Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਪੀਐਸਐਮਐਸ ਯੂ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ  ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ 

     ਰੂਪਨਗਰ ਦਲਜੀਤ ਚਨੌਲੀ =ਪੀ.ਐਸ.ਐਮ.ਐੱਸ.ਯੂ / ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਅਤੇ ਮੁਲਾਜ਼ਮ ਸਾਂਝਾ ਫਰੰਟ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਦਿੱਤੇ ਐਕਸ਼ਨ ਨੂੰ ਸਫਲ ਬਣਾਉਦੇ ਹੋਏ, ਦੋ ਦਿਨਾ ਕਲਮ…

    ਸ਼ਕਤੀ ਪਬਲਿਕ ਸਕੂਲ ਦੋਰਾਹਾ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਆਜ਼ਾਦੀ ਦਿਵਸ

    ਦੋਰਾਹਾ 18 ਅਗਸਤ (ਗੁਰਦੀਪ ਸਿੰਘ ਸ਼ਾਹਪੁਰ) : ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ 15 ਅਗਸਤ ਦਾ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ…

    ਸ਼ਕਤੀ ਪਬਲਿਕ ਸਕੂਲ ਦੇ ਪਾਵਰਲਿਫਟਰਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੱਡੇ ਜਿੱਤ ਦੇ ਝੰਡੇ

    ਦੋਰਾਹਾ 18 ਅਗਸਤ (ਗੁਰਦੀਪ ਸਿੰਘ ਸ਼ਾਹਪੁਰ) 70ਵੀਆਂ ਪਾਵਰਲਿਫਟਿੰਗ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਵਿੱਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ…

    ਮਾਤਾ ਰਾਣੀ ਨੂੰ ਮੱਥਾ ਟੇਕ ਕੇ ਸ਼ਰਧਾਲੂਆਂ ਲਈ ਲੰਗਰ ਦੀ ਸ਼ੁਰੂਆਤ, 11 ਸਾਲਾਂ ਤੋਂ ਲਗਾਤਾਰ ਕੀਤੀ ਜਾ ਰਹੀ ਸੇਵਾ”

    ਸ਼੍ਰੀ ਕੀਰਤਪੁਰ ਸਾਹਿਬ,18 ਅਗਸਤ,(ਮਨਦੀਪ)ਪੁਰਾਣਾ ਬੱਸ ਅੱਡਾ ਕੀਰਤਪੁਰ ਸਾਹਿਬ ਵਿਖੇ ਦੁਕਾਨਦਾਰਾਂ ਵੱਲੋਂ ਸਾਵਣ ਦੇ ਮਹੀਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਲਈ ਸ਼ਰਧਾ ਅਤੇ ਸੇਵਾ ਭਾਵਨਾ ਨਾਲ…

    ਕਾਰ ਨੇ ਕੈਰੀ ਗੱਡੀ ਨੂੰ ਪਿੱਛੋਂ ਮਾਰੀਂ ਟੱਕਰ ‘ਚ ਕੈਰੀ ਗੱਡੀ ਬੈਕਾਬੂ ਹੋ ਕੇ ਨੈਸ਼ਨਲ ਹਾਈਵੇ ਦੇ ਵਿਚਕਾਰ ਪਲਟੀ  ਹਾਦਸੇ ਜਾਨੀ ਨੁਕਸਾਨ ਦਾ ਬਚਾਅ  ਵਾਹਨ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ 

    ਨਵਾਂਸ਼ਹਿਰ /ਕਾਠਗੜ੍ਹ 17 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਮੁੱਤੋਂ ਕੱਟ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ…

    ਅਮਰੀਕ ਸਿੰਘ ਬਿੱਟਾ ਵੱਲੋਂ ਡੇਅਰੀਵਾਲ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਭਰਵੀਂ ਮੀਟਿੰਗ

    ਚੌਂਕ ਮਹਿਤਾ, 18 ਅਗਸਤ (ਰਾਜਵਿੰਦਰ ਸਿੰਘ ਰੰਧਾਵਾ): ਹਲਕਾ ਜੰਡਿਆਲਾ ਗੁਰੂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਸਿਖਰਾਂ ਤੇ ਪਹੁੰਚਦਿਆਂ ਪਿੰਡ ਡੇਅਰੀਵਾਲ ਵਿਖੇ ਇੱਕ ਅਹਿਮ ਮੀਟਿੰਗ…

