਆਂ ਵੇਚੀਆਂ ਜਾ ਰਹੀਆਂ ਨੇ-ਸੂਤਰ ਫਿਰੋਜ਼ਪੁਰ 19 ਫਰਵਰੀ (ਅਸ਼ੋਕ ਭਾਰਦਵਾਜ) ਮਾਰੂ ਨਸ਼ੇ ਤੋ ਬਚਾਉਣ ਦੀ ਖਾਤਰ ਨੋਜਾਵਾਨਾਂ ਨੂੰ …
ਬਾਥਰੂਮ ਦੇ ਮਾੜੇ ਹਾਲਾਤ,ਖਿੜਕੀਆਂ ਦੇ ਦਰਵਾਜੇ ਟੁੱਟੇ ਤੇ ਪਰਦੇ ਲਗਾ ਕੇ ਕੀਤਾ ਜਾ ਰਿਹਾ ਗੁਜਾਰਾ ਮਰੀਜਾਂ ਦੇ ਵਾਰਡ ਲਈ ਲੱਗੇ ਐਟਰੀ ਦੇ ਕੈਚੀ ਗੇਟ ਵੀ ਟੁੱਟਿਆ ਹੋਇਆ।
ਪਿਛਲੇ ਦੋ-ਤਿੰਨ ਮਹੀਨਿਆ ਤੋ ਦਾਖਲ ਮਰੀਜਾਂ ਨੂੰ ਨਹੀ ਮਿਲ ਰਿਹਾ ਖਾਣਾ। ਫਿਰੋਜ਼ਪੁਰ 18 ਫਰਵਰੀ (ਅਸ਼ੋਕ ਭਾਰਦਵਾਜ) ਨਸ਼ਾ ਛੁਡਾਊ ਕੇਦਰ ਜੋ ਕਿ ਨਸ਼ੇ ਤੋ ਪੀੜਤ ਲੋਕਾਂ ਨੂੰ ਨਸ਼ਾ ਰਹਿਤ ਜਿੰਦਗੀ ਤੇ…
ਫ਼ਰੀਦਕੋਟ ‘ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਾਲੇ ‘ਚ ਡਿੱਗੀ, ਬੱਚੇ ਸਮੇਤ 6 ਸਵਾਰੀਆਂ ਦੀ ਮੌਤ, ਕਈ ਜ਼ਖ਼ਮੀ
ਫ਼ਰੀਦਕੋਟ 18 ਫਰਵਰੀ(ਵਿਪਨ ਮਿੱਤਲ):- ਅੱਜ ਸਵੇਰੇ ਫ਼ਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ। ਫ਼ਰੀਦਕੋਟ ਕੋਟਕਪੂਰਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾ ਗਈ।…
ਪੰਜਾਬੀ ਲਿਖਾਰੀ ਸਭਾ (ਰਜਿ.) ਬਸਤੀ ਸ਼ੇਖ ਜਲੰਧਰ ਵੱਲੋਂ ਮਹੀਨਾਵਾਰੀ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ
ਫਗਵਾੜਾ, ਜਲੰਧਰ 17 ਫਰਵਰੀ (ਪ੍ਰੀਤ ਕੌਰ ਪ੍ਰੀਤੀ)ਪੰਜਾਬੀ ਲਿਖਾਰੀ ਸਭਾ (ਰਜਿ.) ਬਸਤੀ ਸ਼ੇਖ, ਜਲੰਧਰ ਜੋ ਕਿ ਬੀਤੇ ਪੰਜਾਹ ਸਾਲਾਂ ਤੋਂ ਸ੍ਰ. ਬੇਅੰਤ ਸਿੰਘ ਸਰਹੱਦੀ ਜੀ ਦੀ ਰਹਿਨੁਮਾਈ ਹੇਠ ਪੰਜਾਬੀ ਸਾਹਿਤ ਦੀ…
ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹਫਤਾਵਰੀ ਗੁਰਮਤਿ ਸਮਾਗਮ ਕਰਵਾਇਆ ਗਿਆ
ਫਗਵਾੜਾ 17 ਫਰਵਰੀ ( ਪ੍ਰੀਤ ਕੌਰ ਪ੍ਰੀਤੀ)ਗੁਰਦੁਆਰਾ ਸੁਖਚੈਨਆਣਾ ਸਾਹਿਬ ਵਲੋਂ ਸ. ਪ੍ਰਿਤਪਾਲ ਸਿੰਘ ਜੀ ਦੇ ਸਮੂਹ ਪਰਿਵਾਰ ਅਤੇ ਸਮੂਹ ਸਾਧ ਸੰਗਤ ਦੇ ਭਰਭੂਰ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ…
ਪੈਨਸ਼ਨਰਜ ਐਸੋਸੀਏਸ਼ਨ ਜੋਧ ਬੀਰ ਸ਼ਰਮਾਂ ਅਤੇ ਵਿਜੇ ਕੁਮਾਰ ਵਿਨਾਇਕ ਦੂਜੀ ਵਾਰ ਪ੍ਰਧਾਨ/ਸੈਕਟਰੀ ਬਣੇ
ਪੱਟੀ ,17 ਫਰਵਰੀ ( ਕੰਵਲਦੀਪ ਸਿੰਘ ਸਾਬੀ, ਹਰਭਜਨ ਸਿੰਘ ) ਪੈਨਸ਼ਨਰਜ ਐਁਡ ਫੈਮਿਲੀ ਪੈਨਸ਼ਨਰਜ ਐਸੋਸੀਏਸ਼ਨ ਪੱਟੀ (ਤਰਨ ਤਾਰਨ ) ਦੀ ਚੋਣ ਮੀਟਿੰਗ ਜਿਲ੍ਹਾ ਪ੍ਰਧਾਨ ਅਜੀਤ ਸਿੰਘ ਫ਼ਤਿਹ ਚਕ ਦੀ ਅਗਵਾਈ…

ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।
ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ
ਬਿਜਲੀ ਕੱਟਾਂ ਨੇ ਲੋਕਾਂ ਦਾ ਕੱਢਿਆ ਧੂੰਆਂ, ਅਕਾਲੀ ਦਲ ਨੇ ਐਕਸੀਅਨ ਦਫ਼ਤਰ ਘੇਰਿਆ ਲੰਬੇ ਕੱਟ ਤੁਰੰਤ ਬੰਦ ਕਰਕੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ, ਸਮੱਸਿਆ ਹੱਲ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ
ਆਈਲੈਟਸ ਵਿਦਿਆਰਥਣ ਨੇ 8 ਬੈਂਡ ਹਾਸਲ ਕਰਕੇ ਮਾਪਿਆਂ ਦਾ ਨਾਮ ਕੀਤਾ ਰੌਸ਼ਨ ਸ਼ਾਨਦਾਰ ਪ੍ਰਾਪਤੀ ਨਾਲ ਪਰਿਵਾਰ ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਮਿਹਨਤ, ਲਗਨ ਤੇ ਲਗਾਤਾਰ ਤਿਆਰੀ ਸਦਕਾ ਹਾਸਲ ਕੀਤੀ ਕਾਮਯਾਬੀ
ਕੋਟ ਸ਼ਮੀਰ ਦੇ ਗੱਭਰੂ ਦੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜਿਲ੍ਹੇ ਲਈ ਚੋਣ
ਗੁਰਦੁਆਰਾ ਸੰਤ ਨਿਵਾਸ ਬੀੜ ਸਹਿਬ ਵਿਖੇ ਸਾਲਾਨਾ ਬਾਬਾ ਬੁੱਢਾ ਜੀ ਦੇ ਸਾਲਨਾ ਜੋੜ ਮੇਲੇ ਸਬੰਧੀ ਇਲਾਕੇ ਦੇ ਪੰਚਾ-ਸਰਪੰਚਾਂ ਦੀ ਮੀਟਿੰਗ 21 ਸਤੰਬਰ ਨੂੰ ਹੋਵੇਗੀ- ਜਥੇਦਾਰ ਬਾਬਾ ਭੋਲਾ ਸਿੰਘ
ਜਿਸ ਪਹਾੜੀ ‘ਤੇ ਸ਼ੇਰ ਏ ਪੰਜਾਬ ਨੇ ਲਹਿਰਾਇਆ ਸੀ ਖਾਲਸਾਈ ਨਿਸ਼ਾਨ, ਉਥੇ ਹੀ 13 ਨਵੰਬਰ ਸਜੇਗਾ ਦਰਬਾਰ -ਸਰਕਾਰ-ਏ-ਖਾਲਸਾ ਫੈਡਰੇਸ਼ਨ ਵੱਲੋਂ ਵਿਰਾਸਤੀ ਚੌਂਕੀ ਤੇ ਮਹਾਰਾਜਾ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਜਾਵੇਗਾ ਸਮਾਗਮ
ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਲੰਮੇ ਕੱਟਾਂ ਦੇ ਵਿਰੋਧ ਵਿੱਚ ਅਕਾਲੀ ਦਲ ਵੱਲੋਂ ਮਾਨ ਦਾ ਪੁਤਲਾ ਫੂਕ ਦਿੱਤਾ ਵਿਸ਼ਾਲ ਰੋਸ ਧਰਨਾ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਝੂਠ ਤੇ ਮਕਾਰ ਸਰਕਾਰ ਸਾਬਤ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ –ਪਰਮਜੀਤ ਸਿੰਘ ਢਿੱਲੋਂ



























































































