Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਨੰਨੇ ਮੁੰਨੇ ਕਦਮਾਂ ਨੇ ਪਰੇਡ ਵਿੱਚ ਭਰੀ ਆਜ਼ਾਦੀ ਦੀ ਰੌਣਕ ਕੱਬ ਸੈਕਸ਼ਨ ਦੇ ਬੱਚਿਆਂ ਨੇ ਵਰਦੀ ਦੀ ਸ਼ਾਨ ਨਾਲ ਦਰਸ਼ਕਾਂ ਦਾ ਮੋਹਿਆ ਮਨ

    ਜੈਤੋ, 18 ਅਗਸਤ (ਮਨਜੀਤ ਸਿੰਘ ਢੱਲਾ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੋੜੀਕਪੂਰਾ, ਬਲਾਕ ਜੈਤੋ ਦੇ ਭਾਰਤ ਸਕਾਊਟ ਐਂਡ ਗਾਈਡਜ਼ ਅਧੀਨ ਕੱਬ ਸੈਕਸ਼ਨ ਦੇ ਨੰਨੇ-ਮੁੰਨੇ ਬੱਚਿਆਂ ਨੇ ਜੈਤੋ ਦੇ ਖੇਡ ਸਟੇਡੀਅਮ ਵਿਖੇ…

    ਪੰਜਾਬ ਰੈੱਡ ਕ੍ਰਾਸ IRCA ਕੁਰਾਲੀ ਵੱਲੋਂ CGC ਲੈਂਡਰਾਂ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਸੈਮੀਨਾਰ ਲੈਂਡਰਾਂ

    ਕੁਰਾਲੀ 18 ਅਗਸਤ (ਜਗਦੇਵ ਸਿੰਘ ): ਪੰਜਾਬ ਰੈੱਡ ਕ੍ਰਾਸ ਇੰਟੀਗ੍ਰੇਟਿਡ ਰਿਹੈਬਿਲੀਟੇਸ਼ਨ ਸੈਂਟਰ ਫਾਰ ਐਡਿਕਟਸ (IRCA), ਕੁਰਾਲੀ ਵੱਲੋਂ CGC ਲੈਂਡਰਾਂ ਵਿਖੇ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਲਗਭਗ…

    ਏਟਕ ਫੈਡਰੇਸ਼ਨ ਨੂੰ ਅਲਵਿਦਾ ਕਹਿ ਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਿੱਚ ਮੈਂਬਰਸ਼ਿਪ ਭਰੀ 

    ਅੰਮ੍ਰਿਤਸਰ 18 ਅਗਸਤ (ਮੱਖਣ ਮਨੋਜ)  ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ ਸ੍ਰੀ ਰਕੇਸ਼ ਕੁਮਾਰ ਜੇ. ਈ .ਜੀ  ਨਾਲ ਸ/ਡ  ਛੇਹਰਟਾ ਵਿਖੇ ਕੀਤੀ ਗਈ ਜਿਸ ਵਿੱਚ ਸਟੇਟ ਆਗੂ ਸ ਦਲਬੀਰ ਸਿੰਘ ਜੌਹਲ,ਜੋਨ…

    ਸਾਈਬਰ ਠੱਗੀ ਮਾਮਲੇ ਵਿੱਚ 18.20 ਲੱਖ ਰੁਪਏ ਦੀ ਧੋਖਾਧੜੀ-

    ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਮਨਜੀਤ ਸਿੱਧੂ):- ਸਾਈਬਰ ਕ੍ਰਾਈਮ ਨਾਲ ਸਬੰਧਤ ਮਾਮਲੇ ਵਿੱਚ ਪੁਲਿਸ ਨੇ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਰਿਕਾਰਡ ਮੁਤਾਬਕ ਥਾਣਾ ਸਾਈਬਰ ਕ੍ਰਾਈਮ, ਸ੍ਰੀ…

    ਜਸਪਾਲ ਸਿੰਘ ਭੰਗੂ ਗਗਰੋਲੀ ਨੇ ਭਾਜਪਾ ਆਗੂਆਂ ਨੂੰ ਦਿੱਤੀਆਂ ਵਧਾਈਆਂ

    ਘਨੌਰ 18 ਅਗਸਤ (ਅਭਿਸ਼ੇਕ ਸੂਦ)ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਪਟਿਆਲਾ ਦਿਹਾਤੀ ਉੱਤਰੀ) ਜਸਪਾਲ ਸਿੰਘ ਭੰਗੂ ਗਗਰੋਲੀ ਨੇ ਭਾਜਪਾ ਦੇ ਸੀਨੀਅਰ ਆਗੂ ਡਾ. ਸਤੀਸ਼ ਪੂਨੀਆ ਨੂੰ ਭਾਜਪਾ ਪੰਜਾਬ ਦਾ ਸੂਬਾ…