    ਜਨਮਦਿਨ ਮੁਬਾਰਕ

    ਕਾਕਾ ਗੁਨਤਾਜ ਸਿੰਘ ਅੰਟਾਲ ਪਿਤਾ ਗੁਰਿੰਦਰ ਸਿੰਘ ਅੰਟਾਲ ਮਾਤਾ ਰਿਤੂ ਦੇਵੀ ਅੰਟਾਲ ਦਾਦਾ ਪੱਤਰਕਾਰ ਭਾਗ ਸਿੰਘ ਅੰਟਾਲ ਘਨੌਰ ਪਿੰਡ ਲਾਲੜੂ ਖੁਰਦ ਜ਼ਿਲਾ ਪਟਿਆਲਾ

    ਬੁੱਟਰ ਸਿਵੀਆਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

    ਚੌਂਕ ਮਹਿਤਾ,18 ਅਗਸਤ (ਰਾਜਵਿੰਦਰ ਸਿੰਘ ਰੰਧਾਵਾ)- ਪਿੰਡ ਬੁੱਟਰ ਸਿਵੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਸਿਵਲ ਸਰਜਨ ਡਾਕਟਰ ਰਸ਼ਮੀ ਵਿੱਜ ਅਤੇ ਸੀ.ਐਚ.ਸੀ ਮਹਿਤਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਰੇਸ਼ ਕੁਮਾਰ ਵੱਲੋਂ ਅੱਖਾਂ…

    ਵਿਗਿਆਨ ਪ੍ਰਦਰਸ਼ਨੀਆਂ ਅਤੇ ਨੈਸ਼ਨਲ ਗ੍ਰੀਨ ਐਵਾਰਡ ਲਈ ਪਾਰੁਲ ਠਾਕੁਰ ਦਾ ਸਨਮਾਨ

    ਕੁਰਾਲੀ 18ਅਗਸਤ (ਜਗਦੇਵ ਸਿੰਘ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਹਿਲੋਲਪੁਰ (ਮੋਹਾਲੀ) ਦੀ ਸਾਇੰਸ ਮਿਸਟ੍ਰੈਸ ਅਤੇ ਈਕੋ ਕਲੱਬ ਇੰਚਾਰਜ ਸ੍ਰੀਮਤੀ ਪਾਰੁਲ ਠਾਕੁਰ ਨੂੰ ਵਿਗਿਆਨ ਪ੍ਰਦਰਸ਼ਨੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਨੈਸ਼ਨਲ ਗ੍ਰੀਨ…

    ਪੰਜਾਬ ਐਂਡ ਸਿੰਧ ਬੈਂਕ ਵੱਲੋਂ ਥਾਪੜਖੇੜੀ ਦੇ ਸਕੂਲ ਤੇ ਆਂਗਨਵਾੜੀ ਸੈਂਟਰ ਨੂੰ ਸਹੂਲਤਾਂ ਪੰਜਾਬ ਐਂਡ ਸਿੰਧ ਬੈਂਕ ਨੇ ਥਾਪੜਖੇੜੀ ਦੇ ਸਕੂਲ ਤੇ ਆਂਗਨਵਾੜੀ ਸੈਂਟਰ ਨੂੰ ਦਿੱਤਾ ਲੋੜੀਂਦਾ ਸਮਾਨ

    ਅੰਮ੍ਰਿਤਸਰ: 18 ਅਗਸਤ( ਮਨਜੀਤ ਸਿੰਘ  ਸ਼ੇਰਗਿੱਲ)ਪੰਜਾਬ ਐਂਡ ਸਿੰਧ ਬੈਂਕ ਦੇ ਰੀਜਨਲ ਆਫਿਸ ਵੱਲੋਂ ਪਿੰਡ ਥਾਪੜਖੇੜੀ ਦੇ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰ ਨੂੰ ਵਾਟਰਕੂਲਰ, ਕੁਰਸੀਆਂ, ਮੇਜ਼ ਸਮੇਤ ਹੋਰ ਲੋੜੀਂਦਾ ਸਮਾਨ ਮੁਹੱਈਆ…