ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਵੱਲੋਂ ਸਟਰਾਂਗ ਰੂਮ ਦਾ ਨਿਰੀਖਣ
-ਚੋਣ ਅਮਲਾ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਏ : ਡਾ. ਪ੍ਰੀਤੀ ਯਾਦਵ ਘਨੌਰ, 13 ਦਸੰਬਰ (ਅਭਿਸ਼ੇਕ ਸੂਦ) ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਡਾ.…
ਨਹਿਰੂ ਸਟੇਡੀਅਮ ਵਿਖੇ ਮੁਕਾਬਲੇ ਜਾਰੀ
ਰਾਜ ਪੱਧਰੀ ਖੇਡਾਂ ਦੇ ਅੱਜ ਪੰਜਵੇਂ ਦਿਨ ਆਰ.ਟੀ.ਆਈ ਕਮਿਸ਼ਨਰ ਨੇ ਕੀਤੀ ਸ਼ਿਰਕਤ ਫ਼ਰੀਦਕੋਟ, 13 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ…
*ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਤਾਬੜਤੋੜ ਕਾਰਵਾਈ, 980 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਕੀਤਾ ਕਾਬੂ
– ਐਨ.ਡੀ.ਪੀ.ਐਸ. ਐਕਟ ਤਹਿਤ 89 ਮੁਕੱਦਮੇ ਦਰਜ ਰਜਿਸਟਰ ਕਰਕੇ 121 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ ਫਰੀਦਕੋਟ, 13 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ…
*ਫਰੀਦਕੋਟ ਪੁਲਿਸ ਵੱਲੋਂ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 02 ਮੁਲਜਮਾਂ ਨੂੰ ਕਾਬੂ ਕਰਕੇ ਉਹਨਾਂ ਪਾਸੋ ਚੋਰੀ ਦੇ 12 ਮੋਟਰਸਾਈਕਲ ਕੀਤੇ ਬਰਾਮਦ*
ਫਰੀਦਕੋਟ, 13 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ…
ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਦਾ ਇੱਕ ਵਫਦ BOCW ਪੰਜਾਬ ਦੇ ਡਿਪਟੀ ਸੈਕਟਰੀ ਨੂੰ ਮਿਲਿਆ
ਨੂਰਪੁਰ ਬੇਦੀ, 12 ਦਸੰਬਰ ( ਦਲਜੀਤ ਚਨੌਲੀ ) ਨਿਰਮਾਣ ਮਜ਼ਦੂਰਾਂ ਦੀਆਂ ਕਾਫੀ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਮੁਸ਼ਕਲਾਂ ਨੂੰ ਲੈ ਕੇ| ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਦਾ…
ਮਿਸਲ ਸਤਲੁਜ ਨੇ ਪੰਜਾਬ ਦੀ ਸਿਆਸੀ ਅਤੇ ਅਧਿਆਤਮਿਕ ਰਾਜਧਾਨੀ ਅੰਮ੍ਰਿਤਸਰ ਵਿੱਚ ਖੋਲਿਆ ਆਪਣਾ ਦਫ਼ਤਰ
ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ਚ ਹੋਵੇ ਪਾਰਦਰਸ਼ੀ ਪ੍ਰਬੰਧ ਤਾਂ ਜੋ ਲੋਕਾਂ ’ਚ ਧਾਰਮਿਕ ਆਸਥਾ ਪੈਦਾ ਹੋ ਸਕੇ: ਬਰਾੜ ਅੰਮ੍ਰਿਤਸਰ, 13 ਦਸੰਬਰ, (ਦਿਨੇਸ਼ ਸੋਨੀ)ਸਿੱਖ ਕੌਮ ਅਤੇ ਪੰਜਾਬ ਦੇ ਮਸਲਿਆਂ ਲਈ…
ਸਰਕਾਰੀ ਹਾਈ ਸਕੂਲ ਚੁੱਘੇ ਖੁਰਦ ਵਿਖੇ ਲਾਏ ਵੱਖ ਵੱਖ ਵਿਸ਼ਿਆਂ ਦੇ ਮੇਲੇ : ਗੁਰਪ੍ਰੀਤ ਕੌਰ
ਬਠਿੰਡਾ, 13 ਦਸੰਬਰ ( ਸੁਰਿੰਦਰਪਾਲ ਸਿੰਘ ): ਸਕੂਲ ਸਿੱਖਿਆ ਵਿਭਾਗ,ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ , ਚੁੱਘੇ ਖੁਰਦ ਵਿਖੇ ਹੈੱਡ ਮਿਸਟ੍ਰੈਸ ਸ਼੍ਰੀਮਤੀ ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਵੱਖ-ਵੱਖ…
ਸਪੀਕਰ ਸ. ਸੰਧਵਾਂ ਨੇ ਨਹਿਰ ਵਿੱਚ ਪਏ ਪਾੜ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਨਹਿਰ ਦੇ ਪਾੜ ਨੂੰ ਜਲਦ ਪੂਰਨ ਦੇ ਦਿੱਤੇ ਨਿਰਦੇਸ਼ ਫਰੀਦਕੋਟ, 13 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਕੁਹਾਰਵਾਲਾ ਵਿਖੇ ਨਹਿਰ…
-ਬਜੁਰਗਾਂ, ਦਿਲ ਦੇ ਮਰੀਜ਼ ਸਵੇਰੇ-ਸ਼ਾਮ ਸੈਰ ਕਰਨ ਤੋਂ ਗੁਰੇਜ਼ ਕਰਨ
-ਛੋਟੇ ਬੱਚਿਆਂ, ਬਜੁਰਗਾਂ ਦਾ ਵਿਸ਼ੇਸ਼ ਖਿਆਲ ਰੱਖਣ ਦੀ ਸਲਾਹ -ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ ਫਰੀਦਕੋਟ 12 ਦਸੰਬਰ (ਵਿਪਨ ਮਿੱਤਲ )ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ…
ਡੱਲੇਵਾਲ ਦੇ ਮਰਨ ਵਰਤ ਦੇ ਹੱਕ ਵਿੱਚ ਪਿੰਡਾਂ ‘ਚ ਫੂਕੇ ਗਏ ਮੋਦੀ ਸਰਕਾਰ ਦੇ ਪੁਤਲੇ
ਕਿਸਾਨੀ ਮੰਗਾਂ ਨੂੰ ਲੈਕੇ ਮਰਨ ਵਰਤ ਦਾ ਅੱਜ ਹੋਇਆ 18ਵਾਂ ਦਿਨ ਬਾਜਾਖਾਨਾ,13 ਦਸੰਬਰ ( ਅਵਤਾਰ ਸਿੰਘ ਮੱਲਾ ) ਕੇਂਦਰ ਸਰਕਾਰ ਦੇ ਖ਼ਿਲਾਫ਼ ਪਿਛਲੇ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ…

ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ
ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ
ਸ਼੍ਰੀ ਚੱਕਰਧਰ ਸਵਾਮੀ ਸ਼੍ਰੀ ਕ੍ਰਿਸ਼ਨ ਮਹਾਰਾਜ ਦਾ ਅਵਤਾਰ : ਸਾਗਰ ਮੁਨੀ ਸ਼ਾਸਤਰੀ ਜੈ ਕ੍ਰਿਸ਼ਨਨ ਮੰਦਰ ਵਿੱਚ ਸ਼੍ਰੀ ਚੱਕਰਧਰ ਜੈਅੰਤੀ ਮਨਾਈ ਗਈ
ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ
ਅੱਖਰ ਮੰਚ ਕਪੂਰਥਲਾ ਵੱਲੋਂ ਪ੍ਰਸਿੱਧ ਵਿਦਵਾਨ ਤੇ ਲੇਖਕ ਸੁਖਦੇਵ ਸਿੰਘ ਸਿਰਸਾ ਨੂੰ ਸੈਨਟ ਲਈ ਕਾਮਯਾਬ ਕਰਨ ਦੀ ਅਪੀਲ
ਵਿਧਾਇਕ ਡਾ. ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਦੋ ਨਵੇਂ ਪਾਵਰ ਟ੍ਰਾਂਸਫਾਰਮਰਾਂ ਦਾ ਉਦਘਾਟਨ ਕੀਤਾ ਹਲਕੇ ਵਿੱਚ ਹੁਣ ਤੱਕ ਕੁੱਲ 16 ਨਵੇਂ ਪਾਵਰ ਟ੍ਰਾਂਸਫਾਰਮਰ ਲਗਾਏ ਗਏ ਹਨ: ਵਿਧਾਇਕ ਡਾ. ਅਜੈ ਗੁਪਤਾ
ਸਤਲੁਜ ਵਿਦਿਆਨੰਦ ਪਬਲਿਕ ਸਕੂਲ ਬਣਾ ਟੌਂਸਾ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਸ਼ਰਧਾ ਅਤੇ ਹਰਸ਼ੋਲਾਸ ਨਾਲ ਮਨਾਇਆ
ਚੌਧਰੀ ਓਮ ਪ੍ਰਕਾਸ਼ ਜੀ ਦੇ ਦੇਹਾਂਤ ‘ਤੇ ਗਹਿਰਾ ਸੋਗ, 15 ਤੇ 16 ਸਤੰਬਰ ਨੂੰ ਸ਼ੋਕ ਇਕੱਠ
ਧਰਮਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ‘ ‘ਚ ਮਨਾਇਆ ਸਲਾਨਾ ਸ਼ਹੀਦੀ ਜੋੜ ਮੇਲਾ
ਡੀਏ ਦੇਣ ਲਈ ਸਰਕਾਰ ਵਚਨਬੱਧ ਹੈ ਤਾਂ 18 ਫ਼ੀਸਦੀ ਬਕਾਇਆ ਅਜੇ ਤੱਕ ਕਿਉਂ ਨਹੀਂ ਦਿੱਤਾ? ਵਿੱਤ ਮੰਤਰੀ ਦਾ ਬਿਆਨ ਨਿਰਾ ਝੂਠ ਦਾ ਪੁਲੰਦਾ ਤੇ ਗੁੰਮਰਾਹਕੁਨ : ਮੁਲਾਜ਼ਮ-ਪੈਨਸ਼ਨਰ ਆਗੂ































































