    ਸਮੂਹ ਅਧਿਆਪਕ ਜੱਥੇਬੰਦੀਆਂ ਨੇ ਮੁਲਾਜ਼ਮਾਂ ਵੱਲੋਂ ਮਹਾਬੰਦ ਨੂੰ ਸਕੂਲਾਂ ਵਿੱਚ ਲਾਗੂ ਕਰਨ ਦਾ ਲਿਆ ਫੈਂਸਲਾ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਦਾ ਲਿਆ ਗਿਆ ਫੈਂਸਲਾ

    ਬਠਿੰਡਾ 17 ਅਗਸਤ(ਪੱਤਰ ਪ੍ਰੇਰਕ ):ਜ਼ਿਲ੍ਹਾ ਬਠਿੰਡਾ ਦੀਆਂ ਸਮੂਹ ਅਧਿਆਪਕ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਕੀਤੀ ਗਈ, ਇਹ ਮੀਟਿੰਗ ਸਾਂਝਾ ਮੁਲਾਜਮ ਫਰੰਟ ਅਤੇ ਮੁਲਾਜ਼ਮ ਮੰਚ ਤਹਿਤ ਬਣਾਈ…

    ਕਾਂਗਰਸ ਪਾਰਟੀ ਵੱਲੋਂ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਹਲਕਾ ਖਰੜ ਤੋਂ ਉਮੀਦਵਾਰ ਐਲਾਨਿਆ ਜਾਵੇ:- ਸਮਰ ਬਿਲਿੰਗ 

    ਕੁਰਾਲੀ 18 ਅਗਸਤ (ਜਗਦੇਵ ਸਿੰਘ )ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ ਇਹਨਾਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ…

    ਬੀਜੇਪੀ ਆਗੂ ਚਰਨਜੀਤ ਸਿੰਘ ਕਾਲੇਵਾਲ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ 

    ਕੁਰਾਲੀ 18 ਅਗਸਤ (ਜਗਦੇਵ ਸਿੰਘ )ਮੀਟਿੰਗਾਂ ਦੇ ਸਿਲਸਿਲੇ ਨੂੰ ਅੱਗੇ ਤੋਰਦੇ ਹੋਏ ਸਰਦਾਰ ਚਰਨਜੀਤ ਸਿੰਘ ਕਾਲੇਵਾਲ ਵੱਲੋਂ ਕੁਰਾਲੀ ਦੇ ਨੇੜਲੇ ਪਿੰਡ ਮੁੱਲਾਪੁਰ ਸੋਢੀਆਂ ਵਿਖੇ ਇਲਾਕੇ ਦੇ ਮੋਹਤਵਾਰਾਂ ਨਾਲ ਰਾਜਨੀਤਿਕ ਮੀਟਿੰਗ…

    ਸੁਤੰਤਰਤਾ ਦਿਵਸ ਸਮਾਗਮ ਵਿੱਚ ਦੇਸ਼ ਭਗਤ ਗਲੋਬਲ ਸਕੂਲ ਦੇ ਬੱਚਿਆਂ ਦੀ ਜ਼ਿਲ੍ਹਾ ਪੱਧਰੀ ਸ਼ਾਨਦਾਰ ਪੇਸ਼ਕਾਰੀ- “ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਹੁਨਰ ਨੂੰ ਵੱਡੇ ਮੰਚਾਂ ’ਤੇ ਪੇਸ਼ ਕਰਨ ਲਈ ਉਤਸ਼ਾਹਿਤ ਕਰਦਾ ਹੈ” – ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ-

    ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਮਨਜੀਤ ਸਿੱਧੂ):- ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ…

    ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੰਬੇਡਕਰ ਨਗਰ (ਰੱਤੇਵਾਲ) ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

    ਬਲਾਚੌਰ, 18 ਅਗਸਤ (ਜਤਿੰਦਰਪਾਲ ਸਿੰਘ ਕਲੇਰ):ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ-ਦੀਦਾਰ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ…